Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 16, 2026

    8:29:18 AM

  • b 52 bomber crashes at us air force base in california

    ਕੈਲੀਫੋਰਨੀਆ 'ਚ US ਏਅਰਫੋਰਸ ਬੇਸ 'ਤੇ B-52...

  • god money ayodhya ram mandir trust investigation

    'ਭਗਵਾਨ ਦਾ ਪੈਸਾ ਕਿਤੇ ਨਹੀਂ ਜਾਵੇਗਾ...', ਅਯੁੱਧਿਆ...

  • government s big decision amid hormuz crisis

    ਹੋਰਮੁਜ਼ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫ਼ੈਸਲਾ,...

  • bus full of passengers falls into ravine 31 dead in addis ababa

    ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਅਦੀਸ ਅਬਾਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟਿਸ਼ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਬ੍ਰਿਟੇਨ 'ਚ ਪੁਲਸ ਖ਼ਿਲਾਫ਼ ਛਿੜ ਗਿਆ ਪ੍ਰਦਰਸ਼ਨ ! 11 ਮੁਲਾਜ਼ਮ ਜ਼ਖ਼ਮੀ

INTERNATIONAL News Punjabi(ਵਿਦੇਸ਼)

ਬ੍ਰਿਟਿਸ਼ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਬ੍ਰਿਟੇਨ 'ਚ ਪੁਲਸ ਖ਼ਿਲਾਫ਼ ਛਿੜ ਗਿਆ ਪ੍ਰਦਰਸ਼ਨ ! 11 ਮੁਲਾਜ਼ਮ ਜ਼ਖ਼ਮੀ

  • Edited By Harpreet Singh,
  • Updated: 04 Jun, 2026 12:25 PM
England
anti police protests
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਦੇ ਸਾਊਥੈਂਪਟਨ ਵਿੱਚ ਇੱਕ 18 ਸਾਲਾ ਬ੍ਰਿਟਿਸ਼ ਨੌਜਵਾਨ ਹੈਨਰੀ ਨੋਵਾਕ ਦੇ ਕਤਲ ਮਾਮਲੇ ਵਿੱਚ ਬ੍ਰਿਟਿਸ਼-ਸਿੱਖ ਨੌਜਵਾਨ ਵਿਕਰਮ ਦਿਗਵਾ ਨੂੰ ਉਮਰਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਭਾਰੀ ਹਿੰਸਾ ਭੜਕ ਗਈ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਹੋਈਆਂ ਹਿੰਸਕ ਝੜਪਾਂ ਵਿੱਚ 11 ਪੁਲਸ ਅਧਿਕਾਰੀ ਜ਼ਖ਼ਮੀ ਹੋ ਗਏ ਹਨ।

ਪੁਲਸ ਅਧਿਕਾਰੀਆਂ ਦੀ ਬੌਡੀ-ਵੋਰਨ ਕੈਮਰਾ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕਿਆ। ਇਸ ਫੁਟੇਜ ਵਿੱਚ ਪੁਲਸ ਅਧਿਕਾਰੀ ਆਖਰੀ ਪਲਾਂ ਵਿੱਚ ਦਮ ਤੋੜ ਰਹੇ ਨੌਜਵਾਨ ਨੂੰ ਨਸਲੀ ਟਿੱਪਣੀਆਂ ਕਰਨ ਦੇ ਦੋਸ਼ 'ਚ ਹੱਥਕੜੀ ਲਗਾਉਂਦੇ ਦਿਖਾਈ ਦਿੱਤੇ।

ਇਸ ਮਾਮਲੇ ਕਾਰਨ ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਵੱਲੋਂ ਕਿਰਪਾਨ ਰੱਖਣ ਦੇ ਕਾਨੂੰਨੀ ਅਧਿਕਾਰ 'ਤੇ ਵੀ ਨਵੀਂ ਬਹਿਸ ਛਿੜ ਗਈ ਹੈ। 'ਬ੍ਰਿਟਿਸ਼ ਸਿੱਖਸ ਆਲ ਪਾਰਟੀ ਪਾਰਲੀਮੈਂਟਰੀ ਗਰੁੱਪ' (APPG) ਨੇ ਸਾਫ਼ ਕੀਤਾ ਹੈ ਕਿ ਇਹ ਮਾਮਲਾ ਇੱਕ ਵਿਅਕਤੀ ਦਾ ਅਪਰਾਧਿਕ ਕਾਰਨਾਮਾ ਹੈ, ਇਸ ਦਾ ਧਰਮ ਜਾਂ ਨਸਲਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਇਹ ਵੀ ਪੜ੍ਹੋ- ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers Resolution ਹੋਇਆ ਪਾਸ

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸੰਸਦ 'ਚ ਪੁਲਸ 'ਤੇ ਹੋਏ ਹਮਲਿਆਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸਲਵਾਦ ਦੇ ਦੋਸ਼ਾਂ ਦੀ ਜਾਂਚ 'ਇੰਡੀਪੈਂਡੈਂਟ ਪੁਲਿਸ ਕੰਡਕਟ ਆਫ਼ਿਸ' (IOPC) ਵੱਲੋਂ ਕੀਤੀ ਜਾ ਰਹੀ ਹੈ, ਪਰ ਕਾਨੂੰਨ ਵਿਵਸਥਾ ਨੂੰ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

ਵਿਕਰਮ ਦਿਗਵਾ ਦੀ ਮਾਂ ਕਿਰਨ ਕੌਰ 'ਤੇ ਵਾਰਦਾਤ ਵਾਲੀ ਥਾਂ ਤੋਂ ਕਤਲ ਵਿੱਚ ਵਰਤਿਆ ਹਥਿਆਰ ਹਟਾਉਣ ਦੇ ਦੋਸ਼ ਹੇਠ ਮਾਮਲਾ ਦਰਜ ਹੈ, ਜਦਕਿ ਉਸ ਦੇ ਪਿਤਾ ਮੋਗਾ ਸਿੰਘ ਅਤੇ ਵੱਡੇ ਭਰਾ ਗੁਰਪ੍ਰੀਤ ਦਿਗਵਾ ਨੂੰ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ਾਂ ਤਹਿਤ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ- ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Britain
  • Anti Police Protests
  • Bikram Digwa

ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ ਦੇਸ਼, PM ਨੇ ਦਿੱਤਾ ਵੱਡਾ ਬਿਆਨ

NEXT STORY

Stories You May Like

  • a young man who went to bathe with friends drowned in a canal
    ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ ’ਚ ਡੁੱਬਿਆ, ਪਰਿਵਾਰ ਨੇ ਦੋਸਤਾਂ ’ਤੇ ਕਤਲ ਦੇ ਲਾਏ ਗੰਭੀਰ ਦੋਸ਼
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ 'ਚ ਤੋੜਿਆ ਦਮ
  • russian strikes wreak havoc in ukraine  killing 11 people and wounding many
    ਰੂਸੀ ਹਮਲਿਆਂ ਨੇ ਯੂਕਰੇਨ 'ਚ ਮਚਾਈ ਤਬਾਹੀ, 11 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • female lawyer arrested for allegedly murdering daughter
    ਧੀ ਦੇ ਕਤਲ ਦੇ ਦੋਸ਼ 'ਚ ਮਹਿਲਾ ਵਕੀਲ ਗ੍ਰਿਫ਼ਤਾਰ, ਇੰਸਪੈਕਟਰ ਸਮੇਤ 3 ਪੁਲਸ ਮੁਲਾਜ਼ਮ ਮੁਅੱਤਲ
  • punjabi businessman baljinder singh case
    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਬਲਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਵੱਡੀ ਸਫਲਤਾ; 32 ਸਾਲਾ ਨੌਜਵਾਨ ਗ੍ਰਿਫਤਾਰ
  • punjabi young man murdered in germany
    ਕਹਿਰ ਓ ਰੱਬਾ: ਪੰਜਾਬ ਦੇ ਨੌਜਵਾਨ ਦਾ ਜਰਮਨ ’ਚ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ ਸੁੱਟਿਆ ਨੌਜਵਾਨ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
Trending
Ek Nazar
whatsapp web

WhatsApp Web 'ਚ ਆ ਰਿਹਾ ਬੇਹੱਦ ਕੰਮ ਦਾ ਫੀਚਰ, ਕਰ ਸਕੋਗੇ ਗਰੁੱਪ ਕਾਲ

hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us iran conflict 13 indians killed in 107 days
      US-Iran Conflict: 107 ਦਿਨਾਂ 'ਚ 13 ਭਾਰਤੀਆਂ ਦੀ ਮੌਤ; ਜਾਣੋ ਮੱਧ ਪੂਰਬ 'ਚ...
    • newly wed couple
      ਪਿਓ ਹੀ ਬਣ ਗਿਆ ਹੈਵਾਨ ! ਲਹਿੰਦੇ ਪੰਜਾਬ 'ਚ ਆਪਣੀ ਧੀ ਤੇ ਜਵਾਈ ਦਾ ਕਰ'ਤਾ ਕਤਲ
    • indian national in nepal
      ਨੇਪਾਲ 'ਚ ਭਾਰਤੀ ਨਾਗਰਿਕ ਗ੍ਰਿਫ਼ਤਾਰ
    • immigrants in italy
      ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...
    • disha crossed hormuz
      62,370 ਮੀਟ੍ਰਿਕ ਟਨ LNG ਲੈ ਕੇ 'ਦਿਸ਼ਾ' ਨੇ ਪਾਰ ਕੀਤਾ ਹੋਰਮੁਜ਼ ! 18 ਤੱਕ...
    • punjab seen in canada
      ਕੈਨੇਡਾ 'ਚ ਦਿਸਿਆ 'ਪੰਜਾਬ' ਵਰਗਾ ਨਜ਼ਾਰਾ!  ਸ਼ਖਸ ਨੇ ਠੇਲਾ ਲਗਾ ਵੇਚੀਆਂ ਸਬਜੀਆਂ
    • iran us pact
      ਸ਼ੁਕਰ ਆ, ਜੰਗ ਰੁਕੀ ! ਮੰਨ ਗਿਆ ਇਰਾਨ, ਜਾਣੋ ਕਿਹੜੀ-ਕਿਹੜੀ ਸ਼ਰਤ 'ਤੇ ਹੋਇਆ ਸਮਝੌਤਾ
    • special tribute ceremony
      108 ਸੰਤ ਰਾਮਾ ਜੀ ਦੇ 17ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ...
    • israel made big announcement
      ਅਮਰੀਕਾ-ਈਰਾਨ ਸਮਝੌਤੇ ਦੇ ਉਲਟ ਇਜ਼ਰਾਈਲ ਨੇ ਕਰ'ਤਾ ਵੱਡਾ ਐਲਾਨ
    • paf plane
      ਹਵਾਈ ਫ਼ੌਜ ਦਾ ਇਕ ਹੋਰ ਜਹਾਜ਼ ਸੜਕ ਵਿਚਾਲੇ ਹੋ ਗਿਆ ਕ੍ਰੈਸ਼ ! PAF ਦੇ ਦੋਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +