Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    6:30:25 PM

  • jathedar gargajj and bhai tek singh declared as pensioners

    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC...

  • bodies found inside the house  police were shocked

    ਘਰ ਅੰਦਰੋਂ ਮਿਲੀਆਂ 191 ਲਾਸ਼ਾਂ, ਮੌਕੇ 'ਤੇ ਪਹੁੰਚੀ...

  • bhagwant mann promise punjab government

    ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ...

  • 49 year old record test match

    ਦੂਜੇ ਟੈਸਟ 'ਚ ਟੁੱਟੇਗਾ 49 ਸਾਲ ਪੁਰਾਣਾ ਰਿਕਾਰਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪੁਤਿਨ ਦੀ ਚਿਤਾਵਨੀ ਤੋਂ ਅਮਰੀਕਾ ਡਰਿਆ, ਯੂਕ੍ਰੇਨ 'ਚ ਦੂਤਘਰ ਕੀਤਾ ਬੰਦ

INTERNATIONAL News Punjabi(ਵਿਦੇਸ਼)

ਪੁਤਿਨ ਦੀ ਚਿਤਾਵਨੀ ਤੋਂ ਅਮਰੀਕਾ ਡਰਿਆ, ਯੂਕ੍ਰੇਨ 'ਚ ਦੂਤਘਰ ਕੀਤਾ ਬੰਦ

  • Edited By Vandana,
  • Updated: 20 Nov, 2024 02:37 PM
United States of America
america closed embassy in ukraine amid putin s warning
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਚਿਤਾਵਨੀ ਤੋਂ ਬਾਅਦ ਅਮਰੀਕਾ ਨੇ ਪ੍ਰਮਾਣੂ ਹਮਲੇ ਦੇ ਡਰ ਵਿਚਕਾਰ ਯੂਕ੍ਰੇਨ ਵਿੱਚ ਆਪਣਾ ਦੂਤਘਰ ਬੰਦ ਕਰ ਦਿੱਤਾ ਹੈ। ਅਮਰੀਕਾ ਨੇ ਸੰਭਾਵਿਤ ਹਵਾਈ ਹਮਲੇ ਦੇ ਖਤਰੇ ਦਾ ਹਵਾਲਾ ਦਿੰਦੇ ਹੋਏ ਕੀਵ ਵਿੱਚ ਦੂਤਘਰ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਦੂਤਘਰ ਨੇ ਇੱਕ ਬਿਆਨ ਜਾਰੀ ਕਰਕੇ ਕੀਵ ਵਿੱਚ ਆਪਣੇ ਸਟਾਫ ਨੂੰ ਕੰਮ ਬੰਦ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਯੂਕ੍ਰੇਨ ਵਿੱਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਵੀ ਸੰਭਾਵਿਤ ਹਵਾਈ ਹਮਲਿਆਂ ਦੇ ਮੱਦੇਨਜ਼ਰ ਚੌਕਸ ਰਹਿਣ ਅਤੇ ਜ਼ਰੂਰੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-Canada 'ਚ ਬੱਚਿਆਂ ਦੀ ਗ਼ਰੀਬੀ ਦਰ 'ਚ ਵਾਧਾ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

ਪੁਤਿਨ ਨੇ ਦਿੱਤੀ ਸੀ ਚਿਤਾਵਨੀ 

ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਮੰਗਲਵਾਰ ਨੂੰ ਬੈਲਿਸਟਿਕ ਮਿਜ਼ਾਈਲ ਹਮਲੇ ਦਾ ਜਵਾਬ ਪ੍ਰਮਾਣੂ ਹਮਲੇ ਨਾਲ ਦੇਣ ਦਾ ਐਲਾਨ ਕੀਤਾ ਸੀ। ਅਜਿਹੇ 'ਚ ਸਵਾਲ ਉਠਾਇਆ ਜਾ ਰਿਹਾ ਹੈ ਕਿ ਕੀ ਹੁਣ ਰੂਸ ਯੂਕ੍ਰੇਨ 'ਤੇ ਪ੍ਰਮਾਣੂ ਹਮਲਾ ਕਰੇਗਾ? ਮਾਹਿਰ ਕਹਿ ਰਹੇ ਹਨ ਕਿ ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਬੈਲਿਸਟਿਕ ਮਿਜ਼ਾਈਲ ਹਮਲੇ ਨੂੰ ਅੰਜਾਮ ਦੇ ਕੇ ਲਕਸ਼ਮਣ ਰੇਖਾ ਨੂੰ ਪਾਰ ਕੀਤਾ ਹੈ। ਇਹੀ ਕਾਰਨ ਹੈ ਕਿ ਯੂਰਪੀ ਦੇਸ਼ ਹੁਣ ਪ੍ਰਮਾਣੂ ਯੁੱਧ ਦੇ ਖਤਰੇ ਨੂੰ ਲੈ ਕੇ ਚੌਕਸ ਹੋ ਰਹੇ ਹਨ। ਨਾਰਵੇ-ਫਿਨਲੈਂਡ-ਡੈਨਮਾਰਕ 'ਚ ਲੋਕਾਂ ਨੇ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਰੂਸ ਵਿੱਚ ਐਨ-ਰੋਜ਼ਿਸਟੈਂਟ ਮੋਬਾਈਲ ਬੰਕਰ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ-'ਪਾਕਿਸਤਾਨ ਨਾਲ ਗੱਲਬਾਤ 'ਚ ਪਹਿਲਾ ਮੁੱਦਾ ਅੱਤਵਾਦ ਦਾ ਖ਼ਾਤਮਾ'

ਹਾਲ ਹੀ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਰੂਸ ਖ਼ਿਲਾਫ਼ ਯੂਕ੍ਰੇਨ ਦੇ ਲੰਬੀ ਦੂਰੀ ਦੇ ਮਿਜ਼ਾਈਲ ਹਮਲੇ ਨੂੰ ਮਨਜ਼ੂਰੀ ਦਿੱਤੀ ਸੀ। ਯਾਨੀ ਯੂਕ੍ਰੇਨ ਨੂੰ ਰੂਸ ਦੇ ਅੰਦਰ ਹਮਲਿਆਂ ਲਈ ਸੁਪਰਸੋਨਿਕ ਮਿਜ਼ਾਈਲ ਟੈਕਟੀਕਲ ਮਿਜ਼ਾਈਲ ਸਿਸਟਮ (ਏ.ਟੀ.ਏ.ਸੀ.ਐਮ.ਐਸ.) ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਅਮਰੀਕਾ ਦੇ ਇਸ ਫ਼ੈਸਲੇ ਤੋਂ ਬਾਅਦ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਅਤੇ ਉਨ੍ਹਾਂ ਨੇ ਪ੍ਰਮਾਣੂ ਹਮਲੇ ਦੇ ਨਿਯਮ ਵੀ ਬਦਲ ਦਿੱਤੇ। ਪੁਤਨ ਨੇ ਐਲਾਨ ਕੀਤਾ ਹੈ ਕਿ ਜੇਕਰ ਯੂਕ੍ਰੇਨ ਬੈਲਿਸਟਿਕ ਮਿਜ਼ਾਈਲ ਦਾਗੀ ਤਾਂ ਪ੍ਰਮਾਣੂ ਹਮਲਾ ਕੀਤਾ ਜਾਵੇਗਾ।
ਕੁਝ ਦੇਸ਼ਾਂ ਦਾ ਮੰਨਣਾ ਹੈ ਕਿ ਤੀਜੇ ਵਿਸ਼ਵ ਯੁੱਧ ਦਾ ਸਮਾਂ ਦੂਰ ਨਹੀਂ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਰੂਸ ਦੀ ਨਵੀਂ ਪਰਮਾਣੂ ਨੀਤੀ ਨੇ ਤੀਜੇ ਵਿਸ਼ਵ ਯੁੱਧ ਦਾ ਖਤਰਾ ਵਧਾ ਦਿੱਤਾ ਹੈ। ਇਹੀ ਕਾਰਨ ਹੈ ਕਿ ਡਰੇ ਹੋਏ ਨਾਟੋ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਪੈਂਫਲਿਟ ਜਾਰੀ ਕਰਕੇ ਯੁੱਧ ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • US
  • embassy
  • ​​Vladimir Putin
  • warning
  • Ukraine
  • ਅਮਰੀਕਾ
  • ਦੂਤਘਰ
  • ਵਲਾਦੀਮੀਰ ਪੁਤਿਨ
  • ਚਿਤਾਵਨੀ
  • ਯੂਕ੍ਰੇਨ

ਇਟਲੀ: ਟੈਂਪੀਓ ਦੀ ਉਰਮੇਲੇ ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

NEXT STORY

Stories You May Like

  • vladimir putin and xi jinping talked
    ਵਲਾਦੀਮੀਰ ਪੁਤਿਨ ਤੇ ਸ਼ੀ ਜਿਨਪਿੰਗ ਨੇ ਫੋਨ 'ਤੇ ਕੀਤੀ ਗੱਲ, ਅਮਰੀਕਾ ਨੂੰ ਦੇ ਦਿੱਤੀ ਚਿਤਾਵਨੀ
  • australia suspends embassy ops in iran
    ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ ਹੁਕਮ
  • if iran is attacked  it will be in the red sea      houthi rebels
    'ਜੇਕਰ ਈਰਾਨ 'ਤੇ ਹਮਲਾ ਕੀਤਾ ਤਾਂ ਲਾਲ ਸਾਗਰ 'ਚ...' ਹੂਤੀ ਬਾਗ਼ੀਆਂ ਦੀ ਅਮਰੀਕਾ ਨੂੰ ਖੁੱਲ੍ਹੀ ਚਿਤਾਵਨੀ
  • us warns iran
    ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ
  • iphone stolen in us violence is giving warning return the phone
    ਅਮਰੀਕਾ ਹਿੰਸਾ 'ਚ ਚੋਰੀ ਹੋਏ iPhone ਦੇ ਰਹੇ ਚਿਤਾਵਨੀ: ਕ੍ਰਿਪਾ ਕਰ ਕੇ ਫੋਨ ਵਾਪਸ ਕਰੋ, ਖੁਦ ਲੌਕ ਹੋ ਗਏ ਫੋਨ
  • russia warns of nuclear catastarophe if us strikes
    ਰੂਸ ਦੀ ਵੱਡੀ ਚਿਤਾਵਨੀ : ਅਮਰੀਕਾ ਨੇ ਈਰਾਨ 'ਤੇ ਹਮਲਾ ਕੀਤਾ ਤਾਂ ਹੋਵੇਗੀ ਪ੍ਰਮਾਣੂ ਤਬਾਹੀ
  • trump extend tiktok ban deadline for third time
    ਅਮਰੀਕਾ 'ਚ ਬੰਦ ਨਹੀਂ ਹੋਵੇਗਾ TikTok! ਤੀਜੀ ਵਾਰ ਵਧੀ ਤਾਰੀਖ਼
  • indian embassy in qatar issues advisory on iranian attacks
    ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ, ਆਦੇਸ਼ਾਂ ਦੀ ਪਾਲਣਾ ਕਰਨ
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
Trending
Ek Nazar
flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • driverless delivery of car
      ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ ਪਹੁੰਚ ਗਈ 'ਕਾਰ', ਦੇਖੋ ਹੈਰਾਨ...
    • bhagat puran singh uk parliament
      ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਨ ਯੂ.ਕੇ ਦੀ ਪਾਰਲੀਮੈਂਟ 'ਚ ਪ੍ਰਦਰਸ਼ਨੀ ਲਗਾ...
    • big incident
      ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13 ਜਵਾਨਾਂ ਦੀ ਗਈ ਜਾਨ
    • jeff bezos wedding
      ਵਿਆਹ ਦੇ ਬੰਧਨ 'ਚ ਬੱਝੇ Amazon ਦੇ ਸੰਸਥਾਪਕ ਜੈੱਫ ਬੈਜ਼ੋਸ, ਕਈ VIPs ਨੇ ਕੀਤੀ...
    • mortar shell explosion
      ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • flash floods after rain
      ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ
    • journalist s father passes away from italy
      ਇਟਲੀ ਤੋਂ ਪੱਤਰਕਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
    • j k hydroelectric projects pakistan
      ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...
    • pm modi will visit these 5 countries in 8 days
      8 ਦਿਨਾਂ 'ਚ ਇਨ੍ਹਾਂ 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਕਿਉਂ ਖ਼ਾਸ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +