Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    5:57:13 PM

  • vinesh phogat  s big revelation

    ਵਿਨੇਸ਼ ਫੋਗਾਟ ਦਾ ਵੱਡਾ ਖੁਲਾਸਾ: "ਮੈਂ ਵੀ ਹਾਂ...

  • a person from uttarakhand won the lottery in punjab and became a millionaire

    ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ,...

  • e challan update

    ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਕੋਲਕਾਤਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • IT ਕੰਪਨੀਆਂ ਨੂੰ ਭਾਰੀ ਨੁਕਸਾਨ ਦਾ ਖਦਸ਼ਾ, ਬੋਇੰਗ 737 ਦੇ ਉਤਪਾਦਨ 'ਤੇ ਲੱਗੀ ਬ੍ਰੇਕ

INTERNATIONAL News Punjabi(ਵਿਦੇਸ਼)

IT ਕੰਪਨੀਆਂ ਨੂੰ ਭਾਰੀ ਨੁਕਸਾਨ ਦਾ ਖਦਸ਼ਾ, ਬੋਇੰਗ 737 ਦੇ ਉਤਪਾਦਨ 'ਤੇ ਲੱਗੀ ਬ੍ਰੇਕ

  • Edited By Vandana,
  • Updated: 27 Dec, 2019 01:42 PM
United States of America
american company  boeing 737
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ:) ਜਹਾਜ਼ ਬਣਾਉਣ ਵਾਲੀ ਅਮਰੀਕੀ ਕੰਪਨੀ ਬੋਇੰਗ ਵੱਲੋਂ ਜਨਵਰੀ ਤੋਂ 737 ਮੈਕਸ ਜਹਾਜ਼ਾਂ ਦਾ ਉਤਪਾਦਨ ਰੋਕੇ ਜਾਣ ਨਾਲ ਭਾਰਤੀ ਸੂਚਨਾ ਤਕਨਾਲੋਜੀ ਕੰਪਨੀਆਂ ਨੂੰ ਇਕ ਅਰਬ ਡਾਲਰ ਤੋਂ ਵੱਧ ਦਾ ਨੁਕਸਾਨ ਹੋ ਸਕਦਾ ਹੈ।ਸੂਤਰਾਂ ਦੇ ਮੁਤਾਬਕ ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐੱਸ.), ਐੱਚ.ਸੀ.ਐੱਲ. ਟੈਕਰੋਲੌਜਿਜ਼ ਇਨਫੋਸਿਸ, ਸਾਯੰਟ ਅਤੇ ਲਾਰਸੇਨ ਐਂਡ ਟੁਬਰੋ ਟੈਕਰੋਲੌਜ਼ੀ ਸਰਵਿਸਿਜ਼ ਜਿਹੀਆਂ ਦੇਸ਼ ਦੀਆਂ ਦਿੱਗਜ਼ ਆਈ.ਟੀ. ਕੰਪਨੀਆਂ ਦਾ ਬੋਇੰਗ ਜਾਂ ਉਸ ਨੂੰ ਸਾਜੋ ਸਾਮਾਨ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨਾਲ ਇਕਰਾਰਨਾਮਾ ਹੈ। 

ਇਹਨਾਂ ਵਿਚ ਇੰਜਣ ਅਤੇ ਜਹਾਜ਼ ਦਾ ਢਾਂਚਾ ਬਣਾਉਣ ਵਾਲੀਆਂ ਕੰਪਨੀਆਂ ਅਤੇ ਇਲੈਕਟ੍ਰੋਨਿਕ ਸਾਜੋ ਸਾਮਾਨ ਮੁਹੱਈਆ ਕਰਾਉਣ ਵਾਲੀਆਂ ਕੰਪਨੀਆਂ ਸ਼ਾਮਲ ਹਨ। 737 ਮੈਕਸ ਜਹਾਜ਼ਾਂ ਦਾ ਉਤਪਾਦਨ ਬੰਦ ਹੋਣ ਨਾਲ ਭਾਰਤੀ ਆਈ.ਟੀ. ਕੰਪਨੀਆਂ ਦਾ ਬੋਇੰਗ ਅਤੇ ਉਸ ਨਾਲ ਜੁੜੀਆਂ ਕੰਪਨੀਆਂ ਦੇ ਨਾਲ ਇਕ ਅਰਬ ਡਾਲਰ ਦਾ ਇਕਰਾਰਨਾਮਾ ਖਤਰੇ ਵਿਚ ਪੈ ਜਾਵੇਗਾ। ਆਈ.ਟੀ. ਆਊਟਸੋਰਸਿੰਗ ਸਲਾਹਕਾਰ ਅਤੇ ਪਾਰੀਖ ਕੰਸਲਟਿੰਗ ਦੇ ਸੰਸਥਾਪਕ ਪਾਰੀਖ ਜੈਨ ਨੇ ਕਿਹਾ,''ਬੋਇੰਗ ਕਈ ਭਾਰਤੀ ਸੇਵਾ ਪ੍ਰਦਾਤਾਵਾਂ ਦੀ ਟਾਪ 10 ਗ੍ਰਾਹਕਾਂ ਵਿਚ ਸ਼ਾਮਲ ਹੈ। ਜ਼ਾਹਰ ਹੈ ਕਿ ਇਹਨਾਂ ਕੰਪਨੀਆਂ 'ਤੇ ਤੁਰੰਤ ਪ੍ਰਭਾਵ ਪਵੇਗਾ ਪਰ ਵੱਡੀ ਚਿੰਤਾ ਇਹ ਹੈ ਕਿ ਜੇਕਰ ਬੋਇੰਗ ਪ੍ਰਭਾਵਿਤ ਹੁੰਦੀ ਹੈ ਤਾਂ ਇਸ ਨਾਲ ਹਵਾਬਾਜ਼ੀ ਖੇਤਰ ਦੇ ਕੁੱਲ ਖਰਚ ਵਿਚ ਵੀ ਕਮੀ ਆਏਗੀ।'' 

ਬੋਇੰਗ ਨੇ ਇਸ ਮਹੀਨੇ ਚੌੜੇ ਆਕਾਰ ਵਾਲੇ 737 ਮੈਕਸ ਜਹਾਜ਼ਾਂ ਦਾ ਉਤਪਾਦਨ ਅਸਥਾਈ ਤੌਰ 'ਤੇ ਰੋਕਿਆ ਸੀ ਅਤੇ ਹੁਣ ਉਸ ਨੇ ਆਪਣੇ ਸਪਲਾਈ ਕਰਤਾਵਾਂ ਨੂੰ ਜਨਵਰੀ ਤੋਂ ਸਪਲਾਈ ਰੋਕਣ ਲਈ ਕਿਹਾ ਹੈ। ਇੰਡੋਨੇਸ਼ੀਆ ਅਤੇ ਇਥੋਪੀਆ ਵਿਚ ਮੈਕਸ 737 ਜਹਾਜ਼ਾਂ ਦੇ ਕਰੈਸ਼ ਹੋਣ ਦੇ ਬਾਅਦ ਕੰਪਨੀ ਰੈਗੁਲੇਟਰਾਂ ਦਾ ਭਰੋਸਾ ਜਿੱਤਣ ਦੇ ਲਈ ਸੰਘਰਸ਼ ਕਰ ਰਹੀ ਹੈ। ਪਿਛਲੇ ਹਫਤੇ ਇਹ ਸੰਕਟ ਉਸ ਸਮੇਂ ਹੋਰ ਵੱਧ ਗਿਆ ਜਦੋਂ ਕੰਪਨੀ ਨੇ ਆਪਣੀ ਮੁੱਖ ਕਾਰਜ ਅਧਿਕਾਰੀ ਡੇਨਿਸ ਮੂਲਨਬਰਗ ਨੂੰ ਬਾਹਰ ਕਰ ਦਿੱਤਾ। ਅਨੁਮਾਨਾਂ ਦੇ ਮੁਤਾਬਕ ਦੁਨੀਆ ਵਿਚ ਏਅਰੋਸਪੇਸ ਇੰਜੀਨੀਅਰਿੰਗ ਆਊਟਸੋਰਸਿੰਗ ਦਾ ਸਾਲਾਨਾ ਬਾਜ਼ਾਰ 4 ਅਰਬ ਡਾਲਰ ਦਾ ਹੈ ਜਿਸ ਵਿਚ ਬੋਇੰਗ ਅਤੇ ਏਅਰਬਸ ਦੀ ਬਰਾਬਰ ਹਿੱਸੇਦਾਰੀ ਹੈ। 

ਬੋਇੰਗ ਹਰੇਕ ਸਾਲ 2 ਅਰਬ ਡਾਲਰ ਦਾ ਆਈ.ਟੀ. ਦਾ ਕੰਮ ਆਊਟਸੋਰਸ ਕਰਦੀ ਹੈ ਜਿਸ ਵਿਚੋਂ ਅੱਧੇ ਸੌਦੇ ਭਾਰਤੀ ਸੇਵਾ ਪ੍ਰਦਾਤਾ ਕੰਪਨੀਆਂ ਦੀਆਂ ਝੋਲੀ ਵਿਚ ਆਉਂਦੇ ਹਨ। ਹਾਲੇ ਬੋਇੰਗ ਨੂੰ ਸਪਲਾਈ ਕਰਨ ਵਾਲੀਆਂ ਕੰਪਨੀਆਂ ਵਿਚ ਪ੍ਰੇਟ ਐਂਡ ਵ੍ਹਿਟਨੀ, ਰਾਲਸ ਰਾਇਸ, ਜਨਰਲ ਇਲੈਕਟ੍ਰਿਕ ਅਤੇ ਸੈਫਰੈਨ ਜਿਹੇ ਇੰਜਣ ਬਣਾਉਣ ਵਾਲੀਆਂ ਕੰਪਨੀਆਂ ਸ਼ਾਮਲ ਹਨ। ਨਾਲ ਹੀ ਸਪਿਰਿਟ ਏਅਰੋਸਿਸਟਮਜ਼ ਅਤੇ ਸੈਫਰੈਨ ਉਸ ਨੂੰ ਜਹਾਜ਼ ਦਾ ਢਾਂਚਾ ਅਤੇ ਪੁਰਜੇ ਮੁਹੱਈਆ ਕਰਦੀ ਹੈ। ਇਸ ਤਰ੍ਹਾਂ ਰਾਕਵੇਲ ਅਤੇ ਹਨੀਵੇਲ ਬੋਇੰਗ ਦੀ ਵਿਭਿੰਨ ਪ੍ਰਣਾਲੀਆਂ ਦੇ ਲਈ ਇਲੈਕਟ੍ਰਿਕ ਉਪਕਰਨਾਂ ਦੀ ਸਪਲਾਈ ਕਰਦੀ ਹੈ।

ਬੋਇੰਗ ਵਿਚ ਜਾਰੀ ਸੰਕਟ ਦੇ ਕਾਰਨ ਉਤਪਾਦਨ ਦੇ ਨਾਲ ਕਾਰੋਬਾਰ ਅਤੇ ਵਿਕਰੀ ਵੀ ਪ੍ਰਭਾਵਿਤ ਹੋਈ ਹੈ। ਇਸ ਦੇ ਬਾਵਜੂਦ ਬੋਇੰਗ ਦੀ ਇੰਜੀਨੀਅਰਿੰਗ ਸੇਵਾ ਕੰਪਨੀਆਂ ਚੰਗਾ ਪ੍ਰਦਰਸ਼ਨ ਕਰ ਰਹੀਆਂ ਹਨ। ਇਕ ਹੋਰ ਆਊਟਸੋਰਸਿੰਗ ਸਲਾਹਕਾਰ ਨੇ ਕਿਹਾ ਕਿ ਜੇਕਰ 737 ਮੈਕਸ ਦਾ ਉਤਪਾਦਨ ਬੰਦ ਹੁੰਦਾ ਹੈ ਤਾਂ ਬੋਇੰਗ 797 ਜਿਹੇ ਦੂਜੇ ਜਹਾਜ਼ਾਂ 'ਤੇ ਨਿਵੇਸ਼ ਵਧਾ ਸਕਦੀ ਹੈ। ਇਸ ਨਾਲ ਭਾਰਤੀ ਇੰਜੀਨੀਅਰਿੰਗ ਸੇਵਾ ਕੰਪਨੀਆਂ ਨੂੰ ਮਦਦ ਮਿਲੇਗੀ। ਬੋਇੰਗ 797 ਕੰਪਨੀ ਦਾ ਦੂਜਾ ਨਵਾਂ ਜਹਾਜ਼ ਪ੍ਰੋਗਰਾਮ ਹੈ ਜਿਸ ਵਿਚ 225 ਅਤੇ 275 ਸੀਟਾਂ ਦੇ ਜਹਾਜ਼ ਬਣਾਏ ਜਾ ਸਕਦੇ ਹਨ। ਇਸ ਪ੍ਰੋਗਰਾਮ ਲਈ ਭਾਰਤੀ ਕੰਪਨੀਆਂ ਨੂੰ ਐਪਲੀਕੇਸ਼ਨ ਡਿਵੈਲਪਮੈਂਟ, ਟੈਸਟਿੰਗ, ਇੰਜੀਨੀਅਰਿੰਗ ਸਰਵਿਸਿਜ਼, ਐਵੀਓਨਿਕਸ, ਬਿਜ਼ਨੈੱਸ ਪ੍ਰੋਸੈੱਸ ਮੈਨੇਜਮੈਂਟ ਆਦਿ ਸੇਵਾਵਾਂ ਮੁਹੱਈਆ ਕਰਾਉਣ ਦਾ ਮੌਕਾ ਮਿਲ ਸਕਦਾ ਹੈ।
 

  • American company
  • Boeing 737
  • Indian information technology
  • ਅਮਰੀਕੀ ਕੰਪਨੀ
  • ਬੋਇੰਗ 737
  • ਭਾਰਤੀ ਸੂਚਨਾ ਤਕਨਾਲੋਜੀ

ਦੁਬਈ 'ਚ ਕਾਰ ਹਾਦਸੇ 'ਚ ਮਾਰੇ ਗਏ ਵਿਦਿਆਰਥੀ ਦੀ ਲਾਸ਼ ਅੱਜ ਪੁੱਜੇਗੀ ਭਾਰਤ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • the 7 7 magnitude earthquake also caused the bullet train to brake
    7.7 ਤੀਬਰਤਾ ਦੇ ਭੂਚਾਲ ਨੇ ਮਚਾਈ ਹਾਹਾਕਾਰ ! ਬੁਲਟ ਟ੍ਰੇਨ ਨੂੰ ਵੀ ਲੱਗੀ ਬ੍ਰੇਕ, ਅਲਰਟ ਜਾਰੀ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • fire in ludhiana
    ਲੁਧਿਆਣਾ 'ਚ ਦਵਾਈਆਂ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਰੁਪਏ ਦਾ ਨੁਕਸਾਨ
  • iran us peace talks stalled
    ਈਰਾਨ-ਅਮਰੀਕਾ ਸ਼ਾਂਤੀ ਵਾਰਤਾ 'ਤੇ ਲੱਗੀ ਬ੍ਰੇਕ, ਤਹਿਰਾਨ 'ਚ ਸੱਤਾ ਸੰਘਰਸ਼ ਨੇ ਵਿਗਾੜੀ ਖੇਡ
  • crisis in it sector  many giant companies reduce the number of employees
    IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ ਗਿਣਤੀ
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • three day rally snapped  sensex falls over 700 points  nifty closes at 24 378
    ਤਿੰਨ ਦਿਨਾਂ ਦੇ ਵਾਧੇ 'ਤੇ ਲੱਗਾ ਬ੍ਰੇਕ: ਸੈਂਸੈਕਸ 700 ਤੋਂ ਵਧ ਅੰਕ ਡਿੱਗਾ ਤੇ ਨਿਫਟੀ 24,378 ਦੇ ਪੱਧਰ 'ਤੇ ਬੰਦ
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kuwait crude oil
      30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ਊਰਜਾ ਸੰਕਟ ਦਾ ਵਧਿਆ ਖ਼ਦਸ਼ਾ
    • nagar kirtan in italy
      ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
    • passenger jumped out of flight
      ਸ਼ਾਰਜਾਹ ਤੋਂ ਆਏ ਯਾਤਰੀ ਨੇ ਚੱਲਦੇ ਜਹਾਜ਼ 'ਚੋਂ ਮਾਰ'ਤੀ ਛਾਲ ! ਏਅਰਪੋਰਟ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • canada adds india to spy list
      Canada ਨੇ ਜਾਸੂਸੀ ਵਾਲੀ ਲਿਸਟ 'ਚ India ਨੂੰ ਕੀਤਾ ਸ਼ਾਮਲ, ਪਹਿਲਾਂ ਖ਼ੁਦ ਕੀਤਾ...
    • canadian intelligence report
      ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • icons of india exhibition opens
      ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • american troops in germany
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ ਤੋਂ ਹਜ਼ਾਰਾਂ ਸੈਨਿਕ ਵਾਪਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +