Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    12:09:21 PM

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10...

  • big regarding bhakra and thin dams in punjab

    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ...

  • bloody clash between wrestlers in chhinj mela shahkot

    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ!...

  • gold silver prices plunge in june  know when is the right time to buy

    June ਮਹੀਨੇ ਧੜੰਮ ਡਿੱਗੇ Gold-Silver ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨਡਾ ਦੀ ਧਰਤੀ 'ਤੇ ਭਾਰਤ ਵਿਰੋਧੀ ਕਾਰਵਾਈ ! ਨਾਅਰੇਬਾਜ਼ੀ ਮਗਰੋਂ ਤਿਰੰਗੇ ਦਾ ਵੀ ਕੀਤਾ ਗਿਆ ਅਪਮਾਨ

INTERNATIONAL News Punjabi(ਵਿਦੇਸ਼)

ਕੈਨਡਾ ਦੀ ਧਰਤੀ 'ਤੇ ਭਾਰਤ ਵਿਰੋਧੀ ਕਾਰਵਾਈ ! ਨਾਅਰੇਬਾਜ਼ੀ ਮਗਰੋਂ ਤਿਰੰਗੇ ਦਾ ਵੀ ਕੀਤਾ ਗਿਆ ਅਪਮਾਨ

  • Edited By Harpreet Singh,
  • Updated: 13 Apr, 2026 11:22 AM
Canada
anti india action in vancouver
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਵੈਨਕੂਵਰ 'ਚ ਵੱਡੇ ਪੱਧਰ 'ਤੇ ਖਾਲਿਸਤਾਨੀ ਸਮਰਥਕ ਸੜਕਾਂ 'ਤੇ ਉਤਰੇ ਤੇ ਉਨ੍ਹਾਂ ਭਾਰਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਹੁੰਚੇ ਹੋਏ ਲੋਕਾਂ ਦੇ ਹੱਥਾਂ 'ਚ ਖਾਲਿਸਤਾਨ ਦੇ ਝੰਡੇ ਫੜੇ ਹੋਏ ਸਨ, ਜਦਕਿ ਕੰਧਾਂ 'ਤੇ ਭਾਰਤ ਤੇ ਭਾਰਤ ਸਰਕਾਰ ਵਿਰੋਧੀ ਪੋਸਟਰ ਲਗਾਏ ਗਏ ਸਨ, ਜਿਨ੍ਹਾਂ 'ਚੋਂ ਕਈਆਂ 'ਤੇ ਭਾਰਤ 'ਤੇ ਨਿੱਝਰ ਕਤਲਕਾਂਡ ਦਾ ਦੋਸ਼ੀ ਹੋਣ ਤੇ 1985 'ਚ ਹੋਏ ਏਅਰ ਇੰਡੀਆ ਕਨਿਸ਼ਕ ਜਹਾਜ਼ ਧਮਾਕੇ ਪਿੱਛੇ ਵੀ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਗਿਆ ਹੈ।

PunjabKesari

ਇਹੀ ਨਹੀਂ, ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਖਾਲਿਸਤਾਨੀ ਝੰਡੇ ਹੱਥਾਂ 'ਚ ਫੜੇ ਹੋਏ ਸਨ, ਉੱਥੇ ਹੀ ਭਾਰਤ ਦੇ ਤਿਰੰਗੇ ਨੂੰ ਸੜਕ 'ਤੇ ਪੈਰਾਂ 'ਚ ਸੁੱਟ ਕੇ ਇਸ ਦਾ ਅਪਮਾਨ ਕੀਤਾ ਗਿਆ। ਇਹ ਘਟਨਾ ਅਜਿਹੇ ਸਮੇਂ ਹੋਈ ਹੈ, ਜਦੋਂ ਭਾਰਤ ਤੇ ਕੈਨੇਡਾ ਦੇ ਰਿਸ਼ਤੇ ਨਿੱਝਰ ਕਤਲਕਾਂਡ ਮਗਰੋਂ ਮੁੜ ਲੀਹ 'ਤੇ ਆਉਣ ਲੱਗੇ ਸਨ। ਜੇਕਰ ਮੌਜੂਦਾ ਕਾਰਨੀ ਸਰਕਾਰ ਨੇ ਭਾਰਤ ਵਿਰੋਧੀ ਗਤੀਵਿਧੀਆਂ 'ਤੇ ਸ਼ਿਕੰਜਾ ਨਾ ਕੱਸਿਆ ਤਾਂ ਟਰੂਡੋ ਸਰਕਾਰ ਵਾਂਗ ਇਕ ਵਾਰ ਫ਼ਿਰ ਤੋਂ ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਕੜਵਾਹਟ ਆ ਸਕਦੀ ਹੈ।

PunjabKesari

ਇਹ ਘਟਨਾ ਵਿਸਾਖੀ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਦੌਰਾਨ ਵਾਪਰੀ ਹੈ। ਜਦੋਂ ਦੁਨੀਆ ਭਰ 'ਚ ਵਿਸਾਖੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਕੈਨੇਡਾ 'ਚ ਅਜਿਹੀ ਕਾਰਵਾਈ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ। 
PunjabKesari

ਇਹ ਵੀ ਪੜ੍ਹੋ- ਰਗੜਿਆ ਗਿਆ 'ਵਿਚੋਲਾ' ! ਇਰਾਨ ਨੇ ਹੋਰਮੁਜ਼ ਤੋਂ ਵਾਪਸ ਮੋੜ'ਤੇ ਪਾਕਿਸਤਾਨੀ ਜਹਾਜ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Vancouver
  • Canada
  • Anti India Protests
  • Tiranga

ਅਮਰੀਕਾ ਦਾ ਵੱਡਾ ਐਲਾਨ, ਸੋਮਵਾਰ ਤੋਂ ਹੋਵੇਗੀ ਈਰਾਨੀ ਬੰਦਰਗਾਹਾਂ ਦੀ ਨਾਕਾਬੰਦੀ

NEXT STORY

Stories You May Like

  • anti india protest in canada
    ਕੈਨੇਡਾ 'ਚ ਇਕ ਵਾਰ ਫ਼ਿਰ ਭਾਰਤ ਵਿਰੋਧੀ ਪ੍ਰਦਰਸ਼ਨ ! ਤਿਰੰਗੇ ਦਾ ਵੀ ਕੀਤਾ ਗਿਆ ਅਪਮਾਨ
  • we will take full responsibility for those who have drowned punjab in debt
    ਗੁਰੂਆਂ ਦਾ ਅਪਮਾਨ ਕਰਨ ਵਾਲੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਸਜ਼ਾ ਦੇਣ ਦਾ ਵਕਤ ਆ ਗਿਆ : ਨਿਤਿਨ ਨਬੀਨ
  • india uk trade agreement
    ਭਾਰਤ ਤੇ ਇੰਗਲੈਂਡ ਵਿਚਾਲੇ ਇਤਿਹਾਸਕ ਡੀਲ, PM ਮੋਦੀ ਤੇ ਸਟਾਰਮਰ ਦੀ ਮੀਟਿੰਗ ਮਗਰੋਂ ਹੋ ਗਿਆ ਵੱਡਾ ਐਲਾਨ
  • girl  murder  tamil nadu
    ਤਿਰੂਵੱਲੂਰ 'ਚ ਜਵਾਕੜੀ ਨਾਲ ਸ਼ਰਮਨਾਕ ਕਰਤੂਤ ਮਗਰੋਂ ਕਤਲ ! ਵਿਰੋਧੀ ਧਿਰਾਂ ਨੇ ਕੀਤੀ ਨਿੰਦਾ
  • hindu students enraged over insult to lord ram in bangladesh
    ਬੰਗਲਾਦੇਸ਼ 'ਚ ਭਗਵਾਨ ਰਾਮ ਦੇ ਅਪਮਾਨ 'ਤੇ ਭੜਕੇ ਹਿੰਦੂ ਵਿਦਿਆਰਥੀ, ਢਾਕਾ ਦੀਆਂ ਸੜਕਾਂ 'ਤੇ ਕੱਢਿਆ ਮਸ਼ਾਲ ਜਲੂਸ
  • sri akal takht sahib being insulted
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੀਤਾ ਜਾ ਰਿਹਾ ਅਪਮਾਨ: ਤਰੁਣ ਚੁੱਘ
  • india  el nino  imd  weather update  rain  heat
    ਭਾਰਤ 'ਤੇ 'ਅਲ ਨੀਨੋ' ਦਾ ਖ਼ਤਰਾ ! IMD ਵੱਲੋਂ ਵੱਡੀ ਚਿਤਾਵਨੀ, ਮਾਨਸੂਨ ਬਾਰੇ ਵੀ ਦਿੱਤੀ ਅਹਿਮ ਜਾਣਕਾਰੀ
  • opposition parties  democracy  bjp  jairam ramesh  amit shah
    ਵਿਰੋਧੀ ਦਲਾਂ ਨੂੰ ਤੋੜਨ ਦੀ ਕੋਸ਼ਿਸ਼ ਬਣਾ ਰਹੀ ਹੈ ਲੋਕਤੰਤਰ ਦਾ ਮਜ਼ਾਕ : ਜੈਰਾਮ ਰਮੇਸ਼
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • punjab traffic police
    ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
Trending
Ek Nazar
veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • horrific scene in venezuela
      ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ ਹਜ਼ਾਰਾਂ ਘਰ, 920 ਮੌਤਾਂ...
    • trump threatens 100  tax on european imports
      'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...', ਟਰੰਪ ਦੀ ਯੂਰਪੀ ਦੇਸ਼ਾਂ ਨੂੰ...
    • trump says iran violated ceasefire agreement
      Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ ਡਰੋਨ ਹਮਲਾ! ਟਰੰਪ ਨੇ ਲਾਇਆ...
    • punjabi youth sheikhpreet dies in road accident in america
      ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਸ਼ੇਖਪ੍ਰੀਤ ਦੀ ਮੌਤ
    • plane crashes into beijing  s tallest building  plane crashes
      ਬੀਜਿੰਗ ਦੀ ਸਭ ਤੋਂ ਉੱਚੀ ਇਮਾਰਤ ਨਾਲ ਪਲੇਨ ਟਕਰਾਇਆ! ਉੱਡੇ ਪਰਖੱਚੇ (Video)
    • grand gurmat celebrations on june 27
      ਵਿਸ਼ਾਲ ਗੁਰਮਤਿ ਸਮਾਗਮਾਂ ਦੌਰਾਨ ਬਾਬਾ ਗੁਲਾਬ ਸਿੰਘ ਭਰਨਗੇ ਹਾਜ਼ਰੀ: ਭਾਈ ਦਲਜੀਤ...
    • foreign community on sant niranjan das receiving padma shri
      ਸੰਤ ਨਿਰੰਜਨ ਦਾਸ ਨੂੰ ਪਦਮਸ਼੍ਰੀ ਮਿਲਣ 'ਤੇ ਵਿਦੇਸ਼ ਦੀ ਸੰਗਤ 'ਚ ਖੁਸ਼ੀ ਦੀ ਲਹਿਰ
    • freedom to travel to any country without a visa
      ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ
    • uae economy
      ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ...
    • pakistan  s debt hits record rs 81 9 trillion  report
      ਪਾਕਿਸਤਾਨ ਦੇ ਸਿਰ 81,900,000,000,000 ਰੁਪਏ ਦਾ ਕਰਜ਼ਾ! ਆਮ ਜਨਤਾ 'ਤੇ ਪੈ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +