Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    2:34:00 AM

  • power supply to remain suspended in many areas of doraha area

    ਦੋਰਾਹਾ ਖੇਤਰ ਦੇ ਕਈ ਇਲਾਕਿਆਂ ’ਚ 30 ਮਈ ਨੂੰ ਬਿਜਲੀ...

  • gt vs rr ipl 2026

    ਗਿੱਲ ਦੇ ਸ਼ਾਨਦਾਰ ਸੈਂਕੜੇ ਨਾਲ ਗੁਜਰਾਤ IPL ਦੇ...

  • congress strategy ready for 2027 punjab elections

    ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਬਲੂ ਵ੍ਹੇਲ' ਤੇ 'ਕਿੱਕੀ' ਤੋਂ ਬਾਅਦ ਹੁਣ ਇਸ ਚੈਲੇਂਜ 'ਚ ਫਸਣ ਲੱਗੇ ਲੋਕ

INTERNATIONAL News Punjabi(ਵਿਦੇਸ਼)

'ਬਲੂ ਵ੍ਹੇਲ' ਤੇ 'ਕਿੱਕੀ' ਤੋਂ ਬਾਅਦ ਹੁਣ ਇਸ ਚੈਲੇਂਜ 'ਚ ਫਸਣ ਲੱਗੇ ਲੋਕ

  • Edited By Vandana,
  • Updated: 04 Jan, 2019 03:49 PM
United States of America
america bird box challenge
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ)— 'ਬਲੂ ਵ੍ਹੇਲ ਅਤੇ ਕਿੱਕੀ ਚੈਲੇਂਜ' ਦੇ ਬਾਅਦ ਹੁਣ ਇਕ ਹੋਰ ਚੈਲੇਂਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਨਵੇਂ ਚੈਲੇਂਜ ਦਾ ਨਾਮ #BirdBoxChallenge ਹੈ, ਜੋ ਕਿ ਨੈੱਟਫਲਿਕਸ ਦੀ ਇਕ ਫਿਲਮ 'ਬਰਡ ਬਾਕਸ' ਦੇ ਨਾਲ ਸ਼ੁਰੂ ਹੋਇਆ ਹੈ। ਚੈਲੇਂਜ ਦੇ ਕਈ ਵੀਡੀਓਜ਼ ਸੋਸ਼ਲ ਪਲੇਟਫਾਰਮ 'ਤੇ ਵਾਇਰਲ ਹੋ ਰਹੇ ਹਨ। ਵੀਡੀਓ ਵਿਚ ਕਈ ਲੋਕ ਆਪਣੀ ਜਾਨ ਖਤਰੇ ਵਿਚ ਪਾ ਕੇ ਇਸ ਚੈਲੇਂਜ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵੀਡੀਓ ਬਣਾਉਂਦੇ ਸਮੇਂ ਮਾਮੂਲੀ ਹਾਦਸੇ ਹੁੰਦੇ ਵੀ ਦੇਖਣ ਨੂੰ ਮਿਲ ਰਹੇ ਹਨ। ਲੋਕਾਂ ਨੂੰ ਅਜਿਹੇ ਸਟੰਟ ਤੋਂ ਬਚਾਉਣ ਲਈ ਨੈੱਟਫਲਿਕਸ ਨੂੰ ਇਕ ਚਿਤਾਵਨੀ ਸੰਦੇਸ਼ ਜਾਰੀ ਕਰਨਾ ਪਿਆ ਹੈ।

ਨੈੱਟਫਲਿਕਸ ਨੇ ਕੀਤਾ ਟਵੀਟ

 

Can’t believe I have to say this, but: PLEASE DO NOT HURT YOURSELVES WITH THIS BIRD BOX CHALLENGE. We don’t know how this started, and we appreciate the love, but Boy and Girl have just one wish for 2019 and it is that you not end up in the hospital due to memes.

— Netflix US (@netflix) January 2, 2019

ਆਪਣੇ ਫੈਨਜ਼ ਨੂੰ ਕਿਸੇ ਵੱਡੇ ਹਾਦਸੇ ਤੋਂ ਬਚਾਉਣ ਲਈ ਨੈੱਟਫਲਿਕਸ ਨੇ ਟਵੀਟ ਕਰ ਕੇ ਚਿਤਾਵਨੀ ਦਿੱਤੀ ਹੈ। ਨੈੱਟਫਲਿਕਸ ਨੇ ਲਿਖਿਆ,''ਵਿਸ਼ਵਾਸ ਨਹੀਂ ਹੋ ਰਿਹਾ ਕਿ ਇਹ ਕਹਿਣਾ ਪੈ ਰਿਹਾ ਹੈ। ਕ੍ਰਿਪਾ ਕਰਕੇ ਇਸ #BirdBoxChallenge ਚੈਲੇਂਜ ਨਾਲ ਖੁਦ ਨੂੰ ਨੁਕਸਾਨ ਨਾ ਪਹੁੰਚਾਓ। ਸਾਨੂੰ ਨਹੀਂ ਪਤਾ ਕਿ ਇਹ ਸਭ ਕਿਵੇਂ ਸ਼ੁਰੂ ਹੋਇਆ। ਅਸੀਂ ਤੁਹਾਡੇ ਪਿਆਰ ਦੀ ਕਦਰ ਕਰਦੇ ਹਾਂ। ਪਰ ਸਾਲ 2019 ਵਿਚ ਸਿਰਫ ਇਕ ਇੱਛਾ ਹੈ ਕਿ ਤੁਸੀਂ ਮੀਮਜ਼ ਦੇ ਕਾਰਨ ਇਸ ਨੂੰ ਹਸਪਤਾਲ ਵਿਚ ਖਤਮ ਨਾ ਕਰੋ।''

 

 
 
 
 
 
View this post on Instagram
 
 
 
 
 
 
 
 
 

In this day in age with all the haters, jealousy and fake friends smiling in your face and talking behind your back one must protect themselves from all evil by covering their eyes completely. 🙈🙈🙈🙈🙈😂😂😂😂 this my friend is called the #birdbox challenge #stuntlifestyle #slimstunta #allgoldeverything #supercar #bentley #bentleygt #wshh #gucci #guccigang #birdboxchallenge #lmao😂😂😂

A post shared by SLIM STUNTA 💎 STUNT LIFESTYLE™ (@thestuntlifestyle) on Jan 2, 2019 at 1:02pm PST

ਲੋਕ ਦੇ ਰਹੇ ਨੇ ਦੋਸਤਾਂ ਨੂੰ ਚੈਲੇਂਜ
ਇੱਥੇ ਦੱਸ ਦਈਏ ਕਿ ਨੈੱਟਫਲਿਕਸ ਦੀ ਇਸ ਅਸਲੀ ਥ੍ਰਿਲਰ ਫਿਲਮ ਨੇ ਰਿਲੀਜ਼ ਹੋਣ ਦੇ ਨਾਲ ਹੀ ਧਮਾਕਾ ਕਰ ਦਿੱਤਾ। ਇਕ ਵੱਖਰੇ ਅਤੇ ਖਾਸ ਥੀਮ ਦੇ ਕਾਰਨ ਫੈਨਜ਼ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਫਿਲਮ ਵਿਚ ਕਈ ਖਤਰਨਾਕ ਸਟੰਟ ਅਤੇ ਸੀਨ ਹਨ ਜੋ ਅੱਖਾਂ 'ਤੇ ਪੱਟੀ ਬੰਨ੍ਹ ਕੇ ਕੀਤੇ ਗਏ ਹਨ। ਫਿਲਮ ਨੂੰ ਦੇਖਣ ਦੇ ਬਾਅਦ ਸੈਂਕੜੇ ਫੈਨਜ਼ ਅੱਖਾਂ 'ਤੇ ਪੱਟੀ ਬੰਨ੍ਹ ਕੇ ਖਤਰਨਾਕ ਸਟੰਟ ਅਸਲੀ ਜ਼ਿੰਦਗੀ ਵਿਚ ਵੀ ਟ੍ਰਾਈ ਕਰ ਰਹੇ ਹਨ।

 

Lmaooo the baby!!!#birdboxmemes #BirdBox #birdboxmemes #BirdBoxChallenge pic.twitter.com/4dhhIi6Str

— Bird Box Memes (@birdboxmemes) December 27, 2018

ਇੰਨਾ ਹੀ ਨਹੀਂ ਲੋਕ ਮੀਮਜ਼, ਵੀਡੀਓ ਬਣਾ ਰਹੇ ਹਨ ਅਤੇ ਇਕ-ਦੂਜੇ ਨੂੰ ਬਰਡ ਬਾਕਸ ਚੈਲੇਂਜ ਦੇ ਰਹੇ ਹਨ। ਚੈਲੇਂਜ ਲੈਣ ਵਾਲੇ ਸੈਂਕੜੇ ਲੋਕ #why not ਅਤੇ  #content ਲਿਖ ਕੇ ਆਪਣੇ ਵੀਡੀਓ ਪੋਸਟ ਕਰ ਰਹੇ ਹਨ। ਵੱਡਿਆਂ ਦੇ ਨਾਲ-ਨਾਲ ਕਈ ਛੋਟੇ ਬੱਚੇ ਵੀ ਇਹ ਖਤਰਨਾਕ ਚੈਲੇਂਜ ਲੈ ਰਹੇ ਹਨ।

ਇਹ ਹੈ ਫਿਲਮ ਦੀ ਕਹਾਣੀ
ਫਿਲਮ ਵਿਚ ਇਕ ਘਟਨਾ ਦੇ ਬਾਅਦ ਇਕ ਅਮਰੀਕੀ ਮਹਿਲਾ ਖੁਦ ਨੂੰ ਅਤੇ ਆਪਣੇ ਬੱਚਿਆਂ ਨੂੰ ਰਹੱਸਮਈ ਸ਼ਕਤੀ ਤੋਂ ਬਚਾਉਣ ਲਈ ਅੱਖਾਂ 'ਤੇ ਪੱਟੀ ਬੰਨ੍ਹ ਕੇ ਖਤਰੇ ਭਰਪੂਰ ਯਾਤਰਾਵਾਂ ਕਰਦੀ ਹੈ। ਇਸ ਅਲੌਕਿਕ ਸ਼ਕਤੀ ਨੇ ਸ਼ਹਿਰ ਦੇ ਬਾਕੀ ਲੋਕਾਂ ਨੂੰ ਮਾਰ ਦਿੱਤਾ ਹੁੰਦਾ ਹੈ। ਇਸ ਫਿਲਮ ਵਿਚ ਹਾਲੀਵੁੱਡ ਅਦਾਕਾਰਾ ਸੈਂਡਰਾ ਬੁਲਕ ਆਪਣੀਆਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਜੰਗਲ ਅਤੇ ਨਦੀ ਪਾਰ ਕਰਦੀ ਹੋਈ ਦਿਖਾਈ ਗਈ ਹੈ। ਉਹ ਆਪਣੀਆਂ ਅਤੇ ਆਪਣੇ ਬੱਚਿਆਂ ਦੀ ਅੱਖਾਂ 'ਤੇ ਪੱਟੀ ਬੰਨ੍ਹ ਕੇ ਕਿਸੇ ਅਣਜਾਣ ਜਗ੍ਹਾ 'ਤੇ ਜਾਂਦੀ ਹੈ। ਉਸ ਦਾ ਉਦੇਸ਼ ਆਪਣੇ ਬੱਚਿਆਂ ਨੂੰ ਕਿਸੇ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਉਣਾ ਹੁੰਦਾ ਹੈ। ਫਿਲਮ ਦੇਖਣ ਦੇ ਬਾਅਦ ਸੈਂਕੜੇ ਲੋਕ ਅਸਲ ਜ਼ਿੰਦਗੀ ਵਿਚ ਵੀ ਅੱਖਾਂ 'ਤੇ ਪੱਟੀ ਬੰਨ੍ਹ ਕੇ ਸਟੰਟ ਕਰ ਰਹੇ ਹਨ ਜੋ ਜਾਨਲੇਵਾ ਸਾਬਤ ਹੋ ਰਹੇ ਹਨ।

  • America
  • Bird Box Challenge
  • Viral
  • ਅਮਰੀਕਾ
  • ਬਰਡ ਬਾਕਸ ਚੈਲੇਂਜ
  • ਵਾਇਰਲ

ਜਪਾਨ 'ਚ ਇਕ ਅਪ੍ਰੈਲ ਨੂੰ ਹੋਵੇਗਾ ਰਾਜਸ਼ਾਹੀ ਦੇ ਨਵੇਂ ਦੌਰ ਦਾ ਐਲਾਨ

NEXT STORY

Stories You May Like

  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • explosion in blue origin rocket
    ਲਾਂਚ ਤੋਂ ਪਹਿਲਾਂ ਬਲੂ ਓਰਿਜਨ ਦੇ ਰਾਕੇਟ 'ਚ ਵੱਡਾ ਧਮਾਕਾ! ਹਿਲ ਗਏ ਨੇੜਲੇ ਘਰ
  • after france uae  india  s upi will now run in this country too
    ਫਰਾਂਸ-UAE ਤੋਂ ਬਾਅਦ ਹੁਣ ਇਸ ਦੇਸ਼ 'ਚ ਵੀ ਚੱਲੇਗਾ ਭਾਰਤ ਦਾ UPI, ਵਿਦੇਸ਼ਾਂ 'ਚ ਵਧਿਆ ਭਾਰਤ ਦਾ ਦਬਦਬਾ
  • pakistan problem
    ਪਾਕਿਸਤਾਨ 'ਚ ਆਮ ਜਨਤਾ 'ਤੇ 'ਦੋਹਰੀ' ਮਾਰ ! ਤੇਲ ਤੋਂ ਬਾਅਦ ਹੁਣ 'ਰੋਟੀ' 'ਤੇ ਵੀ ਛਾਇਆ ਸੰਕਟ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • people are crazy about this clock erupted from europe to america
    ਇਸ 'ਘੜੀ' ਦੇ ਦੀਵਾਨੇ ਹੋਏ ਲੋਕ: ਯੂਰਪ ਤੋਂ ਅਮਰੀਕਾ ਤੱਕ ਮਚਿਆ ਹੰਗਾਮਾ, ਭੀੜ 'ਤੇ ਪੁਲਸ ਨੇ ਛੱਡੀ ਅੱਥਰੂ ਗੈਸ
  • the central government is preparing to tighten the grip on the import
    ਸੋਨੇ ਤੋਂ ਬਾਅਦ ਹੁਣ ਹੋਰ ਵਿਦੇਸ਼ੀ ਸਾਮਾਨ ਦੇ ਆਯਾਤ 'ਤੇ ਨਕੇਲ ਕੱਸਣ ਦੀ ਤਿਆਰੀ 'ਚ ਕੇਂਦਰ ਸਰਕਾਰ
  • ice cream craze
    ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ' ਦਾ ਜਲਵਾ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • tcs canada s bank snatched away contract this company got responsibility
      TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ,...
    • paramilitary force targeting civilians
      ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼
    • idf killed hamas deputy commander
      ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ
    • good news for farmers
      ਕਿਸਾਨਾਂ ਲਈ Good news, ਯੂਰਪੀ ਸੰਘ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
    • russian drone crashed into residential building
      ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ
    • fire breaks out in apartment
      ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...
    • social media activists arrested
      ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼
    • letter to canadian police
      'ਸਾਡੇ ਕੋਲ 1000 ਤੋਂ ਵੱਧ ਸ਼ੂਟਰ.....'! ਬਿਸ਼ਨੋਈ ਗੈਂਗ ਨੇ ਕੈਨੇਡਾ ਪੁਲਸ ਨੂੰ...
    • power cuts cause water shortages
      20-20 ਘੰਟੇ ਦੇ ਬਿਜਲੀ ਕੱਟਾਂ ਕਾਰਨ ਪਾਣੀ ਲਈ ਮਚੀ ਤ੍ਰਾਹੀ-ਤ੍ਰਾਹੀ! ਕਿਊਬਾ 'ਚ 1...
    • indian american journalist honored
      ਨਿਊਯਾਰਕ ਸਟੇਟ ਅਸੈਂਬਲੀ 'ਚ ਭਾਰਤੀ-ਅਮਰੀਕੀ ਪੱਤਰਕਾਰ ਸਨਮਾਨਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +