Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    5:56:05 AM

  • violence breaks out after bengal election results

    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ,...

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ: ਨਿਊਜਰਸੀ 'ਚ ਭਾਰਤੀ ਨੌਜਵਾਨਾਂ ਨੇ ਫੋਨ ਕੰਪਨੀਆਂ ਨਾਲ ਕੀਤੀ 9 ਮਿਲੀਅਨ ਡਾਲਰ ਦੀ ਧੋਖਾਧੜ੍ਹੀ

INTERNATIONAL News Punjabi(ਵਿਦੇਸ਼)

ਅਮਰੀਕਾ: ਨਿਊਜਰਸੀ 'ਚ ਭਾਰਤੀ ਨੌਜਵਾਨਾਂ ਨੇ ਫੋਨ ਕੰਪਨੀਆਂ ਨਾਲ ਕੀਤੀ 9 ਮਿਲੀਅਨ ਡਾਲਰ ਦੀ ਧੋਖਾਧੜ੍ਹੀ

  • Edited By Rajwinder Kaur,
  • Updated: 07 Jun, 2024 02:37 PM
United States of America
america indian youth new jersey fraud phone companies of 9 million dollars
  • Share
    • Facebook
    • Tumblr
    • Linkedin
    • Twitter
  • Comment

ਨਿਊਜਰਸੀ (ਰਾਜ ਗੋਗਨਾ) - ਅਮਰੀਕਾ ਦੇ ਨਿਊਜਰਸੀ ਸੂਬੇ ਵਿੱਚ ਇੱਕ ਭਾਰਤੀ ਨੌਜਵਾਨ ਫੋਨ ਘੁਟਾਲੇ ਵਿੱਚ ਸ਼ਾਮਲ ਹੋਇਆ ਅਤੇ ਉਸ ਦਾ ਜੁਰਮ ਸਾਬਤ ਹੋ ਚੁੱਕਾ ਹੈ। ਉਸ ਨੇ ਕੁਝ ਹੋਰ ਲੋਕਾਂ ਦੀ ਮਦਦ ਨਾਲ ਰਿਪਲੇਸਮੈਂਟ ਫ਼ੋਨ ਲੈਣ ਲਈ ਇੱਕ ਨੈੱਟਵਰਕ ਬਣਾਇਆ ਸੀ। ਨਵੇਂ ਫ਼ੋਨ ਵਿਦੇਸ਼ਾਂ ਵਿੱਚ ਵੇਚੇ ਜਾਂਦੇ ਸਨ। ਲੋਕਾਂ ਵੱਲੋਂ ਐਪਲ ਵਰਗੀਆਂ ਕੰਪਨੀਆਂ ਨੂੰ ਨਕਲੀ ਫੋਨ ਭੇਜਣ ਅਤੇ ਉਸ ਦੇ ਬਦਲੇ ਨਵੇਂ ਫੋਨ ਲੈਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਸ ਘਪਲੇ 'ਚ ਨਿਊਜਰਸੀ ਵਿੱਚ ਰਹਿਣ ਵਾਲਾ 36 ਸਾਲਾ ਭਾਰਤੀ ਸੰਦੀਪ ਬੰਗੇਰਾ ਇਸ ਘਪਲੇ ਵਿੱਚ ਸ਼ਾਮਲ ਹੈ, ਜਿਸ ਨੇ ਸੰਨ 2013 ਅਤੇ 2019 ਦੇ ਵਿਚਕਾਰ, ਲੋਕਾਂ ਦੀ ਚੋਰੀ ਅਤੇ ਜਾਅਲੀ ਪਛਾਣਾਂ ਦੀ ਵਰਤੋਂ ਕਰਕੇ ਫੋਨ ਪ੍ਰਾਪਤ ਕੀਤੇ। 

ਇਹ ਵੀ ਪੜ੍ਹੋ - ਰੂਸ 'ਚ ਵਾਪਰੀ ਦੁਖਦ ਘਟਨਾ : ਨਦੀ 'ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ

ਉਸ ਨੇ ਜਾਅਲੀ ਪਛਾਣਾਂ ਦੀ ਵਰਤੋਂ ਕਰਕੇ ਫੋਨ ਅਤੇ ਬੀਮਾ ਕੰਪਨੀਆਂ ਨਾਲ ਧੋਖਾਧੜੀ ਕੀਤੀ। ਇਸ ਭਾਰਤੀ ਨੇ ਫੋਨ ਅਤੇ ਬੀਮਾ ਕੰਪਨੀਆਂ ਨਾਲ ਹੁਣ ਤੱਕ 9 ਮਿਲੀਅਨ ਡਾਲਰ ਦੀ ਠੱਗੀ ਮਾਰੀ ਹੈ। ਆਪਣੇ 'ਤੇ ਲੱਗੇ ਦੋਸ਼ਾਂ ਨੂੰ ਵੀ ਉਸ ਨੇ ਅਦਾਲਤ ਵਿੱਚ ਸਵੀਕਾਰ ਕਰ ਲਿਆ। ਨਿਊਜਰਸੀ 'ਚ ਰਹਿਣ ਵਾਲਾ 36 ਸਾਲਾ ਭਾਰਤੀ ਸੰਦੀਪ ਬੰਗੇਰਾ ਇਸ ਸਮੇਂ ਫੋਨਾਂ ਅਤੇ ਬੀਮਾ ਕੰਪਨੀਆਂ ਨਾਲ ਧੋਖਾਧੜੀ ਕਰਨ ਦੇ ਮਾਮਲੇ 'ਚ ਚਰਚਾ 'ਚ ਹੈ, ਜਿਸ ਨੇ ਅਮੀਰ ਲੋਕਾਂ ਨੂੰ ਵੀ ਹੈਰਾਨ ਕਰ ਦਿੱਤਾ। ਉਸ ਨੇ ਮੰਨਿਆ ਹੈ ਕਿ ਸੰਨ 2013 ਅਤੇ 2019 ਵਿਚਕਾਰ ਚੋਰੀ ਕੀਤੇ ਅਤੇ ਜਾਅਲੀ ਪਛਾਣਾਂ ਦੀ ਵਰਤੋਂ ਕਰਦੇ ਹੋਏ ਸੈੱਲ ਫੋਨ ਬਦਲਣ ਦੇ ਜਾਅਲੀ ਦਾਅਵੇ ਕੀਤੇ। ਇਹ ਫੋਨ ਅਸਲ ਵਿੱਚ ਸੰਯੁਕਤ ਰਾਜ (ਅਮਰੀਕਾ) ਤੋਂ ਬਾਹਰ ਵੇਚੇ ਗਏ ਸਨ। 

ਇਹ ਵੀ ਪੜ੍ਹੋ - ਜੇਲ੍ਹ ਵਿੱਚ ਬੰਦ ਇਮਰਾਨ ਖਾਨ ਨੂੰ TV, ਕੂਲਰ, ਰਸੋਈ, ਜਿੰਮ ਸਣੇ ਮਿਲ ਰਹੀਆਂ ਨੇ ਕਈ ਲਗਜ਼ਰੀ ਸਹੂਲਤਾਂ

ਸੰਦੀਪ ਨੂੰ ਹੁਣ 20 ਸਾਲ ਤੱਕ ਦੀ ਕੈਦ ਅਤੇ ਲੱਖਾਂ ਡਾਲਰਾਂ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਸ ਨੂੰ ਅਕਤੂਬਰ ਵਿੱਚ ਅਦਾਲਤ ਵੱਲੋ ਸਜ਼ਾ ਸੁਣਾਈ ਜਾਵੇਗੀ। ਸੰਦੀਪ ਬੰਗੇਰਾ ਖ਼ਿਲਾਫ਼ ਕੀਤੀ ਗਈ ਜਾਂਚ ਤੋਂ ਪਤਾ ਚੱਲਿਆ ਹੈ ਕਿ ਉਹ 6 ਸਾਲਾਂ ਤੋਂ ਇਹ ਘੁਟਾਲਾ ਕਰ ਰਿਹਾ ਸੀ। ਹੋਰਾਂ ਦੇ ਨਾਲ ਮਿਲ ਕੇ ਉਹ ਸੰਯੁਕਤ ਰਾਜ ਵਿੱਚ ਮੇਲਬਾਕਸਾਂ ਅਤੇ ਸਟੋਰੇਜ ਯੂਨਿਟਾਂ ਦਾ ਇੱਕ ਨੈਟਵਰਕ ਚਲਾਉਂਦਾ ਸੀ ਅਤੇ ਬਦਲਵੇਂ ਉਪਕਰਣ ਪ੍ਰਾਪਤ ਕਰਦਾ ਸੀ। ਫਿਰ ਉਹਨਾਂ ਨੂੰ ਦੁਬਾਰਾ ਵੇਚਦਾ ਸੀ। ਨੇਵਾਰਕ (ਨਿਊਜਰਸੀ) ਦੇ ਸੰਦੀਪ ਨੇ ਫੈਡਰਲ ਅਦਾਲਤ ਵਿੱਚ ਮੇਲ ਫਰਾਡ ਕਰਨ ਦੀ ਸਾਜ਼ਿਸ਼ ਰਚਣ ਦੇ ਇੱਕ ਮਾਮਲੇ ਵਿੱਚ ਆਪਣੇ ਆਪ ਨੂੰ ਦੋਸ਼ੀ ਮੰਨਿਆ। ਉਸ ਉੱਤੇ ਬਣੇ ਕੇਸ ਦੇ ਵੇਰਵਿਆਂ ਵਿੱਚ ਦੋਸ਼ ਲਾਇਆ ਗਿਆ ਹੈ ਕਿ 2013 ਤੋਂ 2019 ਦਰਮਿਆਨ, ਸੰਦੀਪ ਨੇ ਅਮਰੀਕੀ ਮੇਲ ਸਿਸਟਮ ਅਤੇ ਹੋਰ ਥਰਡ-ਪਾਰਟੀ ਕੈਰੀਅਰਾਂ ਦੀ ਵਰਤੋਂ ਫੋਨ ਕੰਪਨੀਆਂ ਅਤੇ ਬੀਮਾ ਕੰਪਨੀਆਂ ਨੂੰ ਲਗਭਗ 9 ਮਿਲੀਅਨ ਡਾਲਰ ਦੀ ਧੋਖਾਧੜੀ ਕੀਤੀ। 

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਸੰਦੀਪ ਬੇਂਗੇਰਾ ਅਤੇ ਉਸ ਦੇ ਸਾਥੀਆਂ ਨੇ ਚੋਰੀ ਅਤੇ ਜਾਅਲੀ ਪਛਾਣਾਂ ਦੀ ਵਰਤੋਂ ਝੂਠੇ ਤੌਰ 'ਤੇ ਦਾਅਵਾ ਕਰਨ ਲਈ ਕੀਤੀ ਸੀ ਕਿ ਉਨ੍ਹਾਂ ਦੇ ਫ਼ੋਨ ਚੋਰੀ ਹੋ ਗਏ, ਗੁਆਚ ਗਏ ਜਾਂ ਖ਼ਰਾਬ ਹੋ ਗਏ ਅਤੇ ਬਦਲੇ ਜਾਣ। ਇਸ ਕੇਸ ਵਿੱਚ ਧਨੰਜੈ ਪ੍ਰਤਾਪ ਸਿੰਘ ਨਾਂ ਦੇ ਇੱਕ ਮੁਲਜ਼ਮ ਦਾ ਨਾਮ ਵੀ ਸ਼ਾਮਲ ਹੈ, ਜੋ ਇਸ ਸਾਜ਼ਿਸ਼ ਵਿੱਚ ਸ਼ਾਮਲ ਸੀ ਪਰ ਉਸ ਉੱਤੇ ਕੋਈ ਦੋਸ਼ ਨਹੀਂ ਲਗਾਇਆ ਗਿਆ। ਧਨੰਜੈ ਪ੍ਰਤਾਪ ਸਿੰਘ ਦਿੱਲੀ ਤੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਪਰਾਗ ਭਾਵਸਰ ਨਾਂ ਦਾ ਇਕ ਨੌਜਵਾਨ ਵੀ ਇਸ ਸਾਰੀ ਧੋਖਾਧੜੀ ਵਿੱਚ ਸ਼ਾਮਲ ਸੀ। ਪਰਾਗ ਭਾਵਸਰ ਨੇਵਾਰਕ ਦਾ ਰਹਿਣ ਵਾਲਾ ਹੈ। ਇਨ੍ਹਾਂ ਲੋਕਾਂ ਨੇ ਅਮਰੀਕਾ ਵਿੱਚ ਘੁਟਾਲਾ ਕਰਕੇ 9 ਮਿਲੀਅਨ ਡਾਲਰ ਦੇ ਬਦਲੇ ਹੋਏ ਫੋਨ ਹਾਸਲ ਕੀਤੇ। ਇਸ ਤੋਂ ਇਲਾਵਾ ਅਮਰੀਕਾ ਵਿਚ ਚੋਰੀ ਹੋਏ ਸਮਾਨ ਦੀ ਅੰਤਰਰਾਜੀ ਤਬਾਦਲੇ 'ਤੇ ਵੱਧ ਤੋਂ ਵੱਧ ਪੰਜ ਸਾਲ ਦੀ ਕੈਦ ਅਤੇ ਢਾਈ ਲੱਖ ਡਾਲਰ ਦੇ ਜੁਰਮਾਨੇ ਦੀ ਸਜ਼ਾ ਹੈ। ਸੰਦੀਪ ਬੰਗੇਰਾ ਨੂੰ ਅਦਾਲਤ ਵੱਲੋਂ 10 ਅਕਤੂਬਰ 2024 ਨੂੰ ਸਜ਼ਾ ਸੁਣਾਈ ਜਾਵੇਗੀ।

ਇਹ ਵੀ ਪੜ੍ਹੋ - ਵਾਹ ਕਿਸਮਤ ਹੋਵੇ ਤਾਂ ਅਜਿਹੀ! ਸਿਰਫ਼ 664 ਰੁਪਏ 'ਚ ਵਿਅਕਤੀ ਨੇ ਜਿੱਤੀ 56 ਕਰੋੜ ਡਾਲਰ ਦੀ ਲਾਟਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • America
  • New Jersey
  • Indian youth
  • phone companies
  • fraud
  • ਅਮਰੀਕਾ
  • ਨਿਊਜਰਸੀ
  • ਭਾਰਤੀ ਨੌਜਵਾਨਾਂ
  • ਫੋਨ ਕੰਪਨੀਆਂ
  • ਧੋਖਾਧੜ੍ਹੀ

ਰੂਸ 'ਚ ਵਾਪਰੀ ਦੁਖਦ ਘਟਨਾ : ਨਦੀ 'ਚ ਡੁੱਬ ਰਹੀ ਕੁੜੀ ਨੂੰ ਬਚਾਉਣ ਗਏ 4 ਭਾਰਤੀ ਵਿਦਿਆਰਥੀਆਂ ਦੀ ਮੌਤ

NEXT STORY

Stories You May Like

  • punjabi youth arrested with  9 million worth of cocaine
    9 ਮਿਲੀਅਨ ਡਾਲਰ ਦੀ ਕੋਕੀਨ ਸਣੇ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ
  • 9 brothers marriage
    ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • us offers  10 million reward
    ਅਮਰੀਕਾ ਨੇ ਇਰਾਕੀ ਅੱਤਵਾਦੀ ਸਰਗਨਾ ਅਬੂ ਆਲਾ ਅਲ-ਵਾਲਾਈ 'ਤੇ ਰੱਖਿਆ 10 ਮਿਲੀਅਨ ਡਾਲਰ ਦਾ ਇਨਾਮ
  • rcb defeated delhi by 9 wickets
    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ, RCB ਨੇ ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ
  • indian student in america
    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਡੂੰਘੇ ਦੁੱਖ 'ਚ ਡੁੱਬਿਆ ਪਰਿਵਾਰ
  • central government spend  145 million on security
    ਫੀਫਾ ਵਰਲਡ ਕੱਪ ਲਈ ਸੁਰੱਖਿਆ 'ਤੇ 145 ਮਿਲੀਅਨ ਡਾਲਰ ਤੱਕ ਖਰਚੇਗੀ ਕੇਂਦਰੀ ਸਰਕਾਰ
  • us warns shipping firms over paying iranian tolls
    'ਜੇ ਈਰਾਨ ਨੂੰ ਦਿੱਤਾ ਇਕ ਵੀ ਪੈਸਾ ਤਾਂ...', ਅਮਰੀਕਾ ਦੀ ਸ਼ਿਪਿੰਗ ਕੰਪਨੀਆਂ ਨੂੰ ਸਖ਼ਤ ਚਿਤਾਵਨੀ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • citizenship to diplomats   children
      ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ
    • indian navy submarine sindhukesari arrives in sri lanka
      ਭਾਰਤੀ ਜਲ ਸੈਨਾ ਦੀ ਪਣਡੁੱਬੀ ਆਈ.ਐੱਨ.ਐੱਸ. ਸਿੰਧੂਕੇਸਰੀ ਕੋਲੰਬੋ ਪਹੁੰਚੀ
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • us handed over 22 crew members
      ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰ ਕੀਤੇ ਰਿਹਾਅ
    • israel air force strikes hezbollah infra  claims terrorists operated from site
      ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ...
    • pak foreign minister discusses regional situation with iranian counterpart
      ਪਾਕਿ ਵਿਦੇਸ਼ ਮੰਤਰੀ ਨੇ ਈਰਾਨੀ ਹਮਰੁਤਬਾ ਨਾਲ ਖੇਤਰੀ ਸਥਿਤੀ 'ਤੇ ਕੀਤੀ ਚਰਚਾ
    • nagar kirtan in italy
      ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
    • trump announces project freedom
      ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ' ਦਾ ਐਲਾਨ! ਟਰੰਪ ਨੇ ਦਿਖਾਈ...
    • iran us escalation
      ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ ਅਮਰੀਕਾ ! ਇਰਾਨ ਨੇ ਵੀ ਖਿੱਚੀ...
    • iran on usa
      'ਫੌਜ ਦੀ ਕਬਰਗਾਹ ਬਣਾ ਦਿਆਂਗੇ ਹੋਰਮੁਜ਼..!' ਇਰਾਨ ਨੇ ਅਮਰੀਕਾ ਨੂੰ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +