Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:39:09 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਭਾਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਬਰੇਸ਼ੀਆ ਦੇ ਨਾਮੀ ਭਾਰਤੀ ਰੈਸਟੋਰੈਂਟ 'ਚ ਹੋਇਆ ਨਿੱਘਾ ਸਵਾਗਤ

INTERNATIONAL News Punjabi(ਵਿਦੇਸ਼)

ਭਾਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਬਰੇਸ਼ੀਆ ਦੇ ਨਾਮੀ ਭਾਰਤੀ ਰੈਸਟੋਰੈਂਟ 'ਚ ਹੋਇਆ ਨਿੱਘਾ ਸਵਾਗਤ

  • Edited By Priyanka,
  • Updated: 04 Nov, 2024 12:19 PM
International
amritpal singh billa  brescia  resturent  welcome
  • Share
    • Facebook
    • Tumblr
    • Linkedin
    • Twitter
  • Comment

ਬਰੇਸ਼ੀਆ (ਕੈਂਥ)- ਦੁਨੀਆਂ ਵਿੱਚ ਵਿਰਲੇ ਹੀ ਅਜਿਹੇ ਸਖ਼ਸ ਹੁੰਦੇ ਹਨ ਜਿਹੜੇ ਆਪਣੀ ਕਲਾ ਨਾਲ ਕੌਮ ਲਈ ਮਾਣ ਦਾ ਸਵੱਬ ਬਣਦੇ ਹਨ, ਉਨ੍ਹਾਂ ਸਖ਼ਸੀਅਤਾਂ ਵਿੱਚ ਇੱਕ ਨਾਮ ਆਉਂਦਾ ਉੱਘੇ ਪੰਜਾਬੀ ਹਿੰਦੀ ਫਿਲਮਾਂ ਦੇ ਅਦਾਕਾਰ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਜਿਹਨਾਂ ਸਿੱਖੀ ਸਰੂਪ ਵਿੱਚ ਪੰਜਾਬੀ ਹਿੰਦੀ ਫਿਲਮਾਂ ਵਿੱਚ ਆਪਣੀ ਵੱਖਰੀ ਪ੍ਰਭਾਵਸ਼ਾਲੀ ਤੇ ਗੌਰਵਮਈ ਪਹਿਚਾਣ ਬਣਾਕੇ ਸਿੱਖ ਸਮਾਜ ਦੀ ਬੱਲੇ-ਬੱਲੇ ਕਰਾਈ ਹੈ।

ਇਹ ਖ਼ਬਰ ਵੀ ਪੜ੍ਹੋ -ਭੋਜਪੁਰੀ ਗਾਇਕ ਨੇ Diljit ਦਾ ਉਡਾਇਆ ਮਜ਼ਾਕ, ਕਿਹਾ-ਸ਼ੋਅ ਛੱਡ...

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਟਲੀ ਦੇ ਉੱਘੇ ਕਾਰੋਬਾਰੀ ਸਮਾਜ ਸੇਵਕ ਤੇ ਸ਼੍ਰੋਮਣੀ ਅਕਾਲੀ ਦਲ ਐਨ,ਆਰ,ਆਈ ਵਿੰਗ ਇਟਲੀ ਦੇ ਸਕੱਤਰ ਜਨਰਲ ਲਖਵਿੰਦਰ ਸਿੰਘ ਡੋਗਰਾ ਵਾਲਾ ਨੇ ਲੰਬਾਰਦੀਆਂ ਸੂਬੇ ਦੇ ਮਸ਼ਹੂਰ ਪੰਜਾਬੀ ਭਾਰਤੀ ਰੈਸਟੋਰੈਂਟ ਰੀਗਲ (ਬਰੇਸੀਆ)ਵਿਖੇ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਨਿੱਘਾ ਸਵਾਗਤ ਕਰਦਿਆਂ ਪ੍ਰੈੱਸ ਨਾਲ ਕੀਤਾ।ਡੋਗਰਾ ਵਾਲਾ ਨੇ ਕਿਹਾ ਕਿ ਬਿੱਲਾ ਨੂੰ ਸਿੱਖੀ ਸਰੂਪ ਵਿੱਚ ਅਭਿਨੈ ਕਰਦੇ ਦੇਖ ਹੋਰ ਵੀ ਬਹੁਤ ਸਾਰੇ ਸਿੱਖੀ ਸਰੂਪ ਵਾਲੇ ਕਲਾਕਾਰਾਂ ਦਾ ਹੌਸਲਾ ਵਧਿਆ ਹੈ।

ਇਹ ਖ਼ਬਰ ਵੀ ਪੜ੍ਹੋ -ਸੰਨੀ ਲਿਓਨ ਨੇ ਮੁੜ ਕਰਵਾਇਆ ਵਿਆਹ! ਤਸਵੀਰਾਂ ਵਾਇਰਲ

ਇਸ ਮੌਕੇ ਅੰਮ੍ਰਿਤਪਾਲ ਸਿੰਘ ਬਿੱਲਾ ਨੇ ਰੀਗਲ ਰੈਸਟੋਰੈਂਟ ਬਰੇਸ਼ੀਆ ਪਹੁੰਚਣ ਮੌਕੇ ਹੋਏ ਸ਼ਾਨਦਰ ਨਿੱਘੇ ਸਵਾਗਤ ਲਈ ਕਿਹਾ ਕਿ ਉਹ ਬਹੁਤ ਮਸ਼ਕੂਰ ਹਨ ਇਸ ਮਹਿਮਾਨ ਨਿਵਾਜੀ ਲਈ ਤੇ ਨਾਲ ਹੀ ਇਹ ਵੀ ਇੱਕ ਫਖੱਰੀਆ ਗੱਲ ਵੀ ਹੈ ਕਿ ਪੰਜਾਬੀਆਂ ਨੇ ਇਟਲੀ ਦੀ ਧਰਤੀ ਪੰਜਾਬੀਅਤ ਤੇ ਪੰਜਾਬੀ ਭਾਈਚਾਰੇ ਦੀ ਰੰਗਤ ਨਾਲ ਰੰਗ ਦਿੱਤੀ ਹੈ।ਇਸ ਮੌਕੇ ਬਿੱਲਾ ਨੇ ਲਾਜਵਾਬ ਭਾਰਤੀ ਪੰਜਾਬੀ ਖਾਣਿਆ ਦਾ ਸੁਆਦ ਚਖ਼ਦਿਆ ਕਿਹਾ ਕਿ ਇਵੇਂ ਲੱਗਦਾ ਜਿਵੇਂ ਉਹ ਇਟਲੀ ਨਹੀਂ ਪੰਜਾਬ ਵਿੱਚ ਬੈਠੇ ਹਨ।ਇਸ ਮੌਕੇ ਜਗਬੀਰ ਸਿੰਘ ਡੋਗਰਾ ਵਾਲਾ,ਜਗਮੀਤ ਸਿੰਘ ਦੁਰਗਾਪੁਰ ਤੇ ਪਰਮਜੀਤ ਸਿੰਘ ਜੋਸਨ ਯੂ ਕੇ ਨੇ ਵੀ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਨਾਲ ਵਿਸ਼ੇਸ਼ ਮਿਲਣੀ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Amritpal SIngh Billa
  • Brescia
  • Resturent
  • Welcome

ਕੈਨੇਡੀਅਨ ਪੁਲਸ ਨੇ ਮੰਦਰ 'ਚ ਕੀਤੀ ਹਿੰਦੂਆਂ ਦੀ ਕੁੱਟਮਾਰ (ਵੀਡੀਓ)

NEXT STORY

Stories You May Like

  • bhai ranjit singh dhadrianwale convoy
    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • massive fire breaks out at famous restaurant in sultanpur lodhi
    ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • meeri piri khalsa march  batala
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ
  • amritpal mehron produced in moga court
    ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ ਕਾਰਵਾਈ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • big revelation in gulzar singh murder case in tanda
    ਟਾਂਡਾ 'ਚ ਹੋਏ ਗੁਲਜ਼ਾਰ ਸਿੰਘ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! 46 ਸਾਲ ਪਹਿਲਾਂ ਹੋਏ ਭਰਾ ਦੇ ਕਤਲ ਦਾ ਲਿਆ ਬਦਲਾ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • renaming of ai
      ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ
    • bandi singhs   release march
      ਬੰਦੀ ਸਿੰਘ ਰਿਹਾਈ ਮਾਰਚ 'ਚ ਵਹੀਰਾਂ ਘੱਤ ਕੇ ਪੁੱਜਣ ਸੰਗਤਾਂ :  ਯੂਨਾਈਟਿਡ...
    • hiv cases
      ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼
    • case registered
      ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼
    • rubio addressed meeting
      ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ
    • pakistani security forces
      ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
    • tanker hijacked
      ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...
    • us army leaves from iraq
      'ਆਜ਼ਾਦ' ਹੋਇਆ ਇਰਾਕ ! ਅਮਰੀਕਾ ਨੇ 20 ਸਾਲ ਬਾਅਦ ਵਾਪਸ ਸੱਦੀ ਸਾਰੀ ਫ਼ੌਜ
    • mark carney in headlines
      'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...
    • quota reform effect
      ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +