Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    4:11:53 AM

  • mobiles  tvs  and other goods may get costlier

    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ,...

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Latest News News
  • ਪੋਰਟਲੈਂਡ
  • ਅਮਰੀਕਾ 'ਚ ਸਿੱਖਾਂ ਦੇ 100 ਸਾਲਾਂ ਦੇ ਇਤਿਹਾਸ ਸਬੰਧੀ ਸਮਾਗਮ

LATEST News Punjabi(Latest News)

ਅਮਰੀਕਾ 'ਚ ਸਿੱਖਾਂ ਦੇ 100 ਸਾਲਾਂ ਦੇ ਇਤਿਹਾਸ ਸਬੰਧੀ ਸਮਾਗਮ

  • Updated: 06 Jun, 2018 10:03 AM
ਪੋਰਟਲੈਂਡ
america sikhs 100 years history events
  • Share
    • Facebook
    • Tumblr
    • Linkedin
    • Twitter
  • Comment

ਪੋਰਟਲੈਂਡ (ਰਾਜ ਗੋਗਨਾ)— ਗ਼ਦਰ ਮੈਮੋਰੀਅਲ ਫਾਊਂਡੇਸ਼ਨ, ਸਿੱਖ ਸੇਵਾ ਫਾਊਂਡੇਸ਼ਨ ਅਤੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਔਰੀਗਨ ਚੈਪਟਰ) ਵੱਲੋਂ ਸਾਂਝੇ ਤੌਰ 'ਤੇ ਅਮਰੀਕਾ ਵਿਚ ਸਿੱਖਾਂ ਦੇ 100 ਸਾਲਾਂ ਇਤਿਹਾਸ, ਪਹਿਲੀ ਤੇ ਦੂਜੀ ਸੰਸਾਰ ਜੰਗ ਦੇ ਸ਼ਹੀਦ ਸਿੱਖ ਫੌਜੀਆਂ ਦੀ ਯਾਦ 'ਚ ਅਤੇ ਅਮਰੀਕਾ ਵਿਚ ਸਿੱਖਾਂ ਦੇ ਯੋਗਦਾਨ ਸਬੰਧੀ ਸਿੱਖ ਆਗੂ ਬਹਾਦੁਰ ਸਿੰਘ ਜੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿਚ ਬੁਲਾਰਿਆਂ ਨੇ ਅਮਰੀਕਾ ਵਿਚ ਸਿੱਖਾਂ ਦੇ 100 ਸਾਲਾ ਇਤਿਹਾਸ 'ਤੇ ਰੌਸ਼ਨੀ ਪਾਈ। ਇਸ ਤੋਂ ਇਲਾਵਾ ਪਹਿਲੀ ਅਤੇ ਦੂਜੀ ਸੰਸਾਰ ਜੰਗ ਵਿਚ ਸ਼ਹੀਦ ਹੋਣ ਵਾਲੇ ਸਿੱਖ ਫੌਜੀਆਂ ਨੂੰ ਵੀ ਆਪਣੀ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ। ਇਸ ਮੌਕੇ ਬੋਲਦਿਆਂ ਸ. ਬਹਾਦੁਰ ਸਿੰਘ ਨੇ ਅਮਰੀਕਾ ਦੇ ਵਿਕਾਸ ਵਿਚ ਸਿੱਖ ਕੌਮ ਵੱਲੋਂ ਪਾਏ ਜਾ ਰਹੇ ਯੋਗਦਾਨ ਸਬੰਧੀ ਵੀ ਚਾਨਣਾ ਪਾਇਆ।
ਸਮਾਗਮ ਵਿਚ ਇਕੱਤਰ ਹੋਏ ਲੋਕਾਂ ਵਿਚ ਹੋਰਨਾਂ ਤੋਂ ਇਲਾਵਾ ਓਰੇਗਨ ਦੀ ਅਟਾਰਨੀ ਜਨਰਲ Ellen Rosenblum, ਗ਼ਦਰ ਮੈਮੋਰੀਅਲ ਫਾਊਂਡੇਸ਼ਨ, ਸਿੱਖ ਸੇਵਾ ਫਾਊਂਡੇਸ਼ਨ ਦੇ ਆਗੂ ਅਤੇ ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਓਰੇਗਨ ਸਟੇਟ) ਦੇ ਚੇਅਰਮੈਨ ਸ. ਬਹਾਦੁਰ ਸਿੰਘ, ਅਮਰੀਕਾ ਆਰਮੀ ਵਿਚ ਦਸਤਾਰ ਦੀ ਲੜਾਈ ਲੜਨ ਵਾਲੇ ਆਰਮੀ ਅਫ਼ਸਰ ਤੇ ਡਾਕਟਰ ਸ: ਕਮਲਜੀਤ ਸਿੰਘ ਕਲਸੀ, ਮਿਲਟਰੀ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ, ਇਤਿਹਾਸਕਾਰ ਜੋਹਾਨਾ ਆਰਗਨ, ਲਾਸ ਏਂਜਲਸ ਤੋਂ ਫ਼ਿਲਮ ਪ੍ਰੋਡਿਊਸਰ ਵਿੱਕੀ ਸਿੰਘ, ਫ਼ਿਲਮ ਪ੍ਰੋਡਿਊਸਰ ਦਿਲਬਾਗ ਸਿੰਘ, ਪੱਤਰਕਾਰ ਸੁਖਪਾਲ ਸਿੰਘ ਧੰਨੋਆ ਡੀ.ਸੀ., ਸੰਤ ਹਨੂਮਾਨ ਸਿੰਘ ਖ਼ਾਲਸਾ, ਪਵਲੀਕ ਸਿੰਘ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਸਿੱਖ ਹਸਤੀਆਂ ਤੇ ਸਿੱਖ ਸੰਗਤਾਂ ਸ਼ਾਮਲ ਹੋਈਆਂ। ਇਸ ਮੌਕੇ ਪਹਿਲੀ ਤੇ ਦੂਜੀ ਸੰਸਾਰ ਜੰਗ ਵਿਚ ਸ਼ਹੀਦ ਹੋਣ ਵਾਲੇ ਸਿੱਖ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਅਮਰੀਕਾ ਦੇ ਵਿਕਾਸ ਵਿਚ ਸਿੱਖ ਕੌਮ ਦੇ ਯੋਗਦਾਨ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਸਬੰਧ ਵਿਚ ਸ: ਵਿੱਕੀ ਸਿੰਘ ਵੱਲੋਂ ਤਿਆਰ 3 ਡਾਕੂਮੈਂਟਰੀ ਫ਼ਿਲਮਾਂ ਵੀ ਦਿਖਾਈਆਂ ਗਈਆਂ। ਸਮਾਗਮ ਵਿਚ ਸ਼ਾਮਲ ਹੋਣ ਵਾਲੇ ਸਮੂਹ ਆਗੂਆਂ ਤੇ ਸਿੱਖ ਸੰਗਤਾਂ ਦਾ ਸ. ਬਹਾਦੁਰ ਸਿੰਘ ਨੇ ਦਿਲ ਦੀਆਂ ਡੂੰਘਾਈਆਂ ਤੋਂ ਬਹੁਤ-ਬਹੁਤ ਧੰਨਵਾਦ ਕੀਤਾ।
ਇਸ ਉਪਰੰਤ ਸ਼ਾਮ ਨੂੰ ਪੋਰਟਲੈਂਡ ਵਿਚ ਉਕਤ ਜਥੇਬੰਦੀਆਂ ਤੇ ਆਗੂ ਸਟਾਰ ਲਾਈਟ ਪਰੇਡ ਵਿਚ ਸਿੱਖ ਧਰਮ ਦਾ ਫਲੋਟ ਲੈ ਕੇ ਸ਼ਾਮਲ ਹੋਏ ਤੇ ਇਸ ਫਲੋਟ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ। ਜ਼ਿਕਰਯੋਗ ਹੈ ਕਿ ਇਹ ਪ੍ਰੇਡ ਪਿਛਲੇ 18 ਸਾਲਾਂ ਤੋਂ ਵੱਖ-ਵੱਖ ਧਰਮਾਂ ਤੇ ਕੰਪਨੀਆਂ ਦੀ ਸ਼ਮੂਲੀਅਤ ਨਾਲ ਕੱਢੀ ਜਾਂਦੀ ਹੈ। ਜਿਸ ਵਿਚ ਸਿੱਖ ਵੀ ਪਿਛਲੇ ਕਈ ਸਾਲਾਂ ਤੋਂ ਸ਼ਮੂਲੀਅਤ ਕਰਦੇ ਆ ਰਹੇ ਹਨ। ਸਿੱਖ ਧਰਮ ਦਾ ਇਹ ਫਲੋਟ ਵੱਖ-ਵੱਖ ਵਰਗਾਂ ਦੇ ਲੋਕਾਂ ਵਿਚ ਖ਼ਾਸ ਖਿੱਚ ਦਾ ਕੇਂਦਰ ਬਣਿਆ ਰਿਹਾ। ਫਲੋਟ ਦੇ ਨਾਲ ਸਿੱਖ ਨੌਜਵਾਨਾਂ ਦੀ ਇਕ ਟੀਮ ਸਿੱਖ ਮਾਰਸ਼ਲ ਆਰਟ ਗੱਤਕੇ ਦਾ ਪ੍ਰਦਰਸ਼ਨ ਕਰ ਰਹੀ ਸੀ, ਜੋ ਇਸ ਗੱਲ ਦਾ ਸੂਚਕ ਸੀ ਕਿ ਸਿੱਖ ਆਪਣੇ ਨਾਲ-ਨਾਲ ਮਨੁੱਖਤਾ ਦੀ ਹਿਫ਼ਾਜ਼ਤ ਵੀ ਕਰਦਾ ਹੈ। ਪਿਛਲੇ ਲੰਮੇ ਸਮੇਂ ਤੋਂ ਕੱਢੀ ਜਾਂਦੀ ਇਸ ਪਰੇਡ ਵਿਚ 100 ਤੋਂ ਵੱਧ ਕੰਪਨੀਆਂ ਅਤੇ ਧਰਮਾਂ ਦੇ ਫਲੋਟ ਸ਼ਾਮਿਲ ਹੁੰਦੇ ਹਨ।
6 ਮੀਲ ਲੰਮੇ ਸਫ਼ਰ ਵਾਲੀ ਇਸ ਪਰੇਡ ਨੂੰ ਸੜਕਾਂ 'ਤੇ ਖੜ੍ਹ ਕੇ ਹੀ 6 ਲੱਖ ਦੇ ਕਰੀਬ ਲੋਕਾਂ ਨੇ ਦੇਖਿਆ ਅਤੇ ਵੱਖ-ਵੱਖ ਧਰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਪਰੇਡ ਨੂੰ ਦੇਖ ਰਹੇ ਅਮਰੀਕਨ ਮੂਲ ਦੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਸਿੱਖ ਕੌਮ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ ਜਦੋਂ ਤੋਂ ਸਿੱਖਾਂ ਨੇ ਇਸ ਪ੍ਰੇਡ ਵਿਚ ਸ਼ਮੂਲੀਅਤ ਕਰਨੀ ਸ਼ੁਰੂ ਕੀਤੀ ਹੈ ਤਾਂ ਉਨ੍ਹਾਂ (ਅਮਰੀਕਨਾਂ) ਵਿਚ ਸਿੱਖਾਂ ਬਾਰੇ ਜਾਨਣ ਦੀ ਰੁਚੀ ਵਧੀ ਹੈ ਤੇ ਹੁਣ ਉਹ ਸਿੱਖਾਂ ਬਾਰੇ ਕਾਫ਼ੀ ਕੁੱਝ ਜਾਣਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੇਡ ਤੋਂ ਉਨ੍ਹਾਂ ਨੂੰ ਬਹੁਤ-ਕੁੱਝ ਸਿੱਖਣ ਨੂੰ ਮਿਲਿਆ ਹੈ। ਇਸ ਤਰ੍ਹਾਂ ਵੱਖ-ਵੱਖ ਕਿੱਤਾ ਵਰਗ ਨਾਲ ਸਬੰਧਤ ਸਿੱਖਾਂ ਦੀ ਪਛਾਣ ਕਰਵਾਉਣ ਦੀ ਇਕ ਵਧੀਆ ਕੋਸ਼ਿਸ਼ ਕੀਤੀ ਗਈ। ਇਸ ਪਰੇਡ ਨੂੰ ਹਰ ਵਾਰ ਵੱਡੇ ਟੀ.ਵੀ ਚੈਨਲਾਂ 'ਤੇ ਦਿਖਾਇਆ ਜਾਂਦਾ ਹੈ, ਜਿਸ ਨੂੰ ਲੱਖਾਂ ਲੋਕ ਦੇਖਦੇ ਹਨ। ਸ. ਬਹਾਦੁਰ ਸਿੰਘ ਨੇ ਕਿਹਾ ਕਿ ਅਜਿਹੀਆਂ ਪਰੇਡਾਂ ਅਮਰੀਕਾ ਵਿਚ ਵੱਖ-ਵੱਖ ਥਾਵਾਂ 'ਤੇ ਹੁੰਦੀਆਂ ਹਨ। ਇਸ ਲਈ ਜਿੱਥੇ-ਜਿੱਥੇ ਵੀ ਕੋਈ ਸਿੱਖ ਬੈਠਾ ਹੈ ਉਨ੍ਹਾਂ ਨੂੰ ਆਪਣੇ ਧਰਮ ਨਾਲ ਸਬੰਧਤ ਫਲੋਟ ਲੈ ਕੇ ਇਨ੍ਹਾਂ ਪਰੇਡਾਂ ਵਿਚ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਕਿ ਅਮਰੀਕਨ ਭਾਈਚਾਰੇ ਵਿਚ ਸਿੱਖ ਧਰਮ ਤੇ ਸਿੱਖਾਂ ਦੀ ਪਛਾਣ ਸਬੰਧੀ ਸਹੀ ਜਾਣਕਾਰੀ ਪਹੁੰਚ ਸਕੇ।

  • ਅਮਰੀਕਾ
  • ਸਿੱਖਾਂ
  • 100 ਸਾਲਾਂ ਦੇ ਇਤਿਹਾਸ
  • ਸਮਾਗਮ
  • America
  • Sikhs
  • 100 Years History
  • Events

ਚਰਚਾ 'ਚ ਮੁੜ ਛਾਈ 'ਕੈਲੰਡਰ ਗਰਲ', ਤਸਵੀਰਾਂ 'ਚ ਦਿਖਾਈ ਹੌਟ ਲੁੱਕ

NEXT STORY

Stories You May Like

  • pixxel raises 100 million in funding round
    'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ ਟੈਕਨਾਲੋਜੀ ਦੇ ਇਤਿਹਾਸ 'ਚ ਵੱਡਾ ਨਿਵੇਸ਼
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • governments should ensure safety of sikhs in canada and america advocate dhami
    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • india dominates asia  s best companies  34 indian companies in top 100
    ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ ਕੰਪਨੀਆਂ ਸ਼ਾਮਲ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • people protest against mining mafia in bamiyal
    ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ ਗਿਆ ਮਾਹੌਲ
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • Latest News ਦੀਆਂ ਖਬਰਾਂ
    • important news for lpg customers
      LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ...
    • india to face catastrophic weather conditions in coming months
      ਭਾਰਤ 'ਚ ਅਗਲੇ ਕੁਝ ਮਹੀਨਿਆਂ 'ਚ ਆਵੇਗਾ 'ਪ੍ਰਲੈ' ਵਰਗਾ ਮੌਸਮ, 180 ਤੋਂ ਵੱਧ...
    • businessman swindled of 1 8 crore after being entrapped in love trap
      ਕਾਰੋਬਾਰੀ ਨੂੰ ਪ੍ਰੇਮ ਜਾਲ ’ਚ ਫਸਾ ਕੇ ਠੱਗੇ 1.8 ਕਰੋੜ ਰੁਪਏ
    • explosion in saudi capital riyadh
      ਸਾਊਦੀ ਅਰਬ ਦੀ ਰਾਜਧਾਨੀ ਰਿਆਦ ’ਚ ਧਮਾਕਾ, ਕਈ ਉਡਾਣਾਂ ’ਚ ਦੇਰੀ
    • retreat ceremony timings changed at attari and sadqi borders
      ਅਟਾਰੀ ਤੇ ਸਾਦਕੀ ਬਾਰਡਰ ’ਤੇ ਰੀਟ੍ਰੀਟ ਸੈਰੇਮਨੀ ਦਾ ਸਮਾਂ ਬਦਲਿਆ
    • lakh people could get jobs during the festive season
      ਤਿਉਹਾਰੀ ਸੀਜ਼ਨ ’ਚ 2.5 ਲੱਖ ਲੋਕਾਂ ਨੂੰ ਮਿਲ ਸਕਦੀਆਂ ਹਨ ਨੌਕਰੀਆਂ
    • three people swindled of 1 26 crore under pretext of visa processing
      ਵੀਜ਼ਾ ਲਗਵਾਉਣ ਦੇ ਨਾਂ ’ਤੇ 3 ਲੋਕਾਂ ਨਾਲ 1.26 ਕਰੋੜ ਦੀ ਠੱਗੀ
    • motorcycles at affordable rates ahead of the festive season
      Good News ! ਇਸ ਕੰਪਨੀ ਨੇ ਤਿਉਹਾਰਾਂ ਤੋਂ ਪਹਿਲਾਂ ਸਸਤੇ ਕਰ 'ਤੇ ਮੋਟਰਸਾਈਕਲ
    • ips officers transferred
      UP ਪੁਲਸ 'ਚ ਵੱਡਾ ਫੇਰਬਦਲ, 35 IPS ਅਧਿਕਾਰੀਆਂ ਦੇ ਤਬਾਦਲੇ
    • wants blind devotees  not students
      'ਸਿਸਟਮ ਨੂੰ ਸਟੂਡੈਂਟ ਨਹੀਂ, ਅੰਧਭਗਤ ਚਾਹੀਦੈ': ਰਾਹੁਲ ਗਾਂਧੀ ਦਾ ਸਰਕਾਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +