ਇੰਟਰਨੈਸ਼ਨਲ ਡੈਸਕ : ਵਿਸਕਾਨਸਿਨ ਦੇ ਮੈਡੀਸਨ ਵਿਚ ਅਬਡੈਂਟ ਲਾਈਫ ਕ੍ਰਿਸ਼ਚੀਅਨ ਸਕੂਲ ਵਿਚ ਹੋਈ ਗੋਲੀਬਾਰੀ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਹਮਲਾਵਰ ਵੀ ਸ਼ਾਮਲ ਹੈ।
ਮੈਡੀਸਨ ਦੇ ਪੁਲਸ ਮੁਖੀ ਸ਼ੌਨ ਬਾਰਨਸ ਨੇ ਘਟਨਾ ਵਿਚ ਮਾਰੇ ਗਏ ਲੋਕਾਂ ਬਾਰੇ ਕੋਈ ਵੇਰਵਾ ਨਹੀਂ ਦਿੱਤਾ, ਪਰ ਇੰਨਾ ਕਿਹਾ ਕਿ ਅਬਡੈਂਟ ਲਾਈਫ ਕ੍ਰਿਸ਼ਚੀਅਨ ਸਕੂਲ ਵਿਚ ਕਈ ਲੋਕ ਜ਼ਖਮੀ ਹੋਏ ਹਨ। ਇਸ ਸਕੂਲ ਵਿਚ 390 ਦੇ ਕਰੀਬ ਵਿਦਿਆਰਥੀ ਪੜ੍ਹਦੇ ਹਨ। ਪੁਲਸ ਨੇ ਦੱਸਿਆ ਕਿ ਸ਼ੱਕੀ ਸ਼ੂਟਰ, ਜੋ ਕਿ ਸਕੂਲ ਦਾ ਵਿਦਿਆਰਥੀ ਸੀ, ਮਰਨ ਵਾਲਿਆਂ ਵਿੱਚੋਂ ਇਕ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਸਟਿਨ ਟਰੂਡੋ ਨੂੰ ਵੱਡਾ ਝਟਕਾ, ਡਿਪਟੀ PM ਕ੍ਰਿਸਟੀਆ ਫ੍ਰੀਲੈਂਡ ਨੇ ਦਿੱਤਾ ਅਹੁਦੇ ਤੋਂ ਅਸਤੀਫਾ
NEXT STORY