Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    11:45:07 PM

  • 7 4 magnitude earthquake in colombia

    ਕੋਲੰਬੀਆ 'ਚ 7.4 ਤੀਬਰਤਾ ਦੇ ਭਿਆਨਕ ਭੂਚਾਲ ਕਾਰਨ...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Hormuz ਦੇ ਹਮਲਾਵਰਾਂ 'ਤੇ ਟੁੱਟਿਆ ਅਮਰੀਕਾ ਦਾ ਕਹਿਰ, ਈਰਾਨੀ ਮਿਜ਼ਾਈਲ ਕੇਂਦਰ 'ਤੇ ਸੁੱਟੇ 5000 ਪਾਉਂਡ ਦੇ ਬੰਬ

INTERNATIONAL News Punjabi(ਵਿਦੇਸ਼)

Hormuz ਦੇ ਹਮਲਾਵਰਾਂ 'ਤੇ ਟੁੱਟਿਆ ਅਮਰੀਕਾ ਦਾ ਕਹਿਰ, ਈਰਾਨੀ ਮਿਜ਼ਾਈਲ ਕੇਂਦਰ 'ਤੇ ਸੁੱਟੇ 5000 ਪਾਉਂਡ ਦੇ ਬੰਬ

  • Edited By Sandeep Kumar,
  • Updated: 18 Mar, 2026 09:45 AM
International
america s fury on hormuz attackers
  • Share
    • Facebook
    • Tumblr
    • Linkedin
    • Twitter
  • Comment

ਤਹਿਰਾਨ : ਮੱਧ ਪੂਰਬ ਵਿੱਚ ਚੱਲ ਰਹੀ ਖਿੱਚੋਤਾਣ ਹੁਣ ਇੱਕ ਪੂਰਨ ਜੰਗ ਦਾ ਰੂਪ ਲੈਂਦੀ ਦਿਖਾਈ ਦੇ ਰਹੀ ਹੈ। ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ਲਈ ਸਭ ਤੋਂ ਮਹੱਤਵਪੂਰਨ ਰਸਤੇ 'ਸਟ੍ਰੇਟ ਆਫ ਹੋਰਮੁਜ਼' (Strait of Hormuz) ਨੂੰ ਦੁਬਾਰਾ ਖੁੱਲ੍ਹਵਾਉਣ ਲਈ ਅਮਰੀਕਾ ਨੇ ਈਰਾਨ ਦੇ ਮਿਜ਼ਾਈਲ ਕੇਂਦਰਾਂ 'ਤੇ ਵੱਡਾ ਹਮਲਾ ਬੋਲ ਦਿੱਤਾ ਹੈ। ਇਸ ਹਮਲੇ ਵਿੱਚ ਅਮਰੀਕੀ ਫੌਜ ਨੇ ਆਪਣੇ ਸਭ ਤੋਂ ਖਤਰਨਾਕ ਹਥਿਆਰ 5,000 ਪਾਉਂਡ (ਲਗਭਗ 2200 ਕਿਲੋ) ਦੇ 'ਬੰਕਰ ਬਸਟਰ' ਬੰਬਾਂ ਦਾ ਇਸਤੇਮਾਲ ਕੀਤਾ। 

ਤੇਲ ਦੀ ਸਪਲਾਈ ਬਹਾਲ ਕਰਨ ਦੀ ਕੋਸ਼ਿਸ਼ 

ਅਮਰੀਕੀ ਸੈਂਟਰਲ ਕਮਾਂਡ (CENTCOM) ਮੁਤਾਬਕ, ਈਰਾਨ ਦੇ ਤੱਟ 'ਤੇ ਬਣੇ ਮਜ਼ਬੂਤ ਮਿਜ਼ਾਈਲ ਟਿਕਾਣਿਆਂ ਨੂੰ ਇਨ੍ਹਾਂ ਭਾਰੀ-ਭਰਕਮ ਬੰਬਾਂ ਨਾਲ ਤਬਾਹ ਕਰ ਦਿੱਤਾ ਗਿਆ ਹੈ। ਇਹ ਉਹੀ ਟਿਕਾਣੇ ਸਨ ਜਿੱਥੋਂ ਈਰਾਨੀ ਐਂਟੀ-ਸ਼ਿਪ ਮਿਜ਼ਾਈਲਾਂ ਕੌਮਾਂਤਰੀ ਜਹਾਜ਼ਾਂ ਲਈ ਖਤਰਾ ਬਣੀਆਂ ਹੋਈਆਂ ਸਨ। ਜ਼ਿਕਰਯੋਗ ਹੈ ਕਿ ਈਰਾਨ ਨੇ ਇਸ ਰਸਤੇ ਨੂੰ ਬੰਦ ਕਰ ਦਿੱਤਾ ਸੀ, ਜਿੱਥੋਂ ਦੁਨੀਆ ਦਾ ਲਗਭਗ 20 ਫੀਸਦੀ ਤੇਲ ਗੁਜ਼ਰਦਾ ਹੈ ਜਿਸ ਕਾਰਨ ਪੂਰੀ ਦੁਨੀਆ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਸਨ।

Hours ago, U.S. forces successfully employed multiple 5,000-pound deep penetrator munitions on hardened Iranian missile sites along Iran’s coastline near the Strait of Hormuz. The Iranian anti-ship cruise missiles in these sites posed a risk to international shipping in the… pic.twitter.com/hgCSFH0cqO

— U.S. Central Command (@CENTCOM) March 17, 2026

ਸਾਥੀ ਦੇਸ਼ਾਂ ਦੇ ਰਵੱਈਏ ਤੋਂ ਟਰੰਪ ਨਾਰਾਜ਼ 

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਆਪਣੇ ਨਾਟੋ (NATO) ਸਹਿਯੋਗੀ ਦੇਸ਼ਾਂ ਪ੍ਰਤੀ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਸਾਲਾਂ ਤੋਂ ਨਾਟੋ ਦੀ ਮਦਦ ਕਰਦਾ ਆ ਰਿਹਾ ਹੈ, ਪਰ ਅੱਜ ਜਦੋਂ ਲੋੜ ਪਈ ਤਾਂ ਕੋਈ ਵੀ ਦੇਸ਼ ਮਦਦ ਲਈ ਅੱਗੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਅਮਰੀਕਾ ਇਹ ਜੰਗ ਪੂਰੀ ਦੁਨੀਆ ਦੀ ਭਲਾਈ ਲਈ ਇਕੱਲਾ ਹੀ ਲੜ ਰਿਹਾ ਹੈ।

ਇਹ ਵੀ ਪੜ੍ਹੋ : 'ਅਮਰੀਕਾ ਨੂੰ ਹੁਣ ਕਿਸੇ ਦੇ ਸਾਥ ਦੀ ਲੋੜ ਨਹੀਂ', ਟਰੰਪ ਨੇ ਨਾਟੋ ਦੇਸ਼ਾਂ ਦੀ ਮਦਦ ਲੈਣ ਤੋਂ ਕੀਤਾ ਸਾਫ਼ ਇਨਕਾਰ 

ਕੀ ਹੈ ਬੰਕਰ ਬਸਟਰ ਬੰਬ? 

ਇਹ ਬੰਬ ਇੰਨੇ ਸ਼ਕਤੀਸ਼ਾਲੀ ਹੁੰਦੇ ਹਨ ਕਿ ਜ਼ਮੀਨ ਜਾਂ ਕੰਕਰੀਟ ਦੀਆਂ ਮੋਟੀਆਂ ਕੰਧਾਂ ਨੂੰ ਚੀਰ ਕੇ ਡੂੰਘਾਈ ਵਿੱਚ ਲੁਕੇ ਦੁਸ਼ਮਣ ਦੇ ਟਿਕਾਣਿਆਂ ਨੂੰ ਤਬਾਹ ਕਰ ਦਿੰਦੇ ਹਨ। ਰਿਪੋਰਟਾਂ ਅਨੁਸਾਰ, ਅਜਿਹੇ ਇੱਕ ਬੰਬ ਦੀ ਕੀਮਤ ਲਗਭਗ 2.88 ਲੱਖ ਡਾਲਰ ਹੈ। ਹਾਲਾਂਕਿ ਅਮਰੀਕਾ ਕੋਲ ਇਸ ਤੋਂ ਵੀ ਵੱਡੇ 30,000 ਪਾਉਂਡ ਦੇ ਵੀ ਬੰਬ ਹਨ, ਪਰ ਈਰਾਨੀ ਟਿਕਾਣਿਆਂ ਲਈ 5,000 ਪਾਉਂਡ ਦੇ ਬੰਬ ਹੀ ਕਾਫੀ ਸਮਝੇ ਗਏ।

ਖੇਤਰ 'ਚ ਵਧਿਆ ਤਣਾਅ 

ਇਸ ਹਮਲੇ ਤੋਂ ਬਾਅਦ ਪੂਰੀ ਦੁਨੀਆ ਦੀਆਂ ਨਜ਼ਰਾਂ ਹੁਣ ਹੋਰਮੁਜ਼ ਦੇ ਰਸਤੇ 'ਤੇ ਟਿਕੀਆਂ ਹੋਈਆਂ ਹਨ। ਜਿੱਥੇ ਈਰਾਨ ਅਜੇ ਵੀ ਆਪਣੇ ਪ੍ਰਮਾਣੂ ਪ੍ਰੋਗਰਾਮ ਨੂੰ ਸ਼ਾਂਤੀਪੂਰਨ ਦੱਸ ਰਿਹਾ ਹੈ, ਉੱਥੇ ਹੀ ਅਮਰੀਕਾ ਨੇ ਆਪਣੀ ਤਾਕਤ ਦਿਖਾ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਿੱਛੇ ਨਹੀਂ ਹਟੇਗਾ। ਇਸ ਦੌਰਾਨ ਇਜ਼ਰਾਈਲ ਅਤੇ ਈਰਾਨ ਵਿਚਾਲੇ ਵੀ ਮਿਜ਼ਾਈਲ ਹਮਲਿਆਂ ਕਾਰਨ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Americas fury
  • Iranian missile center
  • Bunker buster bomb
  • Donald Trump
  • ਅਮਰੀਕਾ ਦਾ ਕਹਿਰ
  • ਈਰਾਨੀ ਮਿਜ਼ਾਈਲ ਕੇਂਦਰ
  • ਬੰਕਰ ਬਸਟਰ ਬੰਬ
  • ਡੋਨਾਲਡ ਟਰੰਪ

ਈਰਾਨ ਨੂੰ ਵੱਡਾ ਝਟਕਾ: ਹਵਾਈ ਹਮਲੇ 'ਚ ਸਕਿਓਰਿਟੀ ਚੀਫ ਅਲੀ ਲਾਰੀਜਾਨੀ ਦੀ ਮੌਤ, ਤਹਿਰਾਨ ਨੇ ਕੀਤੀ ਪੁਸ਼ਟੀ

NEXT STORY

Stories You May Like

  • missile attack on american
    ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ
  • deal to open strait of hormuz
    ਜਲਦ ਖੁੱਲ੍ਹੇਗਾ ਹੋਰਮੁਜ਼ ! ਅਮਰੀਕਾ-ਈਰਾਨ ਵਿਚਾਲੇ ਅੱਜ ਜਾਂ ਭਲਕੇ ਹੋ ਸਕਦਾ ਹੈ ਵੱਡਾ ਸਮਝੌਤਾ
  • hormuz to be opened
    ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • coimbatore car bomb blast case
    ਕੋਇੰਬਟੂਰ ਕਾਰ ਬੰਬ ਧਮਾਕਾ ਮਾਮਲਾ: ਤਾਮਿਲਨਾਡੂ ਸਮੇਤ 3 ਸੂਬਿਆਂ ’ਚ 16 ਥਾਵਾਂ ’ਤੇ ਈ. ਡੀ. ਦੇ ਛਾਪੇ
  • hormuz will open only if us accepts conditions
    IRGC ਦੀ ਚਿਤਾਵਨੀ: ‘ਈਰਾਨ-ਓਮਾਨ ਡੀਲ ਨਹੀਂ, ਅਮਰੀਕਾ ਸ਼ਰਤਾਂ ਮੰਨੇ ਤਾਂ ਹੀ ਖੁੱਲ੍ਹੇਗਾ ਹੋਰਮੁਜ਼’
  • us iran conflict
    ਅਮਰੀਕਾ ਨੇ ਮੰਨ ਲਈ ਹਾਰ ! ਈਰਾਨੀ ਮਿਜ਼ਾਈਲਾਂ ਨੂੰ ਨਹੀਂ ਬਣਾ ਰਿਹੈ ਨਿਸ਼ਾਨਾ
  • iran warns about hormuz
    ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • free visa to indians
      Good News ; ਭਾਰਤੀਆਂ ਨੂੰ Free Visa ਦੇ ਰਿਹਾ ਇਹ ਦੇਸ਼ ! ਪੂਰਾ ਖ਼ਰਚਾ ਚੁੱਕੇਗੀ...
    • punjab govt action
      ਵੱਡੀ ਕਾਰਵਾਈ : ਲਹਿੰਦੇ ਪੰਜਾਬ ਨੇ 140,000 ਤੋਂ ਵੱਧ ਅਫਗਾਨ ਨਾਗਰਿਕ ਕਰ'ਤੇ...
    • us midterm elections
      ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ,...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +