Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    6:35:57 PM

  • threat of storms in delhi  imd issues red and orange alerts

    ਖੜਕਨ ਲੱਗੇ ਫੋਨ! 90Km ਦੀ ਰਫਤਾਰ ਨਾਲ ਤੂਫਾਨ ਤੇ...

  • confiscation of sikh weapons and registration of cases at sri hazur sahib

    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ...

  • heavy rains for 3 days in punjab thunderstorm alert

    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ...

  • skills will get you a job abroad

    ਸਿਰਫ਼ ਡਿਗਰੀ ਨਹੀਂ, ‘ਹੁਨਰ’ ਦਿਵਾਏਗਾ ਵਿਦੇਸ਼ਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਰਜਨਟੀਨਾ 'ਚ ਮੋਦੀ ਤੇ ਆਬੇ ਨਾਲ ਟਰੰਪ ਕਰਨਗੇ ਬੈਠਕ

INTERNATIONAL News Punjabi(ਵਿਦੇਸ਼)

ਅਰਜਨਟੀਨਾ 'ਚ ਮੋਦੀ ਤੇ ਆਬੇ ਨਾਲ ਟਰੰਪ ਕਰਨਗੇ ਬੈਠਕ

  • Edited By Vandana,
  • Updated: 28 Nov, 2018 10:09 AM
United States of America
america  donald trump
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਰਜਨਟੀਨਾ ਦੇ ਬਿਊਲਸ ਆਯਰਸ ਵਿਚ ਆਯੋਜਿਤ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਵੱਖ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨਾਲ ਤਿੰਨ ਪੱਖੀ ਬੈਠਕ ਕਰਨਗੇ। ਵ੍ਹਾਈਟ ਹਾਊਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਤਿੰਨ ਪੱਖੀ ਬੈਠਕ ਟਰੰਪ ਅਤੇ ਆਬੇ ਦੇ ਵਿਚ ਦੀ ਦੋ ਪੱਖੀ ਬੈਠਕ ਦਾ ਵਿਸਥਾਰ ਹੈ।

30 ਨਵੰਬਰ ਅਤੇ 1 ਦਸੰਬਰ ਨੂੰ ਆਯੋਜਿਤ ਹੋ ਰਹੇ ਜੀ-20 ਸਿਖਰ ਸੰਮੇਲਨ ਦੌਰਾਨ ਟਰੰਪ ਦਾ ਕਈ ਨੇਤਾਵਾਂ ਨਾਲ ਬੈਠਕ ਦਾ ਪ੍ਰੋਗਰਾਮ ਹੈ। ਇਸ ਸਾਲਾਨਾ ਬੈਠਕ ਵਿਚ ਵਿਸ਼ਵ ਦੀਆਂ 20 ਉੱਚ ਅਰਥ ਵਿਵਸਥਾਵਾਂ ਵਾਲੇ ਦੇਸ਼ਾਂ ਦੇ ਨੇਤਾ ਹਿੱਸਾ ਲੈਣਗੇ ਪਰ ਸਾਰਿਆਂ ਦੀਆਂ ਨਜ਼ਰ ਟਰੰਪ ਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਹੋਣ ਵਾਲੀ ਮੁਲਾਕਾਤ 'ਤੇ ਹੋਵੇਗੀ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਦੱਸਿਆ ਕਿ ਟਰੰਪ ਅਰਜਨਟੀਨਾ ਦੇ ਰਾਸ਼ਟਰਪਤੀ ਮੌਰਿਸਿਓ ਮੈਕਰੀ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ ਅਤੇ ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਅਰਦੌਣ ਨਾਲ ਬੈਠਕ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਟਰੰਪ-ਆਬੇ ਵਿਚਕਾਰ ਦੋ ਪੱਖੀ ਬੈਠਕ ਵਿਚ ਮੋਦੀ ਦੇ ਹਿੱਸਾ ਲੈਣ ਨਾਲ ਇਹ ਤਿੰਨ ਪੱਖੀ ਬੈਠਕ ਵਿਚ ਤਬਦੀਲ ਹੋ ਜਾਵੇਗੀ। ਵੋਲਟਨ ਨੇ ਕਿਹਾ,''ਟਰੰਪ ਅਰਜਨਟੀਨਾ ਦੇ ਰਾਸ਼ਟਰਪਤੀ ਮੌਰਿਸਿਓ ਮੈਕਰੀ, ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇਈ ਇਨ, ਤੁਰਕੀ ਦੇ ਰਾਸ਼ਟਰਪਤੀ ਰਜਬ ਤੈਯਬ ਅਰਦੌਣ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਨਾਲ ਮੁਲਾਕਾਤ ਕਰਨਗੇ।'' ਉਨ੍ਹਾਂ ਨੇ ਕਿਹਾ,''ਰਾਸ਼ਟਰਪਤੀ ਟਰੰਪ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਵੀ ਮਿਲਣਗੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਡਿਨਰ 'ਤੇ ਮਿਲਣਗੇ।''

  • America
  • Donald Trump
  • G-20 Summit
  • ਅਮਰੀਕਾ
  • ਡੋਨਾਲਡ ਟਰੰਪ
  • ਜੀ-20 ਸਿਖਰ ਸੰਮੇਲਨ

ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ

NEXT STORY

Stories You May Like

  • along with messi  many players found a place in argentina  s world cup squad
    ਮੈਸੀ ਦੇ ਨਾਲ ਅਰਜਨਟੀਨਾ ਦੀ ਵਿਸ਼ਵ ਕੱਪ ਟੀਮ ’ਚ ਕਈ ਖਿਡਾਰੀਆਂ ਨੂੰ ਮਿਲੀ ਜਗ੍ਹਾ
  • rubio says pm modi and trump special and long term connection
    ਭਾਰਤ ਸਾਡੇ ਲਈ ਬਹੁਤ ਖਾਸ, PM ਮੋਦੀ ਤੇ ਟਰੰਪ ਵਿਚਾਲੇ ਲਾਂਗ ਟਰਮ ਕਨੈਕਸ਼ਨ : ਰੂਬੀਓ
  • argentina in trouble with messi  s injury
    ਮੈਸੀ ਦੀ ਸੱਟ ਨਾਲ ਅਰਜਨਟੀਨਾ ਮੁਸ਼ਕਲ 'ਚ ; ਵਿਸ਼ਵ ਕੱਪ 'ਚ ਖੇਡਣ 'ਤੇ ਮੰਡਰਾਏ ਸੰਕਟ ਦੇ ਬੱਦਲ
  • marco rubio  america  narendra modi  meeting  new delhi
    ਅਮਰੀਕਾ ਦੇ ਵਿਦੇਸ਼ ਮੰਤਰੀ ਰੂਬੀਓ ਦਿੱਲੀ ਪਹੁੰਚੇ, PM ਮੋਦੀ ਨਾਲ ਕਰਨਗੇ ਮੁਲਾਕਾਤ
  • marco rubio reaches india
    ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! PM ਮੋਦੀ ਤੇ ਜੈਸ਼ੰਕਰ ਨਾਲ ਕਰਨਗੇ ਮੁਲਾਕਾਤ
  • tamil nadu  chief minister  vijay  delhi  narendra modi  meeting
    ਤਾਮਿਲਨਾਡੂ ਦੇ CM ਵਿਜੇ 27 ਮਈ ਨੂੰ ਆਉਣਗੇ ਦਿੱਲੀ, PM ਮੋਦੀ ਨਾਲ ਕਰਨਗੇ ਮੁਲਾਕਾਤ
  • trump cabinet meeting
    ਟਰੰਪ ਨੇ ਸੱਦ ਲਈ ਕੈਬਨਿਟ ਮੰਤਰੀਆਂ ਦੀ ਬੈਠਕ ! ਇਰਾਨ ਮੁੱਦੇ 'ਤੇ ਹੋ ਸਕਦੈ ਵੱਡਾ ਐਲਾਨ
  • pm modi  s 4 5 hour meeting with ministers
    PM ਮੋਦੀ ਦੀ ਮੰਤਰੀਆਂ ਨਾਲ 4.5 ਘੰਟੇ ਚੱਲੀ ਮਹਾਂ-ਬੈਠਕ! ਮਿਡਲ ਈਸਟ ਸੰਕਟ ਸਣੇ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ...
  • deadly attack on uncle nephew in jalandhar
    ਜਲੰਧਰ ਵਿਖੇ ਮਾਮਾ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • congress wins 11 out of 13 seats in sri chamkaur sahib
    ਸ੍ਰੀ ਚਮਕੌਰ ਸਾਹਿਬ ’ਚ ਕਾਂਗਰਸ 13 ’ਚੋਂ 11 ਸੀਟਾਂ ’ਤੇ ਜੇਤੂ, ਸਾਬਕਾ CM ਚੰਨੀ...
Trending
Ek Nazar
the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • accident on alaska  s highest peak 3 climbers die
      ਅਲਾਸਕਾ ਦੀ ਸਭ ਤੋਂ ਉੱਚੀ ਚੋਟੀ 'ਤੇ ਹਾਦਸਾ ! 3 ਪਰਬਤਾਰੋਹੀਆਂ ਦੀ ਮੌਤ, ਇੱਕ ਨੂੰ...
    • petrol diesel has become cheaper by rs 22 how much oil is priced
      22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ...
    • terrible accident in america
      ਅਮਰੀਕਾ 'ਚ ਭਿਆਨਕ ਹਾਦਸਾ , ਤੇਜ਼ ਰਫਤਾਰ ਬਸ ਨੇ 6 ਗੱਡੀਆਂ ਨੂੰ ਮਾਰੀ ਟੱਕਰ, 5...
    • us president trump gets a big setback from the court
      ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਕੋਰਟ ਵੱਲੋਂ ਵੱਡਾ ਝਟਕਾ, ਕੈਨੇਡੀ ਸੈਂਟਰ ਤੋਂ...
    • ranjit bawa perform in melbourne
      ਮੈਲਬੌਰਨ 'ਚ ਗੀਤਾਂ ਦੀ ਛਹਿਬਰ ਲਾਵੇਗਾ 'ਰਣਜੀਤ ਬਾਵਾ'
    • fitness  friendship  networking and lifestyle spending on the rise
      ਫਿਟਨੈੱਸ ਦੇ ਨਾਲ ਦੋਸਤੀ, ਨੈੱਟਵਰਕਿੰਗ ਅਤੇ ਲਾਈਫ ਸਟਾਈਲ ’ਤੇ ਵਧ ਰਿਹਾ ਖਰਚ
    • eu fines chinese shopping website temu
      EU ਨੇ ਗੈਰ-ਕਾਨੂੰਨੀ ਤੇ ਖਤਰਨਾਕ ਉਤਪਾਦਾਂ ਦੀ ਵਿਕਰੀ ਨੂੰ ਰੋਕਣ ਲਈ ਟੇਮੂ 'ਤੇ...
    • made a big mistake by completely   destroying   iraq  trump
      ਇਰਾਕ ਨੂੰ ਪੂਰੀ ਤਰ੍ਹਾਂ ‘ਨਸ਼ਟ’ ਕਰ ਕੇ ਬਹੁਤ ਵੱਡੀ ਗ਼ਲਤੀ ਕੀਤੀ : ਟਰੰਪ
    • israeli and russian forces included in the un blacklist
      ਇਜ਼ਰਾਈਲੀ ਤੇ ਰੂਸੀ ਫੋਰਸਾਂ ਜਿਨਸੀ ਹਿੰਸਾ ਸਬੰਧੀ ਯੂ. ਐੱਨ. ਦੀ ਕਾਲੀ ਸੂਚੀ ’ਚ...
    • ship traffic will resume in hormuz
      ਹਰਮੁਜ਼ 'ਚ ਮੁੜ ਸ਼ੁਰੂ ਹੋਵੇਗੀ ਜਹਾਜ਼ਾਂ ਦੀ ਆਵਾਜਾਈ, ਟਰੰਪ ਨੇ ਨਾਕੇਬੰਦੀ ਹਟਾਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +