Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    2:21:33 PM

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ...

  • 2nd largest ruby

    ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ...

  • nelson island to be renamed

    ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਤਰਨਜੀਤ ਸਿੰਘ ਸੰਧੂ ਵਲੋਂ ਅੰਬੈਸਡਰ ਹਾਊਸ 'ਚ 'ਸਵਾਗਤੀ ਸਮਾਰੋਹ' ਦਾ ਆਯੋਜਨ, ਤਸਵੀਰਾਂ

INTERNATIONAL News Punjabi(ਵਿਦੇਸ਼)

ਤਰਨਜੀਤ ਸਿੰਘ ਸੰਧੂ ਵਲੋਂ ਅੰਬੈਸਡਰ ਹਾਊਸ 'ਚ 'ਸਵਾਗਤੀ ਸਮਾਰੋਹ' ਦਾ ਆਯੋਜਨ, ਤਸਵੀਰਾਂ

  • Edited By Vandana,
  • Updated: 07 Feb, 2020 01:53 PM
United States of America
america  taranjit singh sandhu
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ ਡੀ.ਸੀ. (ਰਾਜ ਗੋਗਨਾ): ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੇ ਆਪਣੀ ਧਰਮ ਪਤਨੀ ਰੀਨਤ ਸੰਧੂ ਨਾਲ ਅੱਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਜਿੱਥੇ ਅੰਬੈਸਡਰ ਸੰਧੂ ਨੇ ਅੱਜ ਆਪਣਾ ਪਛਾਣ ਪੱਤਰ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਦੇ ੳਵਲ ਦਫਤਰ ਵਿਖੇ ਸੌਂਪਿਆ।ਰਾਸ਼ਟਰਪਤੀ ਟਰੰਪ ਨੇ ਰਾਜਦੂਤ ਸੰਧੂ ਦਾ ਵਾਸ਼ਿੰਗਟਨ ਡੀ.ਸੀ. ਵਿਖੇ ਵਾਪਸ ਆਉਣ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਸੰਯੁਕਤ ਰਾਜ ਵਿੱਚ ਭਾਰਤ ਦੇ ਰਾਜਦੂਤ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਵਿੱਚ ਹਰ ਸਫਲਤਾ ਦੀ ਕਾਮਨਾ ਵੀ ਕੀਤੀ।  

PunjabKesari

ਰਾਸ਼ਟਰਪਤੀ ਨੇ ਅਦਬ ਅਤੇ ਪਿਆਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੀ ਦੋਸਤੀ ਅਤੇ ਉਨ੍ਹਾਂ ਦੀਆਂ ਕਈ ਗੱਲਬਾਤ ਨੂੰ ਯਾਦ ਵੀ ਕੀਤਾ।ਰਾਜਦੂਤ ਸੰਧੂ ਨੇ ਰਾਸ਼ਟਰਪਤੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਟਰੰਪ ਅਤੇ ਉਹਨਾਂ ਦੀ ਪਹਿਲੀ ਫੇਰੀ ਲਈ ਨਿੱਘੀ ਵਧਾਈ ਦਿੱਤੀ। ਰਾਜਦੂਤ ਸੰਧੂ ਨੇ ਇਹ ਵੀ ਸ਼ਾਮਲ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਦੁਆਰਾ ਪਿਛਲੇ ਤਿੰਨ ਸਾਲਾਂ ਵਿੱਚ ਪ੍ਰਦਾਨ ਕੀਤੀ ਗਈ ਦ੍ਰਿਸ਼ਟੀ ਅਤੇ ਮਾਰਗ ਦਰਸ਼ਨ ਨੇ ਭਾਰਤ ਅਤੇ ਸੰਯੁਕਤ ਰਾਜ ਨੂੰ ਵਧੇਰੇ ਰਣਨੀਤਕ ਵੱਲ ਵਧਾਇਆ ਹੈ।  

PunjabKesari

ਰਾਜਦੂਤ ਸੰਧੂ ਨੇ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦਰਮਿਆਨ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ, ਜੋ ਆਪਸੀ ਵਿਸ਼ਵਾਸ ਅਤੇ ਦੋਸਤੀ, ਜਮਹੂਰੀ ਕਦਰਾਂ ਕੀਮਤਾਂ ਅਤੇ ਲੋਕਾਂ ਦੇ ਸਬੰਧਾਂ ਵਿਚ ਲੁਕਿਆ ਹੋਇਆ ਹੈ। ਉਪਰੰਤ ਉਹ ਸਿੱਧੇ ਆਪਣੀ ਰਿਹਾਇਸ਼ ਅੰਬੈਸਡਰ ਹਾਊਸ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਮੈਟਰੋਪੁਲਿਟਨ ਵਾਸ਼ਿੰਗਟਨ ਡੀ.ਸੀ. ਦੀਆਂ ਕੁਝ ਉੱਘੀਆਂ ਸਖਸ਼ੀਅਤਾਂ ਨਾਲ 'ਸਵਾਗਤੀ ਜੀ ਆਇਆਂ ਮਿਲਣੀ' ਕੀਤੀ।ਉਨ੍ਹਾਂ ਦੇ ਨਾਲ ਉੁਨ੍ਹਾਂ ਦੀ ਧਰਮ ਪਤਨੀ ਰੀਨਤ ਸੰਧੂ ਵੀ ਹਾਜ਼ਰ ਸਨ, ਜੋ ਅੱਜ ਕੱਲ੍ਹ ਇਟਲੀ ਦੀ ਰਾਜਦੂਤ ਹਨ।

PunjabKesari

ਮਿਸੇਜ ਅਤੇ ਮਿਸਟਰ ਤਰਨਜੀਤ ਸਿੰਘ ਸੰਧੂ ਨੇ ਹਰੇਕ ਮਹਿਮਾਨ ਨੂੰ ਬਹੁਤ ਹੀ ਨਿੱਘੀ ਜੀ ਆਇਆਂ ਨਾਲ ਗ੍ਰਹਿ ਪ੍ਰਵੇਸ਼ ਕਰਵਾਇਆ ਅਤੇ ਹਰੇਕ ਨਾਲ ਯਾਦਗਾਰੀ ਤਸਵੀਰ ਦਾ ਆਗਾਜ਼ ਕੀਤਾ। ਜੋ ਕਾਬਲੇ ਤਾਰੀਫ ਸੀ। ਇੰਝ ਮਹਿਸੂਸ ਹੋ ਰਿਹਾ ਸੀ ਕਿ ਤਰਨਜੀਤ ਸਿੰਘ ਸੰਧੂ ਕਿਸੇ ਲਈ ਨਵੇਂ ਅੰਬੈਸਡਰ ਨਹੀਂ ਹਨ, ਸਗੋਂ ਹਰੇਕ ਨੂੰ ਨਿੱਜੀ ਤੌਰ 'ਤੇ ਜਾਣਦੇ ਅਤੇ ਸ਼ਰਧਾ ਦੇ ਪ੍ਰਤੀਕ ਬਣ ਮਿਲ ਰਹੇ ਸਨ।ਪ੍ਰੋਗਰਾਮ ਦੀ ਸ਼ੁਰੂਆਤ ਸੈਕਟਰੀ ਹਕੀਕੀ ਨੇ ਬਹੁਤ ਹੀ ਪਿਆਰੇ ਸ਼ਬਦਾਂ ਨਾਲ ਕੀਤੀ। ਉਪਰੰਤ ਅਮਿਤ ਕੁਮਾਰ ਡਿਪਟੀ ਚੀਫ ਆਫ ਮਿਸ਼ਨ ਨੇ ਤਰਨਜੀਤ ਸਿੰਘ ਸੰਧੂ ਦੀਆਂ ਕਾਰਗੁਜ਼ਾਰੀਆਂ, ਸੇਵਾਵਾਂ ਤੇ ਉਨ੍ਹਾਂ ਦੇ ਪਰਿਵਾਰ ਸਬੰਧੀ ਭਰਪੂਰ ਜ਼ਿਕਰ ਕੀਤਾ ਅਤੇ ਆਏ ਮਹਿਮਾਨਾਂ ਨੇ ਤਾੜੀਆਂ ਨਾਲ ਭਰਵਾਂ ਸਵਾਗਤ ਕੀਤਾ ।

PunjabKesari

ਅੰਬੈਸਡਰ ਤਰਨਜੀਤ ਸਿੰਘ ਸੰਧੂ ਨੂੰ ਆਏ ਮਹਿਮਾਨਾਂ ਨਾਲ ਸ਼ਬਦਾਂ ਦੀ ਸਾਂਝ ਪਾਉਣ ਦਾ ਸੱਦਾ ਦਿੱਤਾ ਗਿਆ।ਆਪਣੇ ਸੰਬੋਧਨ ਵਿਚ ਸ: ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਮੇਰੇ ਲਈ ਆਏ ਮਹਿਮਾਨ ਨਵੇਂ ਨਹੀਂ ਹਨ। ਇਹਨਾਂ ਦੇ ਸਹਿਯੋਗ ਅਤੇ ਪਿਆਰ ਸਦਕਾ ਅੱਜ ਮੈ ਆਪਣੀ ਨਵੀਂ ਨਿਯੁਕਤੀ ਗ੍ਰਹਿਣ ਕੀਤੀ ਹੈ। ਮੈਂ ਜਦੋਂ ਡਿਪਟੀ ਚੀਫ ਆਫ਼ ਮਿਸ਼ਨ ਤਿੰਨ-ਚਾਰ ਸਾਲ ਪਹਿਲਾਂ ਅਮਰੀਕਾ ਆਇਆ ਸੀ। ਉਸ ਵੇਲੇ ਵੀ ਹਾਲਾਤ ਮੁਸ਼ਕਲਾਂ ਭਰੇ ਸਨ। ਜੋ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਸਦਕਾ ਉਸ ਵੇਲੇ ਬਿਹਤਰੀ ਵੱਲ ਕਦਮ ਪੁੱਟੇ ਗਏ ਸਨ। ਅੱਜ ਵੀ ਹਾਲਾਤ ਉਸੇ ਤਰ੍ਹਾਂ ਦੇ ਹਨ ਪਰ ਤੁਹਾਡੇ ਸਹਿਯੋਗ ਸਦਕਾ ਅਸੀਂ ਮੁੜ ਬਿਹਤਰੀ ਅਤੇ ਵਿਕਾਸ ਵੱਲ ਮਜ਼ਬੂਤੀ ਵੱਲ ਵਧਾਂਗੇ। 

PunjabKesari

ਉਨ੍ਹਾਂ ਕਿਹਾ,''ਅਮਰੀਕਾ-ਭਾਰਤ ਦਾ ਅਨਿੱਖੜਵਾਂ ਅਤੇ ਮਜ਼ਬੂਤ ਹਿੱਸੇਦਾਰ ਹੈ, ਜੋ ਹਮੇਸ਼ਾ ਭਾਰਤ ਵਿੱਚ ਵਿਕਾਸ ਨੂੰ ਨਿਰੰਤਰ ਵਿਕਸਿਤ ਕਰ ਰਿਹਾ ਹੈ। ਅਸੀਂ ਦੋਵੇਂ ਸੁਪਰ ਮੁਲਕਾਂ ਵਿੱਚੋਂ ਹਾਂ। ਹਰ ਕੋਈ ਸਾਡੇ ਨਾਲ ਮਿਲਕੇ ਚੱਲਣ ਨੂੰ ਤਰਜੀਹ ਦੇ ਰਿਹਾ ਹੈ। ਸਾਨੂੰ ਆਸ ਹੈ ਕਿ ਰਾਸ਼ਟਰਪਤੀ ਟਰੰਪ ਦੀ ਭਾਰਤ ਫੇਰੀ ਵੀ ਅਜਿਹਾ ਰੰਗ ਲਿਆਵੇਗੀ ਜਿਸ ਨੂੰ ਦੁਨੀਆ ਦੇਖੇਗੀ। ਕਿਉਂਕਿ ਭਾਰਤ-ਅਮਰੀਕਾ ਦੋਵੇਂ ਦ੍ਰਿੜ ਅਤੇ ਪੱਕੇ ਇਰਾਦੇ ਨਾਲ ਵਿਚਰ ਰਹੇ ਹਨ।'' ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬਿਹਤਰੀ ਵੱਲ ਕਦਮ ਵਧਾਉਣ ਦੀ ਵੀ ਗੱਲ ਕੀਤੀ ਤਾਂ ਜੋ ਭਾਰਤ ਅਤੇ ਇਸ ਦੇ ਇਥੇ ਰਹਿੰਦੇ ਵਸਨੀਕ ਹਰ ਪੱਖੋਂ ਵਧੀਆ ਕਰ ਗੁਜਰਨ ਨੂੰ ਤਰਜੀਹ ਦੇਣ।

PunjabKesari

ਇਸ ਮੌਕੇ ਸਿੱਖ ਕਮਿਊਨਿਟੀ ਦੀਆਂ ਉੱਘੀਆਂ ਸਖਸ਼ੀਅਤਾਂ ਵਿੱਚ ਸ: ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ, ਕੰਵਲਜੀਤ ਸਿੰਘ ਸੋਨੀ, ਬਲਜਿੰਦਰ ਸਿੰਘ ਸ਼ੰਮੀ, ਡਾ. ਸੁਰਿੰਦਰ ਸਿੰਘ ਗਿੱਲ, ਗੁਰਚਰਨ ਸਿੰਘ, ਰਤਨ ਸਿੰਘ, ਡਾ.:ਕੋਹਲੀ ਅਤੇ ਉੱਘੇ ਲੀਡਰਾਂ ਵਿੱਚ ਡਾ. ਅਡੱਪਾ ਪ੍ਰਸਾਦ, ਪਵਨ ਕੁਮਾਰ ਬੈਜਵਾੜਾ, ਡਾ: ਸੁਰੇਸ਼ ਗੁਪਤਾ, ਸੁਰਜੀਤ ਸਿੰਘ ਸਿੱਧੂ, ਜਰਨਲਿਸਟ ਵਿੱਚੋਂ ਸੁਖਪਾਲ ਸਿੰਘ ਸੁਰਮੁਖ ਸਿੰਘ ਮਾਣਕੂ ਤੇ ਤੇਜਿੰਦਰ ਸਿੰਘ ਸ਼ਾਮਲ ਹੋਏ।ਟੀਵੀ ਏਸ਼ੀਆ ਦੇ ਮਾਲਕ ਤੇ ਮੀਡੀਆ ਦੀਆ ਹੋਰ ਵੀ ਪ੍ਰਮੁਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਸਮੁੱਚਾ ਜੀਆਇਆ ਸਮਾਗਮ ਵੱਖਰੀ ਛਾਪ ਛੱਡ ਗਿਆ ਜੋ ਤਰਨਜੀਤ ਸਿੰਘ ਸੰਧੂ ਦੀ ਆਪਣੀ  ਸ਼ਖ਼ਸੀਅਤ ਤੇ ਪ੍ਰਭਾਵ ਦਾ ਪ੍ਰਤੀਕ ਰਿਹਾ ਹੈ।

  • America
  • Taranjit Singh Sandhu
  • Welcome Ceremony
  • ਅਮਰੀਕਾ
  • ਤਰਨਜੀਤ ਸਿੰਘ ਸੰਧੂ
  • ਸਵਾਗਤੀ ਸਮਾਰੋਹ

WHO ਨੇ ਕੋਰੋਨਾਵਾਇਰਸ ਨਾਲ ਜੂਝ ਰਹੇ ਵੁਹਾਨ ਦੇ ਲੋਕਾਂ ਦੀ ਕੀਤੀ ਸ਼ਲਾਘਾ

NEXT STORY

Stories You May Like

  • sandhu appointed as general secretary of australian youth congress
    ਕਾਂਗਰਸ ਵੱਲੋਂ ਵੱਡਾ ਫੇਰਬਦਲ: ਗੁਰਿੰਦਰ ਸਿੰਘ ਸੰਧੂ ਆਸਟ੍ਰੇਲੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
  • yuvraj sandhu shoots 4 under 68 in first round at barcelona
    ਯੁਵਰਾਜ ਸੰਧੂ ਨੇ ਬਾਰਸੀਲੋਨਾ ’ਚ ਪਹਿਲੇ ਦੌਰ ’ਚ 4 ਅੰਡਰ 68 ਦਾ ਕਾਰਡ ਖੇਡਿਆ
  • sikh youth symposium 2026 organized
    ਡੇਟਨ ਅਤੇ ਸਿਨਸਿਨਾਟੀ ਵਿਖੇ ਸਾਲਾਨਾ “ਸਿੱਖ ਯੂਥ ਸਿਮਪੋਜ਼ੀਅਮ 2026” ਦਾ ਆਯੋਜਨ
  • narendra modi  west bengal  bjp  victory  oath taking ceremony
    ਬੰਗਾਲ ਦਾ ਮਾਹੌਲ ਭਾਜਪਾ ਦੀ ਜਿੱਤ ਦਾ ਸੰਕੇਤ ਦੇ ਰਿਹੈ, ਸਹੁੰ ਚੁੱਕ ਸਮਾਰੋਹ 'ਚ ਮੁੜ ਆਵਾਂਗਾ : PM ਮੋਦੀ
  • farm house  party  birthday boy
    ਫਾਰਮ ਹਾਊਸ 'ਚ ਪਾਰਟੀ ਕਰਨ ਆਏ Birthday Boy ਨੂੰ ਲੱਗੀ ਗੋਲੀ, ਫੈਲ ਗਈ ਸਨਸਨੀ
  • shiromani akali dal sarna faction suffers setback
    ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ ਸਾਥੀਆਂ ਸਣੇ ਦਿੱਲੀ ਸਟੇਟ ’ਚ ਸ਼ਾਮਲ
  • first mahan manav chetna sant samelan was organized
    ਪਹਿਲਾ ਮਹਾਨ ਮਾਨਵ ਚੇਤਨਾ ਸੰਤ ਸੰਮੇਲਨ ਦਾ ਆਯੋਜਨ
  • donald trump attack accused  arrested
    ਵ੍ਹਾਈਟ ਹਾਊਸ ਡਿਨਰ ਦੌਰਾਨ ਡੋਨਾਲਡ ਟਰੰਪ 'ਤੇ ਫਾਇਰਿੰਗ, ਮੌਕੇ 'ਤੇ ਹਮਲਾਵਰ ਗ੍ਰਿਫ਼ਤਾਰ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • boat explosion
      ਮਿਆਮੀ ਬੀਚ 'ਤੇ ਕਿਸ਼ਤੀ 'ਚ ਧਮਾਕਾ, 11 ਲੋਕ ਗੰਭੀਰ ਜ਼ਖ਼ਮੀ
    • israel attack on lebanon
      ਲੇਬਨਾਨ 'ਤੇ ਟੁੱਟਿਆ ਇਜ਼ਰਾਈਲ ਦਾ ਕਹਿਰ, ਹਮਲਿਆਂ 'ਚ 39 ਹਲਾਕ
    • man collides with plane
      ਅਮਰੀਕਾ 'ਚ ਉਡਾਣ ਭਰ ਰਹੇ ਜਹਾਜ਼ ਨਾਲ ਟਕਰਾ ਗਿਆ ਸ਼ਖਸ, ਹੋਈ ਦਰਦਨਾਕ ਮੌਤ, 17 ਹੋਰ...
    • uae deportations
      ਹੁਣ UAE ਵੀ ਜਹਾਜ਼ ਭਰ-ਭਰ ਕਰੇਗਾ ਡਿਪੋਰਟ ! ਪਾਕਿਸਤਾਨ ਦੀ ਡੁੱਬਦੀ ਆਰਥਿਕਤਾ ਨੂੰ...
    • russia victory day
      ਮਾਸਕੋ 'ਚ ਕੱਢੀ ਗਈ ਵਿਜੇ ਪਰੇਡ ! ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • major terrorist attack in pakistan
      ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3...
    • plane hits person on runway in us
      ਅਮਰੀਕਾ ’ਚ ਰਨਵੇਅ ’ਤੇ ਵਿਅਕਤੀ ਨਾਲ ਟਕਰਾਇਆ ਜਹਾਜ਼, ਇੰਜਣ ਨੂੰ ਲੱਗੀ ਅੱਗ
    • iran was building nuclear weapons before the war  no evidence
      ਜੰਗ ਤੋਂ ਪਹਿਲਾਂ ਪ੍ਰਮਾਣੂ ਹਥਿਆਰ ਬਣਾ ਰਿਹਾ ਸੀ ਈਰਾਨ, ਇਸ ਦਾ ਕੋਈ ਸਬੂਤ ਨਹੀਂ :...
    • peter magyar becomes new prime minister
      ਹੰਗਰੀ 'ਚ 16 ਸਾਲ ਪੁਰਾਣੀ 'ਓਰਬਨ' ਸਰਕਾਰ ਦਾ ਅੰਤ: ਪੀਟਰ ਮਗਿਆਰ ਬਣੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +