Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:32:50 AM

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • srh vs pbks ipl 2026

    ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ...

  • big incident in tarn taran  firing at punjab poultry farm and breeding farm

    ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਭਾਰਤੀਆਂ ਨੂੰ ਲੱਖਾਂ ਵੀਜ਼ੇ ਦੇਵੇਗਾ ਅਮਰੀਕਾ, ਤੁਸੀਂ ਵੀ ਖਿੱਚ ਲਓ ਤਿਆਰੀ

INTERNATIONAL News Punjabi(ਵਿਦੇਸ਼)

ਭਾਰਤੀਆਂ ਨੂੰ ਲੱਖਾਂ ਵੀਜ਼ੇ ਦੇਵੇਗਾ ਅਮਰੀਕਾ, ਤੁਸੀਂ ਵੀ ਖਿੱਚ ਲਓ ਤਿਆਰੀ

  • Edited By Vandana,
  • Updated: 01 Oct, 2024 02:18 PM
United States of America
america give millions of visas to indians
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਨੇ ਭਾਰਤੀਆਂ ਨੂੰ ਵੱਡੀ ਖੁਸ਼ਖ਼ਬਰੀ ਦਿੱਤੀ ਹੈ। ਅਮਰੀਕੀ ਮਿਸ਼ਨ ਨੇ ਢਾਈ ਲੱਖ ਭਾਰਤੀਆਂ ਨੂੰ ਵੀਜ਼ੇ ਦੇਣ ਦੀ ਤਿਆਰੀ ਕਰ ਲਈ ਹੈ। ਅਮਰੀਕਾ ਵੱਲੋਂ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਨੂੰ ਇਹ ਵਾਧੂ ਵੀਜ਼ੇ ਦਿੱਤੇ ਜਾਣਗੇ। ਅਮਰੀਕੀ ਮਿਸ਼ਨ ਨੇ ਇੱਥੇ ਇਕ ਬਿਆਨ ਵਿਚ ਕਿਹਾ ਕਿ ਇਸ ਨਾਲ ਭਾਰਤ-ਅਮਰੀਕਾ ਸਬੰਧਾਂ ਵਿਚ ਹੋਰ ਸੁਧਾਰ ਆਵੇਗਾ। ਐਕਸ 'ਤੇ ਸਾਂਝੀ ਕੀਤੀ ਪੋਸਟ ਵਿਚ ਕਿਹਾ ਗਿਆ ਹੈ ਕਿ ਪਹਿਲੀ ਵਾਰ ਵਿਦਿਆਰਥੀ ਵੀਜ਼ੇ ਦੇ ਚਾਹਵਾਨਾਂ ਨੂੰ ਭਾਰਤ ਵਿਚ 5 ਅਮਰੀਕੀ ਕੌੰਸੁਲੇਟਾਂ ਵਿਚੋਂ ਇਕ ਵਿਚ ਮਿਲਣ ਦਾ ਸਮਾਂ ਮਿਲ ਸਕਦਾ ਹੈ। ਬਿਆਨ ਵਿਚ ਇਹ ਵੀ ਕਿਹਾ ਗਿਆ ਕਿ ਇਹ ਪਰਿਵਾਰਾਂ ਨੂੰ ਜੋੜਨ, ਕਾਰੋਬਾਰੀਆਂ ਨਾਲ ਸੰਪਰਕ ਕਾਇਮ ਕਰਨ ਅਤੇ ਸੈਰ ਸਪਾਟੇ ਨੂੰ ਸਰਲ ਬਣਾਉਣ ਦਾ ਉਪਰਾਲਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਮੀਗ੍ਰੇਸ਼ਨ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਨਿਊਜ਼ੀਲੈਂਡ ਨੇ ਬਦਲੇ ਨਿਯਮ

ਬਿਆਨ ਮੁਤਾਬਕ ਬੀਤੇ ਇਕ ਸਾਲ ਦੌਰਾਨ 12 ਲੱਖ ਤੋਂ ਵੱਧ ਭਾਰਤੀਆਂ ਨੇ ਅਮਰੀਕਾ ਦਾ ਦੌਰਾ ਕੀਤਾ ਜੋ 2023 ਦੇ ਮੁਕਾਬਲੇ ਵਿਚ 35 ਫੀਸਦੀ ਦਾ ਵਾਧਾ ਹੈ। ਅਮਰੀਕਾ ਦੇ ਦੌਰੇ ਲਈ 60 ਲੱਖ ਭਾਰਤੀਆਂ ਕੋਲ ਪਹਿਲਾਂ ਹੀ ਗੈਰ ਇਮੀਗ੍ਰੈਂਟ ਵੀਜ਼ੇ ਹਨ। ਅਤੇ ਮਿਸ਼ਨ ਵੱਲੋਂ ਰੋਜ਼ਾਨਾ ਹਜ਼ਾਰਾਂ ਹੋਰ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ। ਹਾਲ ਹੀ ਵਿਚ ਭਾਰਤ ਵਿਚ ਅਮਰੀਕੀ ਸਫੀਰ ਐਰਿਕ ਗਾਰਸੇਟੀ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵੀਜ਼ਾ ਪ੍ਰਕਿਰਿਆ ਵਿਚ ਸੁਧਾਰ ਅਤੇ ਤੇਜ਼ੀ ਲਿਆਉਣ ਦਾ ਟੀਚਾ ਤੈਅ ਕੀਤਾ ਹੈ ਅਤੇ ਨਾਲ ਹੀ ਇਹ ਵਾਅਦਾ ਨਿਭਾਇਆ ਜਾ ਰਿਹਾ ਹੈ। ਭਾਰਤੀਆਂ ਵਿਚ ਅਮਰੀਕਾ ਜਾਣ ਦਾ ਰੁਝਾਨ ਵੱਧਦਾ ਜਾ ਰਿਹਾ ਹੈ। ਅਮਰੀਕੀ ਮਿਸ਼ਨ ਅਤੇ ਕੌਂਸੁਲੇਟਾਂ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅਮਰੀਕਾ ਨੇ 2023 ਵਿਚ ਭਾਰਤੀਆਂ ਨੂੰ 1.4 ਲੱਖ ਤੋਂ ਵੱਧ ਵੀਜ਼ੇ ਜਾਰੀ  ਕੀਤੇ ਸਨ। ਇਹ ਵੀਜ਼ੇ ਦੁਨੀਆ ਦੇ ਕਿਸੇ ਹੋਰ ਦੇਸ਼ ਨਾਲੋਂ ਜ਼ਿਆਦਾ ਸਨ। ਲਗਾਤਾਰ ਤੀਜੇ ਸਾਲ ਇੰਨੇ ਜ਼ਿਆਦਾ ਵੀਜ਼ੇ ਜਾਰੀ ਕਰ ਕੇ ਰਿਕਾਰਡ ਸਥਾਪਿਤ ਕੀਤਾ ਗਿਆ ਹੈ।

ਵੀਜ਼ਾ ਦੀਆਂ ਮੁੱਖ ਸ਼੍ਰੇਣੀਆਂ:

H-1B ਵੀਜ਼ਾ:

ਇਹ ਵੀਜ਼ਾ ਸਿਰਫ਼ ਭਾਰਤੀ ਆਈ.ਟੀ ਅਤੇ ਤਕਨਾਲੋਜੀ ਪੇਸ਼ੇਵਰਾਂ ਲਈ ਹੈ। ਭਾਰਤੀ ਪੇਸ਼ੇਵਰਾਂ ਵਿੱਚ H-1B ਵੀਜ਼ਾ ਦੀ ਮੰਗ ਬਹੁਤ ਜ਼ਿਆਦਾ ਹੈ, ਅਤੇ ਅਮਰੀਕੀ ਕੰਪਨੀਆਂ ਨੂੰ ਖਾਸ ਤੌਰ 'ਤੇ ਭਾਰਤੀ ਤਕਨਾਲੋਜੀ ਮਾਹਿਰਾਂ ਦੀ ਲੋੜ ਹੈ।

F-1 ਵਿਦਿਆਰਥੀ ਵੀਜ਼ਾ:

ਅਮਰੀਕਾ ਵਿੱਚ ਉੱਚ ਸਿੱਖਿਆ ਹਾਸਲ ਕਰਨ ਲਈ ਭਾਰਤੀ ਵਿਦਿਆਰਥੀਆਂ ਵੱਲੋਂ ਅਰਜ਼ੀਆਂ ਵਿੱਚ ਵਾਧਾ ਹੋਇਆ ਹੈ। ਐੱਫ-1 ਵੀਜ਼ਾ ਤਹਿਤ ਭਾਰਤੀ ਵਿਦਿਆਰਥੀ ਅਮਰੀਕਾ ਦੀਆਂ ਯੂਨੀਵਰਸਿਟੀਆਂ 'ਚ ਪੜ੍ਹਨ ਲਈ ਵੱਡੀ ਗਿਣਤੀ 'ਚ ਦਾਖਲਾ ਹਾਸਲ ਕਰਨਗੇ।

B1/B2 ਵਪਾਰਕ ਅਤੇ ਟੂਰਿਸਟ ਵੀਜ਼ਾ:

ਇਹ ਵੀਜ਼ਾ ਭਾਰਤੀ ਕਾਰੋਬਾਰੀਆਂ ਅਤੇ ਸੈਲਾਨੀਆਂ ਨੂੰ ਅਮਰੀਕਾ ਜਾਣ ਲਈ ਜਾਰੀ ਕੀਤਾ ਜਾਵੇਗਾ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਅਤੇ ਸੈਰ-ਸਪਾਟਾ ਸਬੰਧ ਵਧਣਗੇ।

ਸੰਭਾਵੀ ਉਦੇਸ਼:

ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ​​ਕਰਨਾ:

ਇਹ ਕਦਮ ਦੋਵਾਂ ਦੇਸ਼ਾਂ ਦਰਮਿਆਨ ਵਪਾਰਕ ਅਤੇ ਵਿਦਿਅਕ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰੇਗਾ।

ਭਾਰਤੀ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਨੂੰ ਲਾਭ:

ਅਮਰੀਕਾ ਵਿੱਚ ਭਾਰਤੀ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਲਈ ਮੌਕੇ ਵਧਣਗੇ, ਜੋ ਉਨ੍ਹਾਂ ਦੇ ਕਰੀਅਰ ਅਤੇ ਵਿਦਿਅਕ ਵਿਕਾਸ ਲਈ ਲਾਭਦਾਇਕ ਹੋਣਗੇ। ਇਹ ਕਦਮ ਅਮਰੀਕੀ ਇਮੀਗ੍ਰੇਸ਼ਨ ਨੀਤੀ ਵਿੱਚ ਇੱਕ ਮਹੱਤਵਪੂਰਨ ਬਦਲਾਅ ਨੂੰ ਦਰਸਾਉਂਦਾ ਹੈ, ਜਿਸ ਨਾਲ ਭਾਰਤੀ ਨਾਗਰਿਕਾਂ ਲਈ ਨਵੇਂ ਮੌਕੇ ਖੁੱਲ੍ਹਣਗੇ। ਅਮਰੀਕਾ ਵਿੱਚ 'ਏਸ਼ੀਅਨ-ਅਮਰੀਕਨਾਂ ਲਈ ਰਾਸ਼ਟਰਪਤੀ ਕਮਿਸ਼ਨ' ਦੇ ਇੱਕ ਭਾਰਤੀ-ਅਮਰੀਕੀ ਮੈਂਬਰ ਨੇ ਭਾਰਤ ਵਿੱਚ ਅਮਰੀਕੀ ਦੂਤਘਰ ਦੁਆਰਾ 2.5 ਲੱਖ ਨਵੀਆਂ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਦਾ ਸਵਾਗਤ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • millions of visas
  • Indians
  • ਅਮਰੀਕਾ
  • ਲੱਖਾਂ ਵੀਜ਼ੇ
  • ਭਾਰਤੀ

ਦੁਬਈ ਤੋਂ ਉਡਾਨ ਭਰਦਿਆਂ ਹੀ ਪਾਕਿਸਤਾਨ ਏਅਰਲਾਈਨਜ਼ ਦੇ ਜਹਾਜ਼ ਨਾਲ ਵਾਪਰਿਆ ਵੱਡਾ ਹਾਦਸਾ

NEXT STORY

Stories You May Like

  • want to get your entire loan waived  then read this advice from rbi carefully
    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
  • iran us escalation
    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ ਤਿਆਰੀ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • h1b good news for indians
    ਭਾਰਤੀਆਂ ਲਈ Good News; ਅਮਰੀਕਾ 'ਚ ਹੁਣ ਮਿਲੇਗੀ ਅਮਰੀਕੀਆਂ ਦੇ ਬਰਾਬਰ ਤਨਖਾਹ !
  • us warns shipping firms over paying iranian tolls
    'ਜੇ ਈਰਾਨ ਨੂੰ ਦਿੱਤਾ ਇਕ ਵੀ ਪੈਸਾ ਤਾਂ...', ਅਮਰੀਕਾ ਦੀ ਸ਼ਿਪਿੰਗ ਕੰਪਨੀਆਂ ਨੂੰ ਸਖ਼ਤ ਚਿਤਾਵਨੀ
  • indians entry in usa
    ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B ਵੀਜ਼ਾ 'ਤੇ ਰੋਕ ਦਾ ਬਿੱਲ ਪੇਸ਼
  • iran us escalation
    ਇਰਾਨ 'ਤੇ ਮੁੜ ਹਮਲੇ ਦੀ ਤਿਆਰੀ 'ਚ ਅਮਰੀਕਾ ! ਭੇਜਿਆ 6,500 ਟਨ ਗੋਲਾ-ਬਾਰੂਦ
  • america is preparing for world war iii
    ਨਵੀਂ 'ਜੰਗ' ਦੀ ਤਿਆਰੀ 'ਚ ਹੈ ਅਮਰੀਕਾ ? ਪੈਂਟਾਗਨ, Nvidia ਤੇ Microsoft ਵਿਚਾਲੇ ਹੋਇਆ ਵੱਡਾ AI ਸਮਝੌਤਾ!
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sanctions against iran
      ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...
    • iran us deal final hormuz nuclear dust sanctions agreement
      ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ 'ਤੇ ਬਣੀ ਸਹਿਮਤੀ, ਜਲਦ ਹੋ...
    • russia rejects ukraine  s unilateral ceasefire
      ਰੂਸ ਨੇ ਯੂਕਰੇਨ ਦੀ ਇਕਪਾਸੜ ਜੰਗਬੰਦੀ ਨੂੰ ਨਕਾਰਿਆ, ਰਾਤ ਭਰ ਹੋਏ ਹਮਲਿਆਂ 'ਚ 27...
    • indian originr fined in singapore
      ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...
    • jump in petrol diesel prices worldwide why prices are stable in india
      ਦੁਨੀਆ ਭਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਭਾਰਤ 'ਚ ਕਿਉਂ...
    • measles outbreak in bangldesh
      ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...
    • interesting conditions for beer lovers
      ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...
    • china and iran held talks
      ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ
    • lockdown imposed
      ਲੱਗ ਗਿਆ 'ਕਰਫਿਊ' ! ਭਾਰਤ-ਪਾਕਿ ਤਣਾਅ ਵਿਚਾਲੇ ਪ੍ਰਸ਼ਾਸਨ ਨੇ ਬਾਰਡਰ ਏਰੀਏ 'ਚ...
    • iran collect toll from india
      ਵੱਡੀ ਖ਼ਬਰ : ਭਾਰਤ ਤੋਂ ਵੀ ਟੋਲ ਵਸੂਲੇਗਾ ਈਰਾਨ! ਹੋਰਮੁਜ਼ 'ਚੋਂ ਲੰਘਣ ਵਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +