Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    10:53:50 AM

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

  • pspcl  officials  chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • punjab major concern regarding lpg cylinders

    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਿੰਘ ਸਭਾ ਬ੍ਰਿਸਬੇਨ ਗੁਰਮੁਖੀ ਸਕੂਲ ਟੈਗਮ ਦਾ ਸਲਾਨਾ ਸਮਾਗਮ 8 ਦਸੰਬਰ ਨੂੰ

INTERNATIONAL News Punjabi(ਵਿਦੇਸ਼)

ਸਿੰਘ ਸਭਾ ਬ੍ਰਿਸਬੇਨ ਗੁਰਮੁਖੀ ਸਕੂਲ ਟੈਗਮ ਦਾ ਸਲਾਨਾ ਸਮਾਗਮ 8 ਦਸੰਬਰ ਨੂੰ

  • Edited By Vandana,
  • Updated: 11 Nov, 2024 10:41 AM
Australia
annual function of gurmukhi school tagum on 8th december
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘਖੁਰਦ)- ਗੁਰਦੁਆਰਾ ਸਿੰਘ ਸਭਾ ਬ੍ਰਿਸਬੇਨ ਟੈਗਮ ਆਸਟ੍ਰੇਲੀਆ ਵੱਲੋਂ ਚਲਾਏ ਜਾਦੇ ਸਿੰਘ ਸਭਾ ਬ੍ਰਿਸਬੇਨ ਗੁਰਮੁਖੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਐਤਵਾਰ 8 ਦਸੰਬਰ 2024 ਨੂੰ 10 ਤੋ 12 ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਬਾਜਾ ਖਾਨਾ ਨੇ ਦੱਸਿਆ ਕਿ ਇਸ ਸਕੂਲ ਵਿਚ ਇਸ ਸਾਲ 225 ਬੱਚਿਆਂ ਨੇ ਲਗਭਗ ਦਾਖਲਾ ਲਿਆ। ਇਹ ਸਕੂਲ ਹਰ ਐਤਵਾਰ 8 ਵਜੇ ਤੋ 2 ਵਜੇ ਤੱਕ ਬੱਚਿਆਂ ਨੂੰ ਜਿਵੇ ਹਰਮੋਨੀਅਮ ਕਲਾਸ, ਕੋਡਿੰਗ ਕਲਾਸ, ਤਬਲਾ ਕਲਾਸ, ਗੁਰਮਤਿ ਕਲਾਸ ਤੇ ਪਹਿਲੀ ਕਲਾਸ ਤੋਂ ਛੇਂਵੀ ਕਲਾਸ ਤੱਕ ਦੀਆਂ ਸੇਵਾਵਾਂ ਪ੍ਰਦਾਨ ਕਰਦਾ ਹੈ। ਅਗਲੇ ਸਾਲ ਸੱਤਵੀਂ ਕਲਾਸ ਦਾ ਦਾਖਲਾ ਫਾਰਮ ਵੀ ਲਏ ਜਾਣਗੇ।

ਪੜ੍ਹੋ ਇਹ ਅਹਿਮ ਖ਼ਬਰ- ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਟ੍ਰੇਲੀਆ ਸਰਕਾਰ ਦਾ ਵੱਡਾ ਕਦਮ, ਲੇਕ ਦਾ ਨਾਮ ਰੱਖਿਆ 'Guru Nanak Lake'

ਇਸ ਸਕੂਲ ਦਾ ਸਿਲੇਬਸ ਵੀ ਆਸਟ੍ਰੇਲੀਅਨ ਅਤੇ ਕੁਈਨਜਲੈਂਡ ਸਿਲੇਬਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹੈ। ਸਮਾਗਮ ਵਿਚ ਹਰ ਕਲਾਸ ਵਿੱਚੋਂ ਪਹਿਲੇ ਤਿੰਨ ਨੰਬਰ 'ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਜਾਵੇਗਾ। ਸਮੂਹ ਸਕੂਲ ਸਟਾਫ ਟੀਮ ਤੇ ਇਸ ਸਕੂਲ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਸਾਰੀ ਸ਼ਖਸੀਅਤਾਂ ਦਾ ਵਿਸ਼ੇਸ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਪਰਮਿੰਦਰ ਸਿੰਘ ਮਾਸਟਰ, ਪਰਮਜੀਤ ਸਿੰਘ ਰੰਧਾਵਾ, ਸੰਤੋਖ ਸਿੰਘ ਜੋਹਲ, ਜਸਪਾਲ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ ਬਿੰਦਾ,ਸੁਰਜੀਤ ਸਿੰਘ ਬਾਜਾ ਖਾਨਾ (ਸਾਰੇ ਡਾਇਰੈਕਟਰ ਗੁਰਦੁਆਰਾ ਪ੍ਰਬੰਧਕ ਕਮੇਟੀ) ਡਾ ਅਮਨਦੀਪ ਸਿੰਘ ਪੰਨੂ, ਬਹਾਦਰ ਸਿੰਘ ਝੱਜ, ਕੁਲਵੰਤ ਸਿੰਘ ਕਿੰਗਰਾ, ਬੇਅੰਤ ਸਿੰਘ ਜੋਹਲ, ਹਰਦੀਪ ਸਿੰਘ, ਜਸਵਿੰਦਰ ਕੌਰ, ਤੇਜਿੰਦਰ ਕੌਰ ਢਿੱਲੋ, ਜਤਿੰਦਰ ਕੌਰ ਢਿੱਲੋ, ਕੁਲਦੀਪ ਕੌਰ, ਦਵਿੰਦਰ ਕੌਰ ਬੈਸ, ਅਮਨਦੀਪ ਕੌਰ, ਸਾਹਿਬਜੀਤ ਸਿੰਘ ਬੈਸ, ਹਰਪ੍ਰੀਤ ਸਿੰਘ ,ਦਮਨ ਸਿੰਘ, ਗਗਨਦੀਪ ਕੌਰ ਸਰਾ,ਦਵਿੰਦਰ ਕੌਰ, ਮਨਪ੍ਰੀਤ ਕੌਰ ਬਰਾੜ, ਪਰਮਿੰਦਰ ਕੌਰ, ਰੀਤ ਕੌਰ ਬਾਜਾ ਖਾਨਾ,ਮਨਦੀਪ ਕੌਰ ,ਤੇਜਵੰਤ ਕੌਰ, ਪਰਮੀਤ ਕੌਰ, ਗੁਰਪ੍ਰੀਤ ਕੌਰ ਪ੍ਰੀਤੀ, ਵਰਿੰਦਰ ਕੌਰ ਸੋਹੀ,ਮਨਪ੍ਰੀਤ ਕੌਰ ਸੰਧੂ,ਦਮਨ ਸਿੰਘ, ਸਰਬਜੀਤ ਕੌਰ ਧਾਲੀਵਾਲ, ਹਰਸਿਮਰਤ ਸਿੰਘ, ਹਰਲੀਨ ਕੌਰ, ਕਿਰਨਦੀਪ ਕੌਰ, ਪ੍ਰਭਪ੍ਰੀਤ ਕੌਰ ਗਿੱਲ, ਭਜਨ ਕੌਰ, ਰੂਬੀ ਕੌਰ ਆਦਿ ਸ਼ਖਸੀਅਤਾਂ ਹਾਜ਼ਰ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸਮੁੱਚੀ ਸਕੂਲ ਟੀਮ ਵਲੰਟੀਅਰ ਸੇਵਾ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Singh Sabha Brisbane
  • Annual Function
  • 8 December
  • ਸਿੰਘ ਸਭਾ ਬ੍ਰਿਸਬੇਨ
  • ਸਲਾਨਾ ਸਮਾਗਮ
  • 8 ਦਸੰਬਰ

America ਗੈਰ-ਕਾਨੂੰਨੀ ਸ਼ਰਨਾਰਥੀਆਂ ਨੂੰ ਭੇਜੇਗਾ ਵਾਪਸ!

NEXT STORY

Stories You May Like

  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • cultural event in brisbane
    ਵਿਰਸੇ ਦੇ ਵਾਰਿਸਾਂ ਨੇ ਬ੍ਰਿਸਬੇਨ ’ਚ ਲਾਇਆ ਪੰਜਾਬੀਅਤ ਦਾ ਯਾਦਗਾਰੀ ਰੰਗ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • speeding car hits truck 8 peoples
    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • air india express 4 pilots 8 crew members suspended
    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ ਦੇ 8 ਮੈਂਬਰ ਮੁਅੱਤਲ, ਜਾਣੋ ਪੂਰਾ ਮਾਮਲਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • major blunder before south korea  s match at the asian games
      ਏਸ਼ੀਆਈ ਖੇਡਾਂ 'ਚ ਦੱਖਣੀ ਕੋਰੀਆ ਦੇ ਮੈਚ ਤੋਂ ਪਹਿਲਾਂ ਵੱਡੀ ਗਲਤੀ! ਵਜਾ ਦਿੱਤਾ...
    • inflation increases president trump  s concern
      ਮਹਿੰਗਾਈ ਨੇ ਵਧਾਈ ਰਾਸ਼ਟਰਪਤੀ ਟਰੰਪ ਦੀ ਚਿੰਤਾ, ਸਿਰਫ਼ 39 ਫ਼ੀਸਦੀ ਅਮਰੀਕੀ ਕੰਮਕਾਜ...
    • plane in mid air turns into a battleground
      ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ...
    • pakistan will go to any length to defend saudi arabia
      ਸਊਦੀ ਅਰਬ ਦੀ ਰੱਖਿਆ ਲਈ 'ਕਿਸੇ ਵੀ ਹੱਦ ਤੱਕ' ਜਾਵੇਗਾ ਪਾਕਿਸਤਾਨ: ਫੌਜ ਦੇ...
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • indian in britain
      ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ
    • india  pakistan  aircraft  randhir jaiswal
      ਜਹਾਜ਼ਾਂ ਦੀ ਟੱਕਰ ਦੇ ਸੰਬੰਧ 'ਚ ਪਾਕਿਸਤਾਨ ਦੇ ਦੋਸ਼ਾਂ ਨੂੰ ਭਾਰਤ ਨੇ ਕੀਤਾ ਖਾਰਜ
    • incident in philippines
      ਫਿਲੀਪੀਨ ਦੇ ਸਕੂਲ 'ਚ ਗੋਲੀਬਾਰੀ ;  ਤਿੰਨ ਮੌਤਾਂ, ਛੇ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +