Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    11:10:56 AM

  • hormuz tensions

    ਹੋਰਮੁਜ਼ 'ਚ ਲੱਗਣ ਜਾ ਰਹੀ ਜੰਗ ! ਹੁਣ ਇਸ ਦੇਸ਼ ਨੇ...

  • punjab pensioners  pension portal  pensioners

    ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ...

  • today lucknow and bengaluru teams will face each other

    ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ...

  • big jump in gold and silver prices

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਸਾਲਾਨਾ ਵਿਸ਼ਵ ਸ਼ਾਂਤੀ ਯੱਗ ਆਯੋਜਿਤ

INTERNATIONAL News Punjabi(ਵਿਦੇਸ਼)

ਇਟਲੀ 'ਚ ਸਾਲਾਨਾ ਵਿਸ਼ਵ ਸ਼ਾਂਤੀ ਯੱਗ ਆਯੋਜਿਤ

  • Edited By Vandana,
  • Updated: 03 Aug, 2023 04:07 PM
Italy
annual world peace yag held in italy
  • Share
    • Facebook
    • Tumblr
    • Linkedin
    • Twitter
  • Comment

ਮਿਲਾਨ (ਸਾਬੀ ਚੀਨੀਆਂ):  ਦੁਨੀਆ ਵਿੱਚ ਫੈਲੀ ਅਸ਼ਾਂਤੀ ਨੂੰ ਠੱਲ੍ਹ ਪਾਉਣ ਲਈ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਇਟਲੀ ਵਿੱਚ ਵਿਸ਼ਵ ਸ਼ਾਂਤੀ ਯੱਗ ਸ੍ਰੀ ਰਾਮੇਸ਼ ਪਾਲ ਸ਼ਾਸ਼ਤਰੀ ਦੀ ਰਹਿਨੁਮਾਈ ਹੇਠ ਸ਼੍ਰੀ-ਸ਼੍ਰੀ 1008 ਮਹਾਂ ਮੰਡਲੇਸ਼ਵਰ ਮਹੰਤ ਸ਼੍ਰੀ ਉੱਤਮ ਗਿਰੀ ਜੀ ਮਹਾਰਾਜ ਦੀ ਯਾਦ ਵਿੱਚ ਆਯੋਜਿਤ ਕੀਤਾ ਗਿਆ। ਇਹ  ਸਾਲਾਨਾ ਵਿਸ਼ਵ ਸ਼ਾਂਤੀ ਯੱਗ ਸ਼੍ਰੀ ਬਾਲਾ ਜੀ ਸਨਾਤਨੀ ਮੰਦਿਰ ਪਾਦੋਵਾ ਵਿਖੇ ਪ੍ਰਬੰਧਕ ਕਮੇਟੀ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ  ਵਿਸ਼ਵ ਸ਼ਾਂਤੀ ਯੱਗ ਵਿੱਚ ਹਵਨ ਪੂਜਾ,  ਕੰਜਕ ਪੂਜਣ ਤੋ ਇਲਾਵਾ ਦੁਨੀਆ ਵਿੱਚ ਫੈਲੇ ਵੈਰ ਵਿਰੋਧ ਨੂੰ ਦੂਰ ਕਰਨ ਲਈ ਅਹੂਤੀਆਂ ਪਾਈਆਂ ਗਈਆਂ। 

PunjabKesari

ਇਸ ਵਿਸ਼ਵ ਸ਼ਾਂਤੀ ਜੱਗ ਦੀ ਸ਼ੁਰੂਆਤ ਸ਼ੋਭਾ ਯਾਤਰਾ ਤੋਂ ਕੀਤੀ ਗਈ ਜੋ ਪਾਦੋਵਾ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਮੰਦਰ ਵਿੱਚ ਪਰਤੀ,  ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਇਸ ਸ਼ੋਭਾ ਯਾਤਰਾ ਦੌਰਾਨ ਸ੍ਰੀ ਗਣੇਸ਼ ਜੀ ਦੀ ਪ੍ਰਤਿਮਾ ਅਤੇ ਹੋਰ ਝਾਕੀਆਂ ਸਜਾਈਆਂ ਗਈਆਂ ਸਨ। ਇਸ ਵਿਸ਼ਵ ਸ਼ਾਂਤੀ ਯੱਗ ਜਿੱਥੇ ਇੱਕ ਪਾਸੇ ਹਵਨ ਪੂਜਾ ਚੱਲ ਰਹੀ ਸੀ ਦੂਜੇ ਪਾਸੇ ਭਜਨ ਮੰਡਲੀਆਂ ਵੱਲੋਂ ਭੇਟਾਂ ਅਤੇ ਭਜਨ ਗਾਏ ਜਾ ਰਹੇ ਸਨ। ਇਸ ਮੌਕੇ ਇੰਡੀਆ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਸਵਾਮੀ ਪ੍ਰਕਾਸ਼ ਦਾਸ ਜੀ ਮਹਾਰਾਜ ਦਾਦੂਪੰਥੀ, ਰਾਜ ਗਾਇਕ ਕਾਲਾ ਪਨੇਸਰ, ਮੋਹਿਤ ਸ਼ਰਮਾ, ਰਾਜੂ ਚਮਕੌਰ ਵਾਲਾ, ਸੌਂਧੀ ਸਾਹਿਬ, ਪ੍ਰੀਤੀ ਗੋਰਾਇਆ, ਮਨਜੀਤ ਸ਼ਾਲਾਪੁਰੀ  ਦੁਆਰਾ ਭੇਟਾਂ ਦਾ ਗੁਣਗਾਨ ਕੀਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-ਚੀਨ ਦਾ ਨਵਾਂ ਕਦਮ, ਹੁਣ ਬੱਚੇ 2 ਘੰਟੇ ਹੀ ਕਰ ਸਕਣਗੇ ਸਮਾਰਟਫੋਨ ਦੀ ਵਰਤੋਂ

ਪਾਦੋਵਾ ਵਿਖੇ ਹੋਏ ਇਸ ਵਿਸ਼ਵ ਸ਼ਾਂਤੀ ਯੱਗ ਦੌਰਾਨ ਭਾਰਤੀ ਕੌਂਸਲੇਟ ਮਿਲਾਨ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਇਸ ਵਿਸ਼ਵ ਸ਼ਾਂਤੀ ਯੱਗ ਵਿਚ ਪਹੁੰਚੇ ਸ਼ਰਧਾਲੂਆਂ ਅਤੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੱਤੀ । ਹਿੰਦੂਇਸਤਾ ਇਤਲੀਆਨਾ ਦੇ ਸਵਾਮੀ ਪ੍ਰਿਆਨੰਦਾ ਵੀ ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਾਜਿਰ ਹੋਏ। ਇਸ ਮੌਕੇ ਸ਼ਰਧਾਲੂਆਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। ਸ਼੍ਰੀ ਬਾਲਾ ਜੀ ਸਨਾਤਨੀ ਮੰਦਿਰ ਪਾਦੋਵਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ, ਸਮੂਹ ਮੰਦਿਰ ਪ੍ਰਬੰਧਕ ਕਮੇਟੀਆ ਅਤੇ ਇਟਲੀ ਦੇ ਹੋਰਨਾਂ ਇਲਾਕਿਆ ਤੋਂ ਸ਼ਰਧਾਲੂ ਲਿਆਉਣ ਲਈ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕਰਨ ਵਾਲਿਆਂ ਦਾ ਧੰਨਵਾਦ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Italy
  • World Peace Yug
  • Organised
  • ਇਟਲੀ
  • ਵਿਸ਼ਵ ਸ਼ਾਂਤੀ ਯੱਗ
  • ਆਯੋਜਨ

ਤਨਜ਼ਾਨੀਆ 'ਚ 2 ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ 12 ਲੋਕਾਂ ਦੀਆਂ ਲਾਸ਼ਾਂ ਬਰਾਮਦ

NEXT STORY

Stories You May Like

  • monument established  indian sikh soldiers
    ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ
  • nagar kirtan in italy
    ਇਟਲੀ ਦੇ ਦੱਖਣੀ ਸ਼ਹਿਰ ਬੱਤੀਪਾਲੀਆ 'ਚ ਸਜਾਇਆ ਗਿਆ ਨਗਰ ਕੀਰਤਨ
  • market opens flat on us iran peace talks and central bank decisions
    ਅਮਰੀਕਾ-ਈਰਾਨ ਸ਼ਾਂਤੀ ਵਾਰਤਾ ਤੇ ਕੇਂਦਰੀ ਬੈਂਕਾਂ ਦੇ ਫੈਸਲਿਆਂ ਦੇ ਇੰਤਜ਼ਾਰ 'ਚ ਬਾਜ਼ਾਰ 'ਚ ਸਪਾਟ ਕਾਰੋਬਾਰ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ ਹੋਵੇਗਾ ਸ਼ੁਰੂ
  • indian youth in italy
    ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
  • kothari defeats advani to retain world billiards title
    ਕੋਠਾਰੀ ਨੇ ਅਡਵਾਨੀ ਨੂੰ ਹਰਾ ਕੇ ਵਿਸ਼ਵ ਬਿਲੀਅਰਡਸ ਖਿਤਾਬ ਰੱਖਿਆ ਬਰਕਰਾਰ
  • threat to global economy
    ‘ਨੋ ਵਾਰ-ਨੋ ਡੀਲ’; ਅਮਰੀਕਾ-ਈਰਾਨ ਟਕਰਾਅ ਕਾਰਨ ਵਿਸ਼ਵ ਆਰਥਿਕਤਾ ’ਤੇ ਖ਼ਤਰਾ
  • iran us peace talks stalled
    ਈਰਾਨ-ਅਮਰੀਕਾ ਸ਼ਾਂਤੀ ਵਾਰਤਾ 'ਤੇ ਲੱਗੀ ਬ੍ਰੇਕ, ਤਹਿਰਾਨ 'ਚ ਸੱਤਾ ਸੰਘਰਸ਼ ਨੇ ਵਿਗਾੜੀ ਖੇਡ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us warplanes fire on iranian oil tanker
      ਓਮਾਨ ਦੀ ਖਾੜੀ 'ਚ ਭਾਰੀ ਤਣਾਅ: ਅਮਰੀਕੀ ਲੜਾਕੂ ਜਹਾਜ਼ਾਂ ਨੇ ਈਰਾਨੀ ਤੇਲ ਟੈਂਕਰ...
    • 249 bodies found during excavation of mass grave in sri lanka
      ਸ਼੍ਰੀਲੰਕਾ ’ਚ ਸਮੂਹਿਕ ਕਬਰਗਾਹ ਦੀ ਖੋਦਾਈ ਦੌਰਾਨ 249 ਲਾਸ਼ਾਂ ਬਰਾਮਦ
    • events in melbourne and shepparton under the  gal punjab di  campaign
      'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
    • cnn founder ted turner dies at 87
      CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ ਟਰਨਰ ਦਾ 87 ਸਾਲ ਦੀ ਉਮਰ 'ਚ...
    • interpol denies issuing red notice against deuba couple
      ਨੇਪਾਲ ਦੀ ਬਾਲੇਨ ਸਰਕਾਰ ਨੂੰ ਝਟਕਾ, ਇੰਟਰਪੋਲ ਦਾ ਸਾਬਕਾ PM ਦੇਉਬਾ ਨੂੰ ਨੋਟਿਸ...
    • shehbaz sharif  thanks trump
      ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ
    • trump s big warning to iran amid discussions of the agreement
      'ਜੇ ਨਾ ਮੰਨੀਆਂ ਸ਼ਰਤਾਂ ਤਾਂ...', ਸਮਝੌਤੇ ਦੀਆਂ ਚਰਚਾਵਾਂ ਵਿਚਾਲੇ ਟਰੰਪ ਦੀ ਈਰਾਨ...
    • sanctions against iran
      ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...
    • iran us deal final hormuz nuclear dust sanctions agreement
      ਈਰਾਨ-US ਵਿਚਾਲੇ ਹੋ ਗਈ Deal! ਇਨ੍ਹਾਂ 3 ਮੁੱਦਿਆਂ 'ਤੇ ਬਣੀ ਸਹਿਮਤੀ, ਜਲਦ ਹੋ...
    • russia rejects ukraine  s unilateral ceasefire
      ਰੂਸ ਨੇ ਯੂਕਰੇਨ ਦੀ ਇਕਪਾਸੜ ਜੰਗਬੰਦੀ ਨੂੰ ਨਕਾਰਿਆ, ਰਾਤ ਭਰ ਹੋਏ ਹਮਲਿਆਂ 'ਚ 27...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +