Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    3:08:23 PM

  • punjabi boy dies in uk

    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ...

  • congolese 131 deaths eastern congo ebola outbreak

    Ebola ਨੇ ਵਧਾਈ ਟੈਨਸ਼ਨ! ਕਾਂਗੋ 'ਚ 131 ਲੋਕਾਂ ਦੀ...

  • trump gave big relief

    ਰੂਸੀ ਤੇਲ 'ਤੇ ਟਰੰਪ ਨੇ ਦਿੱਤੀ ਵੱਡੀ ਰਾਹਤ! ਇਕ...

  • deep cng crisis in amritsar many petrol pumps run out of gas

    ਅੰਮ੍ਰਿਤਸਰ 'ਚ ਮਚੀ ਹਾਹਾਕਾਰ! ਡੂੰਘਾ ਹੋਇਆ CNG ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਲਾਦੇਨ ਨੂੰ 'ਸ਼ਹੀਦ' ਕਹਿਣ 'ਤੇ ਪੀ.ਐੱਮ ਇਮਰਾਨ ਖਾਨ ਦੀ ਆਲੋਚਨਾ

INTERNATIONAL News Punjabi(ਵਿਦੇਸ਼)

ਲਾਦੇਨ ਨੂੰ 'ਸ਼ਹੀਦ' ਕਹਿਣ 'ਤੇ ਪੀ.ਐੱਮ ਇਮਰਾਨ ਖਾਨ ਦੀ ਆਲੋਚਨਾ

  • Edited By Vandana,
  • Updated: 30 Jun, 2020 05:35 PM
United States of America
america  imran khan  criticism
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਪਾਕਿਸਤਾਨੀ ਅਸੰਤੁਸ਼ਟਾਂ ਦੇ ਇਕ ਸਮੂਹ ਨੇ ਮਾਰੇ ਗਏ ਅਲ਼-ਕਾਇਦਾ ਪ੍ਰਮੁੱਖ ਅਤੇ 9/11 ਹਮਲੇ ਦੇ ਮਾਸਟਰਮਾਈਂਡ ਓਸਾਮਾ ਬਿਨ ਲਾਦੇਨ ਨੂੰ 'ਸ਼ਹੀਦ' ਕਹਿਣ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਆਲੋਚਨਾ ਕੀਤੀ। ਇਸ ਦੇ ਨਾਲ ਹੀ ਇਮਰਾਨ ਦੇ ਇਸ ਬਿਆਨ 'ਤੇ ਉਹਨਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। South Asian Against Terrorism and For Human Rights (SAATH) ਫੋਰਮ ਦੇ ਬੈਨਰ ਹੇਠ ਸਮੂਹ ਨੇ ਸੰਸਦ ਵਿਚ ਇਸ ਤਰ੍ਹਾਂ ਦਾ ਬਿਆਨ ਦੇਣ 'ਤੇ ਇਮਰਾਨ ਦੀ ਨਿੰਦਾ ਕੀਤੀ। ਸਮੂਹ ਵਿਚ ਅਮਰੀਕੀ ਵਿਚ ਪਾਕਿਸਤਾਨ ਦੇ ਸਾਬਕਾ ਰਾਜਦੂਤ ਰਹੇ ਹੁਸੈਨ ਹੱਕਾਨੀ ਵੀ ਸ਼ਾਮਲ ਹਨ। 

ਸਮੂਹ ਦੇ ਬਿਆਨ ਵਿਚ ਕਿਹਾ ਗਿਆ,''ਇਸ ਨਾਲੋਂ ਦੁੱਖਦਾਈ ਗੱਲ ਕੀ ਹੋ ਸਕਦੀ ਹੈ ਕਿ ਇਮਰਾਨ ਖਾਨ ਨੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਅੰਦਰ ਇਹ ਦਾਅਵਾ ਕੀਤਾ। ਪਾਕਿਸਤਾਨ ਦੇ ਇਕ ਹੋਰ ਪ੍ਰਧਾਨ ਮੰਤਰੀ ਯੂਸੁਫ ਰਜ਼ਾ ਗਿਲਾਨੀ ਨੇ 9 ਮਈ, 2011 ਨੂੰ ਨੈਸ਼ਨਲ ਅਸੈਂਬਲੀ ਵਿਚ ਬਿਨ ਲਾਦੇਨ ਨੂੰ ਅੱਤਵਾਦੀ ਐਲਾਨਿਆ ਸੀ ਅਤੇ ਉਸ ਦੇ ਮਾਰੇ ਜਾਣ ਦਾ ਸਵਾਗਤ ਕੀਤਾ ਸੀ।'' 25 ਜੂਨ ਨੂੰ ਬਜਟ ਸੈਸ਼ਨ ਦੇ ਦੌਰਾਨ ਸੰਸਦ ਵਿਚ ਆਪਣੇ ਸੰਬੋਧਨ ਵਿਚ ਇਮਰਾਨ ਨੇ ਲਾਦੇਨ ਨੂੰ ਸ਼ਹੀਦ ਕਿਹਾ ਸੀ ਅਤੇ ਕਿਹਾ ਕਿ ਅੱਤਵਾਦ ਦੇ ਵਿਰੁੱਧ ਅਮਰੀਕੀ ਹਮਲੇ ਦੇ ਬਾਅਦ ਪਾਕਿਸਤਾਨ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਸੀ। 

ਇਮਰਾਨ ਨੇ ਕਿਹਾ ਸੀ,''ਦੁਨੀਆ ਭਰ ਵਿਚ ਪਾਕਿਸਤਾਨੀਆਂ ਲਈ ਇਹ ਇਕ ਸ਼ਰਮਨਾਕ ਪਲ ਸੀ ਜਦੋਂ ਅਮਰੀਕੀਆਂ ਨੇ ਐਬਟਾਬਾਦ ਵਿਚ ਓਸਾਮਾ ਬਿਨ ਲਾਦੇਨ ਨੂੰ ਢੇਰ ਕਰ ਦਿੱਤਾ ਮਤਲਬ ਸ਼ਹੀਦ ਕਰ ਦਿੱਤਾ। ਇਸ ਬਿਆਨ ਦੇ ਬਾਅਦ ਪੂਰੀ ਦੁਨੀਆ ਨੇ ਸਾਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਸਾਡਾ ਸਾਥੀ ਸਾਡੇ ਦੇਸ਼ ਦੇ ਅੰਦਰ ਆਇਆ ਅਤੇ ਬਿਨਾਂ ਸਾਨੂੰ ਦੱਸੇ ਕਿਸੇ ਨੂੰ ਮਾਰ ਕੇ ਚਲਾ ਗਿਆ। ਅੱਤਵਾਦੀਆਂ ਦੇ ਵਿਰੁੱਧ ਅਮਰੀਕਾ ਦੇ ਹਮਲੇ ਦੇ ਕਾਰਨ ਹੁਣ ਤੱਕ 70,000 ਪਾਕਿਸਤਾਨੀ ਮਾਰੇ ਗਏ ਹਨ।'' ਗੌਰਤਲਬ ਹੈ ਕਿ ਓਸਾਮਾ ਬਿਨ ਲਾਦੇਨ ਨੂੰ ਯੂਐੱਸ ਨੇਵੀ ਸੀਲਸ ਨੇ ਮਈ, 2011 ਵਿਚ ਪਾਕਿਸਤਾਨ ਦੇ ਐਬਟਾਬਾਦ ਵਿਚ ਢੇਰੀ ਕੀਤਾ ਸੀ। ਇਮਰਾਨ ਦੇ ਬਿਆਨ ਦੀ ਆਲੋਚਨਾ ਕਰਦਿਆਂ ਸਾਥ ਨੇ ਕਿਹਾ,''ਇਹ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਕਿ 9/11 ਨੂੰ ਹੋਏ ਕਹਿਰ ਦੇ ਇਲਾਵਾ ਪੂਰੀ ਦੁਨੀਆ ਵਿਚ ਕਈ ਹਮਲਿਆਂ ਨੂੰ ਅੰਜਾਮ ਦੇਣ ਵਾਲੇ ਓਸਾਮਾ ਬਿਨ ਲਾਦੇਨ ਨੇ ਹਜ਼ਾਰਾਂ ਪਾਕਿਸਤਾਨੀਆਂ ਅਤੇ ਅਫਗਾਨਾਂ ਦੀ ਜਾਨ ਲਈ ਸੀ। ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਦੇ ਮੁਤਾਬਕ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚ ਲੁਕੇ ਰਹਿਣ ਦੌਰਾਨ ਉਹ ਆਪਣੀ ਭਿਆਨਕ ਯੋਜਨਾਵਾਂ ਦੀ ਸਾਜਿਸ਼ ਰਚ ਰਿਹਾ ਸੀ।

  • America
  • Imran Khan
  • Criticismਅਮਰੀਕਾ
  • ਇਮਰਾਨ ਖਾਨ
  • ਆਲੋਚਨਾ

ਵ੍ਹਾਈਟ ਹਾਊਸ ਨੂੰ 2019 'ਚ ਇਨਾਮ ਦੀ ਰੂਸੀ ਪੇਸ਼ਕਸ਼ ਦੀ ਜਾਣਕਾਰੀ ਦਿੱਤੀ ਸੀ : ਸੂਤਰ

NEXT STORY

Stories You May Like

  • pakistan  court rejects petitions of imran khan  wife bushra bibi
    ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਵੱਡਾ ਝਟਕਾ! ਇਸਲਾਮਾਬਾਦ ਹਾਈ ਕੋਰਟ ਨੇ ਪਟੀਸ਼ਨ ਕੀਤੀ ਰੱਦ
  • youtuber arrested
    ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ ਲਾਹੌਰ 'ਚ ਗ੍ਰਿਫ਼ਤਾਰ
  • operation sindoor jairam ramesh
    ਆਪ੍ਰੇਸ਼ਨ ਸਿੰਦੂਰ: ਕਾਂਗਰਸ ਨੇ ਸੈਨਿਕਾਂ ਦੀ ਪ੍ਰਾਪਤੀ ਨੂੰ ਕੀਤਾ ਸਲਾਮ, ਸਰਕਾਰੀ ਨੀਤੀਆਂ ਦੀ ਕੀਤੀ ਆਲੋਚਨਾ
  • big relief in russia ukraine war
    ਰੂਸ-ਯੂਕਰੇਨ ਜੰਗ 'ਚ ਵੱਡੀ ਰਾਹਤ: ਟਰੰਪ ਦੇ ਕਹਿਣ 'ਤੇ 3 ਦਿਨਾਂ ਦੀ ਜੰਗਬੰਦੀ ਦਾ ਐਲਾਨ
  • mine collapse in colombia
    ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ
  • ipl 2026  rashid khan  s impressive comeback
    IPL 2026: ਰਾਸ਼ਿਦ ਖਾਨ ਦੀ ਸ਼ਾਨਦਾਰ ਵਾਪਸੀ; ਸਰਜਰੀ ਤੋਂ ਬਾਅਦ ਜਲਦਬਾਜ਼ੀ ਨੂੰ ਮੰਨਿਆ 'ਵੱਡੀ ਗਲਤੀ'
  • if you sacrifice a man  there will be a marriage
    'ਨਰ ਬਲੀ ਦੇਵੇਂਗਾ ਤਾਂ ਹੋਵੇਗਾ ਵਿਆਹ', ਤਾਂਤਰਿਕ ਦੇ ਕਹਿਣ 'ਤੇ ਵੱਢ ਤਾਂ ਜਵਾਕ
  • it company  tcs  religious conversion  nida khan  arrested
    ਜਿਨਸੀ ਸ਼ੋਸ਼ਣ ਤੇ ਜਬਰਨ ਧਰਮ ਤਬਦੀਲੀ ਦੇ ਮਾਮਲੇ ’ਚ ਨਿਦਾ ਖਾਨ ਗ੍ਰਿਫ਼ਤਾਰ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • new committee formed to promote sikhism in cremona
      ਕਰੇਮੋਨਾ 'ਚ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਨਵੀਂ ਕਮੇਟੀ ਦਾ ਗਠਨ, ਭਾਈ ਦੂਹੜਾ...
    • another bloody game in america
      ਅਮਰੀਕਾ 'ਚ ਫਿਰ ਖ਼ੂਨੀ ਖੇਡ: ਮਸਜਿਦ ਦੇ ਬਾਹਰ ਗੋਲੀਬਾਰੀ 'ਚ 3 ਲੋਕਾਂ ਦੀ ਮੌਤ,...
    • break on war for now
      ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ ਅਪੀਲ 'ਤੇ ਟਰੰਪ ਨੇ ਈਰਾਨ...
    • turkey mass shooting  4 killed  several injured
      ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ 4 ਲੋਕਾਂ ਦੀ ਮੌਤ ਤੇ ਕਈ ਹੋਰ...
    • us rejects iran s updated peace proposal report
      ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ ਤਜਵੀਜ਼ ਕੀਤੀ ਰੱਦ, ਰਿਪੋਰਟ 'ਚ...
    • the most expensive ice cream in the world
      ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...
    • apple is intentionally slowing down your iphone
      Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ...
    • putin to visit china for talks with xi jinping
      ਚੀਨ ਦੇ ਦੌਰੇ 'ਤੇ ਜਾਣਗੇ ਪੁਤਿਨ, ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕਰਨਗੇ ਅਹਿਮ...
    • pak china nuclear submarines gwadar
      US ਰਿਪੋਰਟ 'ਚ ਵੱਡਾ ਖੁਲਾਸਾ! Pak ਨੇ ਗਵਾਦਰ ਬਦਲੇ ਚੀਨ ਤੋਂ ਮੰਗੀਆਂ ਸਨ ਪਰਮਾਣੂ...
    • new rule for us visas
      ਅਮਰੀਕੀ ਵੀਜ਼ਾ ਲਈ ਨਵਾਂ ਨਿਯਮ! ਇੱਕ ਛੋਟੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +