Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    4:49:48 PM

  • illegal organ trade

    ਧੱੜਲੇ ਨਾਲ ਚੱਲ ਰਿਹੈ ਮਨੁੱਖੀ ਅੰਗਾਂ ਦਾ ਕਾਲਾ...

  • tuesday and wednesday will be government holiday in punjab

    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

  • funny video of pinkoo tv bholi bakri

    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਹੁਣ ਪੁਲਸ ਭਰਤੀ ਦੇ ਪੇਪਰਾਂ 'ਚ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਕੈਨੇਡਾ ਪ੍ਰਸ਼ਾਸਨ ਨਹੀਂ ਕਹੇਗਾ- 'ਕਿਰਪਾਨ ਉਤਾਰੋ..!'

INTERNATIONAL News Punjabi(ਵਿਦੇਸ਼)

ਹੁਣ ਪੁਲਸ ਭਰਤੀ ਦੇ ਪੇਪਰਾਂ 'ਚ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਕੈਨੇਡਾ ਪ੍ਰਸ਼ਾਸਨ ਨਹੀਂ ਕਹੇਗਾ- 'ਕਿਰਪਾਨ ਉਤਾਰੋ..!'

  • Edited By Vandana,
  • Updated: 24 May, 2026 12:50 PM
Canada
amritdhari youth canadian administration
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ : ਕੈਨੇਡਾ ਦੇ ਵਿੰਨੀਪੈਗ ਸ਼ਹਿਰ ਵਿਚ ਹੁਣ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਭਰਤੀ ਪ੍ਰੀਖਿਆ ਦੌਰਾਨ ਕ੍ਰਿਪਾਨ ਲਾਹੁਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ ਅਤੇ ਜਸਪਾਲ ਸਿੰਘ ਗਿੱਲ ਵਰਗੇ ਨੌਜਵਾਨ ਆਪਣੇ ਮਨਪਸੰਦ ਕਿੱਤਿਆਂ ਵਿਚ ਨੌਕਰੀ ਕਰ ਸਕਣਗੇ। ਇੱਥੇ ਦੱਸ ਦਈਏ ਕਿ ਵਿੰਨੀਪੈਗ ਪੁਲਿਸ ਸਰਵਿਸ ਵੱਲੋਂ ਨਵਾਂ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਜਸਪਾਲ ਸਿੰਘ ਨੂੰ ਭਰਤੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਮਗਰੋਂ ਵਿੰਨੀਪੈਗ ਪੁਲਿਸ ਲਗਾਤਾਰ ਨਿਸ਼ਾਨੇ ’ਤੇ ਸੀ ਅਤੇ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਲੀਗਲ ਨੋਟਿਸ ਵੀ ਭੇਜਿਆ ਗਿਆ ਹੈ। ਸਿੱਖ ਜਥੇਬੰਦੀ ਦਾ ਨੋਟਿਸ ਕਹਿੰਦਾ ਹੈ ਕਿ ਕ੍ਰਿਪਾਨ ਕੋਈ ਹਥਿਆਰ ਨਹੀਂ ਅਤੇ ਕੈਨੇਡੀਅਨ ਕਾਨੂੰਨ ਅਧੀਨ ਧਾਰਮਿਕ ਚਿੰਨ੍ਹ ਮੰਨਿਆ ਗਿਆ ਹੈ।

ਜਸਪਾਲ ਸਿੰਘ ਨੂੰ ਕ੍ਰਿਪਾਨ ਲਾਹ ਕੇ ਪ੍ਰੀਖਿਆ ਦੇਣ ਲਈ ਕੀਤਾ ਸੀ ਮਜਬੂਰ 

ਆਰ.ਸੀ.ਐਮ.ਪੀ. ਸਣੇ ਵੱਖ ਵੱਖ ਮਿਊਂਸਪਲ ਅਤੇ ਪ੍ਰੋਵਿਨਸ਼ੀਅਲ ਪੁਲਿਸ ਸਰਵਿਸਿਜ਼ ਵਿਚ ਅੰਮ੍ਰਿਤਧਾਰੀ ਅਫ਼ਸਰ ਕੰਮ ਕਰ ਰਹੇ ਹਨ। ਜਸਪਾਲ ਸਿੰਘ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਵਿੰਨੀਪੈਗ ਪੁਲਿਸ ਟਸ ਤੋਂ ਮਸ ਨਾ ਹੋਈ ਅਤੇ ਦਲੀਲ ਦਿੱਤੀ ਗਈ ਕਿ ਜਸਪਾਲ ਸਿੰਘ ਦੀ ਕ੍ਰਿਪਾਨ ਪੂਰੇ ਸਤਿਕਾਰ ਨਾਲ ਸੁਰੱਖਿਅਤ ਰੱਖਣ ਦਾ ਭਰੋਸਾ ਦਿੱਤਾ ਗਿਆ ਪਰ ਪ੍ਰੀਖਿਆਰਥੀ ਨੇ ਅਜਿਹਾ ਨਾ ਕੀਤਾ। ਬੁਲਾਰੇ ਨੇ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿੰਨੀਪੈਗ ਪੁਲਿਸ ਵਿਚ ਹਰ ਧਰਮ ਨਾਲ ਸਬੰਧਤ ਬਿਨੈਕਾਰਾਂ ਦਾ ਸਵਾਗਤ ਕੀਤਾ ਜਾਂਦਾ ਹੈ। ਹੁਣ ਵਿੰਨੀਪੈਗ ਪੁਲਿਸ ਦਾ ਸਟੈਂਡ ਬਦਲਿਆ ਨਜ਼ਰ ਆ ਰਿਹਾ ਹੈ ਅਤੇ ਅੰਮ੍ਰਿਤਧਾਰੀ ਨੌਜਵਾਨਾਂ ਦੇ ਮਾਮਲੇ ਵਿਚ ਨਵੇਂ ਨੀਤੀ ਘੜੀ ਜਾ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ ਗਿਣਤੀ 'ਚ ਭਾਰਤੀ ਹੋਣਗੇ ਪ੍ਰਭਾਵਿਤ

ਦੱਸ ਦੇਈਏ ਕਿ ਕੈਨੇਡਾ ਦੀ ਸੁਪਰੀਮ ਕੋਰਟ ਵੱਲੋਂ 2006 ਵਿਚ ਸੁਣਾਇਆ ਇਤਿਹਾਸਕ ਫ਼ੈਸਲਾ ਬਿਲਕੁਲ ਸਪੱਸ਼ਟ ਹੈ ਕਿ ਸਿੱਖਾਂ ਨੂੰ ਕ੍ਰਿਪਾਨ ਧਾਰਨ ਕਰਨ ਤੋਂ ਰੋਕਣਾ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੋਵੇਗਾ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ਵਿਚ ਇਹ ਵੀ ਕਿਹਾ ਹੈ ਕਿ ਕ੍ਰਿਪਾਨ ਕੋਈ ਹਥਿਆਰ ਨਹੀਂ ਅਤੇ ਇਕ ਧਾਰਮਿਕ ਚਿੰਨ੍ਹ ਹੈ। ਉਧਰ, ਜਸਪਾਲ ਸਿੰਘ ਨੂੰ ਜਦੋਂ ਵਿੰਨੀਪੈਗ ਪੁਲਿਸ ਦੇ ਤਾਜ਼ਾ ਫ਼ੈਸਲੇ ਬਾਰੇ ਪਤਾ ਲੱਗਾ ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਨਵੇਂ ਸਿਰੇ ਤੋਂ ਲਿਖਤੀ ਪ੍ਰੀਖਿਆ ਵਿਚ ਬੈਠਣ ਦੀ ਤਿਆਰੀ ਆਰੰਭ ਦਿਤੀ। ਫ਼ਿਲਹਾਲ ਵਿੰਨੀਪੈਗ ਪੁਲਿਸ ਵੱਲੋਂ ਨਵੀਂ ਨੀਤੀ ਲਾਗੂ ਕਰਨ ਬਾਰੇ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Amritdhari youth
  • police recruitment paper
  • kirpan
  • Winnipeg
  • Canada
  • ਅੰਮ੍ਰਿਤਧਾਰੀ ਨੌਜਵਾਨ
  • ਪੁਲਸ ਭਰਤੀ ਪੇਪਰ
  • ਕਿਰਪਾਨ
  • ਵਿੰਨੀਪੈਗ
  • ਕੈਨੇਡਾ

ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ ਗਿਣਤੀ 'ਚ ਭਾਰਤੀ ਹੋਣਗੇ ਪ੍ਰਭਾਵਿਤ

NEXT STORY

Stories You May Like

  • sikh man declined to enter exam center
    'ਪੇਪਰ ਨਾ ਦੇਣਾ ਮਨਜ਼ੂਰ, ਪਰ ਕਿਰਪਾਨ ਨਹੀਂ ਉਤਾਰਾਂਗਾ..!' ਕੈਨੇਡਾ ਪੁਲਸ ਦੀ ਪ੍ਰੀਖਿਆ ਛੱਡ ਆਇਆ ਸਿੱਖ ਨੌਜਵਾਨ
  • madian kalan has been recruited into the canadian police
    ਰਾਜਾਸਾਂਸੀ ਦੇ ਨੌਜਵਾਨ ਨੇ ਵਧਾਇਆ ਮਾਣ; ਕੈਨੇਡਾ ਪੁਲਸ ’ਚ ਹੋਇਆ ਭਰਤੀ
  • punjabis in canada
    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ
  • gang violence rages in canada
    ਕੈਨੇਡਾ 'ਚ ਗੈਂਗਵਾਰ ਦਾ ਕਹਿਰ, ਸਰੀ 'ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
  • government vehicles will not run on wednesday
    ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
  • punjabi files rs 558 crore lawsuit against canadian police
    ਗੁਆਏ ਮਾਪੇ ਤੇ ਲੱਗੀਆਂ 13 ਗੋਲੀਆਂ..., ਹੁਣ ਪੰਜਾਬਣ ਨੇ ਕੈਨੇਡਾ ਪੁਲਸ 'ਤੇ ਠੋਕਿਆ 558 ਕਰੋੜ ਦਾ ਮੁਕੱਦਮਾ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ ਅੰਮ੍ਰਿਤਧਾਰੀ ਸਿੱਖ ਮੇਅਰ
  • no recruitment  union ministry of labour and employment has issued an alert
    ਨਹੀਂ ਨਿਕਲੀ ਕੋਈ ਭਰਤੀ! ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰਾਲਾ ਨੇ ਕੀਤਾ ਅਲਰਟ
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
Trending
Ek Nazar
actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • amritdhari youth canadian administration
      ਹੁਣ ਪੁਲਸ ਭਰਤੀ ਦੇ ਪੇਪਰਾਂ 'ਚ ਅੰਮ੍ਰਿਤਧਾਰੀ ਨੌਜਵਾਨਾਂ ਨੂੰ ਕੈਨੇਡਾ ਪ੍ਰਸ਼ਾਸਨ...
    • train incident
      ਅੱਤਵਾਦੀਆਂ ਨੇ ਬੰਬ ਨਾਲ ਉਡਾ'ਤੀ ਟਰੇਨ ! ਫੌਜੀ ਜਵਾਨਾਂ ਸਣੇ ਕਈਆਂ ਦੀ ਗਈ ਜਾਨ,...
    • green card rules changed
      ਹੁਣ ਆਸਾਨੀ ਨਾਲ ਨਹੀਂ ਮਿਲੇਗਾ Green card ! ਵੱਡੀ ਗਿਣਤੀ 'ਚ ਭਾਰਤੀ ਹੋਣਗੇ...
    • gurjit singh aujla in brisbane
      ਐੱਮ. ਪੀ ਗੁਰਜੀਤ ਸਿੰਘ ਔਜਲਾ ਦਾ ਬ੍ਰਿਸਬੇਨ ਪਹੁੰਚਣ 'ਤੇ ਸ਼ਾਨਦਾਰ ਸਵਾਗਤ
    • earthquake struck
      ਆ ਗਿਆ 6.0 ਦੀ ਤੀਬਰਤਾ ਦਾ ਭੂਚਾਲ! ਅਮਰੀਕਾ 'ਚ ਦਹਿਸ਼ਤ 'ਚ ਆਏ ਲੋਕ
    • good news for whole world
      ਪੂਰੀ ਦੁਨੀਆ ਲਈ Good News ! ਹੁਣ ਨਹੀਂ ਹੋਵੇਗੀ ਜੰਗ, ਇਰਾਨ ਨੇ ਕਰ'ਤਾ ਵੱਡਾ...
    • 60 day ceasefire
      ਅਮਰੀਕਾ-ਈਰਾਨ 60 ਦਿਨਾਂ ਦੀ ਜੰਗਬੰਦੀ 'ਤੇ ਹੋਏ ਸਹਿਮਤ , ਜਲਦ ਖ਼ੁੱਲ਼੍ਹੇਗਾ ਹੋਰਮੁਜ਼
    • government advisory
      ਇਬੋਲਾ ਦਾ ਖ਼ੌਫ਼ ! ਭਾਰਤ ਸਰਕਾਰ ਨੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • who was nasir best the shooter outside the white house
      ਜਾਣੋ ਕੌਣ ਸੀ ਵ੍ਹਾਈਟ ਹਾਊਸ ਬਾਹਰ ਗੋਲੀਬਾਰੀ ਕਰਨ ਵਾਲਾ ਨਾਸਿਰ ਬੈਸਟ! ਪਹਿਲੀ...
    • indiscriminate firing near white house
      ਵ੍ਹਾਈਟ ਹਾਊਸ ਨੇੜੇ ਅੰਨ੍ਹੇਵਾਹ ਫਾਇਰਿੰਗ: ਘਟਨਾ ਵੇਲੇ ਅੰਦਰ ਮੌਜੂਦ ਸਨ ਰਾਸ਼ਟਰਪਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +