Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    3:45:12 PM

  • migration australian government

    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • hazoor jasdeep singh gill of dera beas has arrived in jalandhar

    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ

INTERNATIONAL News Punjabi(ਵਿਦੇਸ਼)

ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ

  • Edited By Rajwinder Kaur,
  • Updated: 09 Sep, 2026 08:53 AM
International
ammy virk canada punjabi singer
  • Share
    • Facebook
    • Tumblr
    • Linkedin
    • Twitter
  • Comment

ਕੈਨੇਡਾ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਐਮੀ ਵਿਰਕ 'ਤੇ ਕੈਨੇਡਾ 'ਚ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਐਮੀ ਵਿਰਕ 'ਤੇ ਇਹ ਗੋਲੀਆਂ ਇਕ ਸ਼ੋਅ ਤੋਂ ਬਾਅਦ ਅਣਪਛਾਤੇ ਹਮਲਾਵਰਾਂ ਵਲੋਂ ਚਲਾਈਆਂ ਗਈਆਂ ਹਨ। ਸੂਤਰਾਂ ਮੁਤਾਬਕ ਕੈਨੇਡਾ ਦੇ ਐਬਟਸਫੋਰਡ 'ਚ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਸ਼ੋਅ ਤੋਂ ਬਾਅਦ ਜਦੋਂ ਐਮੀ ਵਿਰਕ ਆਪਣੀ ਰੋਲਸ ਰਾਇਸ ਕਾਰ ਵਿਚ ਸਵਾਰ ਹੋ ਕੇ ਵਾਪਸ ਜਾ ਰਹੇ ਸਨ ਤਾਂ ਉਸ ਵੇਲੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਦੀ ਕਾਰ 'ਤੇ 7 ਗੋਲੀਆਂ ਲੱਗੀਆਂ ਹਨ। 

ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

ਮੌਕੇ 'ਤੇ ਮੌਜੂਦ ਸੂਤਰਾਂ ਮੁਤਾਬਕ ਜਿਸ ਸਮੇ ਘਟਨਾ ਵਾਪਰੀ ਐਮੀ ਵਿਰਕ ਉਸ ਵਿਚ ਸਵਾਰ ਸਨ। ਰੋਲਸ ਰਾਇਸ ਬੁਲੇਟਪਰੂਫ ਸੀ, ਜਿਸ ਕਾਰਨ ਗੱਡੀ ਵਿੱਚ ਸਵਾਰ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਪਹੁੰਚਿਆ। ਕਾਰ ਦੇ ਸਿਰਫ਼ ਸ਼ੀਸ਼ੇ ਟੁੱਟਣ ਦਾ ਪਤਾ ਲੱਗਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਕੈਨੇਡਾ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਬਟਸਫੋਰਡ ਪੁਲਸ ਨੇ ਮੈਕਕੈਲਮ ਰੋਡ ਦੇ 2500-ਬਲਾਕ ਵਿੱਚ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ। 

ਇਹ ਵੀ ਪੜ੍ਹੋ : ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Ammy Virk
  • Canada
  • Punjabi singer
  • Car
  • Abbotsford
  • ਕੈਨੇਡਾ
  • ਪੰਜਾਬੀ ਗਾਇਕ
  • ਐਮੀ ਵਿਰਕ
  • ਕਾਰ

ਟੈਸਲਾ ਦੀ ਡ੍ਰਾਈਵਰਲੈੱਸ ਟੈਕਸੀ ਨੇ ਵਧਾਈ ਰੈਗੂਲੇਟਰਾਂ ਦੀ ਚਿੰਤਾ, 1,000 ਸਾਈਬਰਕੈਬ ਜਾਂਚ ਦੇ ਘੇਰੇ ’ਚ

NEXT STORY

Stories You May Like

  • shots fired at a salon in pathankot
    ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • shots fired in abohar  youth critically injured
    ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
  • firing case
    ਦੋ ਧਿਰਾਂ ’ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲੀਆਂ, 2 ਗੰਭੀਰ ਜ਼ਖਮੀ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • punjabi man charged  in canada
    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
  • punjabi youth wins 200 crore lottery
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
  • haryana singer diler kharkiya car
    ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
  • punjabi man in canada
    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ ਬਜ਼ੁਰਗ ਨਾਲ ਵਾਪਰਿਆ ਭਾਣਾ
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
Trending
Ek Nazar
new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • putin praised narendra modi ideas
      ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ
    • narendra modi samit machchhar video call
      PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ...
    • great crisis in china
      ਚੀਨ 'ਚ ਮਹਾ-ਸੰਕਟ! ਏਵਰਗ੍ਰਾਂਡੇ ਦੀ ਤਬਾਹੀ ਤੋਂ ਬਾਅਦ ਸਰਕਾਰ ਐਕਸ਼ਨ 'ਚ
    • elon musk s statement sparks social media debate
      ਐਲਨ ਮਸਕ ਦੇ ਦਿੱਤੇ ਬਿਆਨ 'ਤੇ ਸ਼ੋਸ਼ਲ ਮੀਡੀਆ 'ਤੇ ਛਿੜੀ ਬਹਿਸ ! ਕਿਹਾ -...
    • punjabi youth in canada
      ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ...
    • gurmat samagam
      ਬਾਬਾ ਬੁੱਢਾ ਜੀਓ ਨੂੰ ਸਮਰਪਿਤ ਵਿਸ਼ੇਸ਼ 3 ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
    • punjabi in italy
      120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ
    • us iran tension deepens
      ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ ਨਾਲ ਤੀਜਾ ਏਅਰਕ੍ਰਾਫਟ ਕੈਰੀਅਨ...
    • india us trade deal
      ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ ! ਅਮਰੀਕੀ ਵਪਾਰ ਪ੍ਰਤੀਨਿਧ ਦਾ ਵੱਡਾ...
    • shooting at singer rihanna  s home
      ਗਾਇਕਾ ਰਿਹਾਨਾ ਦੇ ਘਰ 'ਤੇ ਗੋਲੀਬਾਰੀ ਦਾ ਮਾਮਲਾ: 36 ਸਾਲਾ ਮਹਿਲਾ 'ਤੇ ਕਤਲ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +