Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    9:03:58 PM

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਲਵਿਦਾ ਟ੍ਰੈਜਿਡੀ ਕਿੰਗ, ਜਦੋਂ ਪਾਕਿ 'ਚ ਮੌਜੂਦ ਘਰ ਦੀ ਝਲਕ ਪਾਉਣ ਲਈ ‘ਸੀਕ੍ਰੇਟ ਮਿਸ਼ਨ’ 'ਤੇ ਗਏ ਸਨ ਦਿਲੀਪ ਕੁਮਾਰ

INTERNATIONAL News Punjabi(ਵਿਦੇਸ਼)

ਅਲਵਿਦਾ ਟ੍ਰੈਜਿਡੀ ਕਿੰਗ, ਜਦੋਂ ਪਾਕਿ 'ਚ ਮੌਜੂਦ ਘਰ ਦੀ ਝਲਕ ਪਾਉਣ ਲਈ ‘ਸੀਕ੍ਰੇਟ ਮਿਸ਼ਨ’ 'ਤੇ ਗਏ ਸਨ ਦਿਲੀਪ ਕੁਮਾਰ

  • Updated: 07 Jul, 2021 03:16 PM
International
goodbye tragedy king when dilip kumar went on a secret mission to get a
  • Share
    • Facebook
    • Tumblr
    • Linkedin
    • Twitter
  • Comment

 ਇੰਟਰਨੈਸ਼ਨਲ ਡੈਸਕ : ਬਾਲੀਵੁੱਡ ਦੇ ਟੈ੍ਰਜਿਡੀ ਕਿੰਗ ਦਿਲੀਪ ਕੁਮਾਰ ਦਾ 98 ਸਾਲ ਦੀ ਉਮਰ ’ਚ ਮੁੰਬਈ ਦੇ ਹਿੰਦੂਜਾ ਹਸਪਤਾਲ ’ਚ ਦੇਹਾਂਤ ਹੋਣ ’ਤੇ ਦੇਸ਼ ’ਚ ਹੀ ਨਹੀਂ ਬਲਕਿ ਦੁਨੀਆ ਭਰ ਤੋਂ ਉਨ੍ਹਾਂ ਨੂੰ ਚਾਹੁਣ ਵਾਲੇ ਸ਼ਰਧਾਂਜਲੀਆਂ ਦੇ ਰਹੇ ਹਨ, ਖਾਸ ਕਰਕੇ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਤੋਂ। ਦਿਲੀਪ ਕੁਮਾਰ ਦਾ ਜਨਮ ਪੇਸ਼ਾਵਰ ’ਚ ਹੋਇਆ ਤੇ 1988 ’ਚ ਉਨ੍ਹਾਂ ਨੂੰ ਇਕ ਵਾਰ ਆਪਣੇ ਘਰ ਨੂੰ ਦੇਖਣ ਦਾ ਮੌਕਾ ਮਿਲਿਆ ਸੀ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਬੇਗਮ ਸਾਇਰਾ ਬਾਨੋ ਵੀ ਪਾਕਿਸਤਾਨ ਗਏ ਸਨ ਤੇ ਕੈਸਾਖਵਾਨੀ ਬਾਜ਼ਾਰ ਇਲਾਕੇ ਸਥਿਤ ਆਪਣੇ ਘਰ ਨੂੰ ਦੇਖਣ ਵੀ ਪਹੁੰਚੇ ਸਨ ਪਰ ਉਨ੍ਹਾਂ ਦੀ ਇਹ ਕੋਸ਼ਿਸ਼ ਸਫਲ ਨਹੀਂ ਹੋਈ।

 ਇਹ ਵੀ ਪੜ੍ਹੋ : ਕੈਨੇਡਾ ਜਾਣ ਦੀ ਉਡੀਕ 'ਚ ਬੈਠੇ ਲੋਕਾਂ ਲਈ ਵੱਡੀ ਖ਼ਬਰ, ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲਿਆਂ ਲਈ ਖੁੱਲ੍ਹੇ ਦਰਵਾਜ਼ੇ

ਪਤਾ ਨਹੀਂ ਕਿਸ ਤਰ੍ਹਾਂ ਉਥੋਂ ਦੇ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਤੇ ਦਿਲੀਪ ਸਾਹਿਬ ਦੀ ਇਕ ਝਲਕ ਪਾਉਣ ਲਈ ਲੋਕਾਂ ਦਾ ਹੜ੍ਹ ਆ ਗਿਆ। ਉਹ ਜਦੋਂ ਗਲੀ ਤੱਕ ਪਹੁੰਚੇ ਤਾਂ ਲੋਕਾਂ ਦੀ ਇੰਨੀ ਭੀੜ ਤੇ ਕਾਨੂੰੰਨ ਵਿਵਸਥਾ ਦੀ ਹਾਲਤ ਨੂੰ ਦੇਖਦਿਆਂ ਤੇ ਸੁਰੱਖਿਆ ਕਰਮਚਾਰੀਆਂ ਦੇ ਕਹਿਣ ’ਤੇ ਉਹ ਗੱਡੀ ’ਚੋਂ ਹੀ ਨਹੀਂ ਉਤਰ ਸਕੇ ਤੇ ਇੰਨੇ ਸਾਲਾਂ ਬਾਅਦ ਪਾਕਿਸਤਾਨ ਜਾ ਕੇ ਵੀ ਉਹ ਆਪਣੇ ਜੱਦੀ ਘਰ ਦਾ ਦੀਦਾਰ ਨਹੀਂ ਕਰ ਸਕੇ। ਸਾਲ 2015 ਵਿਚ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਕਸੂਰੀ ਦਿਲੀਪ ਕੁਮਾਰ ਨੂੰ ਮਿਲਣ ਭਾਰਤ ਆਏ। ਇਸ ਦੌਰਾਨ ਕਸੂਰੀ ਮੁੰਬਈ ਸਥਿਤ ਦਿਲੀਪ ਕੁਮਾਰ ਦੇ ਘਰ ਪਹੁੰਚੇ ਤੇ ਉਨ੍ਹਾਂ ਨੂੰ ਆਪਣੀ ਕਿਤਾਬ ਭੇਟ ਕੀਤੀ ਤਾਂ ਉਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਦਿਲੀਪ ਕੁਮਾਰ ਸਾਇਰਾ ਬਾਨੋ ਨਾਲ ਦੋ ਵਾਰ ‘ਖੁਫੀਆ ਤਰੀਕੇ’ ਨਾਲ ਪਾਕਿਸਤਾਨ ਗਏ ਸਨ ਤੇ ਆਪਣੇ ਜੱਦੀ ਘਰ ਦਾ ਦੀਦਾਰ ਕੀਤਾ ਸੀ । ਇਹ ਭਾਰਤ ਸਰਕਾਰ ਦੇ ਸੀਕ੍ਰੇਟ ਮਿਸ਼ਨ ਅਧੀਨ ਸੀ। ਦਿਲੀਪ ਸਾਹਿਬ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਜਹਾਜ਼ ਰਾਹੀਂ ਇਸਲਾਮਾਬਾਦ ਪਹੁੰਚੇ ਸਨ ਤੇ ਇਸ ਗੱਲ ਦਾ ਜ਼ਿਕਰ ਸਾਇਰਾ ਬਾਨੋ ਨੇ ਵੀ ਕੀਤਾ ਸੀ।

ਪਾਕਿ ਨੇ ਦਿਲੀਪ ਦੇ ਘਰ ਨੂੰ ‘ਸੁਰੱਖਿਅਤ ਯਾਦਗਾਰ’ ਐਲਾਨਿਆ 
ਇਹ ਵੀ ਜ਼ਿਕਰਯੋਗ ਹੈ ਕਿ ਘਰ ਦਾ ਦੀਦਾਰ ਕਰਨ ’ਚ ਅਸਫਲ ਰਹਿਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਅਸੀਂ ਉਸ ਸਮੇਂ ਅੱਗੇ ਜਾਂਦੇ ਤਾਂ ਬਹੁਤ ਮੁਸ਼ਕਿਲ ਹੋ ਜਾਂਦੀ, ਖਾਸ ਕਰਕੇ ਸੁਰੱਖਿਆ ਕਰਮਚਾਰੀਆਂ ਲਈ, ਇਸ ਲਈ ਅਸੀਂ ਵਾਪਸ ਪਰਤ ਆਏ ਪਰ ਮੈਨੂੰ ਯਕੀਨ ਹੈ ਕਿ ਘਰ ਤਾਂ ਉਹੀ ਹੈ। 2014 ’ਚ ਪਾਕਿ ਸਰਕਾਰ ਨੇ ਦਿਲੀਪ ਸਾਹਿਬ ਦੇ ਘਰ ਨੂੰ ‘ਸੁਰੱਖਿਅਤ ਯਾਦਗਾਰ’ ਐਲਾਨ ਦਿੱਤਾ।

 

  • Pakistan
  • Dilip Kumar
  • Secret Mission
  • Ancestral Home
  • Death
  • ਪਾਕਿਸਤਾਨ
  • ਦਿਲੀਪ ਕੁਮਾਰ
  • ਸੀਕ੍ਰੇਟ ਮਿਸ਼ਨ
  • ਜੱਦੀ ਘਰ

ਨੇਵੀਗੇਸ਼ਨ ਐਪ ‘ਵੇਜ’ ਦੀ ਸੀ.ਈ.ਓ. ਬਣੀ ਭਾਰਤੀ-ਅਮਰੀਕੀ ਨੇਹਾ ਪਾਰਿਖ

NEXT STORY

Stories You May Like

  • student protests 2873 serious criminals
    ਵਿਦਿਆਰਥੀ ਪ੍ਰਦਰਸ਼ਨ ਦੌਰਾਨ ਮੌਜੂਦ ਸਨ 2873 ਸੰਗੀਨ ਅਪਰਾਧੀ, ਦਿੱਲੀ ਪੁਲਸ ਦਾ ਵੱਡਾ ਦਾਅਵਾ
  • dilip gavit wins gold
    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ, ਸ਼੍ਰੀਸ਼ੰਕਰ ਨੂੰ ਲਾਂਗ ਜੰਪ 'ਚ ਫਿਰ ਸਿਲਵਰ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • fine imposed on indian origin
    ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ ਜੁਰਮਾਨਾ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • petrol bomb thrown at former bangladesh captain  s house
    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ, ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ 'ਚ ਹੋਏ ਸਨ ਸ਼ਾਮਲ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us midterm elections
      ਹਾਰ ਜਾਣਗੇ ਟਰੰਪ ! ਚੋਣਾਂ 'ਚ ਜਿੱਤ ਦੀ ਸਿਰਫ਼ 35 ਫ਼ੀਸਦੀ ਸੰਭਾਵਨਾ,...
    • news of relief for indian textile industry  threat of us tariffs
      ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
    • drone attack on russia
      ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ
    • wildfire rages
      ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...
    • russia is looking for rail route options to india
      ਭਾਰਤ-ਰੂਸ ਵਿਚਾਲੇ ਚੱਲੇਗੀ ਟਰੇਨ ! ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਗੱਲਬਾਤ
    • ishaq dar statement
      ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...
    • balochistan  incident
      ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ...
    • boat capsizes
      ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ
    • pok protetes
      Protestors 'ਤੇ ਨਰਮ ਪਈ ਸ਼ਰੀਫ਼ ਸਰਕਾਰ ! PoK ਦੇ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ...
    • karachi water crisis
      ਕਰਾਚੀ ਦਾ ਪਾਣੀ ਸੰਕਟ ! ਜਨਤਾ ਦੀ ਜੇਬ 'ਤੇ ਭਾਰੀ ਪੈ ਰਹੀ ਸਰਕਾਰ ਦੀ ਨਾਕਾਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +