Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:19:24 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅੰਮ੍ਰਿਤਸਰ ਨੇ ਜਿੱਤਿਆ ਟਾਟਾ ਗਰੁੱਪ ਦਾ ਵਿਸ਼ਵਾਸ, ਲੰਡਨ-ਅੰਮ੍ਰਿਤਸਰ ਦੀਆਂ ਉਡਾਣਾਂ ਦੀ ਗਿਣਤੀ 'ਚ ਵਾਧਾ

INTERNATIONAL News Punjabi(ਵਿਦੇਸ਼)

ਅੰਮ੍ਰਿਤਸਰ ਨੇ ਜਿੱਤਿਆ ਟਾਟਾ ਗਰੁੱਪ ਦਾ ਵਿਸ਼ਵਾਸ, ਲੰਡਨ-ਅੰਮ੍ਰਿਤਸਰ ਦੀਆਂ ਉਡਾਣਾਂ ਦੀ ਗਿਣਤੀ 'ਚ ਵਾਧਾ

  • Edited By Vandana,
  • Updated: 15 Feb, 2022 09:40 AM
United States of America
amritsar wins tata group confidence  increase number of london amritsar flights
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਅੰਮ੍ਰਿਤਸਰ ਵਿਕਾਸ ਮੰਚ, ਸੇਵਾ ਟਰੱਸਟ ਯੂ.ਕੇ. ਅਤੇ ਯੂ.ਕੇ. ਦੇ ਪੰਜਾਬੀ ਭਾਈਚਾਰੇ ਨੇ ਟਾਟਾ ਗਰੁੱਪ ਅਧੀਨ ਏਅਰ ਇੰਡੀਆ ਵੱਲੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀ ਉਡਾਣ ਨੂੰ 27 ਮਾਰਚ ਤੋਂ ਹਫ਼ਤੇ ਵਿੱਚ ਇਕ ਦਿਨ ਤੋਂ ਵਧਾ ਕੇ ਤਿੰਨ ਉਡਾਣਾਂ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।ਅਮਰੀਕਾ ਦੇ ਓਹੀਓ ਸੂਬੇ 'ਚ ਵੱਸਦੇ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ (ਯੂਐਸਏ) ਅਤੇ ਸੇਵਾ ਟਰੱਸਟ ਯੂ.ਕੇ ਦੇ ਸੰਸਥਾਪਕ ਚੇਅਰਮੈਨ ਚਰਨ ਕੰਵਲ ਸਿੰਘ ਸੇਖੋਂ ਨੇ ਪ੍ਰੈਸ ਨੂੰ ਦਿੱਤੇ ਇਕ ਸਾਂਝੇ ਬਿਆਨ ਵਿੱਚ ਕਿਹਾ ਕਿ ਕਰੋਨਾ ਮਹਾਮਾਰੀ ਅਤੇ ਨਿਯਮਿਤ ਅੰਤਰਰਾਸ਼ਟਰੀ ਉਡਾਣਾਂ ਦੀ ਮੁਅੱਤਲੀ ਦੇ ਵਿਚਕਾਰ ਇਸ ਪ੍ਰਸਿੱਧ ਉਡਾਣ ਦੀ ਗਿਣਤੀ ਵਿੱਚ ਵਾਧਾ ਯੂਕੇ ਵਿੱਚ ਰਹਿੰਦੇ ਪੰਜਾਬੀ ਪ੍ਰਵਾਸੀਆਂ ਲਈ ਚੰਗੀ ਖ਼ਬਰ ਲੈ ਕੇ ਆਇਆ ਹੈ। 

PunjabKesari

ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ 'ਤੇ ਤਾਜ਼ਾ ਸਮਾਸੂਚੀ ਅਨੁਸਾਰ ਏਅਰ ਇੰਡੀਆ ਦੀ ਉਡਾਣ ਏਆਈ 170 ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਨੂੰ ਲੰਡਨ ਹੀਥਰੋ ਤੋਂ ਉਡਾਣ ਭਰੇਗੀ ਅਤੇ ਅੰਮ੍ਰਿਤਸਰ ਤੋਂ ਉਡਾਣ ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਰਵਾਨਾ ਹੋਵੇਗੀ। ਏਅਰ ਇੰਡੀਆ ਇਸ ਰੂਟ 'ਤੇ 256 ਸੀਟਾਂ ਵਾਲਾ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਚਲਾਉਂਦੀ ਹੈ ਜਿਸ ਵਿੱਚ 238 ਇਕੋਨੋਮੀ ਅਤੇ 18 ਬਿਜ਼ਨਸ ਕਲਾਸ ਸੀਟਾਂ ਹਨ। ਇਹਨਾਂ ਸਿੱਧੀਆਂ ਉਡਾਣਾਂ ਦੀ ਬੁਕਿੰਗ ਅਕਤੂਬਰ 2022 (ਏਅਰਲਾਈਨਾਂ ਲਈ ਗਰਮੀਆਂ ਦੀ ਸਮਾਂ-ਸਾਰਣੀ ਦੇ ਅੰਤ) ਤੱਕ ਉਪਲਬਧ ਹੈ। 

PunjabKesari

ਵਰਤਮਾਨ ਵਿੱਚ ਭਾਰਤ ਅਤੇ ਬ੍ਰਿਟੇਨ ਦਰਮਿਆਨ ਉਡਾਣਾਂ ਭਾਰਤ ਦੁਆਰਾ ਕਈ ਦੇਸ਼ਾਂ ਨਾਲ ਕੀਤੇ ਗਏ ਅਸਥਾਈ ਹਵਾਈ ਸਮਝੌਤਿਆਂ (ਏਅਰ ਬੱਬਲ) ਦੇ ਤਹਿਤ ਚੱਲ ਰਹੀਆਂ ਹਨ।ਗੁਮਟਾਲਾ ਦੇ ਦੱਸਿਆ ਕਿ ਏਅਰ ਇੰਡੀਆ ਇਸ ਵੇਲੇ ਹਫ਼ਤੇ ਵਿੱਚ ਇਕ ਦਿਨ ਸਿੱਧੀ ਅੰਮ੍ਰਿਤਸਰ-ਬਰਮਿੰਘਮ ਉਡਾਣ ਵੀ ਚਲਾ ਰਹੀ ਹੈ। ਸਾਨੂੰ ਉਮੀਦ ਹੈ ਕਿ ਭਵਿੱਖ ਵਿੱਚ ਏਅਰ ਬੱਬਲ ਖ਼ਤਮ ਹੋਣ ਤੋਂ ਬਾਦ ਇਹਨਾਂ ਉਡਾਣਾਂ ਦੀ ਗਿਣਤੀ ਵੀ ਵਧੇਗੀ। ਉਨ੍ਹਾਂ ਅੱਗੇ ਕਿਹਾ,“ਸਿੱਧੀਆਂ ਉਡਾਣਾਂ ਵਿੱਚ ਵਾਧੇ ਨਾਲ ਪੰਜਾਬ ਅਤੇ ਯੂਕੇ ਦਰਮਿਆਨ ਹਵਾਈ ਸਫਰ ਸਿਰਫ਼ 8-9 ਘੰਟਿਆਂ ਵਿੱਚ ਪੂਰਾ ਹੋ ਜਾਂਦਾ ਹੈ ਅਤੇ ਯਾਤਰੀ ਦਿੱਲੀ ਰਾਹੀਂ ਹੁੰਦੀ ਖੱਜਲ ਖ਼ੁਆਰੀ ਤੋਂ ਵੀ ਬੱਚ ਸਕਣਗੇ। ਇਹਨਾਂ ਉਡਾਣਾਂ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇੱਥੋਂ ਤੱਕ ਕਿ ਉਦਯੋਗ ਅਤੇ ਕਿਸਾਨਾਂ ਨੂੰ ਵੀ ਯੂਕੇ ਲਈ ਵਧੇਰੇ ਸਿੱਧੀਆਂ ਉਡਾਣਾਂ ਦਾ ਲਾਭ ਹੋਵੇਗਾ ਕਿਉਂਕਿ ਉਹ ਕਾਰਗੋ ਭੇਜਣ ਦੇ ਯੋਗ ਹੋਣਗੇ।

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ-ਅੰਮ੍ਰਿਤਸਰ ਸਿੱਧੀਆਂ ਉਡਾਣਾਂ ਲਈ ਦਾਇਰ ਪਟੀਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ

ਸੇਵਾ ਟਰੱਸਟ ਯੂਕੇ ਦੇ ਸੰਸਥਾਪਕ ਚੇਅਰਮੈਨ, ਚਰਨ ਕੰਵਲ ਸਿੰਘ ਸੇਖੋਂ, ਜਿਨ੍ਹਾਂ ਨੂੰ ਹਾਲ ਹੀ ਵਿੱਚ ਯੂਕੇ ਦੇ ਵੱਖ-ਵੱਖ ਭਾਈਚਾਰਿਆਂ ਲਈ ਯੋਗਦਾਨ ਅਤੇ ਸਮਾਜ ਸੇਵਾ ਲਈ ਗ੍ਰੇਟ ਬ੍ਰਿਟੇਨ ਦੀ ਮਹਾਰਾਣੀ ਦੁਆਰਾ ਰਾਸ਼ਟਰੀ ਸਨਮਾਨ (ਐਮਬੀਈ) ਨਾਲ ਸਨਮਾਨਿਤ ਕੀਤਾ ਗਿਆ ਸੀ, ਨੇ ਕਿਹਾ,'ਸੇਵਾ ਟਰੱਸਟ ਯੂਕੇ ਦੇ ਸਮੂਹ ਮੈਂਬਰਾਂ ਦੀ ਤਰਫ਼ੋਂ, ਮੈਂ ਇਸ ਫ਼ੈਸਲੇ ਦਾ ਸਵਾਗਤ ਕਰਦਾ ਹਾਂ ਅਤੇ ਟਾਟਾ/ਏਅਰ ਇੰਡੀਆ ਦੁਆਰਾ ਦੇ ਨਵੇਂ ਪ੍ਰਬੰਧਕਾਂ ਦੇ ਇਸ ਸ਼ਾਨਦਾਰ ਫ਼ੈਸਲੇ ਲਈ ਦਿਲੋਂ ਧੰਨਵਾਦੀ ਹਾਂ।ਯੂ.ਕੇ. ਵਿੱਚ ਰਹਿੰਦੇ ਸਮੁੱਚੇ ਪੰਜਾਬੀ ਅਤੇ ਭਾਰਤੀ ਪ੍ਰਵਾਸੀਆਂ ਦੇ ਫਾਇਦੇ ਲਈ ਜੋ ਸਿੱਧੇ ਪੰਜਾਬ ਦੀ ਹਵਾਈ ਯਾਤਰਾ ਕਰਨਾ ਚਾਹੁੰਦੇ ਹਨ, ਅਸੀਂ ਅੰਮ੍ਰਿਤਸਰ ਵਿਕਾਸ ਮੰਚ ਦੇ ਨਾਲ ਮਿਲ ਕੇ ਪਿਛਲੇ ਪੰਜ ਸਾਲਾਂ ਤੋਂ ਇਸ ਲਈ ਸਾਂਝੀ ਮੁਹਿੰਮ ਚਲਾਈ ਹੈ ਅਤੇ ਬਹੁਤ ਹੀ ਲਗਨ ਨਾਲ ਕੰਮ ਕੀਤਾ ਹੈ। 

ਅਸੀਂ ਇਸ ਮੁੱਦੇ ਨੂੰ ਭਾਰਤ, ਪੰਜਾਬ ਅਤੇ ਯੂ.ਕੇ. ਸਰਕਾਰ, ਯੂਕੇ ਦੇ ਭਾਰਤੀ ਹਾਈ ਕਮਿਸ਼ਨ ਦੇ ਨਾਲ-ਨਾਲ ਭਾਰਤ ਦੇ ਹਵਾਬਾਜੀ ਮੰਤਰਾਲੇ ਅਤੇ ਏਅਰ ਇੰਡੀਆ ਕੋਲ ਉਠਾਇਆ ਹੈ ਅਤੇ ਲੰਡਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਦੀ ਇਸ ਮੰਗ ਨੂੰ ਉਜਾਗਰ ਕੀਤਾ ਹੈ। ਅਸੀਂ ਭਾਰਤ ਸਰਕਾਰ, ਏਅਰ ਇੰਡੀਆ ਅਤੇ ਹਰਦੀਪ ਸਿੰਘ ਪੁਰੀ ਦਾ 2019 ਵਿੱਚ ਗੁਰੂ ਨਾਨਕ ਦੇਵ ਜੀ 550 ਸਾਲਾਂ ਗੁਰਪੂਰਬ ਮੋਕੇ ਲੰਡਨ ਸਟੈਨਸਟੇਡ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਅਤੇ ਹੁਣ ਟਾਟਾ ਵਲੋਂ ਮਾਰਚ ਤੋਂ ਲੰਡਨ ਹੀਥਰੋ ਲਈ ਉਡਾਣਾਂ ਦੀ ਗਿਣਤੀ ਵਧਾਉਣ ਦੇ ਫ਼ੈਸਲੇ ਲਈ ਧੰਨਵਾਦੀ ਹਾਂ।ਮੈਂ ਉਨ੍ਹਾਂ ਸਾਰੇ ਯਾਤਰੀਆਂ ਨੂੰ ਜੋ ਪੰਜਾਬ ਜਾਣਾ ਚਾਹੁੰਦੇ ਹਨ, ਨੂੰ ਇਨ੍ਹਾਂ ਸਿੱਧੀਆਂ ਉਡਾਣਾਂ ਜ਼ਰੀਏ ਹੀ ਜਾਣ ਦੀ ਅਪੀਲ ਕਰਨਾ ਚਾਹਾਂਗਾ ਤਾਂ ਜੋ ਇਹਨਾਂ ਦੀ ਕਾਮਯਾਬੀ ਨਾਲ ਹੋਰ ਵੀ ਏਅਰਲਾਈਨਾਂ ਉਡਾਣਾਂ ਸ਼ੁਰੂ ਕਰ ਸਕਣ। ਅਸੀਂ ਹੋਰ ਏਅਰਲਾਈਨਾਂ ਨੂੰ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਮਨਾਉਣ ਵਾਸਤੇ ਆਪਣੀ ਮੁਹਿੰਮ ਜਾਰੀ ਰੱਖਾਂਗੇ ਕਿਉਂਕਿ ਲੰਡਨ ਰਾਹੀਂ ਕੈਨੇਡਾ, ਅਮਰੀਕਾ ਅਤੇ ਯੂਰਪ ਦੇ ਨਾਲ ਸੁਵਿਧਾਜਨਕ ਸੰਪਰਕ ਵੀ ਬਣ ਸਕਦਾ ਹੈ। ਇਹਨਾਂ ਮੁਲਕਾਂ ਵਿੱਚ ਪੰਜਾਬੀ ਭਾਈਚਾਰਾ ਬਹੁਤ ਹੀ ਵੱਡੀ ਗਿਣਤੀ ਵਿੱਚ ਰਹਿੰਦਾ ਹੈ।

ਨੋਟ- ਇਕ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Amritsar
  • London
  • Flights
  • increase
  • Tata Group
  • Punjabi Community
  • Welcome
  • ਅੰਮ੍ਰਿਤਸਰ
  • ਲੰਡਨ
  • ਉਡਾਣਾਂ
  • ਵਾਧਾ
  • ਟਾਟਾ ਗਰੁੱਪ
  • ਪੰਜਾਬੀ ਭਾਈਚਾਰਾ
  • ਸਵਾਗਤ

ਪਾਕਿਸਤਾਨ 'ਚ 2,662 ਨਵੇਂ ਕੋਵਿਡ ਕੇਸ ਦਰਜ

NEXT STORY

Stories You May Like

  • sher e punjab t20 league  amritsar surmaz won the title
    Sher-E-Punjab T20 League: ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇੰਸ ਨੂੰ ਹਰਾ ਕੇ ਜਿੱਤਿਆ ਖ਼ਿਤਾਬ
  • asi in amritsar
    ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
  • strict restrictions imposed in amritsar regarding security and traffic
    ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
  • sand prices skyrocket in amritsar
    ਅੰਮ੍ਰਿਤਸਰ 'ਚ ਅਸਮਾਨੀ ਚੜ੍ਹੇ ਰੇਤ ਦੇ ਭਾਅ, 4000 ਤੋਂ 4200 ਰੁਪਏ ਸੈਂਕੜਾ ਵਿਕ ਰਹੀ ਰੇਤ
  • elderly woman murdered by being struck on the head with a brick
    ਅੰਮ੍ਰਿਤਸਰ : ਸਿਰ ’ਤੇ ਇੱਟ ਮਾਰ ਕੇ ਬਜ਼ੁਰਗ ਔਰਤ ਦਾ ਕਤਲ
  • expansion of passenger facilities at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ਯਾਤਰੀ ਸਹੂਲਤਾਂ ਦਾ ਵਿਸਥਾਰ, ਸੇਵਾ ਅਭਿਆਨ ਤੇਜ਼
  • heroin worth  31 crore seized in amritsar
    ਅੰਮ੍ਰਿਤਸਰ 'ਚ 31 ਕਰੋੜ ਦੀ ਹੈਰੋਇਨ ਫੜ੍ਹੀ, ਪਿੰਡ ਮੁਹਾਵਾ 'ਚ ਡਰੋਨ ਨੇ ਸੁੱਟਿਆ ਨਸ਼ੇ ਦਾ ਵੱਡਾ ਪੈਕਟ
  • announcement made in amritsar s gurdwaras
    ਅੰਮ੍ਰਿਤਸਰ ਦੇ ਗੁਰਦੁਆਰਿਆਂ 'ਚ ਹੋ ਗਈ ਅਨਾਊਂਸਮੈਂਟ, ਪੁਲਸ ਨੇ ਕੀਤਾ ਅਲਰਟ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +