Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 04, 2026

    12:23:21 AM

  • alliance akali bjp narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • gurdwara manji sahib arrested accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕੀ ਕੰਪਨੀ ਨੇ ਜਗਾਈ ਆਸ, ਕਿਹਾ-'ਅਕਤੂਬਰ 'ਚ ਆ ਸਕਦੀ ਹੈ ਕੋਰੋਨਾ ਵੈਕਸੀਨ'

INTERNATIONAL News Punjabi(ਵਿਦੇਸ਼)

ਅਮਰੀਕੀ ਕੰਪਨੀ ਨੇ ਜਗਾਈ ਆਸ, ਕਿਹਾ-'ਅਕਤੂਬਰ 'ਚ ਆ ਸਕਦੀ ਹੈ ਕੋਰੋਨਾ ਵੈਕਸੀਨ'

  • Edited By Vandana,
  • Updated: 30 May, 2020 12:22 PM
United States of America
american company corona vaccine
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਬਿਊਰੋ): ਦੁਨੀਆ ਭਰ ਦੇ ਵਿਗਿਆਨੀ ਕੋਵਿਡ-19 ਦੇ ਇਲਾਜ ਦਾ ਕੋਈ ਟੀਕਾ ਜਾਂ ਦਵਾਈ ਲੱਭਣ ਵਿਚ ਲੱਗੇ ਹੋਏ ਹਨ। ਇਸ ਦੌਰਾਨ ਕੋਰੋਨਾਵਾਇਰਸ ਦੀ ਵੈਕਸੀਨ ਬਣਾਉਣ ਵਿਚ ਹੁਣ ਇਕ ਹੋਰ ਕੰਪਨੀ ਨੇ ਦੁਨੀਆ ਵਿਚ ਆਸ ਪੈਦਾ ਕੀਤੀ ਹੈ। ਵੀਆਾਗਰਾ ਜਿਹੀਆਂ ਦਵਾਈਆਂ ਦੀ ਖੋਜ ਕਰਨ ਵਾਲੀ ਅਮੇਰਿਕਨ ਫਾਰਮਾਸੂਟੀਕਲ ਕੰਪਨੀ Pfizer ਨੇ ਦਾਅਵਾ ਕੀਤਾ ਹੈ ਕਿ ਇਸ ਸਾਲ ਅਕਤੂਬਰ ਦੇ ਅਖੀਰ ਤੱਕ ਉਹਨਾਂ ਦੀ ਵੈਕਸੀਨ ਬਣ ਕੇ ਤਿਆਰ ਹੋ ਜਾਵੇਗੀ।

PunjabKesari

Pfizer ਦੇ ਸੀ.ਈ.ਓ. ਦੇ ਅਲਬਰਟ ਬੁਰਲਾ ਨੇ 'ਦੀ ਟਾਈਮਜ਼ ਆਫ ਇਜ਼ਰਾਈਲ' ਦੇ ਹਵਾਲੇ ਨਾਲ ਦੱਸਿਆ,''ਜੇਕਰ ਸਭ ਕੁਝ ਠੀਕ ਚੱਲਦਾ ਰਿਹਾ ਅਤੇ ਸਾਨੂੰ ਕਿਸਮਤ ਦਾ ਸਾਥ ਮਿਲਿਆ ਤਾਂ ਅਕਤੂਬਰ ਦੇ ਅਖੀਰ ਤੱਕ ਵੈਕਸੀਨ ਹੋਵੇਗੀ। ਇਕ ਗੁਣਕਾਰੀ ਅਤੇ ਸੁਰੱਖਿਅਤ ਵੈਕਸੀਨ ਲਈ ਅਸੀਂ ਭਰਪੂਰ ਕੋਸ਼ਿਸ਼ ਕਰ ਰਹੇ ਹਾਂ।'' ਕੰਪਨੀ ਦੇ ਸੀ.ਈ.ਓ. ਨੇ ਰਿਪੋਰਟ ਵਿਚ ਦੱਸਿਆ ਕਿ Pfizer ਜਰਮਨੀ ਦੀ ਫਰਮ ਬਾਯੋਨਟੇਕ ਦੇ ਨਾਲ ਯੂਰਪ ਅਤੇ ਸੰਯੁਕਤ ਰਾਜ ਅਮਰੀਕਾ ਵਿਚ ਕਈ ਸੰਭਾਵਿਤ ਵੈਕਸੀਨ ਨੂੰ ਲੈ ਕੇ ਕੰਮ ਕਰ ਰਿਹਾ ਹੈ। 

PunjabKesari

ਇਸ ਦੇ ਇਲਾਵਾ ਐਸਟ੍ਰਾਜੇਨੇਕਾ ਨਾਮ ਦੀ ਇਕ ਹੋਰ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਸ ਸਾਲ ਦੇ ਅਖੀਰ ਤੱਕ ਇਕ ਜਾਂ ਇਕ ਤੋਂ ਵਧੇਰੇ ਵੈਕਸੀਨ ਤਿਆਰ ਹੋ ਸਕਦੀਆਂ ਹਨ। ਇੱਥੇ ਦੱਸ ਦਈਏ ਕਿ ਐਸਟ੍ਰਾਜੇਨੇਕਾ ਫਿਲਹਾਲ ਆਕਸਫੋਰਡ ਯੂਨੀਵਰਸਿਟੀ ਦੇ ਨਾਲ ਵੈਕਸੀਨ 'ਤੇ ਕੰਮ ਕਰ ਰਹੀ ਹੈ। ਜਿਸ ਵਿਚ ਇਕ ਵੈਕਸੀਨ 'ਤੇ ਕੰਮ ਇਸ ਸਾਲ ਦੇ ਅਖੀਰ ਤੱਕ ਖਤਮ ਹੋ ਸਕਦਾ ਹੈ। ਐਸਟ੍ਰਾਜੇਨੇਕਾ ਦੇ ਪ੍ਰਮੁੱਖ ਪਾਸਕਲ ਸੋਰੀਏਟਸ ਨੇ ਕਿਹਾ,''ਸਾਡੀ ਵੈਕਸੀਨ ਨਾਲ ਕਈ ਲੋਕਾਂ ਦੀ ਆਸ ਜਾਗੀ ਹੈ। ਜੇਕਰ ਸਾਰੇ ਪੜਾਆਂ ਵਿਚ ਸਫਲਤਾ ਮਿਲੀ ਤਾਂ ਇਸ ਸਾਲ ਦੇ ਅਖੀਰ ਤੱਕ ਸਾਡੇ ਕੋਲ ਵੈਕਸੀਨ ਹੋਵੇਗੀ।'' 

ਪੜ੍ਹੋ ਇਹ ਅਹਿਮ ਖਬਰ- ਓਬਾਮਾ ਪ੍ਰਸ਼ਾਸਨ 'ਚ ਕੰਮ ਕਰ ਚੁੱਕੇ ਪ੍ਰਮੁੱਖ ਭਾਰਤੀ-ਅਮਰੀਕੀਆਂ ਨੇ ਬਿਡੇਨ ਦਾ ਕੀਤਾ ਸਮਰਥਨ

ਉਹਨਾਂ ਨੇ ਕਿਹਾ ਕਿ ਅਸੀਂ ਸਮੇਂ ਦੇ ਉਲਟ ਚੱਲ ਰਹੇ ਹਾਂ। ਪੂਰੀ ਦੁਨੀਆ ਵਿਚ ਹੁਣ ਤੱਕ 50 ਲੱਖ ਤੋਂ ਵਧੇਰੇ ਲੋਕ ਇਨਫੈਕਟਿਡ ਹੋ ਚੁੱਕੇ ਹਨ ਅਤੇ ਸਾਢੇ 3 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਿਪਰੋਟ ਵਿਚ ਮਾਹਰਾਂ ਦੀ ਚਿਤਾਵਨੀ ਨੂੰ ਰੇਖਾਂਕਿਤ ਕਰਦਿਆਂ ਕਿਹਾ ਗਿਆ ਹੈਕਿ ਆਉਣ ਵਾਲੇ ਸਮੇਂ ਵਿਚ ਚੁਣੌਤੀ ਹੋਰ ਵੀ ਮੁਸ਼ਕਲ ਹੋ ਸਕਦੀ ਹੈ। ਇਸ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਾਨੂੰ 1500 ਕਰੋੜ (15 ਬਿਲੀਅਨ) ਖੁਰਾਕਾਂ ਤਿਆਰ ਕਰਨੀਆਂ ਪੈਣਗੀਆਂ। ਸੋਰਿਏਟਸ ਨੇ ਦੱਸਿਆ ਕਿ ਪੂਰੀ ਦੁਨੀਆ ਵਿਚ ਤਕਰੀਬਨ 100 ਲੈਬਸ ਵਿਚ ਕੋਰੋਨਾਵਾਇਰਸ ਦੀ ਵੈਕਸੀਨ 'ਤੇ ਕੰਮ ਕੀਤਾ ਜਾ ਰਿਹਾ ਹੈ ਪਰ ਹੁਣ ਤਕ ਸਿਰਫ 10 ਹੀ ਕਲੀਨਿਕਲ ਟ੍ਰਾਇਲਜ਼ ਤੱਕ ਪਹੁੰਚ ਪਾਏ ਹਨ।


ਪੜ੍ਹੋ ਇਹ ਅਹਿਮ ਖਬਰ- 'ਸਪੇਲਿੰਗ ਬੀ' ਵਰਗੇ ਮੁਕਾਬਲੇ 'ਚ ਭਾਰਤੀ-ਅਮਰੀਕੀ ਵਿਦਿਆਰਥੀ ਜੇਤੂ

  • American Company
  • Corona Vaccine
  • Covid-19
  • ਅਮਰੀਕੀ ਕੰਪਨੀ
  • ਕੋਰੋਨਾ ਵੈਕਸੀਨ
  • ਕੋਵਿਡ-19

ਦੱਖਣੀ ਕੋਰੀਆ : ਕੋਰੋਨਾ ਦੇ ਨਵੇਂ 39 ਮਾਮਲੇ ਆਏ ਸਾਹਮਣੇ

NEXT STORY

Stories You May Like

  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ ; ਜੇ ਆ ਰਹੀ ਹੈ ਇਹ ਦਿੱਕਤ ਤਾਂ ਨਵਾਂ ਫ਼ੋਨ ਦੇਵੇਗੀ ਕੰਪਨੀ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • draws for the sale of firecrackers will be held on october 30
    ਪਟਾਕੇ ਵੇਚਣ ਲਈ 30 ਅਕਤੂਬਰ ਨੂੰ ਕੱਢੇ ਜਾਣਗੇ ਡਰਾਅ, 28 ਅਕਤੂਬਰ ਤੱਕ ਜਮ੍ਹਾ ਹੋਣਗੀਆਂ ਅਰਜ਼ੀਆਂ
  • voter fraud in us
    ਅਮਰੀਕਾ 'ਚ ਪੰਜਾਬਣ ਸਣੇ 28 ਲੋਕਾਂ 'ਤੇ ਵੋਟਿੰਗ ਧੋਖਾਧੜੀ ਦਾ ਦੋਸ਼ ! ਹੋ ਸਕਦੀ ਹੈ ਸਖ਼ਤ ਕਾਰਵਾਈ
  • humanity could come to an end in the next 10 years
    AI ਨੇ ਵਧਾਈ ਚਿੰਤਾ! ਅਗਲੇ 10 ਸਾਲਾਂ 'ਚ ਖ਼ਤਮ ਹੋ ਸਕਦੀ ਹੈ ਮਨੁੱਖਤਾ
  • indian currency 12 paise falls against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਗਿਰਾਵਟ, 12 ਪੈਸੇ ਡਿੱਗਾ ਰੁਪਿਆ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian american voters l
      ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...
    • measles in new york
      30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ
    • midterm elections
      ਅਮਰੀਕਾ ਮਿਡਟਰਮ ਚੋਣਾਂ ਲਈ ਵੋਟਿੰਗ ਸ਼ੁਰੂ ! ਆਪਣੇ ਅਧਿਕਾਰ ਦੀ ਵਰਤੋਂ ਕਰਨਗੇ 23...
    • security personnel
      ਪਾਕਿਸਤਾਨ: ਪੋਲੀਓ ਕਰਮਚਾਰੀਆਂ ਦੀ ਸੁਰੱਖਿਆ ਕਰ ਰਹੇ ਦੋ ਪੁਲਸ ਕਰਮਚਾਰੀ ਹਮਲੇ 'ਚ...
    • israel gaza strike
      ਗਾਜ਼ਾ 'ਚ ਇਜ਼ਰਾਈਲ ਨੇ ਕੀਤੀ ਏਅਰਸਟ੍ਰਾਈਕ ! 4 ਲੋਕਾਂ ਦੀ ਗਈ ਜਾਨ
    • survive during nuclear attack
      ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ ਨੇ ਵੀਡੀਓ ਜਾਰੀ ਕਰ ਦਿੱਤੇ...
    • iran netanyahu
      ਇਰਾਨ 'ਤੇ ਪਰਮਾਣੂ ਹਮਲਾ ਕਰਨਾ ਚਾਹੁੰਦੇ ਨੇਤਨਯਾਹੂ ! ਅਮਰੀਕਾ ਨੂੰ ਉਕਸਾਉਣ ਦੇ...
    • india pakistan trade
      ਭਾਰਤ ਨਾਲ ਵਪਾਰ ਬੰਦ ਹੋਣ ਦੀ ਵੱਡੀ ਕੀਮਤ ਚੁਕਾ ਰਿਹੈ ਪਾਕਿਸਤਾਨ ! 40 ਕਰੋੜ ਡਾਲਰ...
    • interest rates in australia
      ਆਸਟ੍ਰੇਲੀਆ 'ਚ ਵਿਆਜ ਦਰਾਂ 18 ਸਾਲਾਂ ਦੇ ਸਭ ਤੋਂ ਉੱਚੇ ਪੱਧਰ 'ਤੇ
    • iran us conflict
      'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ ਹਮਲੇਂ ਮਗਰੋਂ ਈਰਾਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +