Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:28:51 PM

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਰੰਗ-ਬਰੰਗੀਆਂ ਦਸਤਾਰਾਂ ਨਾਲ ਸਜਿਆ ਸਪਰਿੰਗਫੀਲਡ (ਤਸਵੀਰਾਂ)

INTERNATIONAL News Punjabi(ਵਿਦੇਸ਼)

ਅਮਰੀਕਾ : ਰੰਗ-ਬਰੰਗੀਆਂ ਦਸਤਾਰਾਂ ਨਾਲ ਸਜਿਆ ਸਪਰਿੰਗਫੀਲਡ (ਤਸਵੀਰਾਂ)

  • Edited By Vandana,
  • Updated: 22 Sep, 2022 11:38 AM
United States of America
america  springfield decorated with colorful turbans
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਵਿੱਚ ਦੁਨੀਆ ਦੇ ਵੱਖ-ਵੱਖ ਮੁਲਕਾਂ ਤੋਂ ਆ ਕੇ ਵੱਸੇ ਲੋਕਾਂ ਵਿੱਚ ਵਖਰੇਵਿਆਂ ਦੇ ਬਾਵਜੂਦ ਉਨ੍ਹਾਂ ਵਿਚ ਇਕ ਸਾਂਝ ਪੈਦਾ ਕਰਨ ਲਈ ਕਈ ਸ਼ਹਿਰਾਂ ਵਿੱਚ ਵਿਸ਼ਵ ਸੱਭਿਆਚਾਰਕ ਮੇਲੇ ਲੱਗਦੇ ਹਨ। ਇਨ੍ਹਾਂ ਮੇਲਿਆਂ ਵਿੱਚ ਲੋਕਾਂ ਨੂੰ ਵਿਭਿੰਨ ਦੇਸ਼ਾਂ ਦੇ ਸੱਭਿਆਚਾਰ, ਸੰਗੀਤ ਅਤੇ ਨਾਚਾਂ ਵਿੱਚ ਸਾਂਝਾਂ ਅਤੇ ਵਖਰੇਵਿਆਂ ਦੀ ਜਾਣਕਾਰੀ ਮਿਲਦੀ ਹੈ। ਜਿਸ ਤਰ੍ਹਾਂ ਆਪੋ ਆਪਣੇ ਦੇਸ਼ ਦਾ ਪਹਿਰਾਵਾ, ਖਾਣਾ, ਰਹਿਣੀ ਬਹਿਣੀ ਆਦਿ ਬਾਰੇ ਵੀ ਵੱਖ-ਵੱਖ ਦੇਸ਼ਾਂ ਦੇ ਲੋਕਾਂ ਵਲੋਂ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਜਿਥੇ ਇਹ ਮੇਲੇ ਅਮਰੀਕਨਾਂ ਨੂੰ ਜਾਣਕਾਰੀ ਦਿੰਦੇ ਹਨ, ਉਥੇ ਅਮਰੀਕਾ ਵਿੱਚ ਵੱਸਦੇ ਲੋਕਾਂ ਨੂੰ ਆਪੋ ਆਪਣੇ ਮੁਲਕ ਨਾਲ ਜੁੜੇ ਰਹਿਣ ਦਾ ਮੌਕਾ ਮਿਲਦਾ ਹੈ। 

PunjabKesari

ਅਜਿਹਾ ਹੀ ਸਲਾਨਾ ਵਿਸ਼ਵ ਪੱਧਰੀ ਸੱਭਿਆਚਾਰਕ ਮੇਲਾ ਅਮਰੀਕਾ ਦੇ ਪ੍ਰਸਿੱਧ ਸੂਬੇ ਓਹਾਇਉ ਦੇ ਸ਼ਹਿਰ ਸਪਰਿੰਗਫੀਲਡ ਦੇ ਸਿਟੀ ਹਾਲ ਦੇ ਪਲਾਜ਼ਾ ਵਿਖੇ ਲਗਾਇਆ ਗਿਆ। ਸਿੱਖ, ਦੁਨੀਆ ਦੇ ਭਾਵੇਂ ਕਿਸੇ ਵੀ ਹਿੱਸੇ ਵਿੱਚ ਗਏ ਹੋਣ ਉਹਨਾਂ ਨੇ ਆਪਣੀ ਨਿਵੇਕਲੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਅਮਰੀਕਾ ਵਿੱਚ ਇਹ ਪਛਾਣ ਕਈ ਵਾਰ ਨਸ਼ਲੀ ਹਮਲਿਆਂ ਦਾ ਕਾਰਨ ਵੀ ਬਣ ਰਹੀ ਹੈ। ਇਸ ਦੇ ਬਾਵਜੂਦ ਸਿੱਖ ਆਪਣੀ ਨਿਵੇਕਲੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਧ ਚੜ੍ਹ ਕੇ ਅਮਰੀਕਨਾਂ ਨੂੰ ਦਸਤਾਰ ਅਤੇ ਸਿੱਖ ਸਭਿਆਚਾਰ ਤੋਂ ਜਾਣੂ ਕਰਵਾਉਣ ਲਈ ਉਪਰਾਲੇ ਕਰ ਰਹੇ ਹਨ। ਅਜਿਹਾ ਹੀ ਉਪਰਾਲਾ ਪਿਛਲੇ ਦੋ ਦਹਾਕਿਆਂ ਤੋਂ ਸਪਰਿੰਗਫੀਲਡ ਦੇ ਵਸਨੀਕ ਸ: ਅਵਤਾਰ ਸਿੰਘ, ਸਰਬਜੀਤ ਕੌਰ ਪਰਿਵਾਰ ਸਮੇਤ ਨੇੜਲੇ ਸ਼ਹਿਰ ਡੇਟਨ, ਸਿਨਸਿਨਾਟੀ ਦੇ ਸਿੱਖ ਭਾਈਚਾਰੇ ਦੇ ਵਸਨੀਕਾਂ ਦੇ ਸਹਿਯੋਗ ਨਾਲ ਕੀਤਾ ਗਿਆ। 

PunjabKesari

ਕੋਵਿਡ-19 ਕਾਰਨ ਤਿੰਨ ਸਾਲ ਬਾਦ ਇਹ ਮੇਲਾ ਮੁੜ ਲਗਾਇਆ ਗਿਆ। ਜਿਸ ਵਿੱਚ ਸਿੱਖਾਂ ਵਿੱਚ ਦਸਤਾਰ ਦੀ ਮਹੱਤਤਾ ਨੂੰ ਦਰਸਾਉਣ ਲਈ ਮੇਲੇ ਵਿੱਚ ਜੱਦ ਅਮਰੀਕਨਾਂ ਨੂੰ ਦਸਤਾਰਾਂ ਸਜਾਓਣੀਆਂ ਸ਼ੁਰੂ ਕੀਤੀਆਂ ਗਈਆਂ ਤਾਂ ਹਰ ਸਾਲ ਵਾਂਗ ਲੋਕਾਂ ਦੀ ਇਕ ਲੰਬੀ ਕਤਾਰ ਲੱਗ ਗਈ। ਸ਼ਹਿਰ ਦੇ ਮੇਅਰ ਵਾਰਨ ਕੋਪਲੈਂਡ ਨੇ ਉਦਘਾਟਨ ਦੀ ਰਸਮ ਅਦਾ ਕਰਨ ਉਪਰੰਤ ਖੁਸ਼ੀ-ਖੁਸ਼ੀ ਦਸਤਾਰ ਵੀ ਸਜਾਈ। ਦਸਤਾਰਾਂ ਸਜਾਉਣ ਵਿੱਚ ਕੇਵਲ ਪੁਰਸ਼ ਨਹੀਂ ਬਲਕਿ ਔਰਤਾਂ ਵੀ ਸ਼ਾਮਲ ਸਨ। ਦਸਤਾਰਾਂ ਸਜਾ ਇਹ ਸਭ ਬਾਕੀ ਸਮਾਂ ਮੇਲੇ ਵਿਚ ਫਿਰਦੇ ਰਹੇ। ਰੰਗ ਬਰੰਗੀਆਂ ਦਸਤਾਰਾਂ ਨਾਲ ਇਹ ਕੋਈ ਪੰਜਾਬ ਦਾ ਹੀ ਮੇਲਾ ਲੱਗ ਰਿਹਾ ਸੀ। ਜਿਸ ਵਿੱਚ ਸਿੱਖਾਂ ਦੀ ਦਸਤਾਰ, ਕੇਸ, ਸਿੱਖ ਧਰਮ, ਸ੍ਰੀ ਹਰਿਮੰਦਰ ਸਾਹਿਬ, ਸਿੱਖ ਵੈਡਿੰਗ (ਵਿਆਹ) ਨਾਲ ਸੰਬੰਧਿਤ ਤਸਵੀਰਾਂ, ਪੁਸਤਕਾਂ ਵੀ ਇਸ ਪ੍ਰਦਰਸ਼ਨੀ ਵਿੱਚ ਜਾਣਕਾਰੀ ਲਈ ਰੱਖੀਆਂ ਗਈਆਂ ਸਨ।

ਪੜ੍ਹੋ ਇਹ ਅਹਿਮ ਖ਼ਬਰ- ਭਾਰਤੀ-ਅਮਰੀਕੀ ਸਾਂਸਦ ਕ੍ਰਿਸ਼ਨਾਮੂਰਤੀ ਨੇ ਪਾਕਿ ਦੀ ISI ਸਬੰਧੀ ਕੀਤਾ ਅਹਿਮ ਖੁਲਾਸਾ

ਅਮਰੀਕਨਾਂ ਨੇ ਇਨ੍ਹਾਂ ਵਿੱਚ ਕਾਫੀ ਦਿਲਚਸਪੀ ਦਿਖਾਈ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸਿੱਖਾਂ ਨਾਲ ਸਬੰਧਤ ਇਸ ਮੌਕੇ ਲਿਟਰੇਚਰ ਵੀ ਵੰਡਿਆ ਗਿਆ।ਮੇਲੇ ਵਿੱਚ ਵੱਖ-ਵੱਖ ਮੁਲਕਾਂ ਤੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਜਿਸ ਵਿਚ ਭੰਗੜੇ ਤੇ ਗਿੱਧੇ ਨੇ ਵੀ ਖ਼ੂਬ ਰੰਗ ਬੰਨ੍ਹਿਆ। ਜਦ ਢੋਲ ਵਜਿਆਂ ਤਾਂ ਸਾਰੇ ਲੋਕ ਦੌੜੇ-ਦੌੜੇ ਆਏ ਤੇ ਉਨ੍ਹਾਂ ਨੇ ਇਸ ਦਾ ਖ਼ੂਬ ਆਨੰਦ ਮਾਣਿਆ। ਕਈ ਤਾਂ ਖ਼ੁਦ ਵੀ ਨਚਣ ਲੱਗ ਪਏ। ਪੰਜਾਬੀ ਸਭਿਆਚਾਰ ਤੋਂ ਜਾਣੂ ਕਰਾਉਣ ਲਈ ਲਗਾਈ ਗਈ ਪ੍ਰਦਰਸ਼ਨੀ ਵਿੱਚ ਹਰਮੋਨੀਅਮ, ਢੋਲ, ਚਿਮਟਾ, ਬੀਨ, ਸੁਰਾਹੀ, ਚਰਖਾ, ਮਧਾਣੀ, ਪੀੜੀ, ਆਟਾ ਪੀਣ ਵਾਲੀ ਚੱਕੀ, ਪੱਖੀਆਂ ਆਦਿ ਰੱਖੀਆਂ ਗਈਆਂ ਸਨ।ਏਐਂਡਏ ਦੀ ਫੋਟੋਗ੍ਰਾਫੀ ਨੇ ਇਸ ਮੇਲੇ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕੀਤਾ।
 

  • America
  • World Cultural Fair
  • colorful turbans
  • ਅਮਰੀਕਾ
  • ਵਿਸ਼ਵ ਸੱਭਿਆਚਾਰਕ ਮੇਲਾ
  • ਰੰਗ-ਬਰੰਗੀਆਂ ਦਸਤਾਰਾਂ

ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਮਹਾਰਾਣੀ ਦੇ ਅੰਤਿਮ ਸੰਸਕਾਰ ’ਚ ਰਾਸ਼ਟਰਪਤੀ ਮੁਰਮੂ ਦੇ ਪਹੁੰਚਣ ’ਤੇ ਕੀਤਾ ਧੰਨਵਾਦ

NEXT STORY

Stories You May Like

  • white bottoms  young women  fashion
    ਹਰ ਰੰਗ ਦੇ ਟਾਪ ਨਾਲ ਜੱਚ ਰਹੇ ‘ਵ੍ਹਾਈਟ ਬਾਟਮ’
  • geelong festival
    ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ 'ਜੀਲੋਂਗ' ਦੇ ਮੇਲੇ ਦੀਆਂ ਤਿਆਰੀਆਂ ! ਗਾਇਕੀ ਨਾਲ ਮਿਸ ਪੂਜਾ ਬੰਨ੍ਹੇਗੀ ਰੰਗ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • us iran conflict cost
    ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ
  • fifa world cup 2026
    FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ ਦੇ ਸਿਰ ਸਜਿਆ ਕਾਂਸੀ ਦਾ ਤਾਜ
  • indian products will be expensive in america with 10  duty
    ਅਮਰੀਕਾ ’ਚ 10 ਫੀਸਦੀ ਡਿਊਟੀ ਨਾਲ ਭਾਰਤੀ ਉਤਪਾਦ ਹੋਣਗੇ ਮਹਿੰਗੇ, ਹੋਰਾਂ ਦੇਸ਼ਾਂ ਦੇ ਮੁਕਾਬਲੇ ਸਥਿਤੀ ਬਿਹਤਰ : ਫਿਓ
  • four districts of punjab  monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ ਵਧਾਈ ਚਿੰਤਾ
  • jagannath rath yatra puri devotees
    ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ (ਤਸਵੀਰਾਂ)
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • passengers fought on a flying plane
      ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...
    • australian census 2026
      ਆਸਟ੍ਰੇਲੀਆ 'ਚ 11 ਅਗਸਤ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ; ਪੰਜਾਬੀ ਭਾਈਚਾਰੇ ਲਈ...
    • indian origin players are gaining dominance in italian football
      ਇਟਲੀ ਦੇ ਫੁੱਟਬਾਲ ਜਗਤ 'ਚ ਵਧ ਰਿਹਾ ਹੈ ਭਾਰਤੀ ਮੂਲ ਦੇ ਖਿਡਾਰੀਆਂ ਦਾ ਦਬਦਬਾ
    • india  s   strategic autonomy   amid water tensions with china
      ਡੈਮਾਂ ਦੀ ਦੌੜ ਤੋਂ ਪਰੇ: ਚੀਨ ਨਾਲ ਜਲ-ਤਣਾਅ ਦਰਮਿਆਨ ਭਾਰਤ ਦੀ 'ਰਣਨੀਤਕ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • india and tanzania review trade  defence at 3rd foreign office consultations
      ਭਾਰਤ ਤੇ ਤਨਜ਼ਾਨੀਆ ਨੇ ਤੀਜੀ FOC ਬੈਠਕ 'ਚ ਚਵਪਾਰ, ਰੱਖਿਆ ਤੇ ਡਿਜੀਟਲ ਸਬੰਧਾਂ...
    • growing crisis in balochistan
      ਬਲੋਚਿਸਤਾਨ 'ਚ ਵਧਦਾ ਸੰਕਟ: ਪਾਕਿਸਤਾਨੀ ਸ਼ਾਸਨ ਮਾਡਲ ਦੀ ਅਸਫਲਤਾ ਤੇ ਆਜ਼ਾਦੀ ਦਾ...
    • questions raised on jamaat e islami  s moral claims
      ਜਮਾਤ-ਏ-ਇਸਲਾਮੀ ਦੇ ਨੈਤਿਕ ਦਾਅਵਿਆਂ 'ਤੇ ਉੱਠੇ ਸਵਾਲ : ਗਾਜ਼ੀ ਨਜ਼ਰੂਲ ਇਸਲਾਮ...
    • imran khan  s son appeals to the international community to intervene
      'ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ'; ਇਮਰਾਨ ਦੇ ਪੁੱਤਰ ਨੇ ਅੰਤਰਰਾਸ਼ਟਰੀ...
    • drone attack on iraqi city with us military presence
      ਅਮਰੀਕੀ ਫ਼ੌਜ ਦੀ ਮੌਜੂਦਗੀ ਵਾਲੇ ਇਰਾਕੀ ਸ਼ਹਿਰ ’ਤੇ ਡਰੋਨ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +