Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    9:12:45 AM

  • petrol diesel price hike

    5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ...

  • west asia war  impact  agricultural farmers

    ਪੱਛਮੀ ਏਸ਼ੀਆ ਦੀ ਜੰਗ ਦਾ ਅਸਰ ਖੇਤੀਬਾੜੀ ਸੈਕਟਰ...

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮਾਂ ਚੁੱਕ ਰਹੀ ਸੀ ਵਕੀਲ ਅਹੁਦੇ ਦੀ ਸਹੁੰ ਤੇ ਜੱਜ ਸੰਭਾਲ ਰਹੇ ਸਨ ਬੱਚਾ, ਵੀਡੀਓ ਵਾਇਰਲ

INTERNATIONAL News Punjabi(ਵਿਦੇਸ਼)

ਮਾਂ ਚੁੱਕ ਰਹੀ ਸੀ ਵਕੀਲ ਅਹੁਦੇ ਦੀ ਸਹੁੰ ਤੇ ਜੱਜ ਸੰਭਾਲ ਰਹੇ ਸਨ ਬੱਚਾ, ਵੀਡੀਓ ਵਾਇਰਲ

  • Edited By Tanu,
  • Updated: 16 Nov, 2019 02:30 PM
United States of America
america judge baby mother swearing in as lawyer
  • Share
    • Facebook
    • Tumblr
    • Linkedin
    • Twitter
  • Comment

ਟੈਨੇਸੀ— ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਫਨੀ ਵੀਡੀਓਜ਼ ਅਪਲੋਡ ਕੀਤੇ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਹਾਸਾ ਆਉਣਾ ਲਾਜ਼ਮੀ ਹੈ ਪਰ ਇਨ੍ਹੀਂ ਦਿਨੀਂ ਟਵਿੱਟਰ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਕਿ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵੀਡੀਓ ਵਿਚ ਇਕ ਮਾਂ ਵਕੀਲ ਅਹੁਦੇ ਦੀ ਸਹੁੰ ਚੁੱਕ ਰਹੀ ਹੈ ਅਤੇ ਉਸ ਦੌਰਾਨ ਉਸ ਦਾ ਬੱਚਾ ਸਾਹਮਣੇ ਖੜ੍ਹੇ ਜੱਜ ਕੋਲ ਹੈ, ਜੋ ਕਿ ਉਸ ਨੂੰ ਸੰਭਾਲ ਰਹੇ ਹਨ। ਇਹ ਜੱਜ ਹੀ ਉਸ ਨੂੰ ਸਹੁੰ ਚੁੱਕਾ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਇਹ ਵੀਡੀਓ ਕਾਫੀ ਸ਼ੇਅਰ ਵੀ ਹੋਇਆ ਅਤੇ 6 ਲੱਖ ਦੇ ਕਰੀਬ ਲੋਕਾਂ ਨੇ ਇਸ ਨੂੰ ਦੇਖਿਆ ਹੈ। ਇਸ ਦੇ ਨਾਲ ਹੀ 10 ਹਜ਼ਾਰ ਵਾਰ ਇਸ ਨੂੰ ਰੀ-ਟਵੀਟ ਕੀਤਾ ਗਿਆ ਹੈ।

 

Y'all. Judge Dinkins of the Tennessee Court of Appeals swore in my law school colleague with her baby on his hip, and I've honestly never loved him more. pic.twitter.com/kn0L5DakHO

— Sarah Martin (@sarahfor5) November 9, 2019

ਇਹ ਵੀਡੀਓ ਅਮਰੀਕਾ ਦੇ ਸੂਬੇ ਟੈਨੇਸੀ ਦਾ ਹੈ। ਉੱਥੋਂ ਦੀ ਰਹਿਣ ਵਾਲੀ ਜੂਨੀਅਰ ਲੇਮਾਰ ਨੇ ਹੁਣੇ-ਹੁਣੇ ਆਪਣੀ ਵਕਾਲਤ ਦੀ ਪੜ੍ਹਾਈ ਪੂਰੀ ਕੀਤੀ ਹੈ। ਅਜਿਹੇ ਵਿਚ ਉਨ੍ਹਾਂ ਨੂੰ ਜੱਜ ਵਲੋਂ ਵਕੀਲ ਬਣਨ ਦੀ ਸਹੁੰ ਚੁਕਾਈ ਜਾਣੀ ਸੀ। ਉਹ ਆਪਣੇ ਸਹੁੰ ਚੁੱਕ ਸਮਾਗਮ ਲਈ ਟੈਨੇਸੀ ਕੋਰਟ ਪੁੱਜੀ। ਉਨ੍ਹਾਂ ਦਾ ਇਕ ਸਾਲ ਦਾ ਬੱਚਾ ਵੀ ਉਨ੍ਹਾਂ ਨਾਲ ਸੀ। ਉਹ ਜਦੋਂ ਆਪਣੀ ਸੀਟ ਤੋਂ ਉਠ ਕੇ ਜੱਜ ਸਾਹਮਣੇ ਪੁੱਜੀ ਤਾਂ ਜੱਜ ਨੇ ਉਨ੍ਹਾਂ ਦੇ ਬੱਚੇ ਨੂੰ ਵੀ ਇਸ 'ਚ ਸ਼ਾਮਲ ਕਰਨ ਨੂੰ ਕਿਹਾ। ਜੱਜ ਨੇ ਇਕ ਹੱਥ 'ਚ ਕਾਗਜ਼ ਅਤੇ ਦੂਜੇ ਹੱਥ 'ਚ ਉਨ੍ਹਾਂ ਦੇ ਬੱਚੇ ਨੂੰ ਚੁੱਕ ਕੇ ਸਹੁੰ ਚੁਕਾਈ। ਇਹ ਵੀਡੀਓ ਜੂਲੀਅਨ ਦੀ ਸਹਿਪਾਠੀ ਸਾਰਾਹ ਮਾਰਟਿਨ ਨੇ ਸ਼ੇਅਰ ਕੀਤੀ ਸੀ।

PunjabKesari

ਜੂਲੀਅਨ ਲੇਮਾਰ ਜਦੋਂ ਲਾਅ ਸਕੂਲ 'ਚ ਵਕਾਲਤ ਦੀ ਪੜ੍ਹਾਈ ਕਰ ਰਹੀ ਸੀ ਤਾਂ ਉਨ੍ਹਾਂ ਨੇ ਬੱਚੇ ਨੂੰ ਜਨਮ ਦਿੱਤਾ ਸੀ। ਜੂਲੀਅਨ ਨੇ ਕਿਹਾ ਕਿ ਮੈਂ ਬੇਹੱਦ ਖੁਸ਼ ਹਾਂ ਕਿ ਮੇਰਾ ਲੜਕਾ ਮੇਰੇ ਸਹੁੰ ਚੁੱਕ ਸਮਾਗਮ ਦਾ ਹਿੱਸਾ ਬਣਿਆ।

 

 

 

  • america judge
  • baby mother
  • lawyer swearing
  • ਟਵਿੱਟਰ
  • ਵਕੀਲ
  • ਸਹੁੰ

ਦਿੱਲੀ : ਹੋਟਲ 'ਚ ਮਿਲੀ ਨਿਊਜ਼ੀਲੈਂਡ ਦੀ ਇਕ ਔਰਤ ਦੀ ਲਾਸ਼

NEXT STORY

Stories You May Like

  • ludhiana has become a city of traffic rule breakers
    ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦਾ ਸ਼ਹਿਰ ਬਣਿਆ ਲੁਧਿਆਣਾ, ਵਾਹਨਾਂ ’ਤੇ ਸਟੰਟ ਕਰਦੇ ਨੌਜਵਾਨਾਂ ਦੀਆਂ ਵੀਡੀਓ ਵਾਇਰਲ
  • ganga river  boat  iftar party  video  viral  arrested
    ਕਾਸ਼ੀ ਦੀ ਪਵਿੱਤਰ ਗੰਗਾ 'ਚ ਕਿਸ਼ਤੀ 'ਤੇ ਇਫ਼ਤਾਰ ਪਾਰਟੀ: ਵੀਡੀਓ ਵਾਇਰਲ ਹੋਣ ਮਗਰੋਂ 14 ਗ੍ਰਿਫ਼ਤਾਰ
  • supreme court  judge  uapa
    ਸੁਪਰੀਮ ਕੋਰਟ ਦੇ ਜੱਜ ਦਾ ਵੱਡਾ ਬਿਆਨ, ਕਿਹਾ-UAPA ਦੀ ਹੋ ਰਹੀ ਵਧੇਰੇ ਵਰਤੋਂ ਚਿੰਤਾਜਨਕ
  • video of a drunk person swinging in the civil hospital goes viral
    ਨਸ਼ੇ 'ਚ ਝੂਲਦੀ ਜਵਾਨੀ! ਸਿਵਲ ਹਸਪਤਾਲ 'ਚ ਨੌਜਵਾਨ ਦੀ ਵੀਡੀਓ ਵਾਇਰਲ
  • lion spotted in vaishno devi holy cave
    ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ, ਜਾਣੋ ਪੂਰੀ ਖ਼ਬਰ
  • american  international religious freedom commission  report  rss ban  judge
    RSS 'ਤੇ ਪਾਬੰਦੀ ਦੀ ਸਿਫਾਰਸ਼ 'ਤੇ ਭੜਕੇ ਸਾਬਕਾ ਜੱਜ ਤੇ ਅਧਿਕਾਰੀ; USCIRF ਦੀ ਰਿਪੋਰਟ ਨੂੰ ਨਕਾਰਿਆ
  • navjot sidhu s another video goes viral
    ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ
  • dhami cabinet expansion to take place in uttarakhand
    ਉੱਤਰਾਖੰਡ 'ਚ ਅੱਜ ਹੋਵੇਗਾ ਧਾਮੀ ਕੈਬਨਿਟ ਦਾ ਵਿਸਥਾਰ, 5 ਨਵੇਂ ਚਿਹਰੇ ਲੈ ਸਕਦੇ ਹਨ ਮੰਤਰੀ ਅਹੁਦੇ ਦੀ ਸਹੁੰ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • trumpt backs down after iran s stern warning
      ਸਾਡੀ ਸਖ਼ਤ ਚੇਤਾਵਨੀ ਮਗਰੋਂ ਟਰੰਪ ਨੇ ਬਦਲਿਆ ਪਲਾਨ, ਈਰਾਨ ਦਾ ਵੱਡਾ ਦਾਅਵਾ
    • 84000 visas reduced from us
      ਅਮਰੀਕਾ ਜਾਣ ਦੇ ਚਾਹਵਾਨ ਭਾਰਤੀਆਂ ਨੂੰ ਵੱਡਾ ਝਟਕਾ : 84,000 ਵੀਜ਼ਿਆਂ 'ਤੇ ਚੱਲੀ...
    • donald trump pauses action
      ਜੰਗ 'ਤੇ ਲੱਗੀ ਬ੍ਰੇਕ ! ਟਰੰਪ ਨੇ 5 ਦਿਨ ਲਈ ਰੋਕਿਆ ਆਪਣਾ Plan
    • maryland governor  s office joins sikh community
      ਮੈਰੀਲੈਂਡ ਦੇ ਗਵਰਨਰ ਦਫ਼ਤਰ ਵੱਲੋਂ 350ਵੇਂ ਸ਼ਹੀਦੀ ਪੁਰਬ ਮੌਕੇ ਸਿੱਖ ਸੰਗਤਾਂ ਨਾਲ...
    • youtube   views factory   busted
      ਫੜੀ ਗਈ YouTube 'ਵਿਊਜ਼ ਬਣਾਉਣ ਵਾਲੀ ਫੈਕਟਰੀ ! ਇੰਝ ਖਰੀਦੇ ਜਾਂਦੇ ਨੇ Views...
    • prakash purb celebrated in italy
      ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਰਾਏ ਸਾਹਿਬ ਜੀਓ ਦਾ ਪ੍ਰਕਾਸ਼ ਦਿਹਾੜਾ
    • floods in hawaii
      ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ
    • plane crash at new york airport
      ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...
    • iran threatens to lay mines in persian gulf
      'ਜ਼ਮੀਨੀ ਹਮਲਾ ਹੋਇਆ ਤਾਂ ਫ਼ਾਰਸ ਦੀ ਖਾੜੀ 'ਚ......' ; ਈਰਾਨ ਦੀ ਅਮਰੀਕਾ ਤੇ...
    • air canada plane
      ਲੈਂਡਿੰਗ ਦੌਰਾਨ ਟਰੱਕ 'ਚ ਜਾ ਵੱਜਾ ਯਾਤਰੀਆਂ ਨਾਲ ਭਰਿਆ Air Canada ਦਾ ਜਹਾਜ਼ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +