Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    12:21:23 PM

  • bjp takes big action against senior leader

    ਭਾਜਪਾ ਦਾ ਸੀਨੀਅਰ ਆਗੂ ਖ਼ਿਲਾਫ਼ ਵੱਡਾ ਐਕਸ਼ਨ,...

  • punjabi boy in canada

    ਪੰਜਾਬੀ ਮੁੰਡੇ ਦਾ ਕਾਰਾ ! ਏਅਰਪੋਰਟ ਦੇ ਰੇਲ ਟਰੈਕ...

  • when where and how much bribe was paid website will open a poll

    ਕਮਾਲ ਦੀ ਵੈਬਸਾਈਟ ਖੋਲ੍ਹੇਗੀ ਪੋਲ, ਕਦੋਂ,ਕਿੱਥੇ ਤੇ...

  • incident near school

    ਵੱਡੀ ਖ਼ਬਰ  : ਸਕੂਲ ਨੇੜੇ ਹੋਇਆ ਧਮਾਕਾ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਨੂੰ ਖਾਲਿਸਤਾਨੀਆਂ ਪ੍ਰਤੀ ਸਰਗਰਮੀ ਨਾਲ ਕਰਵਾਈ ਕਰਨ ਦੀ ਲੋੜ

INTERNATIONAL News Punjabi(ਵਿਦੇਸ਼)

ਅਮਰੀਕਾ ਨੂੰ ਖਾਲਿਸਤਾਨੀਆਂ ਪ੍ਰਤੀ ਸਰਗਰਮੀ ਨਾਲ ਕਰਵਾਈ ਕਰਨ ਦੀ ਲੋੜ

  • Edited By Vandana,
  • Updated: 21 Sep, 2023 05:53 PM
United States of America
america needs to take active action against khalistanis
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਭਾਰਤ ਅਤੇ ਕੈਨੇਡਾ ਦੇ ਵਿਚਕਾਰ ਚਲ ਰਹੇ ਵਿਵਾਦ ਦਰਮਿਆਨ ਮਾਹਰਾਂ ਦਾ ਕਹਿਣਾ ਹੈ ਕਿ ਅਮਰੀਕੀ ਸੁਰੱਖਿਆ ਏਜੰਸੀਆਂ ਨੂੰ ਇਸ ਵਿਵਾਦ ਤੋਂ ਸਬਕ ਲੈਂਦੇ ਹੋਏ ਆਪਣੇ ਦੇਸ਼ ਵਿਚ ਖਾਲਿਸਤਾਨ ਦੀ ਸਰਗਰਮੀ ਨੂੰ ਲੈ ਕੇ ਸਰਗਰਮ ਤੌਰ ’ਤੇ ਕੰਮ ਕਰਨ ਦੀ ਲੋੜ ਹੈ। ਮਾਹਰਾਂ ਦਾ ਮੰਨਣਾ ਹੈ ਕਿ ਕੈਨੇਡਾ ਅਮਰੀਕਾ ਦਾ ਭਰੋਸੇਯੋਗ ਸਾਥੀ ਅਤੇ ਗੁਆਂਢੀ ਹੈ, ਪਰ ਚੀਨ ਦੇ ਨਾਲ ਕਿਸੇ ਵੀ ਟਕਰਾਅ ਦੀ ਸਥਿਤੀ ਵਿਚ ਰਣਨੀਤਕ ਦੋਸਤ ਦੇ ਰੂਪ ਵਿਚ ਉਸਨੂੰ ਭਾਰਤ ਦੀ ਵੀ ਲੋੜ ਹੈ। ਲਿਹਾਜ਼ਾ ਦੋਹਾਂ ਦੇਸ਼ਾਂ ਦੇ ਟਕਰਾਅ ਵਿਚਕਾਰ ਅਮਰੀਕਾ ਵੀ ਦੁਚਿੱਤੀ ਵਿਚ ਹੈ ਕਿ ਉਹ ਕਿਸਦਾ ਸਮਰਥਨ ਕਰੇ।

ਸਿੱਖਸ ਆਫ ਅਮਰੀਕਾ ਦੇ ਫਾਊਂਡਰ ਅਤੇ ਚੇਅਰਮੈਨ ਜੇ. ਸੀ. ਸਿੰਘ ਨੇ ਵਾਸ਼ਿੰਗਟਨ ਦੇ ਹਡਸਨ ਇੰਸਟੀਚਿਊਟ ਥਿੰਕਟੈਂਕ ਵਿਚ ਆਯੋਜਿਤ ਇਕ ਪ੍ਰੋਗਰਾਮ ਵਿਚ ਬੋਲਦੇ ਹੋਏ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਸੰਸਦ ਵਿਚ ਭਾਰਤ ਦੀ ਸੁਰੱਖਿਆ ਏਜੰਸੀਆਂ ’ਤੇ ਜੋ ਦੋਸ਼ ਲਗਾਏ, ਉਸਦੇ ਸਬੰਧ ਵਿਚ ਉਹ ਕਿਸੇ ਤਰ੍ਹਾਂ ਦਾ ਨਤੀਜਾ ਨਹੀਂ ਲੈ ਸਕੇ। ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਭਰੋਸੇਯੋਗ ਦੋਸ਼ ਸ਼ਬਦ ਦੀ ਵਰਤੋ ਕੀਤੀ, ਪਰ ਇਸਦਾ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਸੀ। ਅਸੀਂ ਫਿਲਹਾਲ ਉਨ੍ਹਾਂ ਦੇ ਦੋਸ਼ਾਂ ਦੀ ਪ੍ਰਮਾਣਿਕਤਾ ਲਈ ਸਬੂਤਾਂ ਦੀ ਉਡੀਕ ਕਰਾਂਗੇ, ਉਸ ਤੋਂ ਬਾਅਦ ਹੀ ਇਸ ਵਿਸ਼ੇ ’ਚ ਕਿਸੇ ਤਰ੍ਹਾਂ ਦਾ ਫੈਸਲਾ ਲਿਆ ਜਾ ਸਕਦਾ ਹੈ। ਅਮਰੀਕਾ ਵਲੋਂ ਟਰੂਡੋ ਦੇ ਦੋਸ਼ਾਂ ’ਤੇ ਚਿੰਤਾ ਪ੍ਰਗਟਾਏ ਜਾਣ ’ਤੇ ਸਿੰਘ ਨੇ ਕਿਹਾ ਕਿ ਵਾਸ਼ਿੰਗਟਨ ਵਿਚ ਕਈ ਵਾਰ ਉਹ ਜ਼ਿਆਦਾ ਅਹਿਮੀਅਤ ਰੱਖਦਾ ਹੈ, ਜੋ ਨਹੀਂ ਕਿਹਾ ਜਾਂਦਾ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਇਸ ਮਾਮਲੇ ਵਿਚ ਖੁੱਲ੍ਹ ਕੇ ਭਾਰਤ ਦੇ ਵਿਰੋਧ ਵਿਚ ਨਹੀਂ ਆਇਆ ਹੈ ਅਤੇ ਸਾਨੂੰ ਇਸ ਗੱਲ ਨੂੰ ਵੀ ਧਿਆਨ ਨਾਲ ਦੇਖਣ ਦੀ ਲੋੜ ਹੈ।

ਦੱਖਣੀ ਏਸ਼ੀਆ ਮਾਮਲਿਆਂ ਵਿਚ ਮਾਹਰ ਦਿਨਸ਼ਾ ਮਿਸਤਰੀ ਨੇ ਕਿਹਾ ਕਿ ਅਮਰੀਕਾ ਨੂੰ ਕੈਨੇਡਾ ਅਤੇ ਭਾਰਤ ਵਿਚਕਾਰ ਚੱਲ ਰਹੇ ਵਿਵਾਦ ਦੇ ਵਿਚ ਸਰਗਰਮੀ ਨਾਲ ਸਾਹਮਣੇ ਆਉਣ ਦੀ ਸਥਿਤੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਨੂੰ ਇਸ ਵਿਵਾਦ ਤੋਂ ਸਬਕ ਸਿੱਖਣ ਦੀ ਲੋੜ ਹੈ। ਜੇਕਰ ਕਿਸੇ ਮੁੱਦੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਵਿਗੜ ਰਹੇ ਹਨ, ਇਸਦਾ ਮਤਲਬ ਇਹ ਨਹੀਂ ਹੈ ਕਿ ਉਸੇ ਮੁੱਦੇਦ ’ਤੇ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਵੀ ਵਿਗਾੜ ਲਏ ਜਾਣ।

ਪੜ੍ਹੋ ਇਹ ਅਹਿਮ ਖ਼ਬਰ- ਨਿੱਝਰ ਮਾਮਲਾ: ਭਾਰਤ ਦੀ ਵੱਡੀ ਕਾਰਵਾਈ, ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਦੇਣ 'ਤੇ ਲਾਈ ਰੋਕ!

ਨਿੱਝਰ ਦੇ ਕਤਲ ’ਚ ਭਾਰਤ ਦੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ ‘ਸ਼ਰਮਨਾਕ’ : ਮਾਹਿਰ

ਅਮਰੀਕਾ ਦੇ ਇਕ ਮਾਹਿਰ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਸਰਕਾਰ ਦੇ ਏਜੰਟ ਦਾ ਹੱਥ ਹੋਣ ਦੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ‘ਸ਼ਰਮਨਾਕ ਅਤੇ ਨਿੰਦਣਯੋਗ’ ਕਰਾਰ ਦਿੰਦਿਆਂ ਅਮਰੀਕਾ ਨੂੰ ਇਸ ਦਾ ਹਿੱਸਾ ਨਾ ਬਣਨ ਦੀ ਅਪੀਲ ਕੀਤੀ ਹੈ। ਹਡਸਨ ਇੰਸਟੀਚਿਊਟ ਥਿੰਕ-ਟੈਂਕ ਵਿਚ ਆਯੋਜਿਤ ਇਕ ਪੈਨਲ ਚਰਚਾ ਵਿਚ ਅਮਰੀਕਨ ਇੰਟਰਪ੍ਰਾਈਜ ਇੰਸਟੀਚਿਊਟ ਦੇ ਸੀਨੀਅਰ ਫੈਲੋ ਮਾਈਕਲ ਰੁਬਿਨ ਨੇ ਦਾਅਵਾ ਕੀਤਾ ਹੈ ਕਿ ਟਰੂਡੋ ਉਨ੍ਹਾਂ ਲੋਕਾਂ ਦੇ ਹੱਥਾਂ ਦੀ ਕਠਪੁਥਲੀ ਬਣ ਰਹੇ ਹਨ, ਜੋ ਖਾਲਿਸਤਾਨੀ ਲਹਿਰ ਨੂੰ ਹਉਮੈ ਤੇ ਮੁਨਾਫੇ ਦੀ ਲਹਿਰ ਵਜੋਂ ਦੇਖਦੇ ਹਨ।
ਰੂਬਿਨ ਨੇ ਕਿਹਾ ਕਿ ਟਰੂਡੋ ਦੇ ‘ਸ਼ਰਮਨਾਕ ਅਤੇ ਨਿੰਦਣਯੋਗ ਕਦਮ’ ਬਾਰੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਉਹ ਨਿੱਝਰ ਕਤਲ ਮਾਮਲੇ ’ਚ ਬਿਆਨ ਦੇ ਰਹੇ ਹਨ, ਪਰ ਦੇਸ਼ ਦੀ ਪੁਲਸ ਪਾਕਿਸਤਾਨ ਦੀ ਕਥਿਤ ਮਦਦ ਨਾਲ ਹੋਏ ਕਰੀਮਾ ਬਲੂਚ ਦੇ ਕਤਲ ਦੀ ਜਾਂਚ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੇ ਅਜੇ ਤੱਕ ਇਸ ਮਾਮਲੇ ’ਤੇ ਨੋਟਿਸ ਨਹੀਂ ਲਿਆ ਹੈ।

ਅਮਰੀਕੀ ਮਾਹਰ ਨੇ ਕਿਹਾ ਕਿ ਤਾਂ ਸਵਾਲ ਇਹ ਉੱਠਦਾ ਹੈ ਕਿ ਜੇਕਰ ਲੋਕਪ੍ਰਿਅ ਰਾਜਨੀਤੀ ਨਹੀਂ ਕੀਤੀ ਜਾ ਰਹੀ ਹੈ, ਤਾਂ ਇਹ ਵਿਰੋਧ ਕਿਉਂ ਹੈ? ਇਸ ਨਾਲ ਜਸਟਿਨ ਟਰੂਡੋ ਨੂੰ ਲੰਬੀ ਮਿਆਦ ਵਿਚ ਮਦਦ ਮਿਲ ਸਕਦੀ ਹੈ, ਪਰ ਇਹ ਚੰਗੀ ਲੀਡਰਸ਼ਿਪ ਨਹੀਂ ਹੈ। ਸਾਨੂੰ ਇੱਥੇ (ਅਮਰੀਕਾ ’ਚ) ਅਤੇ ਕੈਨੇਡਾ ਵਿਚ ਸਾਡੇ ਨੇਤਾਵਾਂ ਦੀ ਲੋੜ ਹੈ ਕਿ ਉਹ ਵਧੇਰੇ ਜ਼ਿੰਮੇਵਾਰੀ ਨਿਭਾਉਣ, ਕਿਉਂਕਿ ਉਹ ਅੱਗ ਨਾਲ ਖੇਡ ਰਹੇ ਹਨ।

ਰੁਬਿਨ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਕੁਝ ਬਾਹਰੀ ਤੱਤ ਖਾਲਿਸਤਾਨ ਲਹਿਰ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨਹੀਂ ਲੱਗਦਾ ਕਿ ਇਹ ਕੋਸ਼ਿਸ਼ ਰੰਗ ਲਿਆਏਗੀ। ਮੈਂ ਨਹੀਂ ਚਾਹੁੰਦਾ ਕਿ ਅਮਰੀਕਾ ‘ਬਾਹਰੀ ਤੱਤਾਂ ਦੀਆਂ ਅਜਿਹੀਆਂ ਘਿਨਾਉਣੀਆਂ ਹਰਕਤਾਂ’ ਨੂੰ ਮਨਜ਼ੂਰੀ ਦੇਵੇ। ਅਚਾਨਕ ਵੱਖਵਾਦੀ ਲਹਿਰ ਨੂੰ ਮੁੜ ਤੋਂ ਉਭਰਦੇ ਵੇਖਣਾ ਅਤੇ ਇਹ ਦਲੀਲ ਦੇਣਾ ਕਿ ਇਹ ਜਾਇਜ਼ ਹੈ, ਇਕ ਵੱਡੀ ਗਲਤੀ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • Khalistani
  • action
  • ਅਮਰੀਕਾ
  • ਖਾਲਿਸਤਾਨੀ
  • ਕਰਵਾਈ

ਅਮਰੀਕਾ-ਮੈਕਸੀਕੋ ਸਰਹੱਦ 'ਤੇ ਪ੍ਰਵਾਸੀਆਂ ਦੀ ਆਮਦ 'ਚ ਲਗਾਤਾਰ ਵਾਧਾ (ਤਸਵੀਰਾਂ)

NEXT STORY

Stories You May Like

  • call foriran and us
    ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • mohan bhagwat  deepke
    ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
  • america is trying to bend putin
    ਪੁਤਿਨ ਨੂੰ ਝੁਕਾਉਣ 'ਚ ਲੱਗਾ ਅਮਰੀਕਾ: ਸੈਨੇਟ ਵੱਲੋਂ ਰੂਸ 'ਤੇ ਪਾਬੰਦੀਆਂ ਵਾਲੇ ਬਿੱਲ ਨੂੰ ਮਨਜ਼ੂਰੀ, 86-11 ਨਾਲ ਪਾਸ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • iran warns us isarel
    'ਨਾ ਰੁਕਾਂਗੇ, ਨਾ ਝੁਕਾਂਗੇ', ਅਮਰੀਕਾ-ਇਜ਼ਰਾਈਲ ਨੂੰ ਪੇਜ਼ੇਸ਼ਕੀਅਨ ਦੀ ਦੋ ਟੂਕ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
Trending
Ek Nazar
hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump on indian voting
      ਟਰੰਪ ਨੇ ਭਾਰਤੀ ਵੋਟਿੰਗ ਸਿਸਟਮ ਦੀ ਕੀਤੀ ਤਾਰੀਫ਼ ! ਅਮਰੀਕੀ ਕਾਂਗਰਸ ਨੂੰ ਕੀਤੀ ਇਹ...
    • migrants deportation
      284 ਪ੍ਰਵਾਸੀ ਹੋਣਗੇ ਡਿਪੋਰਟ ! ਪਾਕਿ ਪ੍ਰਸ਼ਾਸਨ ਕਰਨ ਜਾ ਰਿਹਾ ਵੱਡੀ ਕਾਰਵਾਈ
    • incident in school
      ਵੱਡੀ ਖ਼ਬਰ : ਵਿਦਿਆਰਥੀ ਨੇ ਸਕੂਲ 'ਚ ਕੀਤੀ ਫਾਇਰਿੰਗ, ਸਾਥੀ ਨੂੰ ਮਾਰ'ਤੀ ਗੋਲੀ,...
    • beggars will be punished in mecca and medina
      ਮੱਕਾ-ਮਦੀਨਾ 'ਚ ਭੀਖ ਮੰਗਣ ਵਾਲਿਆਂ ਦੀ ਆਵੇਗੀ ਸ਼ਾਮਤ! ਪਾਕਿਸਤਾਨ ਵੱਲੋਂ ਆਪਣੇ...
    • imran khan eyes
      ਇਮਰਾਨ ਖਾਨ ਦੀਆਂ ਅੱਖਾਂ ਦੀ ਸਿਹਤ ’ਚ ਹੋਇਆ ਵੱਡਾ ਸੁਧਾਰ, ਜੇਲ੍ਹ ਪ੍ਰਸ਼ਾਸਨ ਨੇ...
    • 16 year old boy becomes world  s youngest chartered accountant
      16 ਸਾਲਾ ਮੁੰਡਾ ਬਣਿਆ ਦੁਨੀਆ ਦਾ ਸਭ ਤੋਂ ਨੌਜਵਾਨ ਚਾਰਟਰਡ ਅਕਾਊਂਟੈਂਟ
    • xi jinping justifies tiananmen protest crackdown
      ਸ਼ੀ ਜਿਨਪਿੰਗ ਨੇ ‘ਤਿਯਾਨਮੇਨ ਪ੍ਰਦਰਸ਼ਨ’ ਕੁਚਲਣ ਨੂੰ ਠਹਿਰਾਇਆ ਸਹੀ
    • helicopter crashes on popular tourist island in greece
      ਗ੍ਰੀਸ ਦੇ ਮਸ਼ਹੂਰ ਟੂਰਿਸਟ ਟਾਪੂ 'ਤੇ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ
    • chinese citizens arrested
      ਦੱਖਣੀ ਕੋਰੀਆ 'ਚ 31 ਚੀਨੀ ਨਾਗਰਿਕ ਗ੍ਰਿਫ਼ਤਾਰ
    • india bangladesh relations
      ਮਤਭੇਦ ਗੱਲਬਾਤ ਰਾਹੀਂ ਹੋ ਸਕਦੇ ਨੇ ਹੱਲ, ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੇ ਭਾਰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +