Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    12:48:52 PM

  • virat kohli  premanand maharaj ji  ashram  team

    'ਨਿਰ੍ਹਾ ਝੂਠ..!' 5 ਕਰੋੜ ਲੈ ਕੇ ਪ੍ਰੇਮਾਨੰਦ...

  • good news for passport applicant

    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ...

  • sikh pilgrims to visit india

    ਭਾਰਤ ਆਉਣਗੇ 50 ਪਾਕਿਸਤਾਨੀ ਸਿੱਖ ਸ਼ਰਧਾਲੂ ! ਸ੍ਰੀ...

  • pm narendra modi we will do it

    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਈਰਾਨ ਜੰਗ 'ਚ ਅਮਰੀਕੀ ਜਹਾਜ਼ KC-135 ਕ੍ਰੈਸ਼, 6 ਫੌਜੀਆਂ ਦੀ ਮੌਤ ਦਾ ਖਦਸ਼ਾ

INTERNATIONAL News Punjabi(ਵਿਦੇਸ਼)

ਈਰਾਨ ਜੰਗ 'ਚ ਅਮਰੀਕੀ ਜਹਾਜ਼ KC-135 ਕ੍ਰੈਸ਼, 6 ਫੌਜੀਆਂ ਦੀ ਮੌਤ ਦਾ ਖਦਸ਼ਾ

  • Edited By Rajwinder Kaur,
  • Updated: 13 Mar, 2026 08:14 AM
United States of America
america iran war plane crash
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ/ਬਗਦਾਦ: ਈਰਾਨ ਜੰਗ ਦੌਰਾਨ ਅਮਰੀਕੀ ਫੌਜ ਨੂੰ ਇੱਕ ਹੋਰ ਝਟਕਾ ਲੱਗਾ ਹੈ। ਈਰਾਨ ਵਿਰੁੱਧ ਚੱਲ ਰਹੇ ਆਪ੍ਰੇਸ਼ਨ ਵਿੱਚ ਹਿੱਸਾ ਲੈਣ ਵਾਲਾ ਇੱਕ ਅਮਰੀਕੀ ਫੌਜੀ ਰਿਫਿਊਲਿੰਗ ਜਹਾਜ਼ (Boeing KC-135 Stratotanker) ਇਰਾਕ ਵਿੱਚ ਹਾਦਸਾਗ੍ਰਸਤ ਹੋ ਗਿਆ। ਅਮਰੀਕੀ ਸੈਂਟਰਲ ਕਮਾਂਡ ਵਲੋਂ ਇਸ ਹਾਦਸੇ ਦੀ ਪੁਸ਼ਟੀ ਕੀਤੀ ਗਈ। ਇਹ ਤੁਰੰਤ ਅਧਿਕਾਰਤ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਕਿ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ। ਇਸ ਵਿੱਚ ਪੰਜ ਅਮਰੀਕੀ ਸੈਨਿਕ ਸਵਾਰ ਸਨ। ਇਸ ਘਟਨਾ ਤੋਂ ਬਾਅਦ ਈਰਾਨ ਅਤੇ ਅਮਰੀਕਾ ਦੇ ਦਾਅਵਿਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਹਲਚਲ ਮਚਾ ਦਿੱਤੀ ਹੈ। 

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਅਮਰੀਕਾ ਨੇ ਦਾਅਵਿਆਂ ਨੂੰ ਨਕਾਰਿਆ
ਦੂਜੇ ਪਾਸੇ, ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਜਹਾਜ਼ ਦੇ ਡਿੱਗਣ ਦੀ ਪੁਸ਼ਟੀ ਤਾਂ ਕੀਤੀ ਹੈ, ਪਰ ਕਿਸੇ ਵੀ ਤਰ੍ਹਾਂ ਦੇ ਹਮਲੇ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅਮਰੀਕਾ ਮੁਤਾਬਕ ਇਹ ਘਟਨਾ 'ਆਪ੍ਰੇਸ਼ਨ ਐਪਿਕ ਫਿਊਰੀ' ਦੌਰਾਨ ਵਾਪਰੀ। ਘਟਨਾ ਵੇਲੇ ਦੋ ਜਹਾਜ਼ ਸ਼ਾਮਲ ਸਨ, ਜਿਨ੍ਹਾਂ ਵਿੱਚੋਂ ਇੱਕ ਕਰੈਸ਼ ਹੋ ਗਿਆ ਅਤੇ ਦੂਜਾ ਸੁਰੱਖਿਅਤ ਉਤਰ ਗਿਆ। ਅਮਰੀਕਾ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਦੁਸ਼ਮਣ ਦਾ ਹਮਲਾ ਜਾਂ 'ਫ੍ਰੈਂਡਲੀ ਫਾਇਰ' ਨਹੀਂ ਸੀ। ਫਿਲਹਾਲ ਬਚਾਅ ਕਾਰਜ ਜਾਰੀ ਹਨ।

ਇਹ ਵੀ ਪੜ੍ਹੋ - ਮੁੜ ਮਹਿੰਗਾ ਹੋਇਆ LPG ਸਿਲੰਡਰ, 1000 ਤੋਂ ਪਾਰ ਹੋਈ ਕੀਮਤ, ਮਚੀ ਹਾਹਾਕਾਰ

ਈਰਾਨ ਦਾ ਵੱਡਾ ਦਾਅਵਾ: 'ਮਿਜ਼ਾਈਲ ਨਾਲ ਉਡਾਇਆ ਜਹਾਜ਼'
ਈਰਾਨੀ ਸਰਕਾਰੀ ਮੀਡੀਆ ਅਤੇ 'ਪ੍ਰੈੱਸ ਟੀਵੀ' ਨੇ ਦਾਅਵਾ ਕੀਤਾ ਹੈ ਕਿ ਇਹ ਜਹਾਜ਼ ਕੋਈ ਹਾਦਸਾਗ੍ਰਸਤ ਨਹੀਂ ਹੋਇਆ, ਸਗੋਂ ਇਸਨੂੰ 'ਰੈਜ਼ਿਸਟੈਂਸ ਗਰੁੱਪ' ਵੱਲੋਂ ਮਿਜ਼ਾਈਲ ਮਾਰ ਕੇ ਡੇਗਿਆ ਗਿਆ ਹੈ। ਈਰਾਨੀ ਫੌਜ ਦੇ ਬੁਲਾਰੇ ਮੁਤਾਬਕ, ਜਹਾਜ਼ ਵਿੱਚ ਸਵਾਰ ਸਾਰੇ 6 ਅਮਰੀਕੀ ਸੈਨਿਕ ਮਾਰੇ ਜਾਣ ਦਾ ਖਦਸ਼ਾ ਹੈ। ਇਸ ਦੇ ਨਾਲ ਹੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਵਾਈ ਰੱਖਿਆ ਪ੍ਰਣਾਲੀ ਨੇ ਜਹਾਜ਼ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ ਜਦੋਂ ਉਹ ਇੱਕ ਲੜਾਕੂ ਜਹਾਜ਼ ਵਿੱਚ ਤੇਲ ਭਰ ਰਿਹਾ ਸੀ।

 

A U.S. Air Force KC-135 Stratotanker refuels a U.S. Navy F/A-18F Super Hornet over the middle east during Operation Epic Fury. pic.twitter.com/3z9UzXyLt9

— U.S. Central Command (@CENTCOM) March 12, 2026

ਇਹ ਵੀ ਪੜ੍ਹੋ - 13, 14, 15, 16, 17 ਮਾਰਚ ਨੂੰ ਪਵੇਗਾ ਭਾਰੀ ਮੀਂਹ! ਚੱਲ਼ਗੀਆਂ ਤੇਜ਼ ਹਵਾਵਾਂ, ਅਲਰਟ 'ਤੇ ਇਹ ਸੂਬੇ

ਰਾਸ਼ਟਰਪਤੀ ਟਰੰਪ ਦਾ ਬਿਆਨ 
ਇਸ ਘਟਨਾ ਦੇ ਵਿਚਕਾਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਕਿ ਈਰਾਨ ਨਾਲ ਸਥਿਤੀ ਬਹੁਤ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਅਮਰੀਕੀ ਫੌਜ ਦੀ ਤਾਕਤ ਦੀ ਸ਼ਲਾਘਾ ਕਰਦਿਆਂ ਕਿਹਾ, "ਸਾਡੀ ਫੌਜ ਲਾਸਾਨੀ ਹੈ। ਅਸੀਂ ਅਜਿਹੇ ਕਦਮ ਚੁੱਕ ਰਹੇ ਹਾਂ ਜੋ ਦਹਾਕਿਆਂ ਪਹਿਲਾਂ ਚੁੱਕੇ ਜਾਣੇ ਚਾਹੀਦੇ ਸਨ।" ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪਹਿਲੇ ਕਾਰਜਕਾਲ ਦੌਰਾਨ ਫੌਜ ਦੇ ਕੀਤੇ ਗਏ ਪੁਨਰ ਨਿਰਮਾਣ ਕਾਰਨ ਹੀ ਅੱਜ ਅਮਰੀਕਾ ਇੰਨੀ ਮਜ਼ਬੂਤ ਸਥਿਤੀ ਵਿੱਚ ਹੈ।

ਇਹ ਵੀ ਪੜ੍ਹੋ - ਬੋਰਡ ਦੀ ਪ੍ਰੀਖਿਆ ਲਈ ਰੋਲ ਨੰਬਰ ਸਲਿੱਪ 'ਤੇ ਵਿਦਿਆਰਥੀ ਦੀ ਥਾਂ ਲਾ 'ਤੀ ਕੁੱਤੇ ਦੀ ਤਸਵੀਰ, ਭੱਖਿਆ ਮਾਮਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • US
  • Military Refueling plane
  • Crash
  • KC 135
  • Iraq
  • 5 Members
  • Rescue Operation
  • America iran War
  • ਈਰਾਨ ਜੰਗ
  • ਅਮਰੀਕੀ ਜਹਾਜ਼ ਕ੍ਰੈਸ਼

ਬੈਰਗਾਮੋ ’ਚ 15 ਮਾਰਚ ਨੂੰ 8ਵਾਂ ਹੋਲਾ ਮਹੱਲਾ ਸਮਾਗਮ

NEXT STORY

Stories You May Like

  • major accident in zimbabwe
    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ ਕਾਰੋਬਾਰੀ ਸਣੇ 6 ਲੋਕਾਂ ਦੀ ਮੌਤ
  • shares of policy bazaar  s parent company crash  fall 35 98 percent
    ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ ਸ਼ੇਅਰ ਕ੍ਰੈਸ਼, 35.98 ਫੀਸਦੀ...
  • central jail  pakistani prisoner  police
    ਸੈਂਟਰਲ ਜੇਲ੍ਹ ’ਚ ਪਾਕਿਸਤਾਨੀ ਕੈਦੀ ਦੀ ਭੇਤਭਰੇ ਹਾਲਾਤ ’ਚ ਮੌਤ, ਆਤਮਹੱਤਿਆ ਦਾ ਖਦਸ਼ਾ
  • apprehension regarding construction on sikh heritage site in lahore
    ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼ ਨੂੰ ਲਿਖਿਆ ਪੱਤਰ
  • a shower of wealth awaits these 6 zodiac signs
    ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ ਵਾਧਾ
  • plane missing mid air 6 person
    ਵੱਡੀ ਖ਼ਬਰ ; ਹਵਾ ਵਿਚਾਲੇ 'ਗ਼ਾਇਬ' ਹੋ ਗਿਆ ਜਹਾਜ਼ ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ
  • free lpg cylinders  6 cylinders
    12 ਦੀ ਥਾਂ ਹੁਣ 6 ਸਿਲੰਡਰ ਦੇਵੇਗੀ ਸਰਕਾਰ! J&K Assembly 'ਚ ਮੁਫ਼ਤ LPG Cylinders 'ਤੇ ਹੋਈ ਬਹਿਸ
  • us iran war
    ਅਮਰੀਕਾ-ਈਰਾਨ ਜੰਗ : ਚੀਨ ਦੀ ਚਾਲ ਨਾਲ ਬਦਲੀ ਖੇਡ
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan fatah 4
      ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ...
    • i want to live injured captain machhar
      "ਮੈਂ ਮਰਨਾ ਨਹੀਂ ਚਾਹੁੰਦਾ...", ਫਲਾਈਦੁਬਈ ਦੀ ਫਲਾਈਟ ਦੌਰਾਨ ਜ਼ਖ਼ਮੀ ਕੈਪਟਨ ਮਛਾਰ...
    • pakistan defense
      ਮੱਛੀਆਂ ਫੜਨ ਵਾਲੇ 'ਜਾਲ' ਨਾਲ ਡਰੋਨ ਫੜੇਗਾ ਪਾਕਿਸਤਾਨ ! ਕਈ ਮੀਟਰ ਦੀ ਉਚਾਈ...
    • russia ukraine drones
      ਯੂਕ੍ਰੇਨ ਦਾ ਰੂਸ 'ਤੇ ਵੱਡਾ ਹਮਲਾ ! ਰੂਸੀ ਏਅਰ ਡਿਫੈਂਸ ਸਿਸਟਮ ਨੇ 900 ਡਰੋਨ...
    • ex serviceman punishment us president trump
      ਸਾਬਕਾ ਫੌਜੀ ਨੂੰ ਇੰਝ ਦਿੱਤੀ ਜਾਵੇਗੀ ਮੌਤ ਦੀ ਸਜ਼ਾ, ਅਮਰੀਕੀ ਰਾਸ਼ਟਰਪਤੀ ਟਰੰਪ ਨੇ...
    • indian pilot honored in us congress
      ਅਮਰੀਕੀ ਸੰਸਦ 'ਚ ਗੂੰਜਿਆ ਭਾਰਤੀ ਪਾਇਲਟ ਦਾ ਨਾਂ, ਕੈਪਟਨ ਸਮਿਤ ਮੱਛਾਰ ਨੂੰ ਮਿਲਿਆ...
    • israeli singer sings hanuman chalisa for pilot sumit machhar
      ਇਜ਼ਰਾਈਲੀ ਗਾਇਕ ਨੇ ਪਾਇਲਟ ਸਮਿਤ ਮਛਾਰ ਲਈ ਗਾਇਆ 'ਹਨੂਮਾਨ ਚਾਲੀਸਾ'
    • hindu temple vandalised
      ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ
    • trial of indian national
      ਫਰਾਂਸ:  ਦੋਸ਼ੀ ਭਾਰਤੀ ਵਿਅਕਤੀ ਵਿਰੁੱਧ ਮੁਕੱਦਮਾ ਸ਼ੁਰੂ
    • smit macchhar fracture
      174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ ਮਛਾਰ ਦੇ ਸਿਰ ਦੀ ਟੁੱਟੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +