Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    7:08:19 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਕੋਵਿਡ-19 :  ਭਾਰਤ ਦੀ ਮਦਦ ਲਈ 'ਅਮੇਰਿਕਨ ਇੰਡੀਆ ਫਾਊਂਡੇਸ਼ਨ' ਨੇ ਜੁਟਾਏ 2.5 ਕਰੋੜ

INTERNATIONAL News Punjabi(ਵਿਦੇਸ਼)

ਕੋਵਿਡ-19 :  ਭਾਰਤ ਦੀ ਮਦਦ ਲਈ 'ਅਮੇਰਿਕਨ ਇੰਡੀਆ ਫਾਊਂਡੇਸ਼ਨ' ਨੇ ਜੁਟਾਏ 2.5 ਕਰੋੜ

  • Edited By Vandana,
  • Updated: 13 May, 2021 12:46 PM
United States of America
american india foundation  india  help
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ):  ਕੋਵਿਡ-19 ਗਲੋਬਲ ਮਹਾਮਾਰੀ ਦੀ ਦੂਜੀ ਲਹਿਰ ਨਾਲ ਜੂਝ ਰਹੇ ਭਾਰਤ ਦੀ ਮਦਦ ਲਈ ਇਕ ਭਾਰਤੀ-ਅਮਰੀਕੀ ਗੈਰ ਲਾਭਕਾਰੀ ਸੰਗਠਨ ਨੇ 2.5 ਕਰੋੜ ਡਾਲਰ ਦੀ ਰਾਸ਼ੀ ਜੁਟਾਈ ਹੈ। ਸੰਗਠਨ ਦੇ ਅਧਿਕਾਰੀਆਂ ਨੇ ਇਸ ਬਾਰੇ ਵਿਚ ਦੱਸਿਆ। ਅਮੇਰਿਕਨ ਇੰਡੀਆ ਫਾਊਂਡੇਸ਼ਨ (ਏ.ਆਈ.ਐੱਫ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਨਿਸ਼ਾਂਤ ਪਾਂਡੇ ਨੇ ਪੀ.ਟੀ.ਆਈ ਨੂੰ ਬੁੱਧਵਾਰ ਨੂੰ ਦੱਸਿਆ,''ਅਸੀਂ 5500 ਆਕਸੀਜਨ ਕੰਸਨਟ੍ਰੇਟਰ, 2300 ਬੈੱਡ, 25 ਆਕਸੀਜਨ ਪਲਾਂਟ ਅਤੇ 30,000 ਵੈਂਟੀਲੇਟਰ ਭੇਜਣਾ ਚਾਹੁੰਦੇ ਹਾਂ ਅਤੇ ਇਸ ਲਈ ਅਸੀਂ ਆਰਡਰ ਵੀ ਦੇ ਦਿੱਤਾ ਹੈ।'' 

ਏ.ਆਈ.ਐੱਫ. ਦੀ ਸਥਾਪਨਾ ਗੁਜਰਾਤ ਵਿਚ ਭੂਚਾਲ ਦੇ ਬਾਅਦ ਸਾਬਕਾ ਰਾਸ਼ਟਰਤੀ ਬਿਲ ਕਲਿੰਟਨ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪੇਈ ਦੀ ਪਹਿਲ ਨਾਲ ਹੋਈ ਸੀ। ਸੰਸਥਾ ਨੇ ਹੁਣ ਤੱਕ 2.5 ਕਰੋੜ ਡਾਲਰ ਦਾ ਰਾਸ਼ੀ ਜੁਟਾਈ ਹੈ  ਜੋ ਕਿਸੇ ਭਾਰਤੀ-ਅਮਰੀਕੀ ਸੰਸਥਾ ਵੱਲੋਂ ਜੁਟਾਈ ਗਈ ਸਭ ਤੋਂ ਵੱਧ ਰਾਸ਼ੀ ਹੈ। ਸੇਵਾ ਇੰਟਰਨੈਸ਼ਨਲ ਯੂ.ਐੱਸ.ਏ. ਨੇ ਹੁਣ ਤੱਕ 1.7 ਕਰੋੜ ਡਾਲਰ ਦੀ ਰਾਸ਼ੀ ਜੁਟਾਈ ਹੈ। ਪਾਂਡੇ ਨੇ ਕਿਹਾ,''ਏ.ਆਈ.ਐੱਫ. ਦੇ ਦ੍ਰਿਸ਼ਟੀਕੋਣ ਤੋਂ ਲੋਕਾਂ ਨੂੰ ਭਰਪੂਰ ਸਹਿਯੋਗ ਮਿਲ ਰਿਹਾ ਹੈ। ਅਸੀਂ ਲੋਕ ਹਮੇਸ਼ਾ ਤੋਂ ਭਾਰਤੀ ਮੂਲ ਦੇ ਅਮਰੀਕੀ ਭਾਈਚਾਰੇ ਦੇ ਨਾਲ ਕਰੀਬ ਨਾਲ ਕੰਮ ਕਰਦੇ ਰਹੇ ਹਾਂ ਪਰ ਅਸੀਂ ਸੋਚਿਆ ਕਿ ਸਾਨੂੰ ਇਸ ਤੋਂ ਇਲਾਵਾ  ਲੋਕਾਂ ਨੂੰ ਵੀ ਭਾਈਚਾਰੇ ਵਿਚ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਉਹਨਾਂ ਲਈ ਕੁਝ ਕਰਨਾ ਚਾਹੀਦਾ ਹੈ।'' 

ਪੜ੍ਹੋ ਇਹ ਅਹਿਮ ਖਬਰ - ਯੂਕੇ: ਭਾਰਤੀ ਕੋਰੋਨਾ ਵਾਇਰਸ ਦੇ ਰੂਪਾਂ ਕਾਰਨ ਤਾਲਾਬੰਦੀ ਖਾਤਮੇ 'ਚ ਹੋ ਸਕਦੀ ਹੈ ਦੇਰੀ 

ਉਹਨਾਂ ਨੇ ਕਿਹਾ,''ਭਾਰਤ ਵਿਚ ਲੋਕਾਂ ਦੀ ਮਦਦ ਲਈ ਅਮਰੀਕੀ ਲੋਕ ਅੱਗੇ ਆਏ ਹਨ।ਉਹਨਾਂ ਨੇ ਪੰਜ ਡਾਲਰ ਤੋਂ ਲੈ ਕੇ ਪੰਜ ਲੱਖ ਡਾਲਰ ਤੱਕ ਦਾਨ ਦਿੱਤਾ ਹੈ ਅਤੇ ਦੋਹਾਂ ਦੇਸ਼ਾਂ ਵਿਚਾਲੇ ਰਿਸ਼ਤੇ ਨੂੰ ਮਜ਼ਬੂਤੀ ਦਿੱਤੀ ਹੈ। ਅਮਰੀਕਾ ਦੇ ਕਾਰਪੋਰੇਟ ਖੇਤਰ ਨੇ ਵੀ ਆਪਣੀ ਸਮਰੱਥਾ ਤੋਂ ਵੱਧ ਚੜ੍ਹ ਕੇ ਕੰਮ ਕੀਤਾ ਹੈ।'' ਪਾਂਡੇ ਨੇ ਸੰਕਟ ਦੇ ਇਸ ਸਮੇਂ ਵਿਚ ਭਰਪੂਰ ਸਮਰਥਨ ਕਰਨ ਲਈ ਅਮਰੀਕੀ ਲੋਕਾਂ ਅਤੇ ਬਾਈਡੇਨ ਪ੍ਰਸ਼ਾਸਨ ਦਾ ਸ਼ੁਕਰੀਆ ਅਦਾ ਕੀਤਾ।

ਨੋਟ- ਭਾਰਤ ਦੀ ਮਦਦ ਲਈ 'ਅਮੇਰਿਕਨ ਇੰਡੀਆ ਫਾਊਂਡੇਸ਼ਨ' ਨੇ ਜੁਟਾਏ 2.5 ਕਰੋੜ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • American India Foundation
  • India
  • Help
  • Covid-19
  • ਅਮੇਰਿਕਨ ਇੰਡੀਆ ਫਾਊਂਡੇਸ਼ਨ
  • ਭਾਰਤ
  • ਮਦਦ
  • ਕੋਵਿਡ-19

ਯੂ. ਕੇ. : ਸਰਕਾਰ ਨੈਸ਼ਨਲ ਹੈਲਥ ਸਰਵਿਸ ਨੂੰ ਇਸ ਕੰਮ ਲਈ ਦੇਵੇਗੀ 160 ਮਿਲੀਅਨ ਪੌਂਡ

NEXT STORY

Stories You May Like

  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • taslima nasreen returns to kolkata after 19 years
    ਤਸਲੀਮਾ ਨਸਰੀਨ 19 ਸਾਲਾਂ ਬਾਅਦ ਵਾਪਸ ਪਰਤੀ ਕੋਲਕਾਤਾ
  • agreement signed
    ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ ਦਸਤਖ਼ਤ
  • 2 117 crore released for help to 7 flood hit states
    ਕੇਂਦਰ ਦਾ ਵੱਡਾ ਫੈਸਲਾ: ਹੜ੍ਹ ਪੀੜਤ 7 ਸੂਬਿਆਂ ਦੀ ਮਦਦ ਲਈ ਜਾਰੀ ਕੀਤੇ 2,117 ਕਰੋੜ ਰੁਪਏ
  • nita ambani extends her hand to help assam flood victims
    ਅਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਨੀਤਾ ਅੰਬਾਨੀ ਨੇ ਵਧਾਇਆ ਹੱਥ, CM ਰਾਹਤ ਫੰਡ 'ਚ ਦਿੱਤੇ 21 ਕਰੋੜ ਰੁਪਏ
  • shubhankar and anirban to lead india  s challenge at dp world india championship
    ਡੀਪੀ ਵਰਲਡ ਇੰਡੀਆ ਚੈਂਪੀਅਨਸ਼ਿਪ 'ਚ ਭਾਰਤ ਦੀ ਚੁਣੌਤੀ ਪੇਸ਼ ਕਰਨਗੇ ਸ਼ੁਭੰਕਰ ਅਤੇ ਅਨਿਰਬਾਨ
  • good news for passengers going to canada
    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • turkey fogives kurdish rebels
      ਤੁਰਕੀ ਦਾ ਸ਼ਾਂਤੀ ਵੱਲ ਵੱਡਾ ਕਦਮ ! ਹਜ਼ਾਰਾਂ ਕੁਰਦਿਸ਼ ਬਾਗ਼ੀਆਂ ਨੂੰ ਕੀਤਾ ਮੁਆਫ਼
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +