Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:38:59 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਯੂਨੀਵਰਸਿਟੀ 'ਚ ਸਜਾਈਆਂ ਗਈਆਂ ਦਸਤਾਰਾਂ, ਸਿੱਖਾਂ ਬਾਰੇ ਸਾਂਝੀ ਕੀਤੀ ਗਈ ਜਾਣਕਾਰੀ

INTERNATIONAL News Punjabi(ਵਿਦੇਸ਼)

ਅਮਰੀਕਾ : ਯੂਨੀਵਰਸਿਟੀ 'ਚ ਸਜਾਈਆਂ ਗਈਆਂ ਦਸਤਾਰਾਂ, ਸਿੱਖਾਂ ਬਾਰੇ ਸਾਂਝੀ ਕੀਤੀ ਗਈ ਜਾਣਕਾਰੀ

  • Edited By Vandana,
  • Updated: 03 Oct, 2022 10:51 AM
United States of America
america wearing turbans in university information shared about sikhs
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ): ਸਿੱਖ ਧਰਮ ਦੀ ਵਿਲੱਖਣਤਾ ਨੂੰ ਦਰਸਾਉਣ ਅਤੇ ਵਿਦਿਆਰਥੀਆਂ, ਅਧਿਕਾਰੀਆਂ ਤੇ ਨਗਰ ਵਾਸੀਆਂ ਨੂੰ  ਸਿੱਖ ਸਭਿਆਚਾਰ ਦੇ ਗੌਰਵਮਈ ਵਿਰਸੇ ਤੋਂ ਜਾਣੂ ਕਰਾਉਣ ਤੇ ਸਿੱਖਾਂ ਦੀ ਪਛਾਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅਮਰੀਕਾ ਦੇ ਓਹਾਈਓ ਸੂਬੇ ਦੀ ਰਾਈਟ ਸਟੇਟ ਯੂਨੀਵਰਸਿਟੀ, ਡੇਟਨ ਵਿਖੇ 'ਸਿੱਖਸ ਇਨ ਅਮਰੀਕਾ’ ਵੱਲੋਂ ਰਾਈਟ ਸਟੇਟ ਯੂਨੀਵਰਸਿਟੀ' ਵਿੱਖੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਮੌਜੂਦਾ, ਸਾਬਕਾ ਸਿੱਖ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਸੈਂਟਰ ਆਫ   ਇੰਟਰਨੈਸ਼ਨਲ ਐਜੂਕੇਸ਼ਨ (ਯੂ.ਸੀ.ਆਈ.ਈ.) ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।  

PunjabKesari

ਯੂਨੀਵਰਸਿਟੀ ਵਿਖੇ ਸਾਲ 1979 ਤੋਂ ਕੰਮ ਕਰ ਰਹੇ ਪ੍ਰੋਫੈਸਰ ਡਾ. ਕੁਲਦੀਪ ਸਿੰਘ ਰਤਨ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਅਜਿਹੇ ਸਮਾਗਮ ਕਰਵਾਉਣ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ 11 ਸਤੰਬਰ 2001 (9/11) ਦੇ ਹਮਲੇ ਤੋਂ ਬਾਅਦ ਹਰ ਟੀਵੀ ਚੈਨਲ ਵੱਲੋਂ ਓਸਾਮਾ ਬਿਨ ਲਾਦੇਨ ਦੀ ਪੱਗ ਅਤੇ ਦਾੜ੍ਹੀ ਵਾਲੀਆਂ ਤਸਵੀਰਾਂ ਨੂੰ ਦਿਖਾਇਆ ਜਾ ਰਿਹਾ ਸੀ, ਜਿਸ ਕਾਰਨ 9/11 ਤੋਂ ਬਾਅਦ ਸਾਡੇ ਬਾਰੇ ਲੋਕਾਂ ਦਾ ਨਜ਼ਰੀਆ ਅਮਰੀਕਾ ਵਿੱਚ ਥੋੜ੍ਹਾ ਬਦਲ ਗਿਆ ਸੀ। ਅਸੀਂ ਉਸ ਤੋਂ ਚਾਰ ਦਿਨ ਬਾਅਦ ਐਰੀਜ਼ੋਨਾ ਵਿਖੇ ਪੈਟਰੋਲ ਪੰਪ ਦੇ ਮਾਲਿਕ ਭੁਲੱਥ ਹਲਕੇ ਦੇ ਪਿੰਡ ਨਡਾਲਾ ਦੇ ਨਾਲ ਪਿਛੋਕੜ ਰੱਖਣ ਵਾਲੇ ਬਲਬੀਰ ਸਿੰਘ ਸੋਢੀ ਨੂੰ ਗੁਆ ਦਿੱਤਾ, ਕਿਉਂਕਿ ਆਮ ਲੋਕਾਂ ਨੂੰ ਸਿੱਖਾਂ ਬਾਰੇ ਪਤਾ ਨਹੀਂ ਸੀ। ਇਹੀ ਕਾਰਨ ਹੈ ਕਿ ਸਿੱਖਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਪ੍ਰੋਗਰਾਮਾਂ ਦਾ ਆਯੋਜਿਤ ਬਹੁਤ ਜ਼ਰੂਰੀ ਹੋ ਗਿਆ।

PunjabKesari

ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਕਮਿਊਨਿਟੀ ਦੇ ਕਾਰਕੂਨ ਸਮੀਪ ਸਿੰਘ ਗੁਮਟਾਲਾ ਨੇ ਵੀਡੀਓ ਅਤੇ ਸਲਾਈਡਾਂ  ਦੀ ਵਰਤੋਂ ਕਰਕੇ ਸਿੱਖਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ 10 ਗੁਰੂ ਸਾਹਿਬਾਨ, ਸਿੱਖ ਕਕਾਰਾਂ (ਕੇਸ, ਕੰਗਾ, ਕੜਾ, ਕਿਰਪਾਨ ਅਤੇ ਕਛਹਿਰਾ), ਦਸਤਾਰ, ਲੰਗਰ, ਅਮਰੀਕਾ ਵਿੱਚ ਸਿੱਖਾਂ ਦੀ ਆਮਦ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਮਹਿਮਾਨਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਸੰਮੀਪ ਗੁਮਟਾਲਾ ਨੇ ਅਗਸਤ 2000 ਵਿੱਚ ਅਮਰੀਕਾ ਪਹੁੰਚਣ ਦੇ ਸਮੇਂ ਦੇ ਆਪਣੇ ਅਨੁਭਵ   ਨੂੰ ਵੀ ਸਾਂਝੇ ਕਰਦਿਆਂ ਦੱਸਿਆ ਕਿ ਕਿਵੇਂ 9/11 ਤੋਂ ਬਾਅਦ ਸਿੱਖ ਵਿਦਿਆਰਥੀਆਂ ਲਈ ਸਥਿਤੀ ਬਦਲ ਗਈ, ਜਦੋਂ ਕਈ ਦਿਨਾਂ ਤੱਕ ਪੰਜਾਬ ਵਿੱਚ ਸਾਡੇ ਪਰਿਵਾਰਕ ਮੈਂਬਰ ਸਾਡੀ ਸੁਰੱਖਿਆ ਨੂੰ ਲੈ ਕੇ ਚਿੰਤਤ ਸਨ। ਇਸ ਲਈ ਉਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਸਿੱਖ ਭਾਈਚਾਰੇ ਅਤੇ ਹੋਰ ਵੀ ਭਿੰਨ-ਭਿੰਨ ਸੱਭਿਆਚਾਰਾਂ ਬਾਰੇ ਤਜਰਬੇ ਸਾਂਝੇ ਕਰਨ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਕਰਨਾ ਬਹੁਤ ਮਹੱਤਵਪੂਰਨ ਹੋ ਗਿਆ ਹੈ। 

PunjabKesari

ਯੂਨੀਵਰਸਿਟੀ ਵਿਖੇ ਇੰਜੀਨਿਅਰਿੰਗ ਵਿੱਚ ਮਾਸਟਰਜ਼ ਕਰ ਰਹੇ ਵਿਦਿਆਰਥੀ ਹਰਰੂਪ ਸਿੰਘ ਅਤੇ ਹਰਸ਼ਦੀਪ ਸਿੰਘ ਨੇ ਦੱਸਿਆ ਕਿ ਇਹ ਬਹੁਤ ਹੀ ਜਾਣਕਾਰੀ ਭਰਪੂਰ ਪ੍ਰੋਗਰਾਮ ਸੀ। ਉਹਨਾਂ ਸਮਾਗਮ ਦੇ ਆਯੋਜਨ ਵਿੱਚ ਸਹੂਲਤ ਕਰਨ ਲਈ ਯੂਨੀਵਰਸਿਟੀ ਦੇ   ਸਟਾਫ ਮੈਂਬਰਾਂ, ਹੋਰ ਵਿਦਿਆਰਥੀ  ਸੰਸਥਾਵਾਂ ਅਤੇ ਯੂ.ਸੀ.ਆਈ.ਈ. ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਸਮਾਗਮ ਨੇ ਸਾਡੀ ਯੂਨੀਵਰਸਿਟੀ ਦੇ ਭਾਈਚਾਰੇ ਨੂੰ ਇਕੱਠੇ ਹੋਣ,ਸਿੱਖ ਧਰਮ ਬਾਰੇ ਹੋਰ ਜਾਨਣ, ਸਮਝਣ ਅਤੇ ਸਿੱਖ ਸਭਿਆਚਾਰ ਦੇ ਗੌਰਵਮਈ ਵਿਰਸੇ ਤੋਂ ਜਾਣੂ ਕਰਾਉਣ ਲਈ ਇਕ ਵਧੀਆ ਮੌਕਾ ਪ੍ਰਦਾਨ ਕੀਤਾ। ਆਏ ਹੋਏ ਮਹਿਮਾਨਾਂ ਨੇ ਜਿਸ ਵਿੱਚ ਵੱਖ-ਵੱਖ ਮੁਲਕਾਂ ਦੇ ਵਿਦਿਆਰਥੀ ਵੀ  ਸ਼ਾਮਲ ਸਨ, ਨੇ ਉਤਸ਼ਾਹ ਨਾਲ ਹਿੱਸਾ ਲਿਆ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ: ਜ਼ੁਬਾਨੀ ਝਗੜੇ ਦੌਰਾਨ 15 ਸਾਲਾ ਮੁੰਡੇ ਨੂੰ ਮਾਰੀ ਗਈ ਗੋਲੀ

ਮਹਿਮਾਨਾਂ ਨੇ ਦਸਤਾਰ ਬੰਨਣ ਦਾ ਵੀ ਅਨੁਭਵ ਕੀਤਾ। ਉਹਨਾਂ ਨੂੰ ਡੇਟਨ ਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ ਅਤੇ ਦਸਤਾਰ ਸਜਾਉਣ ਤੋਂ ਬਾਅਦ ਵਿਦਿਆਰਥੀ  ਬਹੁਤ ਹੀ ਮਾਣ ਮਹਿਸੂਸ ਕਰ ਰਹੇ ਸਨ ਅਤੇ ਯੂਨੀਵਰਸਿਟੀ ਵਿੱਚ  ਦਸਤਾਰ ਪਹਿਣ ਕੇ ਘੁੰਮਦੇ ਰਹੇ ਅਤੇ ਆਪਣੀਆਂ ਕਲਾਸਾਂ ਵਿੱਚ ਵੀ ਗਏ। ਉਹਨਾਂ ਇਸ ਦੀ ਮਹੱਤਤਾ, ਵੱਖ-ਵੱਖ ਰੰਗਾਂ ਅਤੇ ਦਸਤਾਰ ਬੰਨਣ ਦੇ ਵੱਖ-ਵੱਖ ਸਟਾਈਲ ਆਦਿ ਬਾਰੇ ਕਈ ਦਿਲਚਸਪ ਸਵਾਲ ਵੀ ਪੁੱਛੇ। ਮਿਸ਼ੇਲ ਸਟ੍ਰੀਟਰ, ਡਾਇਰੈਕਟਰ ਯੂ.ਸੀ.ਆਈ.ਈ. ਨੇ ਸਿੱਖ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਨੂੰ ਆਯੋਜਿਤ ਅਤੇ ਕਾਮਯਾਬ ਕਰਨ ਲਈ ਵਧਾਈ ਦਿੱਤੀ।ਉਹਨਾਂ ਕਿਹਾ ਕਿ ਇਸ ਨੇ ਅਮਰੀਕੀ   ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਇਕੱਠੇ ਹੋ ਕੇ ਸਿੱਖ ਵਿਰਸੇ ਬਾਰੇ ਜਾਨਣ ਦਾ ਮੌਕਾ ਦਿੱਤਾ। ਇਸ ਪ੍ਰੋਗਰਾਮ ਵਿੱਚ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਦਸਤਾਰ, ਲੰਗਰ, ਮੂਲ ਮੰਤਰ, ਸਿੱਖ ਧਰਮ ਦੇ ਤਿੰਨ ਥੰਮ (ਕਿਰਤ ਕਰਨੀ, ਵੰਡ ਕੇ ਛੱਕਣਾ ਅਤੇ ਨਾਮ ਜਪਣਾ) ਅਤੇ ਅਮਰੀਕਾ ਦੀ ਫ਼ੌਜ ਵਿੱਚ ਸਿੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਰਾਈਟ ਸਟੇਟ ਦੇ ਸਾਬਕਾ ਵਿਦਿਆਰਥੀ  ਲ਼ੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਜੋ ਕਿ ਇਸ ਸਮੇਂ ਫ਼ੌਜ ਵਿੱਚ ਹਨ, ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਸਿੱਖ ਇਤਿਹਾਸ ਅਤੇ ਪਰੰਪਰਾ ਨਾਲ ਸੰਬੰਧਤ ਕਿਤਾਬਾਂ ਕੜੇ, ਕੰਘੇ ਵੀ ਪ੍ਰਦਰਸ਼ਿਤ ਕੀਤੇ ਗਏ। ਆਏ ਮਹਿਮਾਨਾਂ ਨੇ ਪੰਜਾਬੀ ਖਾਣੇ ਦਾ ਆਨੰਦ ਵੀ ਮਾਣਿਆ।

  • America
  • University
  • turbans
  • Sikhism
  • ਅਮਰੀਕਾ
  • ਯੂਨੀਵਰਸਿਟੀ
  • ਦਸਤਾਰਾਂ
  • ਸਿੱਖ ਧਰਮ

ਅਮਰੀਕਾ: ਜ਼ੁਬਾਨੀ ਝਗੜੇ ਦੌਰਾਨ 15 ਸਾਲਾ ਮੁੰਡੇ ਨੂੰ ਮਾਰੀ ਗਈ ਗੋਲੀ

NEXT STORY

Stories You May Like

  • governments should ensure safety of sikhs in canada and america advocate dhami
    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
  • was not aware of so many changes  hesson
    ਇੰਨੇ ਸਾਰੇ ਬਦਲਾਵਾਂ ਬਾਰੇ ਜਾਣਕਾਰੀ ਨਹੀਂ ਸੀ : ਹੇਸਨ
  • gunfire erupts again in america
    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ ਅਧਿਕਾਰੀਆਂ ਸਣੇ 5 ਜ਼ਖਮੀ, ਯੂਨੀਵਰਸਿਟੀ 'ਚ ਲਾਕਡਾਊਨ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • living near toll plazas  vehicle information will be linked to fastag
    ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲਿਆਂ ਨੂੰ ਮਿਲੀ ਰਾਹਤ, ਫਾਸਟੈਗ ਨਾਲ ਜੁੜੇਗੀ ਵਾਹਨਾਂ ਦੀ ਜਾਣਕਾਰੀ
  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • holiday declared in many schools in fazilka district
    ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ ਮੁਸੀਬਤ, ਪੜ੍ਹੋ ਕਿਉਂ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • disadvantages of ai
      AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ...
    • russia ukraine conflict
      ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
    • oil facilities incident
      ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ
    • talha saeed on india
      ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
    • israel lebanon
      ਇਜ਼ਰਾਈਲ ਨੇ ਲਿਬਨਾਨ 'ਤੇ ਕੀਤੀ ਏਅਰਸਟ੍ਰਾਈਕ ! ਔਰਤਾਂ ਸਣੇ ਘੱਟੋ-ਘੱਟ 9 ਲੋਕਾਂ...
    • cuba us conflict
      ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ ! ਕਿਊਬਾ 'ਤੇ ਅਮਰੀਕੀ...
    • ahmadiyya muslim community pakistan
      ਪਾਕਿ 'ਚ ਅਹਿਮਦੀਆ ਭਾਈਚਾਰੇ ਦੇ ਤਸ਼ਦੱਦ 'ਤੇ ਭੜਕੇ UN ਮਨੁੱਖੀ ਅਧਿਕਾਰ ਮਾਹਿਰ, ਆਖੀ...
    • belgium detains chinese man on suspicion of semiconductor espionage
      ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ...
    • ban on hijab
      ਹਿਜਾਬ ਪਹਿਨਣ 'ਤੇ ਲੱਗ ਗਿਆ Ban ! ਉਲੰਘਣਾ ਕਰਨ 'ਤੇ ਆਸਟ੍ਰੀਅਨ ਪ੍ਰਸ਼ਾਸਨ ਲਾਏਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +