Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    8:53:49 PM

  • bsf big action

    ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • raid in punjab

    ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ...

  • cbi mining investigation in hoshiarpur officer and patwari summoned

    ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • '1000 ਡਾਲਰ ਲਓ ਤੇ ਘਰ ਨੂੰ ਜਾਓ...', ਟਰੰਪ ਸਰਕਾਰ ਨੇ ਸੁਣਾ'ਤਾ ਇਕ ਹੋਰ ਫ਼ਰਮਾਨ

INTERNATIONAL News Punjabi(ਵਿਦੇਸ਼)

'1000 ਡਾਲਰ ਲਓ ਤੇ ਘਰ ਨੂੰ ਜਾਓ...', ਟਰੰਪ ਸਰਕਾਰ ਨੇ ਸੁਣਾ'ਤਾ ਇਕ ਹੋਰ ਫ਼ਰਮਾਨ

  • Edited By Harpreet Singh,
  • Updated: 06 May, 2025 12:31 PM
United States of America
another order by trump
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਬੇਹੱਦ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਇਸ ਦੌਰਾਨ ਪਿਛਲੇ ਦਿਨੀਂ ਅਮਰੀਕਾ ਤੋਂ ਹਜ਼ਾਰਾਂ ਲੋਕਾਂ ਨੂੰ ਫੜ ਕੇ ਡਿਪੋਰਟ ਵੀ ਕੀਤਾ ਜਾ ਚੁੱਕਾ ਹੈ, ਜਦਕਿ ਕਈ ਹੋਰਾਂ ਨੂੰ ਵੀ ਦੇਸ਼ ਛੱਡ ਆਪਣੇ ਮੁਲਕ ਵਾਪਸ ਚਲੇ ਜਾਣ ਦੇ ਹੁਕਮ ਸੁਣਾ ਦਿੱਤੇ ਗਏ ਸਨ। 

ਹੁਣ ਇਕ ਵਾਰ ਫ਼ਿਰ ਤੋਂ ਇਕ ਹੋਰ ਫ਼ਰਮਾਨ ਸੁਣਾਉਂਦੇ ਹੋਏ ਟਰੰਪ ਪ੍ਰਸ਼ਾਸਨ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕਿਹਾ ਹੈ ਕਿ ਉਹ ਅਮਰੀਕਾ ਛੱਡ ਆਪਣੇ ਦੇਸ਼ ਵਾਪਸ ਚਲੇ ਜਾਣ। ਆਪਣੀ ਮਰਜ਼ੀ ਨਾਲ ਅਮਰੀਕਾ ਛੱਡ ਕੇ ਜਾਣ ਵਾਲੇ (ਸੈਲਫ ਡਿਪੋਰਟ) ਗ਼ੈਰ-ਕਾਨੂੰਨੀ ਪ੍ਰਵਾਸੀਆਂ ਲਈ ਅਮਰੀਕਾ ਸਰਕਾਰ 1,000 ਡਾਲਰ ਦੇਣ ਤੋਂ ਇਲਾਵਾ ਉਨ੍ਹਾਂ ਦੇ ਘਰ ਜਾਣ ਦਾ ਖ਼ਰਚਾ ਵੀ ਉਠਾਏਗੀ। 

ਇਹ ਵੀ ਪੜ੍ਹੋ- ਜੰਗ ਦੀ ਤਿਆਰੀ ! ਭਾਰਤ-ਪਾਕਿ ਤਣਾਅ ਦਰਮਿਆਨ ਕਰਾਚੀ ਪਹੁੰਚ ਗਿਆ ਤੁਰਕੀ ਨੇਵੀ ਦਾ ਜਹਾਜ਼

ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਸੀ.ਬੀ.ਪੀ. ਹੋਮ) ਐਪ ਰਾਹੀਂ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਦਾ ਉਦੇਸ਼ ਡਿਪੋਰਟੇਸ਼ਨ 'ਤੇ ਆਉਣ ਵਾਲੇ ਖ਼ਰਚੇ ਨੂੰ ਘੱਟ ਕਰਨਾ ਹੈ। ਇਸ ਸਮੇਂ ਇਕ ਗ਼ੈਰ-ਕਾਨੂੰਨੀ ਪ੍ਰਵਾਸੀ ਨੂੰ ਡਿਪੋਰਟ ਕਰਨ 'ਤੇ ਕਰੀਬ 17,000 ਡਾਲਰ ਦਾ ਖ਼ਰਚਾ ਆ ਰਿਹਾ ਹੈ, ਜਿਸ ਨੂੰ ਘਟਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਜੋਅ ਬਾਈਡਨ ਦੇ ਰਾਸ਼ਟਰਪਤੀ ਸ਼ਾਸਨ ਦੌਰਾਨ ਇਹ ਐਪ ਸਿਰਫ਼ ਅਸਾਈਲਮ ਇੰਟਰਵਿਊਜ਼ ਲਈ ਵਰਤੀ ਜਾਂਦੀ ਸੀ, ਪਰ ਹੁਣ ਟਰੰਪ ਪ੍ਰਸ਼ਾਸਨ ਨੇ ਇਸ ਨੂੰ ਸੈਲਫ ਡਿਪੋਰਟੇਸ਼ਨ ਲਈ ਰੀਪ੍ਰੋਗਰਾਮ ਕੀਤਾ ਹੈ। ਮਾਹਿਰਾਂ ਮੁਤਾਬਕ ਸੈਲਫ਼ ਡਿਪੋਰਟੇਸ਼ਨ ਦੇਸ਼ ਨਿਕਾਲੇ ਦੇ ਸਭ ਤੋਂ ਸਸਤਾ ਤਰੀਕਾ ਹੈ, ਜਿਸ ਨਾਲ ਦੇਸ਼ ਦੇ ਹਜ਼ਾਰਾਂ ਡਾਲਰ ਬਚਦੇ ਹਨ।

ਜਾਣਕਾਰੀ ਅਨੁਸਾਰ ਵੱਡੀ ਗਿਣਤੀ 'ਚ ਛਾਪੇਮਾਰੀ ਦੇ ਬਾਵਜੂਦ ਦੇਸ਼ ਨਿਕਾਲੇ ਦੇ ਟਾਰਗੇਟ ਨੂੰ ਹਾਲੇ ਪੂਰਾ ਨਹੀਂ ਕੀਤਾ ਜਾ ਸਕਿਆ। ਤਾਜ਼ਾ ਅੰਕੜਿਆਂ ਮੁਤਾਬਕ ਇਸ ਸਾਲ ਕਰੀਬ 66,000 ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 65,600 ਦੇ ਕਰੀਬ ਲੋਕਾਂ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • President
  • USA
  • America
  • Illegal Migrants
  • Deport
  • Self Deportation

ਸੰਯੁਕਤ ਰਾਸ਼ਟਰ ਨੇ ਪਾਕਿਸਤਾਨ ਦੀ ਲਾਈ ਕਲਾਸ, ਲਸ਼ਕਰ-ਏ-ਤੋਇਬਾ ਨੂੰ ਪਨਾਹ ਸਬੰਧੀ ਕੀਤੇ ਸਵਾਲ

NEXT STORY

Stories You May Like

  • trump reiterates promise
    ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
  • meta fined a whopping 25 billion charges including trump connection
    Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ ਦੋਸ਼
  • husband wife news
    ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ ਵੀ...
  • reward for fraud information
    ਧੋਖਾਧੜੀ ਦੀ ਜਾਣਕਾਰੀ ਦੇਣ ਵਾਲੇ ਨੂੰ ਮਿਲਣਗੇ 30,000 ਡਾਲਰ ! ਟਰੰਪ ਪ੍ਰਸ਼ਾਸਨ ਨੇ ਕਰ'ਤਾ ਐਲਾਨ
  • indian students  in uk
    'ਆਪਣੇ ਘਰ ਵਾਪਸ ਜਾਓ' ! UK 'ਚ ਭਾਰਤੀ ਵਿਦਿਆਰਥੀਆਂ ਨੂੰ ਮਿਲੀ 'ਆਖਰੀ ਚੇਤਾਵਨੀ'
  • indiscriminate firing carried out at a house after a demand
    ਦੇਸੀ ਮੁਰਗਾ ਤੇ 1000 ਰੁਪਏ ਨਾ ਦੇਣ 'ਤੇ ਘਰ 'ਤੇ ਕਰ 'ਤੀ ਅੰਨ੍ਹੇਵਾਹ ਫਾਇਰਿੰਗ, ਇਲਾਕੇ 'ਚ ਫੈਲੀ ਦਹਿਸ਼ਤ
  • bhilai  food department  sweets milk destroyed
    ਭਿਲਾਈ 'ਚ ਖੁਰਾਕ ਵਿਭਾਗ ਦੀ ਵੱਡੀ ਕਾਰਵਾਈ; 2500 ਕਿਲੋ ਮਠਿਆਈਆਂ ਤੇ 1000 ਲੀਟਰ ਦੁੱਧ ਕੀਤਾ ਨਸ਼ਟ
  • major blow to meta in data leak case linked to trump
    ਟਰੰਪ ਨਾਲ ਜੁੜੇ ਡੇਟਾ ਲੀਕ ਮਾਮਲੇ 'ਚ 'ਮੈਟਾ' ਨੂੰ ਵੱਡਾ ਝਟਕਾ, ਕੋਰਟ ਨੇ ਲਗਾਇਆ 25 ਅਰਬ ਡਾਲਰ ਦਾ ਜੁਰਮਾਨਾ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • anika wells office shut
      ਆਸਟ੍ਰੇਲੀਆ ਦੀ ਸੰਚਾਰ ਮੰਤਰੀ ਅਨਿਕਾ ਵੇਲਜ਼ ਦਾ ਬ੍ਰਿਸਬੇਨ ਦਫ਼ਤਰ ਸੁਰੱਖਿਆ ਕਾਰਨਾਂ...
    • a 6 9 magnitude earthquake has struck
      ਆ ਗਿਆ 6.9 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਿਆ ਵਾਨੂਆਤੂ ਇਲਾਕਾ
    • fear of ebola grows in kenya
      ਕੇਨਿਆ 'ਚ ਵਧਿਆ ਇਬੋਲਾ ਦਾ ਖ਼ੌਫ਼! ਇੱਕ ਹੋਰ ਮਰੀਜ਼ ਦੀ ਮੌਤ ਮਗਰੋਂ ਸਿਹਤ ਵਿਭਾਗ...
    • pak afghan trade
      ਪੂਰੀ ਤਰ੍ਹਾਂ ਠੱਪ ਹੋ ਗਿਆ ਪਾਕਿਸਤਾਨ-ਅਫ਼ਗਾਨਿਸਤਾਨ ਦਾ ਵਪਾਰ ! TDAP ਨੇ ਜਾਰੀ...
    • poverty and illiteracy are increasing the burden of disease
      ਗਰੀਬੀ ਤੇ ਅਨਪੜ੍ਹਤਾ ਵਧਾ ਰਹੀ ਬੀਮਾਰੀਆਂ ਦਾ ਬੋਝ, ਅਨਪੜ੍ਹਾਂ ’ਚ ਸ਼ੂਗਰ ਦੀ ਦਰ 14...
    • giani kuldeep singh gargajj visits norway school
      ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ...
    • bangladesh  new poor  growth
      ਮਹਿੰਗਾਈ ਤੇ ਬੇਰੁਜ਼ਗਾਰੀ ਨੇ ਗਰੀਬੀ ਦੇ ਕੰਢੇ ਧੱਕੇ 6.2 ਕਰੋੜ ਬੰਗਲਾਦੇਸ਼ੀ
    • midair collision
      ਹਵਾ ਵਿਚਾਲੇ 2 ਜਹਾਜ਼ਾਂ ਦੀ ਹੋ ਗਈ ਟੱਕਰ ! ਮਨੀਲਾ ਏਅਰਬੇਸ 'ਤੇ 4 ਪਾਇਲਟਾਂ ਦੀ...
    • 2 palestinians killed in operation by israeli soldiers
      ਇਜ਼ਰਾਈਲੀ ਫੌਜੀਆਂ ਦੀ ਕਾਰਵਾਈ ’ਚ 2 ਫਲਸਤੀਨੀਆਂ ਦੀ ਮੌਤ ਵੈਸਟ ਬੈਂਕ ਬੰਦ ਕਰਨ ਦਾ...
    • special postage stamp issued in canada for diwali
      ਕੈਨੇਡਾ 'ਚ ਦੀਵਾਲੀ ਮੌਕੇ ਵਿਸ਼ੇਸ਼ ਡਾਕ ਟਿਕਟ ਜਾਰੀ, ਐਬਟਸਫੋਰਡ 'ਚ ਪਟਾਕਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +