Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    9:59:07 AM

  • iran us escalation

    ਇਰਾਨ ਦਾ ਬਹਿਰੀਨ 'ਤੇ ਭਿਆਨਕ ਹਮਲਾ ! ਅਮਰੀਕੀ ਨੇਵੀ...

  • brics summit  police  traffic restrictions

    ਬ੍ਰਿਕਸ ਸੰਮੇਲਨ: ਪੁਲਸ ਵਲੋਂ ਟ੍ਰੈਫਿਕ ਪਾਬੰਦੀਆਂ...

  • powerful 6 2 magnitude earthquake hits java

    ਇੰਡੋਨੇਸ਼ੀਆ 'ਚ ਲਗਾਤਾਰ ਦੂਜੇ ਦਿਨ ਕੰਬੀ ਧਰਤੀ,...

  • former agriculture minister son passes away

    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮੋਦੀ ਸਰਕਾਰ ਨੂੰ ਪਹਿਲੇ ਹੀ ਦਿਨ ਅਮਰੀਕਾ ਵਲੋਂ ਝਟਕਾ

INTERNATIONAL News Punjabi(ਵਿਦੇਸ਼)

ਮੋਦੀ ਸਰਕਾਰ ਨੂੰ ਪਹਿਲੇ ਹੀ ਦਿਨ ਅਮਰੀਕਾ ਵਲੋਂ ਝਟਕਾ

  • Updated: 31 May, 2019 06:03 PM
International
america endorses priority business order
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ — ਅਮਰੀਕਾ ਨੇ ਭਾਰਤ ਨੂੰ ਦਿੱਤਾ ਤਰਜੀਹੀ ਵਪਾਰ ਵਿਵਸਥਾ(Generalized System of Preferences) ਵਾਲੇ ਦੇਸ਼ ਦਾ ਦਰਜਾ ਖਤਮ ਕਰ ਦਿੱਤਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਟਰੰਪ ਦੇ ਬਹੁਤ ਹੀ ਕਰੀਬੀ ਅਤੇ ਮਜ਼ਬੂਤ ਰਿਸ਼ਤੇ ਦੇ ਬਾਵਜੂਦ ਅਮਰੀਕਾ ਨੇ ਇਹ ਕਦਮ ਚੁੱਕਿਆ ਹੈ। ਟਰੰਪ ਪ੍ਰਸ਼ਾਸਨ ਵਲੋਂ ਕਿਹਾ ਗਿਆ ਹੈ ਕਿ ਮਾਰਚ ਵਿਚ ਇਸ ਮੁੱਦੇ 'ਤੇ ਚਰਚਾ ਸ਼ੁਰੂ ਹੋ ਗਈ ਸੀ ਕਿਉਂਕਿ ਭਾਰਤ ਆਪਣੇ ਬਜ਼ਾਰਾਂ ਤੱਕ ਅਮਰੀਕਾ ਨੂੰ 'ਉਚਿਤ ਅਤੇ ਤਰਕਸੰਗਤ ਪਹੁੰਚ' ਉਪਲੱਬਧ ਕਰਵਾਉਣ ਨੂੰ ਲੈ ਕੇ ਭਰੋਸਾ ਦਵਾਉਣ 'ਚ ਅਸਫਲ ਰਿਹਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਮਾਰਚ ਵਿਚ ਹੀ ਇਹ ਤੈਅ ਹੋ ਗਿਆ ਸੀ ਕਿ ਅਮਰੀਕਾ ਭਾਰਤ ਦੇ ਨਾਲ ਤਰਜੀਹੀ ਵਪਾਰ ਵਿਵਸਥਾ ਖਤਮ ਕਰੇਗਾ। ਹਾਲਾਂਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਤੋਂ ਅਮਰੀਕਾ ਨੂੰ ਬਹੁਤ ਉਮੀਦਾਂ ਹਨ ਅਤੇ ਨੇੜਲੇ ਭਵਿੱਖ 'ਚ ਦੋਵੇਂ ਦੇਸ਼ ਮਿਲ ਕੇ ਕਿਵੇਂ ਕੰਮ ਕਰਦੇ ਹਨ ਇਹ ਦੇਖਣਾ ਬਹੁਤ ਹੀ ਖਾਸ ਹੋਵੇਗਾ।

ਦੂਜੇ ਪਾਸੇ ਅਮਰੀਕਾ ਦੇ ਇਸ ਕਦਮ ਨਾਲ ਭਾਰਤ ਤੋਂ ਹੋਣ ਵਾਲੇ ਨਿਰਯਾਤ 'ਤੇ ਕੋਈ ਖਾਸ ਫਰਕ ਨਹੀਂ ਪਵੇਗਾ। ਜ਼ਿਕਰਯੋਗ ਹੈ ਕਿ ਅਮਰੀਕਾ, ਚੀਨ ਅਤੇ ਹੋਰ ਦੇਸ਼ਾਂ 'ਤੇ ਅਣਉਚਿਤ ਵਪਾਰ ਪ੍ਰਬੰਧਾਂ ਨੂੰ ਅਪਨਾਉਣ ਦਾ ਦੋਸ਼ ਲਗਦਾ ਰਿਹਾ ਹੈ। ਭਾਰਤ ਅਤੇ ਤੁਰਕੀ ਤੋਂ ਆਮ ਤਰਜੀਹੀ ਵਿਵਸਥਾ(ਜੀ.ਐਸ.ਪੀ.) ਦਾ ਵਾਪਸ ਲਿਆ ਜਾਣਾ ਇਨ੍ਹਾਂ ਮੁੱਦਿਆਂ ਦੀ ਦਿਸ਼ਾ 'ਚ ਅਗਲਾ ਕਦਮ ਹੈ। ਅਮਰੀਕਾ ਦੇ ਵਪਾਰ ਘਾਟੇ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਟਰੰਪ ਕਈ ਵਾਰ ਭਾਰਤ 'ਚ ਲੱਗਣ ਵਾਲੀ ਉੱਚੀ ਕਸਟਮ ਡਿਊਟੀ ਦਾ ਜ਼ਿਕਰ ਕਰ ਚੁੱਕੇ ਹਨ। ਕਾਂਗਰਸ ਦੀ ਜਨਵਰੀ 'ਚ ਪ੍ਰਕਾਸ਼ਿਤ ਇਕ ਰਿਪੋਰਟ ਦੇ ਮੁਤਾਬਕ ਸਾਲ 2017 ਵਿਚ ਭਾਰਤ ਇਸ ਵਿਵਸਥਾ ਦਾ ਸਭ ਤੋਂ ਵੱਡਾ ਲਾਭਪਾਤਰ ਰਿਹਾ ਸੀ। ਭਾਰਤ ਨੇ ਇਸ ਸਾਲ ਅਮਰੀਕਾ ਨੂੰ ਬਿਨਾਂ ਕਿਸੇ ਕਸਟਮ ਡਿਊਟੀ ਦੇ 5.7 ਅਰਬ ਰੁਪਏ ਦੇ ਸਮਾਨ ਦਾ ਨਿਰਯਾਤ ਕੀਤਾ ਸੀ।

ਤੁਰਕੀ 1.7 ਅਰਬ ਡਾਲਰ ਦੇ ਨਿਰਯਾਤ ਨਾਲ ਇਸ ਮਾਮਲੇ ਵਿਚ 5ਵੇਂ ਸਥਾਨ 'ਤੇ ਰਿਹਾ ਸੀ। ਅਮਰੀਕੀ ਸਰਕਾਰ ਨੇ ਅਪ੍ਰੈਲ , 2018 'ਚ ਭਾਰਤ ਦੇ ਜੀ.ਐਸ.ਪੀ. ਦਰਜੇ ਦੀ ਸਮੀਖਿਆ ਸ਼ੁਰੂ ਕੀਤੀ ਸੀ। USTR ਨੇ ਕਿਹਾ,'ਭਾਰਤ ਨੇ ਕਈ ਵਪਾਰ ਪਾਬੰਦੀਆਂ ਲਾਗੂ ਕੀਤੀਆਂ ਜਿਸਦਾ ਅਮਰੀਕਾ ਦੇ ਵਪਾਰ 'ਤੇ ਗੰਭੀਰ ਨਕਾਰਾਤਮਕ ਅਸਰ ਪਿਆ ਹੈ। ਕਾਫੀ ਗੱਲਬਾਤ ਦੇ ਬਾਵਜੂਦ ਭਾਰਤ ਜੀ.ਐਸ.ਪੀ. ਦੀ ਸ਼੍ਰੇਣੀ 'ਚ ਬਣੇ ਰਹਿਣ ਲਈ ਜ਼ਰੂਰੀ ਕਦਮ ਨਹੀਂ ਚੁੱਕ ਸਕਿਆ।

  • Modi Government
  • America
  • Preferred Business Arrangement
  • ਮੋਦੀ ਸਰਕਾਰ
  • ਅਮਰੀਕਾ
  • ਤਰਜੀਹੀ ਵਪਾਰ ਵਿਵਸਥਾ

ਇਰਾਕ 'ਚ 6 ਧਮਾਕੇ, 4 ਦੀ ਮੌਤ ਤੇ 20 ਜਖ਼ਮੀ

NEXT STORY

Stories You May Like

  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • inflation  high voltage shock  jairam ramesh
    ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • big blow to apple lovers
    Apple Lovers ਨੂੰ ਵੱਡਾ ਝਟਕਾ : iPhone 18 Pro ਲਾਂਚ ਹੁੰਦਿਆਂ ਹੀ ਮਹਿੰਗੇ ਹੋਏ ਪੁਰਾਣੇ ਮਾਡਲ, ਕੀਮਤ...
  • targeting punjabi sikhs in poster by us government is unfortunate  dhami
    ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ
  • arrived late but arrived on time
    ਦੇਰ ਆਏ ਪਰ ਦਰੁਸਤ ਆਏ ! Apple ਦੇ ਪਹਿਲੇ ਹੀ ਫੋਲਡੇਬਲ ਫੋਨ ਨੇ ਧਾਕੜ ਕੰਪਨੀਆਂ ਨੂੰ ਕੀਤਾ 'ਸੁੰਨ'
  • trump s ultimatum to canadian company bombardier
    ‘ਅਮਰੀਕਾ 'ਚ ਬਣਾਓ, ਤਾਂ ਹੀ ਇੱਥੇ ਜਹਾਜ਼ ਵੇਚ ਸਕੋਗੇ’: ਟਰੰਪ ਦਾ ਕੈਨੇਡੀਅਨ ਕੰਪਨੀ ਬੰਬਾਰਡੀਅਰ ਨੂੰ ਅਲਟੀਮੇਟਮ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • 50 thousand  railway coaches pm modi
    ਅਸੀਂ 50 ਹਜ਼ਾਰ ਰੇਲਵੇ ਕੋਚ ਬਣਾਏ, ਕਾਂਗਰਸ ਸਰਕਾਰ 50 ਹਜ਼ਾਰ ਪਖਾਨੇ ਵੀ ਨਹੀਂ ਬਣਾ ਸਕੀ: PM ਮੋਦੀ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian born scientist radhakrishnan becomes dean of nursing school
      ਭਾਰਤ ’ਚ ਜਨਮੀ ਵਿਗਿਆਨੀ ਕਵਿਤਾ ਰਾਧਾਕ੍ਰਿਸ਼ਨਨ ਬਣੀ ਨਰਸਿੰਗ ਸਕੂਲ ਦੀ ਡੀਨ
    • pakistan army providing special training to terrorists in pok
      PoK 'ਚ ਅੱਤਵਾਦੀਆਂ ਨੂੰ ਵਿਸ਼ੇਸ਼ ਸਿਖਲਾਈ ਦੇ ਰਹੀ ਹੈ ਪਾਕਿਸਤਾਨੀ ਫ਼ੌਜ
    • 25th anniversary of 9 11
      9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ...
    • assisted dying bill rejected in britain
      ਬ੍ਰਿਟੇਨ 'ਚ ‘ਇੱਛਾ ਮੌਤ’ ਸਬੰਧੀ ਬਿੱਲ ਰੱਦ
    • major accident in karachi  pakistan
      ਪਾਕਿਸਤਾਨ ਦੇ ਕਰਾਚੀ 'ਚ ਵੱਡਾ ਹਾਦਸਾ: ਪ੍ਰਾਇਮਰੀ ਸਕੂਲ ਦੀ ਛੱਤ ਅਤੇ ਕੰਧ ਡਿੱਗਣ...
    • iranian president targets us and israel from indian soil
      'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ ਈਰਾਨ ਦੇ ਰਾਸ਼ਟਰਪਤੀ ਦਾ...
    • west asia crisis should be resolved through dialogue and diplomacy
      'ਗੱਲਬਾਤ ਤੇ ਕੂਟਨੀਤੀ ਨਾਲ ਹੱਲ ਹੋਵੇ ਪੱਛਮੀ ਏਸ਼ੀਆ ਦਾ ਸੰਕਟ', ਈਰਾਨੀ...
    • sfj announces financial aid of 5 lakh for gulzar singh  s family
      SFJ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦਾ ਐਲਾਨ
    • pm modi advises putin to end the war
      PM ਮੋਦੀ ਵੱਲੋਂ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਸਲਾਹ, EU ਨੇ ਯੂਕ੍ਰੇਨ ਨੂੰ...
    • pm modi shakes hands with iranian president
      ਬ੍ਰਿਕਸ ਸੰਮੇਲਨ: PM ਮੋਦੀ ਨੇ ਈਰਾਨੀ ਰਾਸ਼ਟਰਪਤੀ ਦਾ ਫੜਿਆ ਹੱਥ, ਤਸਵੀਰ 'ਚ ਦਿਖੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +