Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:45:08 AM

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦੀ ਮਹਿੰਗਾਈ ਨੇ ਕੀਤਾ ਬੁਰਾ ਹਾਲ, 52 ਲੱਖ ਕਮਾਉਣ ਵਾਲੇ ਭਾਰਤੀ ਨੇ ਫਰੋਲਿਆ ਦੁੱਖ

INTERNATIONAL News Punjabi(ਵਿਦੇਸ਼)

ਕੈਨੇਡਾ ਦੀ ਮਹਿੰਗਾਈ ਨੇ ਕੀਤਾ ਬੁਰਾ ਹਾਲ, 52 ਲੱਖ ਕਮਾਉਣ ਵਾਲੇ ਭਾਰਤੀ ਨੇ ਫਰੋਲਿਆ ਦੁੱਖ

  • Edited By Vandana,
  • Updated: 12 Sep, 2024 01:07 PM
Canada
an indian earning 52 lakhs in canada suffered
  • Share
    • Facebook
    • Tumblr
    • Linkedin
    • Twitter
  • Comment

ਓਟਾਵਾ: ਕੈਨੇਡਾ ਵਿੱਚ ਕੰਮ ਕਰ ਰਹੇ ਬਹੁਤ ਸਾਰੇ ਭਾਰਤੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂ ਰਿਹਾ ਹੈ।ਇਸ ਸਥਿਤੀ ਵਿਚ ਉਹ ਸੋਚਦੇ ਹਨ ਕਿ ਉਹ ਉੱਥੇ ਰਹਿਣ ਜਾਂ ਭਾਰਤ ਵਾਪਸ ਚਲੇ ਜਾਣ। ਅਜਿਹੇ ਹੀ ਇਕ ਇੰਜੀਨੀਅਰ ਨੇ ਆਪਣੀ ਮੁਸ਼ਕਿਲ ਸਾਂਝੀ ਕੀਤੀ ਹੈ। ਇਹ ਇੰਜੀਨੀਅਰ ਇਕ ਚੌਰਾਹੇ 'ਤੇ ਖੜ੍ਹਾ ਹੈ। ਉਸ ਨੇ Reddit 'ਤੇ ਲੋਕਾਂ ਨੂੰ ਪੁੱਛਿਆ ਕਿ ਕੀ ਉਸ ਨੂੰ ਕੈਨੇਡਾ 'ਚ ਕੰਮ ਕਰਨਾ ਜਾਰੀ ਰੱਖਣਾ ਚਾਹੀਦਾ ਹੈ ਜਾਂ ਆਪਣੀ ਹੀ ਕੰਪਨੀ 'ਚ ਮੈਨੇਜਰ ਦੀ ਪੋਸਟ ਨਾਲ ਭਾਰਤ ਪਰਤਣਾ ਚਾਹੀਦਾ ਹੈ? ਇਹ ਸਵਾਲ ਪੁੱਛਣ ਵਾਲਾ ਇੰਜੀਨੀਅਰ ਮਾਸਟਰ ਡਿਗਰੀ ਹਾਸਲ ਕਰਨ ਤੋਂ ਬਾਅਦ 2019 ਵਿੱਚ ਕੈਨੇਡਾ ਚਲਾ ਗਿਆ ਸੀ। ਉਦੋਂ ਤੋਂ ਉਸ ਨੂੰ ਪੱਕੀ ਰਿਹਾਇਸ਼ ਵੀ ਮਿਲ ਗਈ ਹੈ। ਪਰ ਹੁਣ ਉਸ ਦੇ ਸਾਹਮਣੇ ਸਮੱਸਿਆ ਇਹ ਹੈ ਕਿ ਕੀ ਉਸ ਨੂੰ ਕੈਨੇਡਾ ਵਿਚ ਰਹਿਣਾ ਚਾਹੀਦਾ ਹੈ ਜਾਂ ਆਪਣੇ ਪਰਿਵਾਰ ਨਾਲ ਨਜ਼ਦੀਕੀ ਬਣਾਉਣ ਲਈ ਭਾਰਤ ਪਰਤਣਾ ਚਾਹੀਦਾ ਹੈ।

ਮਹਿੰਗਾਈ ਦੀ ਮਾਰ

ਇਸ ਵਿਅਕਤੀ ਨੇ ਦੱਸਿਆ ਕਿ ਉਹ ਇਸ ਵੇਲੇ 85000 ਕੈਨੇਡੀਅਨ ਡਾਲਰ (52.5 ਲੱਖ ਰੁਪਏ) ਕਮਾ ਰਿਹਾ ਹੈ, ਜਿਸ ਵਿੱਚ ਬੋਨਸ ਵੀ ਸ਼ਾਮਲ ਹੈ। ਉਹ ਕੈਨੇਡਾ ਦੇ ਹੈਲੀਫੈਕਸ ਵਿੱਚ ਰਹਿੰਦਾ ਹੈ, ਜਿੱਥੇ ਮਹਿੰਗਾਈ ਕਾਰਨ ਗੁਜ਼ਾਰਾ ਔਖਾ ਹੁੰਦਾ ਜਾ ਰਿਹਾ ਹੈ। ਇਹ ਵਿਅਕਤੀ ਹਰ ਮਹੀਨੇ ਕਰੀਬ ਡੇਢ ਲੱਖ ਰੁਪਏ ਕਿਰਾਏ ਅਤੇ ਹੋਰ ਜ਼ਰੂਰੀ ਚੀਜ਼ਾਂ 'ਤੇ ਖਰਚ ਕਰਦਾ ਹੈ। ਕੈਨੇਡਾ ਦੀ ਸਿਹਤ ਪ੍ਰਣਾਲੀ ਗੈਰ-ਐਮਰਜੈਂਸੀ ਕੇਸਾਂ ਵਿਚ ਲੰਬਾ ਇੰਤਜ਼ਾਰ ਕਰਾਉਂਦੀ ਹੈ, ਜਿਸ ਕਾਰਨ ਵੀ ਉਹ ਪਰੇਸ਼ਾਨ ਹੈ। ਉਸਦੀ ਕੰਪਨੀ ਨੇ ਹੁਣ ਉਸਨੂੰ ਬੈਂਗਲੁਰੂ ਵਿੱਚ 36 ਲੱਖ ਰੁਪਏ ਪ੍ਰਤੀ ਸਾਲ ਦੀ ਤਨਖਾਹ ਅਤੇ 5 ਲੱਖ ਰੁਪਏ ਦੇ ਬੋਨਸ ਦੇ ਨਾਲ ਇੱਕ ਮੈਨੇਜਰ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ। ਇੰਜੀਨੀਅਰ ਨੇ ਕਿਹਾ ਕਿ ਉਸ ਨੇ ਭਾਰਤ ਵਿਚ ਕਦੇ ਕੰਮ ਨਹੀਂ ਕੀਤਾ। ਉਸ ਨੇ ਭਾਰਤੀ ਬੌਸ ਨਾਲ ਕੰਮ ਕਰਨ ਅਤੇ ਉਸ ਦੇ ਕੰਮ ਕਰਨ ਦੇ ਤਰੀਕੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਦੇ ਸਟੱਡੀ ਵੀਜ਼ਾ ਦੀ ਉਡੀਕ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ

ਪੋਸਟ ਵਿੱਚ ਲਿਖੀ ਇਹ ਗੱਲ

ਉਸ ਨੇ ਪੋਸਟ 'ਚ ਲਿਖਿਆ, 'ਜਦ ਤੱਕ ਮੇਰੇ ਮੌਜੂਦਾ ਮੈਨੇਜਰ ਹਨ, ਮੈਂ ਠੀਕ ਹਾਂ। ਪਰ ਜੇਕਰ ਮੈਂ ਅਹੁਦਾ ਛੱਡਦਾ ਹਾਂ ਤਾਂ ਮੈਂ ਭਾਰਤੀ ਮੈਨੇਜਰ ਨਾਲ ਕੰਮ ਕਰਾਂਗਾ। ਮੈਂ ਉਨ੍ਹਾਂ ਨਾਲ ਕੰਮ ਕਰਨ ਬਾਰੇ ਡਰਾਉਣੀਆਂ ਕਹਾਣੀਆਂ ਸੁਣੀਆਂ ਹਨ। ਮੈਂ ਅਜੇ ਵੀ ਸੋਚ ਰਿਹਾ ਹਾਂ ਕਿ ਸ਼ਾਇਦ ਇਹ ਜ਼ਿੰਦਗੀ ਭਰ ਦੀ ਗੱਲ ਹੈ। ਸ਼ਾਇਦ ਮੈਂ ਇੱਕ ਸਾਲ ਲਈ ਇਸ ਅਹੁਦੇ ਨੂੰ ਸਵੀਕਾਰ ਕਰ ਲਵਾਂ ਅਤੇ ਦੇਖਾਂ ਕਿ ਕੈਨੇਡਾ ਕਿਵੇਂ ਤਰੱਕੀ ਕਰਦਾ ਹੈ। ਉਸ ਦੀ ਸਭ ਤੋਂ ਵੱਡੀ ਦੁਬਿਧਾ ਭਾਰਤ ਜਾਣ ਨਾਲ ਉਸ ਦੀ ਕੈਨੇਡੀਅਨ ਨਾਗਰਿਕਤਾ 'ਤੇ ਪੈਣ ਵਾਲਾ ਪ੍ਰਭਾਵ ਹੈ। ਉਸ ਦਾ ਕਹਿਣਾ ਹੈ ਕਿ ਜੇਕਰ ਉਹ ਹੁਣ ਕੈਨੇਡਾ ਵਿਚ ਰਹਿੰਦਾ ਹੈ ਤਾਂ ਡੇਢ ਸਾਲ ਵਿਚ ਉਸ ਨੂੰ ਕੈਨੇਡਾ ਦੀ ਨਾਗਰਿਕਤਾ ਮਿਲ ਜਾਵੇਗੀ। ਪਰ ਭਾਰਤ ਜਾ ਕੇ ਨੌਕਰੀ ਮਿਲਣ ਨਾਲ ਇਹ ਸੀਮਾ ਕਰੀਬ 2.5 ਸਾਲ ਵਧ ਜਾਵੇਗੀ। ਹਾਲਾਂਕਿ ਉਸਦਾ ਇਹ ਵੀ ਮੰਨਣਾ ਹੈ ਕਿ ਇਸ ਨਾਲ ਉਸਨੂੰ ਆਪਣੀ ਮਾਂ ਦੀ ਦੇਖਭਾਲ ਕਰਨ ਦਾ ਮੌਕਾ ਮਿਲੇਗਾ।

ਪੜ੍ਹੋ ਇਹ ਅਹਿਮ ਖ਼ਬਰ-23 ਸਾਲ ਪਹਿਲੇ ਦੁਨੀਆ ਦਾ ਸਭ ਤੋ ਵੱਡਾ ਅੱਤਵਾਦੀ ਹਮਲਾ 9/11, ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ

ਲੋਕਾਂ ਨੇ ਦਿੱਤੀ ਇਹ ਪ੍ਰਤੀਕਿਰਿਆ

ਉਸਨੇ ਅੱਗੇ ਲਿਖਿਆ, 'ਮੈਂ ਕੈਨੇਡੀਅਨ ਨਾਗਰਿਕਤਾ ਲੈ ਕੇ ਅਮਰੀਕਾ ਜਾਣਾ ਚਾਹੁੰਦਾ ਸੀ। ਪਰ ਹੁਣ ਮੈਂ ਸੋਚ ਰਿਹਾ ਹਾਂ ਕਿ ਸ਼ਾਇਦ ਮੈਨੂੰ ਲੰਬਾ ਸਮਾਂ ਭਾਰਤ ਵਿਚ ਰਹਿਣਾ ਪਏਗਾ। ਭਾਵੇਂ ਕੰਪਨੀ ਮੈਨੂੰ ਅਮਰੀਕਾ ਵਿੱਚ ਇੱਕ ਛੋਟੇ ਦਫ਼ਤਰ ਵਿੱਚ ਰੱਖ ਲਵੇ, ਮੈਂ ਤਿਆਰ ਹੋ ਸਕਦਾ ਹਾਂ। ਉਸ ਦੀ ਪੋਸਟ 'ਤੇ ਲੋਕਾਂ ਨੇ ਆਪਣੇ ਸੁਝਾਅ ਦਿੱਤੇ। ਬਹੁਤ ਸਾਰੇ ਯੂਜ਼ਰਾਂ ਨੇ ਸੁਝਾਅ ਦਿੱਤਾ ਕਿ ਉਹ ਕੈਨੇਡਾ ਵਿੱਚ ਉਦੋਂ ਤੱਕ ਰਹੇ ਜਦੋਂ ਤੱਕ ਉਸਨੂੰ ਨਾਗਰਿਕਤਾ ਨਹੀਂ ਮਿਲ ਜਾਂਦੀ ਅਤੇ ਫਿਰ ਓਵਰਸੀਜ਼ ਸਿਟੀਜ਼ਨ ਆਫ ਇੰਡੀਆ ਕਾਰਡ ਨਾਲ ਭਾਰਤ ਆ ਜਾਵੇ। ਕਿਉਂਕਿ ਕੈਨੇਡੀਅਨ ਪਾਸਪੋਰਟ ਬਹੁਤ ਸ਼ਕਤੀਸ਼ਾਲੀ ਹੈ, ਇਹ ਉਸ ਦੀ ਸੀਵੀ ਵਿੱਚ ਵੀ ਮਦਦ ਕਰੇਗਾ। ਇਸ ਨਾਲ ਅਮਰੀਕਾ ਵਿਚ ਨੌਕਰੀ ਹਾਸਲ ਕਰਨਾ ਆਸਾਨ ਹੋ ਜਾਵੇਗਾ। ਇਕ ਹੋਰ ਵਿਅਕਤੀ ਨੇ ਲਿਖਿਆ ਕਿ ਕੈਨੇਡੀਅਨ ਨਾਗਰਿਕਤਾ ਤੋਂ ਬਿਨਾਂ ਵਾਪਸ ਪਰਤਣਾ ਚੰਗਾ ਫ਼ੈਸਲਾ ਨਹੀਂ ਹੋਵੇਗਾ। ਬਹੁਤੇ ਲੋਕਾਂ ਨੇ ਉਸ ਨੂੰ ਕੈਨੇਡਾ ਦੀ ਨਾਗਰਿਕਤਾ ਲੈਣ ਦੀ ਸਲਾਹ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Indian engineers
  • inflation
  • ਕੈਨੇਡਾ
  • ਭਾਰਤੀ ਇੰਜੀਨੀਅਰ
  • ਮਹਿੰਗਾਈ

ਬੋਲੀਵੀਆ ’ਚ ਵੱਡਾ ਹਾਦਸਾ : ਟਰੱਕ ਅਤੇ ਬੱਸ ਦੀ ਟੱਕਰ ਕਾਰਨ 6 ਲੋਕਾਂ ਦੀ ਮੌਤ

NEXT STORY

Stories You May Like

  • sri lanka  tb patients 52 million  medicine
    ਸ਼੍ਰੀਲੰਕਾ 'ਚ ਟੀਬੀ ਨੇ ਪਸਾਰੇ ਪੈਰ, ਮਰੀਜ਼ਾਂ ਦੇ ਇਲਾਜ ਭਾਰਤ ਨੇ ਭੇਜੀ 52 ਮਿਲੀਅਨ ਦੀ ਦਵਾਈ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • president on nana patekar
    'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ ਮੁਰਮੂ ਨੇ ਜਤਾਇਆ ਦੁੱਖ
  • canada warns punjabi
    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਵੱਡਾ ਝਟਕਾ ! ਸਰਕਾਰ ਨੇ ਕਰ'ਤਾ ਵੱਡਾ ਐਲਾਨ
  • india canada relations
    ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ
  • imf cuts bangladesh growth outlook  raises inflation forecast
    IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ ਜਤਾਇਆ ਖ਼ਦਸ਼ਾ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • peshawar school incident
      29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ...
    • anti government protests intensified
      ਅਲਬਾਨੀਆ 'ਚ ਸਰਕਾਰ ਵਿਰੋਧੀ ਪ੍ਰਦਰਸ਼ਨ ਤੇਜ਼, ਲਗਾਤਾਰ ਤੀਜੇ ਦਿਨ ਹਿੰਸਕ ਝੜਪਾਂ
    • trump  s claim
      ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ
    • bangladesh fuel crisis
      ਬੰਗਲਾਦੇਸ਼ 'ਚ ਡੂੰਘਾ ਹੁੰਦਾ ਜਾ ਰਿਹੈ ਤੇਲ-ਗੈਸ ਦਾ ਸੰਕਟ ! ਆਮ ਜਨਤਾ 'ਤੇ ਵੀ ਪੈ...
    • ukraine russia conflict
      ਸੰਖੇਪ ਜੰਗਬੰਦੀ ਤੋਂ ਬਾਅਦ ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ 'ਤੇ ਮੁੜ ਕਰ'ਤਾ...
    • maduro in us court
      ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ
    • indo pak border
      ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ ! ਖ਼ੁਫ਼ੀਆ ਏਜੰਸੀਆਂ ਦੇ ਅਲਰਟ...
    • stability along the lac is essential for normal relations with china  jaishankar
      ਚੀਨ ਨਾਲ ਆਮ ਸਬੰਧਾਂ ਲਈ ਅਸਲ ਕੰਟਰੋਲ ਰੇਖਾ ’ਤੇ ਸਥਿਰਤਾ ਜ਼ਰੂਰੀ : ਜੈਸ਼ੰਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +