Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    7:55:03 AM

  • trinamool  20 rebel mps  bjp involved

    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17...

  • punjab politics news

    ਪੰਜਾਬ ਦੀ ਸਿਆਸਤ 'ਚ ਭੂਚਾਲ! ਭਾਜਪਾ 'ਚ ਸ਼ਾਮਲ ਹੋਇਆ...

  • formation of manifesto committee for 2027 elections by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ 2027 ਚੋਣਾਂ ਲਈ...

  • heavy rain four days in punjab storm warning issued

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਆਰਿਫ਼ ਲੋਹਾਰ ਨੇ ਬੈਲਾਰਟ ਵਿਖੇ ਲਾਈਆਂ ਰੌਣਕਾਂ (ਤਸਵੀਰਾਂ)

INTERNATIONAL News Punjabi(ਵਿਦੇਸ਼)

ਆਰਿਫ਼ ਲੋਹਾਰ ਨੇ ਬੈਲਾਰਟ ਵਿਖੇ ਲਾਈਆਂ ਰੌਣਕਾਂ (ਤਸਵੀਰਾਂ)

  • Edited By Vandana,
  • Updated: 26 Aug, 2024 05:43 PM
Australia
arif lohar brought excitement in ballarat
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ  (ਮਨਦੀਪ ਸਿੰਘ ਸੈਣੀ )- ਆਪਣੀ ਵੱਖਰੀ ਗਾਇਕੀ ਨਾਲ ਪੂਰੀ ਦੁਨੀਆ ਵਿੱਚ  ਲੋਹਾ ਮਨਵਾਂ ਚੁੱਕੇ ਪਾਕਿਸਤਾਨ ਦੇ ਲੋਕ ਗਾਇਕ ਜਨਾਬ ਆਰਿਫ਼ ਲੋਹਾਰ ਆਪਣੇ ਸਪੁੱਤਰਾਂ  ਮੁਹੰਮਦ ਆਫ਼ਰੀਨ ਅਲੀ ਲੌਹਾਰ, ਮੁਹੰਮਦ ਅਮੀਰ ਲੌਹਾਰ ਤੇ ਮੁਹੰਮਦ ਅਰਸ਼ਦ ਆਲਮ ਲੌਹਾਰ ਨਾਲ ਇੰਨੀ ਦਿਨੀ ਆਸਟ੍ਰੇਲੀਆ ਦੌਰੇ 'ਤੇ ਪਹੁੰਚੇ ਹੋਏ ਹਨ। ਜਿਸ ਦੇ ਚਲਦਿਆਂ ਫੋਕ ਐਂਡ ਰੌਕ ਮਿਊਜ਼ਿਕ ਐਂਡ ਡਾਂਸ ਅਕੈਡਮੀ ਮੈਲਬੌਰਨ ਵਲੋਂ ਇੱਥੋਂ  ਦੇ ਉਤਰ ਪੱਛਮ ਇਲਾਕੇ ਵਿੱਚ ਪੈਂਦੇ ਇਤਹਾਸਕ ਸ਼ਹਿਰ ਬੈਲਾਰਟ ਵਿੱਖੇ ਸੁਲਤਾਨ ਢਿੱਲੋਂ ਅਤੇ ਰਾਜ ਸਿੰਘ ਦੀ ਅਗਵਾਈ ਵਿੱਚ ਸ਼ੋਅ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਸੰਗੀਤ ਪ੍ਰੇਮੀ ਦੂਰ ਦਰਾਡਿਆਂ ਦੇ ਇਲਾਕਿਆਂ ਦੇ ਵਿੱਚੋਂ ਪਰਿਵਾਰਾਂ ਸਮੇਤ ਪੁੱਜੇ। 

PunjabKesari

PunjabKesari

ਸ਼ੋਅ ਦੀ ਸ਼ੁਰੁਆਤ ਭੁਪਿੰਦਰ ਸਿੰਘ ਦੇ ਗਾਣੇ ਦੇ ਨਾਲ ਹੋਈ। ਉਪਰੰਤ ਅਜੈਬ ਸਿੰਘ, ਕੀਰਤ ਬਰਾੜ ਤੇ ਸਰਤਾਜ ਬਰਾੜ ਵਲੋ ਸਾਂਝੇ ਰੂਪ ਵਿੱਚ ਪੇਸ਼ਕਾਰੀ ਕੀਤੀ ਗਈ। ਭੰਗੜਾ ਰੂਟਸ ਦੀਆਂ ਬੱਚੀਆਂ ਦੇ ਵਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਜਿਵੇ ਹੀ ਆਲਮ ਲੋਹਾਰ ਹੋਰਾਂ ਨੂੰ ਸਟੇਜ 'ਤੇ ਸੱਦਾ ਦਿੱਤਾ ਗਿਆ ਤੇ ਜਿਊ ਹੀ ਉਹ ਆਪਣੇ ਪੁੱਤਰਾਂ ਨਾਲ ਸਟੇਜ 'ਤੇ ਆਏ ਤਾਂ ਦਰਸ਼ਕਾਂ ਨੇ ਖੜ੍ਹੇ ਹੋ ਕੇ ਤਾੜੀਆਂ ਦੀ ਗੂੰਜ ਵਿੱਚ ਆਪਣੇ ਮਹਿਬੂਬ ਕਲਾਕਾਰ ਦਾ ਸਵਾਗਤ ਕੀਤਾ। ਆਲਮ ਲੋਹਾਰ ਨੇ ਸ਼ੁਰੂਆਤ "ਅੱਵਲ ਅੱਲਾ ਨੂਰ ਉਪਾਇਆ" ਨਾਲ ਕੀਤੀ ਤੇ ਆਪਣੀ ਦਮਦਾਰ ਆਵਾਜ਼ ਨਾਲ ਲੋਕ ਗੀਤਾਂ  "ਬੋਲ ਮਿੱਟੀ ਦਿਆ ਬਾਵਿਆ", ਜੁਗਨੀ, ਛੱਲਾ, ਜੱਗਾ ਆਦਿ ਗਾ ਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ, ਉੱਥੇ ਹੀ "ਮਾਂ" 'ਤੇ ਗਾਣਾ ਸੁਣਾ ਕੇ ਮਾਹੋਲ ਭਾਵੁਕ ਵੀ ਕਰ ਦਿੱਤਾ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ 'ਚ ਕਰਮਚਾਰੀਆਂ ਲਈ ਨਵਾਂ ਨਿਯਮ, 'ਰਾਈਟ ਟੂ ਡਿਸਕਨੈਕਟ' ਲਾਗੂ 

ਆਲਮ ਲੋਹਾਰ ਦੇ ਤਿੰਨਾਂ ਪੁੱਤਰਾਂ ਨੇ ਗੀਤ "ਗੱਲ ਜਦੋ ਛਿੜਦੀ ਐ, ਲਾਹੌਰ ਲੁਧਿਆਣੇ ਦੀ,ਜੱਟ ਯਮਲੇ ਤੇ ਆਲਮ ਘਰਾਣੇ ਦੀ " ਗਾ ਕੇ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਰਿਸ਼ਤਿਆਂ ਤੇ ਮੋਹ ਦੀਆਂ ਤੰਦਾ ਨੂੰ ਹੋਰ ਮਜਬੂਤ ਕੀਤਾ। ਇਸ ਮੌਕੇ ਆਰਿਫ਼ ਲੌਹਾਰ ਦੇ ਮਿਊਜ਼ੀਕਲ ਬੈਂਡ ਵਲੋ ਢੌਲ, ਤੁੰਬਾ, ਅਲਗੌਜੇ ਤੇ ਚਿਮਟੇ ਦੀ  ਬਾਕਮਾਲ ਪੇਸ਼ਕਾਰੀ ਗਈ। ਮੰਚ ਸੰਚਾਲਨ ਜਗਦੀਪ ਸਿੱਧੂ ਤੇ ਰਸਨਾ ਕੌਰ ਵੱਲੋਂ ਕੀਤਾ ਗਿਆ। ਜਗਦੀਪ ਸਿੱਧੂ ਨੇ ਆਪਣੀ ਵਿਲੱਖਣ ਸ਼ਾਇਰੀ ਤੇ ਗੱਲਾਂ ਦੇ ਨਾਲ ਮਾਹੋਲ ਨੂੰ ਪੂਰਾ ਬੰਨ ਕੇ ਰੱਖਿਆ। ਅੰਤ ਵਿੱਚ ਇਹ ਸ਼ੋਅ ਲਹਿੰਦੇ ਤੇ ਚੜ੍ਹਦੇ ਪੰਜਾਬ ਦੀਆਂ ਬਾਤਾਂ ਪਾਉਂਦਾ ਖੁਸ਼ਗਵਾਰ  ਮਾਹੌਲ ਦੇ ਵਿੱਚ ਸਮਾਪਤ ਹੋ ਗਿਆ। ਸ਼ੋਅ ਦੇ ਅੰਤ ਵਿੱਚ ਪ੍ਰਬੰਧਕਾਂ ਸੁਲਤਾਨ ਢਿਲੋਂ ਤੇ ਰਾਜ ਸਿੰਘ ਨੇ ਆਏ ਹੋਏ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਦਰਸ਼ਕਾਂ ਨੂੰ ਇੱਕ ਮੰਚ ਤੇ ਇਕੱਠਾ ਕਰਨਾ ਸਾਡੀ ਖੁਸ਼ਕਿਸਮਤੀ ਹੈ ਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਉਪਰਾਲੇ ਕਰਦੇ ਰਹਿਣਗੇ । 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Arif Lohar
  • show
  • organized Australia
  • ਆਰਿਫ਼ ਲੋਹਾਰ
  • ਸ਼ੋਅ
  • ਆਯੋਜਨ
  • ਆਸਟ੍ਰੇਲੀਆ

ਮੁਹੰਮਦ ਯੂਨਸ ਨੇ ਜਨਮਾਸ਼ਟਮੀ ਮੌਕੇ ਹਿੰਦੂਆਂ ਨੂੰ ਦਿੱਤੀ ਵਧਾਈ

NEXT STORY

Stories You May Like

  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ ਵੇਖੋ ਮਨਮੋਹਕ ਤਸਵੀਰਾਂ
  • us iran confict
    ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • diljit dosanjh to perform in ahmedabad on november 21
    ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ
  • drone show in gurdaspur dedicated to birth anniversary of sri guru ravidass ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ ਡਰੋਨ ਸ਼ੋਅ, 5 ਦਿਨ ਲੱਗਣਗੀਆਂ ਰੌਣਕਾਂ
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • boy caught consuming drugs in phagwara area
    ਫਗਵਾੜਾ ਵਿਖੇ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਲੋਕਾਂ ਨੇ ਕੀਤਾ ਕਾਬੂ, ਜੜ੍ਹਿਆ ਥੱਪੜ
  • iranian president pezeshkian meets president murmu at rashtrapati bhavan
    ਈਰਾਨੀ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • boat sinks
      ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ
    • south korea and us to hold high level defense talks
      ਦੱਖਣੀ ਕੋਰੀਆ ਤੇ ਅਮਰੀਕਾ ਵਿਚਕਾਰ ਹੋਵੇਗੀ ਉੱਚ-ਪੱਧਰੀ ਰੱਖਿਆ ਗੱਲਬਾਤ
    • flood in nepal
      ਨੇਪਾਲ 'ਚ ਆਏ ਹੜ੍ਹ ਨਾਲ ਰਸੁਵਾਗਧੀ ਸੜਕ ਪ੍ਰਭਾਵਿਤ, ਮੁੜ ਨਿਰਮਾਣ ਲਈ ਚੀਨ ਤੋਂ...
    • sgpc to honor onkar singh
      ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ...
    • cia documents
      ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...
    • indian navy ins malaysia joint exercise
      ਭਾਰਤ ਅਤੇ ਮਲੇਸ਼ੀਆ ਵਿਚਾਲੇ ਅਭਿਆਸ 'ਸਮੁੰਦਰ ਲਕਸ਼ਮਣ' ਸੰਪੰਨ, ਜਲ ਸੈਨਿਕ ਸਹਿਯੋਗ...
    • notice issued
      KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ...
    • malaysian pm visits kerala
      ਕੇਰਲ ਪਹੁੰਚੇ ਮਲੇਸ਼ੀਆ ਦੇ PM ਅਨਵਰ ਇਬਰਾਹਿਮ ! CM ਸਤੀਸ਼ਨ ਨਾਲ ਕੀਤੀ ਮੁਲਾਕਾਤ
    • ban on gatherings
      ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...
    • foreign tourists in dubai
      ਦੁਬਈ 'ਚ ਵਿਦੇਸ਼ੀ ਸੈਲਾਨੀਆਂ ਦੀ ਆਮਦ 'ਚ 44 ਪ੍ਰਤੀਸ਼ਤ ਦੀ ਗਿਰਾਵਟ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +