Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    1:25:24 PM

  • congress gears up for punjab assembly elections

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ...

  • worrying news for the people of punjab

    ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ, ਨਹੀਂ ਰੁਕ...

  • know how nvidia ceo got caught in the trap of   chinese spy

    ਜਾਣੋ ਕਿਵੇਂ 'ਚੀਨੀ ਹੁਸਨ' ਦੇ ਜਾਲ 'ਚ ਫਸੇ...

  • now 111 pcs officers transferred in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੁਣ 111 PCS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਐਮਸਟਰਡਮ ਦੇ ਮੇਅਰ ਨੇ ਕਤਲੇਆਮ 'ਚ ਸ਼ਹਿਰ ਦੀ ਭੂਮਿਕਾ ਲਈ ਮੰਗੀ ਮੁਆਫ਼ੀ

INTERNATIONAL News Punjabi(ਵਿਦੇਸ਼)

ਐਮਸਟਰਡਮ ਦੇ ਮੇਅਰ ਨੇ ਕਤਲੇਆਮ 'ਚ ਸ਼ਹਿਰ ਦੀ ਭੂਮਿਕਾ ਲਈ ਮੰਗੀ ਮੁਆਫ਼ੀ

  • Edited By Vandana,
  • Updated: 25 Apr, 2025 12:45 PM
International
amsterdam mayor apologizes
  • Share
    • Facebook
    • Tumblr
    • Linkedin
    • Twitter
  • Comment

ਐਮਸਟਰਡਮ (ਏਪੀ)- ਐਮਸਟਰਡਮ ਦੇ ਮੇਅਰ ਫੇਮਕੇ ਹਾਲਸੇਮਾ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਯਹੂਦੀ ਨਾਗਰਿਕਾਂ ਦੇ ਦਮਨ ਵਿੱਚ ਸ਼ਹਿਰ ਦੀ ਭੂਮਿਕਾ ਲਈ ਵੀਰਵਾਰ ਨੂੰ ਰਸਮੀ ਤੌਰ 'ਤੇ ਮੁਆਫ਼ੀ ਮੰਗੀ। ਉਸਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ "ਆਪਣੇ ਯਹੂਦੀ ਨਾਗਰਿਕਾਂ ਨੂੰ ਬਹੁਤ ਨਿਰਾਸ਼ ਕੀਤਾ ਸੀ।" ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ ਡੇਅ ਦੇ ਮੌਕੇ 'ਤੇ ਇੱਕ ਸਮਾਗਮ ਵਿੱਚ ਬੋਲਦਿਆਂ ਹਲਸੇਮਾ ਨੇ ਸਵੀਕਾਰ ਕੀਤਾ ਕਿ ਸ਼ਹਿਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਜ਼ਾਰਾਂ ਯਹੂਦੀ ਨਾਗਰਿਕਾਂ ਦੇ ਕਤਲ ਵਿੱਚ ਸਰਗਰਮ ਭੂਮਿਕਾ ਨਿਭਾਈ। 

ਪੜ੍ਹੋ ਇਹ ਅਹਿਮ ਖ਼ਬਰ-ਵੀਜ਼ਾ ਫ੍ਰੀ ਹੋਇਆ ਅਮਰੀਕਾ, 90 ਦਿਨ ਰਹਿ ਸਕਣਗੇ 41 ਦੇਸ਼ਾਂ ਦੇ ਨਾਗਰਿਕ

ਦੂਜੇ ਵਿਸ਼ਵ ਯੁੱਧ ਦੀ ਸ਼ੁਰੂਆਤ ਵਿੱਚ ਐਮਸਟਰਡਮ ਵਿੱਚ ਲਗਭਗ 80,000 ਯਹੂਦੀ ਰਹਿੰਦੇ ਸਨ, ਜਿਨ੍ਹਾਂ ਵਿੱਚੋਂ ਸਿਰਫ਼ 20,000 ਹੀ ਬਚੇ ਸਨ। ਮਸ਼ਹੂਰ ਕਿਸ਼ੋਰ ਡਾਇਰੀ ਲੇਖਕ ਐਨ ਫਰੈਂਕ ਇਨ੍ਹਾਂ ਵਿੱਚੋਂ ਇੱਕ ਸੀ। ਇਸ ਕਤਲੇਆਮ ਵਿੱਚ ਸਿਰਫ਼ ਉਸਦਾ ਪਿਤਾ ਔਟੋ ਹੀ ਬਚਿਆ ਸੀ ਅਤੇ ਬਾਅਦ ਵਿੱਚ ਉਸਨੇ ਆਪਣੀ ਧੀ ਦੀਆਂ ਡਾਇਰੀਆਂ ਪ੍ਰਕਾਸ਼ਿਤ ਕਰਵਾਈਆਂ। ਹਲਸੇਮਾ ਨੇ ਆਪਣੇ ਭਾਸ਼ਣ ਵਿੱਚ ਕਿਹਾ,"ਸ਼ਹਿਰ ਪ੍ਰਸ਼ਾਸਨ ਨਾ ਤਾਂ ਬਹਾਦਰ ਸੀ, ਨਾ ਦ੍ਰਿੜ ਸੀ, ਨਾ ਹੀ ਹਮਦਰਦ ਸੀ। ਇਸਦਾ ਆਪਣੇ ਯਹੂਦੀ ਨਾਗਰਿਕਾਂ ਨਾਲ ਸਲੂਕ ਬਹੁਤ ਮਾੜਾ ਸੀ।" ਉਨ੍ਹਾਂ ਇਹ ਵੀ ਕਿਹਾ ਕਿ ਮਿਊਂਸੀਪਲ ਬਾਡੀ ਨੇ ਯਹੂਦੀ ਨਾਗਰਿਕਾਂ ਦੇ ਨਿਵਾਸ ਸਥਾਨਾਂ ਦੀ ਪਛਾਣ, ਰਜਿਸਟਰੇਸ਼ਨ ਅਤੇ ਨਿਸ਼ਾਨਦੇਹੀ ਵਿੱਚ ਭੂਮਿਕਾ ਨਿਭਾਈ। 

ਪੜ੍ਹੋ ਇਹ ਅਹਿਮ ਖ਼ਬਰ-'ਅਸੀਂ 3 ਦਹਾਕਿਆਂ ਤੋਂ ਅਮਰੀਕਾ ਲਈ ਕਰ ਰਹੇ ਗੰਦਾ ਕੰਮ', ਅੱਤਵਾਦ 'ਤੇ ਪਾਕਿ ਰੱਖਿਆ ਮੰਤਰੀ ਦਾ ਸਨਸਨੀਖੇਜ ਖੁਲਾਸਾ

ਇਹ ਮੁਆਫ਼ੀ ਨੀਦਰਲੈਂਡਜ਼ ਦੀ ਨਾਜ਼ੀਆਂ ਤੋਂ ਮੁਕਤੀ ਦੀ 80ਵੀਂ ਵਰ੍ਹੇਗੰਢ ਨੇੜੇ ਆਉਣ 'ਤੇ ਆਈ ਹੈ। ਸਾਲ 2020 ਦੇ ਸ਼ੁਰੂ ਵਿੱਚ ਡੱਚ ਪ੍ਰਧਾਨ ਮੰਤਰੀ ਮਾਰਕ ਰੁਟੇ ਅਤੇ ਕੁਝ ਡੱਚ ਸੰਗਠਨਾਂ ਨੇ ਮੁਆਫ਼ੀ ਮੰਗੀ ਸੀ। 2005 ਵਿੱਚ ਡੱਚ ਰੇਲਵੇ ਨੇ ਵੀ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਅਤੇ ਮੁਆਵਜ਼ੇ ਦਾ ਐਲਾਨ ਕੀਤਾ। ਹਲਸੇਮਾ ਨੇ ਚਾਰ ਸਾਲ ਪਹਿਲਾਂ ਗੁਲਾਮ ਵਪਾਰ ਵਿੱਚ ਐਮਸਟਰਡਮ ਦੀ ਭੂਮਿਕਾ ਲਈ ਮੁਆਫ਼ੀ ਵੀ ਮੰਗੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Femke Halsema
  • apologizes
  • Amsterdam
  • ਫੇਮਕੇ ਹਾਲਸੇਮਾ
  • ਮੁਆਫ਼ੀ 
  • ਐਮਸਟਰਡਮ

ਅਗਸਤ 'ਚ ਹੋਵੇਗਾ ਏਸ਼ੀਆ ਕੱਪ, ਕੀ ਪਾਕਿਸਤਾਨੀ ਟੀਮ ਹਿੱਸਾ ਲੈਣ ਲਈ ਆਵੇਗੀ ਭਾਰਤ ?

NEXT STORY

Stories You May Like

  • dhirendra shastri  apology  lord krishna  lord ram
    ਸ਼੍ਰੀ ਰਾਮ ਅਤੇ ਸ਼੍ਰੀ ਕ੍ਰਿਸ਼ਨ 'ਤੇ ਵਿਵਾਦਤ ਟਿੱਪਣੀ ਕਰਨ ਮਗਰੋਂ ਧੀਰੇਂਦਰ ਸ਼ਾਸਤਰੀ ਨੇ ਮੰਗੀ ਮੁਆਫ਼ੀ
  • kewal singh dhillon
    1984 ਦੇ ਜ਼ਖ਼ਮ ਅੱਜ ਵੀ ਹਰੇ, ਕਾਂਗਰਸ ਨੇ ਕਦੇ ਸਿੱਖ ਕੌਮ ਤੋਂ ਮੁਆਫ਼ੀ ਨਹੀਂ ਮੰਗੀ : ਕੇਵਲ ਸਿੰਘ ਢਿੱਲੋਂ
  • fresno police chief apologized
    ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ
  • actor imran khan apologizes after reprimand from high court
    ਹਾਈ ਕੋਰਟ ਦੀ ਝਾੜ ਤੋਂ ਬਾਅਦ ਅਦਾਕਾਰ ਇਮਰਾਨ ਖਾਨ ਨੇ ਮੰਗੀ ਮੁਆਫ਼ੀ
  • kylian mbapp embroiled in controversy
    ਵਿਵਾਦਾਂ 'ਚ ਘਿਰੇ ਕਿਲੀਅਨ ਐਮਬਾਪੇ, ਭਾਰੀ ਵਿਰੋਧ ਵਿਚਾਲੇ ਮੰਗੀ ਮੁਆਫ਼ੀ, ਜਾਣੋ ਪੂਰਾ ਮਾਮਲਾ
  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • amit shah
    ਭਾਜਪਾ ਦੇ ‘ਵਾਰ ਰੂਮ’ ’ਚ ਸ਼ਾਹ ਦੀ ਮੁੱਖ ਭੂਮਿਕਾ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • acquitted in land boundary dispute case
    ਜ਼ਮੀਨ ਦੀ ਹੱਦਬੰਦੀ ਨੂੰ ਲੈ ਕੇ ਹੋਏ ਲੜਾਈ-ਝਗੜੇ ਦੇ ਮਾਮਲੇ ’ਚ ਬਰੀ
  • shameful act by a suspended punjab police asi  woman  s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • son in law father in law family
    ਜਲੰਧਰ 'ਚ ਜਵਾਈ ਨੇ ਸਹੁਰੇ ਨੂੰ ਮਾਰੀ ਗੋਲ਼ੀ, ਵੀਡੀਓ 'ਚ ਕੈਦ ਹੋਈ ਵਾਰਦਾਤ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...
  • vishwakarma day jalandhar
    ਡਰਾਈਵਰ ਕੰਡਕਟਰ ਯੂਨੀਅਨ ਨੇ ਮਨਾਇਆ ਵਿਸ਼ਵਕਰਮਾ ਦਿਵਸ; ਲਗਾਇਆ ਲੰਗਰ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Trending
Ek Nazar
property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mecca defense pact
      'ਕਿਸੇ ਦੇਸ਼ ਖ਼ਿਲਾਫ਼ ਨਹੀਂ..!', ਪਾਕਿ ਵਿਦੇਸ਼ ਮੰਤਰੀ ਨੇ 'ਮੱਕਾ ਰੱਖਿਆ...
    • taiwan  s claim
      ਤਾਈਵਾਨ ਦਾ ਦਾਅਵਾ : ਚੀਨ ਨੇ ਪ੍ਰਸ਼ਾਂਤ ਮਹਾਸਾਗਰ 'ਚ ਸ਼ੁਰੂ ਕੀਤਾ 'ਏਰੀਆ...
    • us canada ties
      'ਕੈਨੇਡਾ ਲਈ ਸਭ ਤੋਂ ਵੱਡਾ ਖ਼ਤਰਾ ਹੈ ਅਮਰੀਕਾ..!', ਚੀਨ ਨਾਲ ਰਿਸ਼ਤੇ ਮਜ਼ਬੂਤ ਕਰਨ...
    • airbus and qantas made history
      ਅਸਮਾਨ ਦੀਆਂ ਅਸੀਮ ਸਰਹੱਦਾਂ : ਹਵਾਬਾਜ਼ੀ ਖੇਤਰ 'ਚ ਏਅਰਬਸ ਅਤੇ ਕੁਆਂਟਸ ਦਾ ਨਵਾਂ...
    • bus collides withvehicles
      ਦੱਖਣੀ ਕੋਰੀਆ ਤੋਂ ਵੱਡੀ ਖ਼ਬਰ  :  ਬੱਸ ਨੇ 32 ਵਾਹਨਾਂ ਨੂੰ ਮਾਰ'ਤੀ ਟੱਕਰ, ਕਈ...
    • plane incident
      US 'ਚ 'ਹਾਈਜੈਕ' ਹੋ ਗਿਆ ਯਾਤਰੀਆਂ ਨਾਲ ਭਰਿਆ ਜਹਾਜ਼ ! ਕਾਲੇ ਕੱਪੜੇ ਪਾਏ ਨੌਜਵਾਨ...
    • work begins on plan to build first human base on the moon
      ਚੰਦਰਮਾ ’ਤੇ ਪਹਿਲਾ ਮਾਨਵ ਬੇਸ ਬਣਾਉਣ ਦੀ ਯੋਜਨਾ ’ਤੇ ਕੰਮ ਸ਼ੁਰੂ
    • protests resume in bangladesh over demands for minimum wage increase
      ਬੰਗਲਾਦੇਸ਼ ’ਚ ਘੱਟੋ-ਘੱਟ ਤਨਖਾਹ ਵਿਚ ਵਾਧੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਫਿਰ...
    • us secretary of war lashes out at impeachment threats
      ਮਹਾਦੋਸ਼ ਦੀਆਂ ਧਮਕੀਆਂ 'ਤੇ ਭੜਕੇ ਅਮਰੀਕੀ ਵਾਰ ਸੈਕਟਰੀ: ਬੋਲੇ- 'ਇਹ ਇੱਕ ਰਾਜਨੀਤਿਕ...
    • fire breaks out at a madrasa in bangladesh
      ਬੰਗਲਾਦੇਸ਼ ਵਿਚ ਮਦਰੱਸੇ ’ਚ ਲੱਗੀ ਅੱਗ ! ਧੂੰਏਂ ਕਾਰਨ 79 ਵਿਦਿਆਰਥੀ ਬੀਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +