Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    6:07:41 PM

  • fire in ludhiana

    ਪਟਾਕਿਆਂ ਦੇ ਗੋਦਾਮ ਨੂੰ ਲੱਗੀ ਭਿਆਨਕ! ਨੌਜਵਾਨ ਦੀ...

  • weather pattern set to change in punjab

    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12...

  • parvinder singh jhota crpf ministry of home affairs

    ਪਰਵਿੰਦਰ ਝੋਟੇ ਦੇ ਇਨਸਾਫ ਲਈ ਲੱਗੇ ਧਰਨੇ ਵਿਚਾਲੇ...

  • sukhbir badal statement

    ਮਿਲਾਵਟੀ ਦੁੱਧ ਬਣਾਉਣ ਵਾਲਿਆਂ ਖ਼ਿਲਾਫ਼ ਦਿੱਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਪੜ੍ਹਨ ਗਈ ਭਾਰਤੀ ਵਿਦਿਆਰਥਣ ਭੁੱਖ ਨਾਲ ਤੜਫਦੀ ਆਈ ਨਜ਼ਰ, ਮਾਂ ਨੇ ਲਗਾਈ ਮਦਦ ਦੀ ਗੁਹਾਰ

INTERNATIONAL News Punjabi(ਵਿਦੇਸ਼)

ਅਮਰੀਕਾ ਪੜ੍ਹਨ ਗਈ ਭਾਰਤੀ ਵਿਦਿਆਰਥਣ ਭੁੱਖ ਨਾਲ ਤੜਫਦੀ ਆਈ ਨਜ਼ਰ, ਮਾਂ ਨੇ ਲਗਾਈ ਮਦਦ ਦੀ ਗੁਹਾਰ

  • Edited By Vandana,
  • Updated: 27 Jul, 2023 10:56 AM
United States of America
america indian student suffering from hunger mother pleads for help
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿਚ ਮਾਸਰਟਰਜ਼ ਦੀ ਪੜ੍ਹਾਈ ਕਰਨ ਗਈ ਤੇਲੰਗਾਨਾ ਦੀ ਇੱਕ ਵਿਦਿਆਰਥਣ ਸ਼ਿਕਾਗੋ ਦੀ ਸੜਕ 'ਤੇ ਭੁੱਖ ਨਾਲ ਤੜਫਦੀ ਪਾਈ ਗਈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵਿਦਿਆਰਥਣ ਦੀ ਮਾਂ ਨੇ ਆਪਣੀ ਧੀ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ। ਵਿਦਿਆਰਥਣ ਦੀ ਪਛਾਣ ਤੇਲੰਗਾਨਾ ਦੇ ਮੇਦਚਲ ਜ਼ਿਲ੍ਹੇ ਦੀ ਵਸਨੀਕ ਸਈਦਾ ਲੂਲੂ ਮਿਨਹਾਜ ਜ਼ੈਦੀ ਵਜੋਂ ਹੋਈ ਹੈ, ਜੋ ਅਗਸਤ 2021 ਵਿੱਚ ਟਰਾਈਨ ਯੂਨੀਵਰਸਿਟੀ, ਡੇਟ੍ਰੋਇਟ, ਸ਼ਿਕਾਗੋ ਤੋਂ ਸੂਚਨਾ ਵਿਗਿਆਨ ਵਿੱਚ ਮਾਸਟਰ ਦੀ ਡਿਗਰੀ ਹਾਸਲ ਕਰਨ ਲਈ ਗਈ ਸੀ। ਉਹ ਪੜ੍ਹਾਈ ਕਰ ਰਹੀ ਸੀ ਅਤੇ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਸੀ। ਪਿਛਲੇ ਦੋ ਮਹੀਨਿਆਂ ਤੋਂ ਉਸ ਦਾ ਪਰਿਵਾਰ ਨਾਲ ਸੰਪਰਕ ਟੁੱਟ ਗਿਆ ਸੀ।

ਜਾਣਕਾਰੀ ਮੁਤਾਬਕ ਹਾਲ ਹੀ 'ਚ ਹੈਦਰਾਬਾਦ ਦੇ ਦੋ ਨੌਜਵਾਨਾਂ ਨੇ ਪਰਿਵਾਰ ਨੂੰ ਦੱਸਿਆ ਕਿ ਵਿਦਿਆਰਥਣ ਡੂੰਘੇ ਡਿਪ੍ਰੈਸ਼ਨ 'ਚ ਹੈ। ਉਸ ਦਾ ਸਾਰਾ ਸਮਾਨ ਚੋਰੀ ਹੋ ਗਿਆ ਹੈ, ਜਿਸ ਕਾਰਨ ਉਹ ਭੁੱਖਮਰੀ ਦੀ ਕਗਾਰ 'ਤੇ ਹੈ। ਇਸ ਤੋਂ ਬਾਅਦ ਵਿਦਿਆਰਥਣ ਦੀ ਮਾਂ ਸਈਦਾ ਵਾਹਜ ਫਾਤਿਮਾ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੋਂ ਅਮਰੀਕਾ ਸਥਿਤ ਭਾਰਤੀ ਦੂਤਘਰ ਨੂੰ ਤੁਰੰਤ ਦਖਲ ਦੇਣ ਅਤੇ ਉਸ ਦੀ ਧੀ ਨੂੰ ਜਲਦੀ ਤੋਂ ਜਲਦੀ ਵਾਪਸ ਲਿਆਉਣ ਦੀ ਬੇਨਤੀ ਕੀਤੀ। ਇਹ ਪੱਤਰ ਬੀਆਰਐਸ ਨੇਤਾ ਖਲੀਕੁਰ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ।

PunjabKesariਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੇ ਥਰਮਨ ਨੇ ਸਿੰਗਾਪੁਰ ਦੇ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਮੁਹਿੰਮ ਕੀਤੀ ਸ਼ੁਰੂ 

ANI ਦੀ ਰਿਪੋਰਟ ਮੁਤਾਬਕ ਮਜਲਿਸ ਬਚਾਓ ਤਹਿਰੀਕ (MBT) ਨੇਤਾ ਅਮਜਦੁੱਲਾ ਖਾਨ ਦਾ ਇੱਕ ਟਵੀਟ ਸਾਹਮਣੇ ਆਇਆ ਹੈ। ਇਸ ਵਿੱਚ ਉਸਨੇ ਇੱਕ ਵੀਡੀਓ ਪੋਸਟ ਕੀਤਾ ਹੈ। ਵੀਡੀਓ ਵਿੱਚ ਇੱਕ ਵਿਅਕਤੀ ਮਿਨਹਾਜ ਤੋਂ ਉਸਦਾ ਨਾਮ ਪੁੱਛ ਰਿਹਾ ਹੈ। ਉਸ ਦੀ ਮਦਦ ਦਾ ਭਰੋਸਾ ਦਿੰਦੇ ਹੋਏ ਉਸ ਲਈ ਖਾਣੇ ਦਾ ਪ੍ਰਬੰਧ ਕਰਨ ਦਾ ਵਾਅਦਾ ਕਰ ਰਿਹਾ ਹੈ। ਉਹ ਮਿਨਹਾਜ ਨੂੰ ਭਾਰਤ ਪਰਤਣ ਦੀ ਸਲਾਹ ਵੀ ਦੇ ਰਿਹਾ ਹੈ। ਦੂਜੇ ਪਾਸੇ ਸ਼ਿਕਾਗੋ ਵਿੱਚ ਭਾਰਤੀ ਦੂਤਘਰ ਨੇ MBT ਨੇਤਾ ਅਮਜਦੁੱਲਾ ਖਾਨ ਦੇ ਟਵੀਟ ਦਾ ਜਵਾਬ ਦਿੱਤਾ - ਸਾਨੂੰ ਹੁਣੇ ਹੀ ਸਈਅਦ ਲੂਲੂ ਮਿਨਹਾਜ ਦੇ ਮਾਮਲੇ ਬਾਰੇ ਪਤਾ ਲੱਗਾ ਹੈ। ਤੁਸੀਂ ਸਾਡੇ ਨਾਲ ਸੰਪਰਕ ਵਿੱਚ ਰਹੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Syeda Lulu Minhaj Zaidi
  • USA
  • Syeda Wahaj Fatima
  • Appeal
  • ਸਈਦਾ ਲੂਲੂ ਮਿਨਹਾਜ ਜ਼ੈਦੀ
  • ਅਮਰੀਕਾ
  • ਸਈਦਾ ਵਾਹਜ ਫਾਤਿਮਾ
  • ਗੁਹਾਰ

ਯੂਕੇ 'ਚ ਭਾਰਤੀ ਕਮਿਸ਼ਨ ਨੇ ਭਾਈਚਾਰੇ ਲਈ ਜਾਰੀ ਕੀਤਾ ਅਲਰਟ, ਜਾਣੋ ਪੂਰਾ ਮਾਮਲਾ

NEXT STORY

Stories You May Like

  • lover  daughter  father  wife  mother  police
    ਪ੍ਰੇਮੀ ਨਾਲ ਦੌੜ ਗਈ ਇਕਲੌਤੀ ਧੀ, ਸਦਮੇ 'ਚ ਜਹਾਨੋਂ ਤੁਰ ਗਈ ਮਾਂ, ਫਿਰ ਪਿਓ ਨੇ...
  • after a refusal from the us  britain will now assist saudi arabia
    ਅਮਰੀਕਾ ਦੇ ਇਨਕਾਰ ਤੋਂ ਬਾਅਦ ਹੁਣ ਬ੍ਰਿਟੇਨ ਕਰੇਗਾ ਸਾਊਦੀ ਅਰਬ ਦੀ ਮਦਦ, ਟਾਈਫੂਨ ਜਹਾਜ਼ ਭੇਜਣ ਦਾ ਐਲਾਨ
  • punjabi boy usa
    ਅਮਰੀਕਾ 'ਚ ਪੰਜਾਬੀ ਮੁੰਡੇ ਨਾਲ ਵਾਪਰ ਗਈ ਅਣਹੋਣੀ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • school holiday  female student  email
    ਸਕੂਲ ਦੀ ਇਮਾਰਤ 'ਚ ਰੱਖੇ ਬੰਬ! ਛੁੱਟੀ ਲਈ ਵਿਦਿਆਰਥਣ ਨੇ ਰੱਚੀ ਸਾਜ਼ਿਸ਼, ਪੁਲਸ ਨੂੰ ਪਈਆਂ ਭਾਜੜਾਂ
  • parents  female student  10th grade  police  family
    ਮਾਪਿਆਂ ਦੇ ਵਿਵਾਦ ਤੋਂ ਪਰੇਸ਼ਾਨ 10ਵੀਂ ਦੀ ਵਿਦਿਆਰਥਣ ਨੇ ਦਿੱਤੀ ਜਾਨ
  • us must ensure safety of indian citizens
    ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਏ ਅਮਰੀਕਾ : ਰਣਧੀਰ ਜਾਇਸਵਾਲ
  • ipc imposes a 3 year ban on indian para athlete anmol vashishth
    ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
Trending
Ek Nazar
namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • nepali ngo
      ਨੇਪਾਲੀ ਐਨਜੀਓ ਦੀ ਭਾਰਤ-ਨੇਪਾਲ ਸੰਯੁਕਤ ਸੈਰ-ਸਪਾਟਾ ਪ੍ਰੀਸ਼ਦ ਬਣਾਉਣ ਦੀ ਯੋਜਨਾ
    • punjabi woman in america
      ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ
    • hindu in bangladesh
      ਬੰਗਲਾਦੇਸ਼ 'ਚ ਮਾੜੇ ਹਾਲਾਤ : ਇੱਕ ਹਿੰਦੂ ਦਾ ਕਤਲ, ਤਿੰਨ ਘਰਾਂ 'ਚ ਭੰਨਤੋੜ ਅਤੇ...
    • vladimir putin statement
      ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ
    • violence erupts after train accident in spain
      ਸਪੇਨ ’ਚ ਟਰੇਨ ਹਾਦਸੇ ਤੋਂ ਬਾਅਦ ਹਿੰਸਾ, ਲੋਕਾਂ ਨੇ ਪੁਲਸ ’ਤੇ ਬੋਤਲਾਂ-ਪਟਾਕੇ...
    • sharp increase in opium cultivation in afghanistan  united nations
      ਅਫ਼ਗਾਨਿਸਤਾਨ ’ਚ ਅਫ਼ੀਮ ਦੀ ਖੇਤੀ ਵਿਚ ਭਾਰੀ ਵਾਧਾ : ਸੰਯੁਕਤ ਰਾਸ਼ਟਰ
    • air pollution in pakistan
      ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ
    • ai took the life of a 31 year old engineer
      AI ਨੇ ਲਈ 31 ਸਾਲਾ ਇੰਜੀਨੀਅਰ ਦੀ ਜਾਨ ! ਪਰਿਵਾਰਕ ਮੈਂਬਰਾਂ ਵੱਲੋਂ ਮੁਕੱਦਮਾ ਦਰਜ
    • kim drone technology
      ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ ਤੇਜ਼ੀ ਨਾਲ ਵਿਸਥਾਰ ਦਾ...
    • uae warehouse helpers
      UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +