Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    5:55:36 PM

  • accident in faridkot  accident with family

    ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ...

  • rain and strong storm likely in punjab tomorrow

    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ,...

  • pong dam gates have opened

    ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ...

  • big news from jalandhar government female doctor commits suicide

    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਬੁਢਾਪੇ ਦੀ ਇਮੇਜ ਦਿਖਾਉਣ ਵਾਲੇ 'ਫੇਸਐਪ' ਦੀ ਅਮਰੀਕਾ ਵੱਲੋਂ ਜਾਂਚ ਦੀ ਮੰਗ

INTERNATIONAL News Punjabi(ਵਿਦੇਸ਼)

ਬੁਢਾਪੇ ਦੀ ਇਮੇਜ ਦਿਖਾਉਣ ਵਾਲੇ 'ਫੇਸਐਪ' ਦੀ ਅਮਰੀਕਾ ਵੱਲੋਂ ਜਾਂਚ ਦੀ ਮੰਗ

  • Edited By Vandana,
  • Updated: 19 Jul, 2019 02:09 PM
United States of America
america faceapp
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ)— ਹਾਲ ਹੀ ਵਿਚ ਲਾਂਚ ਹੋਈ ਇਕ ਐਪ ਫੇਸਐਪ ਬਾਰੇ ਲੋਕਾਂ ਦਾ ਕ੍ਰੇਜ਼ ਵੱਧਦਾ ਜਾ ਰਿਹਾ ਹੈ। ਲੋਕ ਇਸ 'ਤੇ ਦਿੱਤੇ ਗਏ ਟਾਈਮ ਟਰੈਵਲ ਫਿਲਟਰ ਜ਼ਰੀਏ ਇਹ ਜਾਣਨ ਵਿਚ ਲੱਗੇ ਹਨ ਕਿ ਜਦੋਂ ਉਹ ਬੁੱਢੇ ਹੋ ਜਾਣਗੇ ਤਾਂ ਕਿਸ ਤਰ੍ਹਾਂ ਦੇ ਦਿਸਣਗੇ। ਹੁਣ ਇਸ ਐਪ ਨੂੰ ਲੈ ਕੇ ਅਮਰੀਕਾ ਨੇ ਸਵਾਲ ਚੁੱਕੇ ਹਨ। ਅਮਰੀਕਾ ਦੇ ਸੈਨੇਟ ਘੱਟ ਗਿਣਤੀ ਨੇਤਾ ਚੱਕ ਸ਼ੂਮਰ ਨੇ ਇਸ ਗੱਲ ਦਾ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਐਪ ਜ਼ਰੀਏ ਰੂਸ ਨਿੱਜੀ ਜਾਣਕਾਰੀਆਂ ਇਕੱਠੀਆਂ ਕਰ ਰਿਹਾ ਹੈ। ਉਨ੍ਹਾਂ ਨੇ ਅਮਰੀਕੀ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਇਸ ਮਾਮਲੇ ਸਬੰਧੀ ਜਾਂਚ ਕਰਨ ਦੀ ਅਪੀਲ ਕੀਤੀ ਹੈ।

ਚਕ, ਨਿਊਯਾਰਕ ਤੋਂ ਡੈਮੋਕ੍ਰੈਟਿਕ ਪਾਰਟੀ ਦੇ ਸੈਨੇਟਰ ਹਨ। ਉਨ੍ਹਾਂ ਨੇ ਐੱਫ.ਬੀ.ਆਈ ਨੂੰ ਕਿਹਾ ਹੈ ਕਿ ਉਹ ਇਸ ਫੇਸਐਪ ਨੂੰ ਲੈ ਕੇ ਬਹੁਤ ਚਿੰਤਤ ਹਨ। ਕਿਉਂਕਿ ਇਹ ਐਪ ਦੇਸ਼ ਦੀ ਸੁਰੱਖਿਆ ਅਤੇ ਨਿੱਜਤਾ ਲਈ ਖਤਰਾ ਹੈ। ਉਨ੍ਹਾਂ ਮੁਤਾਬਕ ਐਪ ਕਾਰਨ ਕਰੋੜਾਂ ਅਮਰੀਕੀ ਨਾਗਰਿਕਾਂ ਦੀ ਜ਼ਿੰਦਗੀ 'ਤੇ ਖਤਰਾ ਪੈਦਾ ਹੋ ਗਿਆ ਹੈ। ਡੈਮੋਕ੍ਰੇਟਿਕ ਪਾਰਟੀ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪ੍ਰਾਇਮਰੀ ਚੋਣਾਂ ਵਿਚ ਹਿੱਸਾ ਲੈ ਰਹੇ ਪ੍ਰਤੀਨਿਧੀਆਂ ਨੂੰ ਤੁਰੰਤ ਐਪ ਡਿਲੀਟ ਕਰਨ ਲਈ ਕਿਹਾ ਹੈ। 

ਚਕ ਮੁਤਾਬਕ ਜਿਹੜੀ ਗੱਲ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨ ਕਰ ਰਹੀ ਹੈ ਉਹ ਇਹ ਹੈ ਕਿ ਕਿੰਨੇ ਲੰਬੇ ਸਮੇਂ ਤੱਕ ਡਾਟਾ ਨੂੰ ਸਟੋਰ ਕਰ ਕੇ ਰੱਖਿਆ ਜਾ ਸਕਦਾ ਹੈ। ਜੇਕਰ ਵਰਤੋਂ ਦੇ ਬਾਅਦ ਉਸ ਨੂੰ ਡਿਲੀਟ ਕਰ ਦਿੱਤਾ ਗਿਆ ਤਾਂ ਫਿਰ ਡਾਟਾ ਦਾ ਕੀ ਹੋਵੇਗਾ। ਚਕ ਨੇ ਕਿਹਾ ਕਿ ਇਸ ਐਪ ਜ਼ਰੀਏ ਬਹੁਤ ਹੀ ਸੰਵੇਦਨਸ਼ੀਲ ਜਾਣਕਾਰੀਆਂ ਵਿਦੇਸ਼ੀ ਤਾਕਤਾਂ ਨੂੰ ਮਿਲ ਰਹੀਆਂ ਹਨ ਜੋ ਅਮਰੀਕਾ ਵਿਰੁੱਧ ਕਿਸੇ ਸਾਈਬਰ ਯੁੱਧ ਨੂੰ ਅੰਜਾਮ ਦੇ ਸਕਦੀਆਂ ਹਨ।

ਇਸ ਐਪ ਨੰ ਰੂਸ ਦੀ ਵਾਇਰਲੈਸ ਲੈਬ ਨੇ ਵਿਕਸਿਤ ਕੀਤਾ ਹੈ। ਇਸ ਕਾਰਨ ਐਪ ਦੇ ਡਾਟਾ ਕੁਲੈਕਸ਼ਨ ਨੂੰ ਲੈ ਕੇ ਚਿੰਤਾਵਾਂ ਵੱਧ ਗਈਆਂ ਹਨ। ਫੇਸਐਪ ਨੂੰ ਬੀਤੇ ਕੁਝ ਦਿਨਾਂ ਵਿਚ ਕਾਫੀ ਲੋਕਪ੍ਰਿਅਤਾ ਮਿਲੀ ਹੈ। ਮਸ਼ਹੂਰ ਹਸਤੀਆਂ ਅਤੇ ਆਮ ਨਾਗਰਿਕ ਸਾਰੇ ਇਹ ਦੇਖਣ ਵਿਚ ਦਿਲਚਸਪੀ ਰੱਖਦੇ ਹਨ ਅਗਲੇ 50 ਸਾਲਾਂ ਵਿਚ ਉਹ ਕਿਹੋ ਜਿਹੇ ਦਿੱਸਣਗੇ। ਇਸ ਲਈ ਐਪ ਵਿਚ ਐਡੀਟਿੰਗ ਟੂਲ ਵੀ ਦਿੱਤਾ ਗਿਆ ਹੈ। ਮਾਹਰ ਇਸ ਐਪ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ। 

ਐਪ ਨੂੰ ਸਾਲ 2017 ਵਿਚ ਵਿਕਸਿਤ ਕੀਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਐਪ ਸਥਾਈ ਤੌਰ 'ਤੇ ਯੂਜ਼ਰਸ ਦੀਆਂ ਤਸਵੀਰਾਂ 'ਤੇ ਐਕਸੈਸ ਹਾਸਲ ਕਰ ਲੈਂਦੀ ਹੈ। ਐਪ ਵਿਚ ਇਕ ਕਲੌਜ਼ ਹੈ ਜਿਸ ਦੇ ਤਹਿਤ ਉਹ ਯੂਜ਼ਰਸ ਨੂੰ ਇਜਾਜ਼ਤ ਦੀ ਬਿਨਾਂ ਉਸ ਦੀ ਤਸਵੀਰ ਨੂੰ ਨਾ ਸਿਰਫ ਵਰਤ ਸਕਦੀ ਹੈ ਸਗੋਂ ਉਸ ਨੂੰ ਸਟੋਰ ਵੀ ਕਰ ਸਕਦੀ ਹੈ। ਚਕ ਮੁਤਾਬਕ ਫੇਸਐਪ ਦੀ ਲੋਕੇਸ਼ਨ ਰੂਸ ਹੈ ਅਤੇ ਇਹ ਗੱਲ ਨਿਸ਼ਚਿਤ ਤੌਰ 'ਤੇ ਪਰੇਸ਼ਾਨ ਕਰਨ ਵਾਲੀ ਹੈ। ਉੱਥੇ ਫੇਸਐਪ ਦੇ ਸੀ.ਈ.ਓ. ਯਾਰੋਸਲਾਵ ਗੋਂਚਾਰੋਵ ਨੇ ਕਿਹਾ ਕਿ ਰੂਸੀ ਏਜੰਸੀਆਂ ਦੀ ਯੂਜ਼ਰਸ ਦੇ ਡਾਟਾ ਤੱਕ ਕੋਈ ਪਹੁੰਚ ਨਹੀਂ ਹੈ। ਜ਼ਿਆਦਾਤਰ ਤਸਵੀਰਾਂ 48 ਘੰਟੇ ਵਿਚ ਸਰਵਰ ਤੋਂ ਡਿਲੀਟ ਕਰ ਦਿੱਤੀਆਂ ਜਾਂਦੀ ਆਂ ਹਨ ਅਤੇ ਤਸਵੀਰਾਂ ਨੂੰ ਕਿਸੇ ਹੋਰ ਉਦੇਸ਼ ਨਾਲ ਨਹੀਂ ਵਰਤਿਆ ਜਾਂਦਾ।

  • America
  • FaceApp
  • Inquiry demand
  • ਅਮਰੀਕਾ
  • ਫੇਸਐਪ
  • ਜਾਂਚ ਦੀ ਮੰਗ

ਪਾਕਿ ਨੇ ਵੀ ਪੋਰਨਗ੍ਰਾਫੀ 'ਤੇ ਲਗਾਈ ਰੋਕ, 8 ਲੱਖ ਪੋਰਨ ਵੈੱਬਸਾਈਟ ਨੂੰ ਕੀਤਾ ਬਲਾਕ

NEXT STORY

Stories You May Like

  • bjp demands re election in affected municipal areas
    ਭਾਜਪਾ ਵੱਲੋਂ ਪ੍ਰਭਾਵਿਤ ਨਗਰ ਨਿਗਮ ਖੇਤਰਾਂ 'ਚ ਦੁਬਾਰਾ ਚੋਣ ਕਰਵਾਉਣ ਦੀ ਮੰਗ
  • civil surgeon  s visit to mahilpur hospital
    ਸਿਵਲ ਸਰਜਨ ਦੀ ਮਾਹਿਲਪੁਰ ਹਸਪਤਾਲ 'ਚ ਦਸਤਕ: ਸਿਹਤ ਸੇਵਾਵਾਂ ਤੇ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਜਾਂਚ
  • demands to ban sikh religious symbols in uk
    ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ
  • an example of bravery
    ਬਹਾਦਰੀ ਦੀ ਮਿਸਾਲ: ਅਮਰੀਕਾ 'ਚ 3 ਦੋਸਤਾਂ ਦੀ ਜਾਨ ਬਚਾ ਕੇ ਖ਼ੁਦ ਮੌਤ ਦੀ ਭੇਂਟ ਚੜ੍ਹਿਆ ਭਾਰਤੀ ਵਿਦਿਆਰਥੀ ਅਨੁਰੂਪ
  • cbse osm scam  congress questions centre  demands cbi probe
    CBSE OSM ਘੁਟਾਲਾ: ਕਾਂਗਰਸ ਦੇ ਕੇਂਦਰ ਨੂੰ ਤਿੱਖੇ ਸਵਾਲ, CBI ਜਾਂਚ ਦੀ ਕੀਤੀ ਮੰਗ
  • us military says iran fired missiles at kuwait
    ਈਰਾਨ ਵੱਲੋਂ ਕੁਵੈਤ 'ਤੇ ਮਿਜ਼ਾਈਲ ਹਮਲਾ; ਅਮਰੀਕਾ ਨੇ ਕਿਹਾ- ਜੰਗਬੰਦੀ ਦੀ 'ਗੰਭੀਰ ਉਲੰਘਣਾ'
  • body of a person  bagha purana police
    ਬਾਘਾ ਪੁਰਾਣਾ ਵਿਖੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਪੁਲਸ ਜਾਂਚ ਜਾਰੀ
  • canada dinesh patnaik
    ਕੈਨੇਡਾ 'ਚ ਵੱਖਵਾਦੀਆਂ ਵੱਲੋਂ ਦਿਨੇਸ਼ ਪਟਨਾਇਕ ਦੇ ਬਿਆਨ ਦਾ ਵਿਰੋਧ ! ਦੇਸ਼ ਨਿਕਾਲਾ ਦੇਣ ਦੀ ਕੀਤੀ ਮੰਗ
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
Trending
Ek Nazar
fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 3 indians in us strike
      ਵੱਡੀ ਖ਼ਬਰ ; ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ
    • action on birth tourism
      'Birth Tourism' 'ਤੇ ਟਰੰਪ ਸਰਕਾਰ ਦੀ ਸਖ਼ਤ ਕਾਰਵਾਈ, ਸੈਂਕੜੇ ਵੀਜ਼ੇ ਕੀਤੇ ਰੱਦ
    • pok  pakistan government  against  protest
      POK 'ਚ ਪਾਕਿ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਬੇਰੋਕ ਜਾਰੀ, ਰਾਵਲਕੋਟ ਵੱਲ ਵਧੇ...
    • ship targeted
      ਭਾਰਤੀਆਂ ਨਾਲ ਭਰੇ ਇਕ ਹੋਰ ਜਹਾਜ਼ 'ਤੇ ਹੋ ਗਿਆ ਹਮਲਾ ! ਮਿਡਲ ਈਸਟ 'ਚ ਭਖਦਾ ਜਾ...
    • indian american citizen arrested
      10 ਕਰੋੜ ਡਾਲਰ ਦੀ ਬੈਂਕ ਧੋਖਾਧੜੀ ਦੇ ਦੋਸ਼ 'ਚ ਭਾਰਤੀ-ਅਮਰੀਕੀ ਨਾਗਰਿਕ ਗ੍ਰਿਫ਼ਤਾਰ
    • oil offer to india
      ਭਾਰਤ 'ਚ ਨਹੀਂ ਆਵੇਗੀ ਤੇਲ ਦੀ ਕਮੀ ! ਕੀਮਤਾਂ 'ਚ ਵਾਧਾ ਕਰਨ ਦੀ ਵੀ ਨਹੀਂ ਪਵੇਗੀ...
    • indians in canada
      ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ, ਕੈਨੇਡਾ 'ਚ ਰਹਿੰਦੇ ਭਾਰਤੀਆਂ ਲਈ ਐਡਵਾਇਜ਼ਰੀ...
    • gurmat event
      76ਵੀਂ ਬਰਸੀ ਮੌਕੇ ਬਰੇਸ਼ੀਆ 'ਚ 12,13 ਅਤੇ 14 ਜੂਨ ਨੂੰ ਮਹਾਨ ਗੁਰਮਤਿ ਸਮਾਗਮ
    • iran strikes jordan
      ਭੜਕ ਗਈ ਜੰਗ ! ਇਰਾਨ ਨੇ ਜਾਰਡਨ 'ਤੇ ਦਾਗ'ਤੀਆਂ ਮਿਜ਼ਾਈਲਾਂ, ਉਡਾ'ਤਾ ਅਮਰੀਕੀ...
    • iran attacked us bases
      ਈਰਾਨ ਨੇ 18 ਅਮਰੀਕੀ ਠਿਕਾਣਿਆਂ 'ਤੇ ਕਰ'ਤੀ ਸਟ੍ਰਾਈਕ ! ਪੱਛਮੀ ਏਸ਼ੀਆ 'ਚ ਮੁੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +