Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    6:53:55 PM

  • luxury watch fails chandigarh consumer panel orders rs 1 26 lakh refund

    1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

  • sri akal takht sahib  sukhbir singh badal

    ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ...

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਜਸਪ੍ਰੀਤ ਸਿੰਘ ਦਾ ਦੂਸਰਾ ਧਾਰਮਿਕ ਗੀਤ 'ਗੁਰੂ ਨਾਨਕ ਸਾਹਿਬ ਦੀ ਮਹਿਮਾ'

INTERNATIONAL News Punjabi(ਵਿਦੇਸ਼)

ਜਸਪ੍ਰੀਤ ਸਿੰਘ ਦਾ ਦੂਸਰਾ ਧਾਰਮਿਕ ਗੀਤ 'ਗੁਰੂ ਨਾਨਕ ਸਾਹਿਬ ਦੀ ਮਹਿਮਾ'

  • Edited By Vandana,
  • Updated: 13 Nov, 2019 01:36 PM
United States of America
america  jaspreet singh attorney
  • Share
    • Facebook
    • Tumblr
    • Linkedin
    • Twitter
  • Comment

ਸੈਕਰਾਮੈਂਟੋ (ਰਾਜ ਗੋਗਨਾ): ਅਮਰੀਕਾ ਦੇ ਪ੍ਰਸਿੱਧ ਇਮੀਗ੍ਰੇਸ਼ਨ ਵਕੀਲ ਸ: ਜਸਪ੍ਰੀਤ ਸਿੰਘ ਅਟਾਰਨੀ ਵਲੋਂ ਬੀਤੇ ਦਿਨ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣਾ ਦੂਸਰਾ ਧਾਰਮਿਕ ਗੀਤ 'ਗੁਰੂ ਨਾਨਕ ਸਾਹਿਬ ਦੀ ਮਹਿਮਾ' ਨੂੰ ਵੱਡੇ ਪੱਧਰ 'ਤੇ ਰੀਲੀਜ਼ ਕੀਤਾ ਗਿਆ। ਇਸ ਗੀਤ ਨੂੰ ਪ੍ਰਸਿੱਧ ਮਿਊਜ਼ਿਕ ਕੰਪਨੀ ਬੈਸਟ ਬੀਟ ਮਿਊਜ਼ਿਕ ਵਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਰੀਲੀਜ਼ ਕੀਤਾ ਗਿਆ ਹੈ ਜੋ ਜਲਦ ਹੀ ਵੱਖ-ਵੱਖ ਚੈਨਲਾਂ ਦਾ ਸ਼ਿੰਗਾਰ ਬਣੇਗਾ। 

ਇਸ ਸਬੰਧੀ ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਗੀਤ ਦਾ ਮਿਊਜ਼ਿਕ ਜੱਗਾ ਕੈਂਥ, ਦਵਿੰਦਰ ਕੈਂਥ ਅਤੇ ਮਲਕੀਅਤ ਸੰਧੂ ਯੂ.ਐਸ.ਏ. ਵਲੋਂ ਸਾਂਝੇ ਤੌਰ 'ਤੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਗੀਤ ਦੀ ਵੀਡੀਓ ਯੂ.ਐਸ.ਏ. ਅਤੇ ਪੰਜਾਬ ਵਿੱਚ ਬਹੁਤ ਹੀ ਮਨਮੋਹਕ ਲੋਕੇਸ਼ਨਾਂ 'ਤੇ ਬਣਾਈ ਗਈ ਹੈ, ਜਿਸਨੂੰ ਸ: ਗੁਰਪ੍ਰੀਤ ਸਿੰਘ, ਪਵਨਦੀਪ ਤੇ ਸੁਖਦੀਪ ਸਿੰਘ ਸੈਣੀ ਯੂ.ਐਸ.ਏ ਦੀ ਟੀਮ ਨੇ ਬਹੁਤ ਹੀ ਮਿਹਨਤ ਨਾਲ ਬਣਾਇਆ ਹੈ। ਇਸ ਗੀਤ ਦੇ ਪ੍ਰਡਿਊਸਰ ਤੇ ਡਾਇਰੈਕਟਰ ਖੁਦ ਸ: ਜਸਪ੍ਰੀਤ ਸਿੰਘ ਅਟਾਰਨੀ ਹੀ ਹਨ। 

ਇਸ ਗੀਤ ਦੇ ਰੀਲੀਜ਼ ਹੋਣ ਉਪਰੰਤ ਯੂਟਿਊਬ ਤੇ ਹੋਰ ਸ਼ੋਸਲ ਮੀਡੀਆ 'ਤੇ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੰਗਤਾਂ ਵਲੋਂ ਇਸ ਗੀਤ ਨੂੰ ਮੈਸੇਜ਼ ਰਾਹੀਂ ਸ਼ੇਅਰ ਕੀਤਾ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਇਸ ਗੀਤ ਤੋਂ ਪਹਿਲਾਂ ਸ: ਜਸਪ੍ਰੀਤ ਸਿੰਘ ਅਟਾਰਨੀ ਵਲੋਂ ਗਾਏ ਧਾਰਮਿਕ ਗੀਤ 'ਪੱਤ ਰੱਖਿਓ ਮੇਰੀ' ਨੂੰ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਸੀ ਜਿਸਨੂੰ 10 ਮਿਲੀਅਨ ਤੋਂ ਵੀ ਵੱਧ ਲੋਕਾਂ ਨੇ ਯੂਟਿਊਬ 'ਤੇ ਵੇਖਿਆ ਸੀ। ਸ: ਜਸਪ੍ਰੀਤ ਸਿੰਘ ਅਟਾਰਨੀ ਆਪਣੇ ਧਾਰਮਿਕ ਗੀਤਾਂ ਵਿੱਚ ਗੁਰੂਆਂ ਦੀ ਮਹਿਮਾਂ ਗਾ ਕੇ ਜਿੱਥੇ ਨਵੀਂ ਪੀੜ੍ਹੀ ਨੂੰ ਗੁਰੂ ਲੜ ਲੱਗਣ ਲਈ ਪ੍ਰੇਰਿਤ ਕਰ ਰਹੇ ਹਨ, ਉਥੇ ਉਹ ਆਪਣੀ ਵੀਡੀਓ ਵਿੱਚ ਬਹੁਤ ਹੀ ਵੱਡਾ ਮੈਸੇਜ ਦੇ ਕੇ ਜਾਂਦੇ ਹਨ, ਜਿਸ ਨੂੰ ਸੰਗਤਾਂ ਵਲੋਂ ਸਲਾਹਿਆ ਜਾ ਰਿਹਾ ਹੈ।    

  • America
  • Jaspreet Singh Attorney
  • Song Release
  • ਅਮਰੀਕਾ
  • ਜਸਪ੍ਰੀਤ ਸਿੰਘ ਅਟਾਰਨੀ
  • ਗੀਤ ਰੀਲੀਜ਼

ਅਫਗਾਨਿਸਤਾਨ 'ਚ ਕਾਰ ਬੰਬ ਧਮਾਕਾ, 7 ਲੋਕਾਂ ਦੀ ਮੌਤ

NEXT STORY

Stories You May Like

  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ ਭਾਜੜਾਂ
  • sgpc asks for passports from devotees going to pakistan
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • religious scholar killed
    ਪਾਕਿਸਤਾਨ : ਬੰਬ ਧਮਾਕੇ 'ਚ ਧਾਰਮਿਕ ਆਗੂ ਦੀ ਮੌਤ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pentagon review of us strikes
      ਅਮਰੀਕੀ ਹਮਲਿਆਂ 'ਚ 153 ਨਾਗਰਿਕਾਂ ਦੀ ਮੌਤ ਦੀ ਪੁਸ਼ਟੀ
    • indian origin mp
      ਸਿੰਗਾਪੁਰ ਦੇ ਭਾਰਤੀ ਮੂਲ ਦੇ ਸੰਸਦ ਮੈਂਬਰ ਨੂੰ ਬਾਰ ਤੋਂ ਹਟਾਇਆ ਗਿਆ
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • new delhi  red fort  terrorist attack  united nations  al qaeda
      ਲਾਲ ਕਿਲ੍ਹਾ ਧਮਾਕਾ ਮਾਮਲੇ 'ਚ 'ਅਲ ਕਾਇਦਾ' ਨੂੰ ਠਹਿਰਾਇਆ ਗਿਆ ਜ਼ਿੰਮੇਵਾਰ, 15...
    • close shops and malls
      Energy Crisis : ਰਾਤ 8 ਵਜੇ ਦੁਕਾਨਾਂ ਤੇ ਮਾਲ ਬੰਦ ਕਰਨ ਦੇ ਹੁਕਮ ਜਾਰੀ, ਗੁਆਂਢੀ...
    • eb 2 visa closed
      ਨਹੀਂ ਜਾਰੀ ਹੋਣਗੇ EB-2 ਵੀਜ਼ਾ ! ਗ੍ਰੀਨ ਕਾਰਡ ਲੈਣ ਦੇ ਚਾਹਵਾਨ ਭਾਰਤੀਆਂ ਨੂੰ...
    • pakistans federal debt reaches rs 83 6 trillion
      ਪਾਕਿਸਤਾਨ ਦਾ ਸੰਘੀ ਕਰਜ਼ਾ 83.6 ਟ੍ਰਿਲੀਅਨ ਰੁਪਏ ਤੱਕ ਪਹੁੰਚਿਆ, ਪਿਛਲੇ 4 ਸਾਲਾਂ...
    • 2 chinese ex officers arrested
      ਦੱਖਣੀ ਕੋਰੀਆ 'ਚ ਫੜੇ ਗਏ ਚੀਨ ਦੇ 2 ਸਾਬਕਾ ਫ਼ੌਜੀ ! ਜਾਸੂਸੀ ਕਰਨ ਦੇ ਲੱਗੇ ਦੋਸ਼
    • foreign arms manufacturers turn away from pakistan
      ਪਾਕਿਸਤਾਨ ਤੋਂ ਵਿਦੇਸ਼ੀ ਹਥਿਆਰ ਨਿਰਮਾਤਾਵਾਂ ਨੇ ਮੋੜਿਆ ਮੂੰਹ; ਹੁਣ ਸਿਰਫ਼ ਚੀਨ ਦਾ...
    • debate intensifies in bangladesh over import of pakistani vehicles
      ਕੂਟਨੀਤੀ ਜਾਂ ਗੁਣਵੱਤਾ? ਪਾਕਿਸਤਾਨੀ ਗੱਡੀਆਂ ਦੇ ਆਯਾਤ 'ਤੇ ਬੰਗਲਾਦੇਸ਼ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +