Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:44:58 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Apple Event: ਹੁਣ ਤਕ ਦੀ ਸਭ ਤੋਂ ਵੱਡੀ ਡਿਸਪਲੇਅ ਨਾਲ ਲਾਂਚ ਹੋਈ Apple Watch Series 10

INTERNATIONAL News Punjabi(ਵਿਦੇਸ਼)

Apple Event: ਹੁਣ ਤਕ ਦੀ ਸਭ ਤੋਂ ਵੱਡੀ ਡਿਸਪਲੇਅ ਨਾਲ ਲਾਂਚ ਹੋਈ Apple Watch Series 10

  • Edited By Rakesh,
  • Updated: 09 Sep, 2024 10:59 PM
International
apple watch series 10
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਐਪਲ ਦੇ ਈਵੈਂਟ ਦੀ ਸ਼ੁਰੂਆਤ ਕੰਪਨੀ ਦੇ ਸੀ.ਈ.ਓ. ਟਿਪ ਕੁੱਕ ਨੇ ਕੀਨੋਟ ਦੇ ਨਾਲ ਹੋਈ। ਟਿਮ ਕੁੱਟ ਨੇ ਕਿਹਾ ਕਿ iphone 16 ਸੀਰੀਜ਼ ਦੇ ਸਾਰੇ ਮਾਡਲਾਂ 'ਚ ਐਪਲ ਇੰਟੈਲੀਜੈਂਸ ਯਾਨੀ ਐਪਲ ਏ.ਆਈ. ਦਾ ਸਪੋਰਟ ਮਿਲੇਗਾ। ਐਪਲ ਈਵੈਂਟ 'ਚ ਪਹਿਲਾ ਪ੍ਰੋਡਕਟ ਐਪਲ ਵਾਚ ਲਾਂਚ ਹੋਇਆ।

ਐਪਲ ਵਾਚ ਦੇ ਨਾਲ ਨਵੀਂ ਡਿਜ਼ਾਈਨ ਦਿੱਤਾ ਗਿਆ ਹੈ।  Apple Watch Series 10 'ਚ ਹੁਣ ਤਕ ਦੀ ਸਭ ਤੋਂ ਵੱਡੀ ਡਿਸਪਲੇਅ ਦਿੱਤੀ ਗਈ ਹੈ। ਡਿਸਪਲੇਅ ਅਤੇ ਕਾਰਨਰ ਦਾ ਡਿਜ਼ਾਈਨ ਕਰਵਡ ਹੈ। ਇਸ ਵਿਚ OLED ਡਿਸਪਲੇਅ ਦਿੱਤੀ ਗਈ ਹੈ। ਐਪਲ ਨੇ ਕਿਹਾ ਹੈ ਕਿ ਤੁਸੀਂ ਕਿਸੇ ਵੀ ਐਂਗਲ ਤੋਂ ਐਪਲ ਵਾਚ ਦੀ ਡਿਸਪਲੇਅ ਨੂੰ ਦੇਖ ਸਕਦੇ ਹੋ। ਇਸ ਵਿਚ ਆਲਵੇਜ ਆਨ ਡਿਸਪਲੇਅ ਦਾ ਸਪੋਰਟ ਹੈ। Apple Watch Series 10 ਦੇ ਨਾਲ ਪਹਿਲੀ ਵਾਰ ਫਾਸਟ ਚਾਰਜਿੰਗ ਦਾ ਸਪੋਰਟ ਦਿੱਤਾ ਗਿਆ ਹੈ। ਵਾਚ ਦੇ ਨਾਲ ਕ੍ਰੈਸ਼ ਡਿਟੈਕਸ਼ਨ ਅਤੇ ਫਾਲ ਡਿਟੈਕਸ਼ਨ ਵੀ ਦਿੱਤਾ ਗਿਆ ਹੈ। 

Apple Watch Series 10, Watch Ultra 2 ਦੀ ਕੀਮਤ

Apple Watch Series 10 ਦੀ ਸ਼ੁਰੂਆਤੀ ਕੀਮਤ 399 ਡਾਲਰ (ਕਰੀਬ 33,000 ਰੁਪਏ) ਹੈ। ਇਹ ਕੀਮਤ ਅਮਰੀਕੀ ਬਾਜ਼ਾਰ ਲਈ ਹੈ। ਭਾਰਤੀ ਕੀਮਤ ਬਾਰੇ ਫਿਲਹਾਲ ਜਾਣਕਾਰੀ ਨਹੀਂ ਹੈ। ਇਸ ਨੂੰ ਜੀ.ਪੀ.ਐੱਸ. ਅਤੇ ਐੱਲ.ਟੀ.ਈ. ਦੋ ਵਰਜ਼ਨ 'ਚ ਪੇਸ਼ ਕੀਤਾ ਗਿਆ ਹੈ। ਐੱਲ.ਟੀ.ਈ. ਵਰਜ਼ਨ ਦੀ ਕੀਮਤ 499 ਡਾਲਰ ਹੈ। Apple Watch Ultra 2 ਦੀ ਸ਼ੁਰੂਆਤੀ ਕੀਮਤ 799 ਡਾਲਰ (ਕਰੀਬ 67,000 ਰੁਪਏ ਹੈ। ਵਾਚ ਦੀ ਵਿਕਰੀ 20 ਸਤੰਬਰ ਤੋਂ ਸ਼ੁਰੂ ਹੋਵੇਗੀ।

Apple Watch Series 10 ਦੇ ਫੀਚਰਜ਼

ਐਪਲ ਵਾਚ ਸੀਰੀਜ਼ 10 ਗੋਲ ਕੋਨਿਆਂ ਦੇ ਨਾਲ ਇੱਕ ਨਵੇਂ ਵਾਈਡ ਐਂਗਲ OLED ਡਿਸਪਲੇ ਦੇ ਨਾਲ ਆਉਂਦੀ ਹੈ। ਐਪਲ ਦੇ ਮੁਤਾਬਕ ਐਪਲ ਵਾਚ ਸੀਰੀਜ਼ 10 'ਚ ਹੁਣ ਤੱਕ ਦੀ ਸਭ ਤੋਂ ਵੱਡੀ ਡਿਸਪਲੇ ਹੈ। ਐਪਲ ਵਾਚ ਸੀਰੀਜ਼ 10 9.7mm ਪਤਲੀ ਹੈ, ਜਿਸ ਨੂੰ ਐਪਲ ਨੇ ਕਿਹਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਪਤਲੀ ਐਪਲ ਵਾਚ ਹੈ। ਇਸ ਦੇ ਨਾਲ ਐਲੂਮੀਨੀਅਮ ਫਰੇਮ ਮਿਲੇਗਾ।

ਵਾਚ ਵਿੱਚ 4 ਕੋਰ ਨਿਊਰਲ ਇੰਜਣ ਵਾਲਾ S10 ਚਿਪਸੈੱਟ ਹੈ ਜੋ ਕਿ 30 ਫੀਸਦੀ ਛੋਟਾ ਵੀ ਹੈ। ਐਪਲ ਵਾਚ ਸੀਰੀਜ਼ 10 50 ਮੀਟਰ ਵਾਟਰ ਰੈਸਿਸਟੈਂਟ ਵੀ ਹੈ। ਇਸ ਦੇ ਨਾਲ ਫਾਸਟ ਚਾਰਜਿੰਗ ਦਿੱਤੀ ਗਈ ਹੈ, ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ 30 ਮਿੰਟਾਂ 'ਚ 80 ਫੀਸਦੀ ਚਾਰਜ ਹੋ ਜਾਵੇਗੀ। ਐਪਲ ਵਾਚ ਸੀਰੀਜ਼ 10 ਸਲੀਪ ਐਪਨੀਆ ਡਿਟੈਕਸ਼ਨ ਦੇ ਨਾਲ ਆਉਂਦੀ ਹੈ। ਇਸ ਤੋਂ ਇਲਾਵਾ ਇਸ ਵਾਚ ਦਾ ਐਕਸਲਰੋਮੀਟਰ ਸਾਹ ਲੈਣ 'ਚ ਕਿਸੇ ਵੀ ਸਮੱਸਿਆ ਦੀ ਪਛਾਣ ਕਰ ਸਕਦਾ ਹੈ।

  • Apple Watch Series 10
  • Apple
  • iPhone 16
  • Phone 16 launch event
  • iPhone 16 series
  • Glowtime event
  • technology
  • gadgets

Apple Event: ਸ਼ੁਰੂ ਹੋਇਆ ਐਪਲ ਈਵੈਂਟ, ਕੁਝ ਹੀ ਦੇਰ 'ਚ ਲਾਂਚ ਹੋਵੇਗਾ iPhone 16

NEXT STORY

Stories You May Like

  • apple launches homepod mini 2 and apple tv 4k
    ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
  • apple may launch new products on october 13
    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ
  • apple launches first ai smart display homeview
    ਐਪਲ ਨੇ ਲਾਂਚ ਕੀਤਾ ਪਹਿਲਾ AI ਸਮਾਰਟ ਡਿਸਪਲੇ 'HomeView', ਜਾਣੋ ਫੀਚਰਸ ਤੇ ਕੀਮਤ
  • great news for parents
    ਮਾਪਿਆਂ ਲਈ ਵੱਡੀ ਖ਼ੁਸ਼ਖ਼ਬਰੀ! ਬੱਚਿਆਂ ਦੇ iPhone 'ਚ ਹੁਣ ਨਹੀਂ ਚੱਲੇਗੀ ਹਰ ਐਪ, Apple ਲਿਆਇਆ ਸਖ਼ਤ ਨਿਯਮ
  • the pixel 12 series will feature the biggest upgrade yet
    Google ਦਾ ਵੱਡਾ ਧਮਾਕਾ : Pixel 12 Series 'ਚ ਹੋਵੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਅਪ੍ਰਗੇਡ ! IMEI 'ਚ ਹੋਇਆ...
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • 5g smartphone launched with a 5000 mah battery
    120Hz ਦੀ ਡਿਸਪਲੇਅ ਤੇ 5000 mAh ਦੀ ਬੈਟਰੀ ਨਾਲ ਲਾਂਚ ਹੋਇਆ 5G ਸਮਾਰਟਫੋਨ ! ਜਾਣੋ ਕੀਮਤ ਤੇ ਫੀਚਰਜ਼
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • london woman
      ਲੰਡਨ ਦੀਆਂ ਸੜਕਾਂ 'ਤੇ ਬੇਸੁੱਧ ਮਿਲੀ UAE ਦੇ ਸ਼ਾਹੀ ਪਰਿਵਾਰ ਦੀ ਔਰਤ ! ਅਦਾਲਤ ਨੇ...
    • village destroy in flood
      ਨੇਪਾਲ  :  ਭੂਚਾਲ ਤੋਂ ਬੇਘਰ ਲੋਕਾਂ ਲਈ ਵਸਾਇਆ ਪਿੰਡ ਹੜ੍ਹ 'ਚ ਤਬਾਹ, ਪੁਨਰਵਾਸ...
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • forest fire at indonesia
      ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ
    • incident  at police outpost
      ਪਾਕਿਸਤਾਨ : ਪੁਲਸ ਚੌਕੀ 'ਤੇ ਹਮਲਾ, ਮਾਰਿਆ ਗਿਆ ਕਾਂਸਟੇਬਲ
    • fir on school incident
      ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...
    • punjab legislative assembly elections
      ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਵਿਦੇਸ਼ਾਂ ਦੇ ਪਾਰਟੀ ਵਰਕਰਾਂ 'ਚ ਭਾਰੀ...
    • indian  woman farmer  strawberry  united nations
      ਮਾਣ ਵਾਲੀ ਗੱਲ ; ਭਾਰਤ ਦੀ ਮਹਿਲਾ ਕਿਸਾਨ ਨੂੰ UN ਦੀ ਏਜੰਸੀ ਨੇ ਕੀਤਾ ਸਨਮਾਨਿਤ
    • cancer researcher rachna shroff dies
      ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ, ਉਸੇ ਬੀਮਾਰੀ ਨਾਲ ਹੋਈ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +