Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:43:15 PM

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ

INTERNATIONAL News Punjabi(ਵਿਦੇਸ਼)

ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ

  • Edited By Harpreet Singh,
  • Updated: 22 Aug, 2026 09:44 AM
Pakistan
army control in pakistan
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਪਾਕਿਸਤਾਨ ਸਰਕਾਰ ਨੇ 2 ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਹੈ ਜੋ ਮਿਲਟਰੀ ਅਤੇ ਸਟ੍ਰੈਟੇਜਿਕ ਕਮਾਂਡ ਸਟ੍ਰਕਚਰ ’ਤੇ ਆਸਿਮ ਮੁਨੀਰ ਦੇ ਕੰਟਰੋਲ ਨੂੰ ਮਜ਼ਬੂਤ ਕਰਦੇ ਹਨ। ਪਾਕਿਸਤਾਨ ਦੇ ਫੀਲਡ ਮਾਰਸ਼ਲ ਨੂੰ ਹੁਣ ਆਰਮਡ ਫੋਰਸਿਜ਼ ਦੇ ਅੰਦਰ ਲੋਕਾਂ ਨੂੰ ਭਰਤੀ ਕਰਨ, ਬਰਖਾਸਤ ਕਰਨ ਅਤੇ ਰਿਟਾਇਰ ਕਰਨ ਦਾ ਅਧਿਕਾਰ ਮਿਲ ਗਿਆ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਇਸ ਨਵੇਂ ਕਦਮ ਨਾਲ ਉਹ ਪਾਕਿਸਤਾਨ ਵਿਚ ਪਾਵਰ ਦਾ ਸੈਂਟਰ ਬਣ ਜਾਣਗੇ।

ਹਾਲਾਂਕਿ, ਇਕ ਗੱਲ ਤਾਂ ਪੱਕੀ ਹੈ ਕਿ ਪਾਕਿਸਤਾਨ ਦੇ ਆਸਿਮ ਮੁਨੀਰ ਨਾ ਸਿਰਫ਼ ਦੇਸ਼ ਦੀ ਮਿਲਟਰੀ ’ਤੇ ਸਗੋਂ ਹੋਰ ਸੁਰੱਖਿਆ ਫੋਰਸਾਂ ’ਤੇ ਵੀ ਆਪਣੀ ਪਕੜ ਮਜ਼ਬੂਤ ਕਰ ਰਹੇ ਹਨ। ਇਸ ਤੋਂ ਇਲਾਵਾ, ਕੁਝ ਲੋਕਾਂ ਦਾ ਮੰਨਣਾ ਹੈ ਕਿ ਪਾਕਿਸਤਾਨ ਇਕ ਹੋਰ ਵੱਡੇ ਤਖ਼ਤਾਪਲਟ ਵੱਲ ਵਧ ਰਿਹਾ ਹੈ ਕਿਉਂਕਿ ਮੁਨੀਰ ਨੂੰ ਬਹੁਤ ਜ਼ਿਆਦਾ ਪਾਵਰਾਂ ਦਿੱਤੀਆਂ ਜਾ ਰਹੀਆਂ ਹਨ। ਬੀਤੇ ਦਿਨੀਂ ਪਾਕਿਸਤਾਨ ਦੀ ਪਾਰਲੀਮੈਂਟ ਨੇ ਪਿਛਲੇ ਸਾਲ ਦੇ 27ਵੇਂ ਸੰਵਿਧਾਨਕ ਸੋਧ ਤੋਂ ਬਾਅਦ ਮਿਲਟਰੀ ਕਾਰਜਪ੍ਰਣਾਲੀ ਵਿਚ ਬਦਲਾਅ ਨੂੰ ਆਸਾਨ ਬਣਾਉਣ ਲਈ ਮਿਲਟਰੀ ਅਤੇ ਨਿਊਕਲੀਅਰ ਕਮਾਂਡ ਸਟ੍ਰਕਚਰ ਨਾਲ ਜੁੜੇ 2 ਬਿੱਲ ਪਾਸ ਕੀਤੇ।

ਇਹ ਦੋਵੇਂ ਕਾਨੂੰਨ ਪਾਕਿਸਤਾਨ ਦੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੂੰ ਦੇਸ਼ ਦੀ ਆਰਮਡ ਫੋਰਸਿਜ਼ ’ਤੇ ਬਹੁਤ ਜ਼ਿਆਦਾ ਪਾਵਰ ਦਿੰਦੇ ਹਨ, ਜਿਸ ਨਾਲ ਇਹ ਸਵਾਲ ਉੱਠਦਾ ਹੈ ਕਿ ਮਿਲਟਰੀ ਕਮਾਂਡ ਟਰੈਡੀਸ਼ਨਲ ਡਿਫੈਂਸ ਤੋਂ ਵੱਖਰੇ ਮੁੱਦਿਆਂ ’ਤੇ ਕਿਸ ਹੱਦ ਤੱਕ ਅਸਰ ਪਾਵੇਗੀ।

ਇਹ ਵੀ ਪੜ੍ਹੋ- ਪੰਜਾਬ-ਰਾਜਸਥਾਨ ਸਣੇ ਦੇਸ਼ ਦੇ 6 ਸੂਬਿਆਂ ਲਈ ਹੋ ਗਿਆ ਵੱਡਾ ਐਲਾਨ ! ਕੇਂਦਰ ਨੇ DCs ਨੂੰ ਦਿੱਤੀ 'ਸੁਪਰਪਾਵਰ'

ਆਸਿਮ ਮੁਨੀਰ ਨੂੰ ਕਿਹੜੀਆਂ ਨਵੀਆਂ ਪਾਵਰਾਂ ਦਿੱਤੀਆਂ ਗਈਆਂ
20 ਅਗਸਤ ਨੂੰ, ਫੀਲਡ ਮਾਰਸ਼ਲ ਮੁਨੀਰ, ਜੋ ਪਾਕਿਸਤਾਨ ਦੇ ਆਰਮੀ ਚੀਫ਼ ਵੀ ਹਨ, ਨੂੰ 2 ਨਵੇਂ ਐਕਟ ‘ਡਿਫ਼ੈਂਸ ਫੋਰਸਿਜ਼ ਐਕਟ, 2026’ ਅਤੇ ‘ਅਮੈਂਡਿਡ ਨੈਸ਼ਨਲ ਕਮਾਂਡ ਅਥਾਰਟੀ ਐਕਟ, 2010’ ਨੂੰ ਨੈਸ਼ਨਲ ਅਸੈਂਬਲੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੋਰ ਪਾਵਰਾਂ ਮਿਲੀਆਂ।

ਇਹ ਐਕਟ ਡਿਫ਼ੈਂਸ ਫੋਰਸਿਜ਼ ਦੇ ਚੀਫ਼ ਵਜੋਂ ਮੁਨੀਰ ਦੀ ਭੂਮਿਕਾ ਨੂੰ ਕਾਫ਼ੀ ਵਧਾਉਂਦੇ ਹਨ। ਡਿਫ਼ੈਂਸ ਫੋਰਸਿਜ਼ ਐਕਟ, 2026 ਪਾਕਿਸਤਾਨ ਦੀ ਆਰਮੀ, ਨੇਵੀ ਅਤੇ ਏਅਰਫੋਰਸ ਨੂੰ ਮੁਨੀਰ ਦੀ ਅਗਵਾਈ ਵਾਲੀ ਇਕ ਯੂਨੀਫਾਈਡ ਕਮਾਂਡ ਹੇਠ ਰੱਖਦਾ ਹੈ। ਨਵੇਂ ਕਾਨੂੰਨ ਦੇ ਮੁਤਾਬਕ, ਫੀਲਡ ਮਾਰਸ਼ਲ ਆਰਮਡ ਫੋਰਸਿਜ਼ ’ਤੇ ਆਪ੍ਰੇਸ਼ਨਲ ਕਮਾਂਡ ਅਤੇ ਕੰਟਰੋਲ ਰੱਖਦਾ ਹੈ ਅਤੇ ਤਿੰਨਾਂ ਫੌਜਾਂ ਤੇ ਨੈਸ਼ਨਲ ਸਕਿਓਰਿਟੀ ਨਾਲ ਜੁੜੇ ਮਾਮਲਿਆਂ ਵਿਚ ਮਲਟੀ-ਡੋਮੇਨ ਇੰਟੀਗ੍ਰੇਸ਼ਨ, ਆਪ੍ਰੇਸ਼ਨਲ ਯੂਨਿਟੀ ਅਤੇ ਕੋ-ਆਰਡੀਨੇਸ਼ਨ ਲਈ ਜ਼ਿੰਮੇਵਾਰ ਹੈ। ਇਸ ਦਾ ਮਤਲਬ ਇਹ ਨਹੀਂ ਹੈ ਕਿ ਆਰਮੀ, ਨੇਵੀ ਅਤੇ ਏਅਰਫੋਰਸ ਦੇ ਚੀਫ਼ ਗਾਇਬ ਹੋ ਜਾਣਗੇ। ਇਸ ਦੀ ਥਾਂ, ਉਹ ਚੀਫ਼ ਵਜੋਂ ਮੁਨੀਰ ਨੂੰ ਰਿਪੋਰਟ ਕਰਨਗੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Pakistan
  • Pakistan Army
  • Asim Munir
  • Parliament

ਮੁਸਲਮਾਨਾਂ ਦੀ ਅਮਰੀਕਾ 'ਚ ਐਂਟਰੀ ਬੈਨ ! ਟਰੰਪ ਦੀ ਪੁਰਾਣੀ ਵੀਡੀਓ ਮੁੜ ਹੋਈ ਵਾਇਰਲ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • ex serviceman 2 women car
    ਤਰਨਤਾਰਨ ਤੋਂ ਵੱਡੀ ਖ਼ਬਰ : ਮਾਮੂਲੀ ਗੱਲ 'ਤੇ ਸਾਬਕਾ ਫੌਜੀ ਨੇ 2 ਔਰਤਾਂ 'ਤੇ ਚੜ੍ਹਾ 'ਤੀ ਕਾਰ, ਹੋਈ ਮੌਤ
  • punjab 2 pakistani nationals shot dead in bsf operation
    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
  • now banks will open on sunday 27th september
    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ ਲਗਭਗ 1.40 ਕਰੋੜ ਦਾ ਨੁਕਸਾਨ
  • bilateral investment agreement may soon get cabinet approval
    ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
  • sebi  s board of directors approves major changes in portfolio manager rules
    ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ ਨੂੰ ਦਿੱਤੀ ਮਨਜ਼ੂਰੀ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • air force jet crash
      ਕ੍ਰੈਸ਼ ਹੋ ਗਿਆ ਏਅਰ ਫੋਰਸ ਦਾ ਜਹਾਜ਼ ! 25 ਲੋਕਾਂ ਦੀ ਗਈ ਜਾਨ, ਨਾਈਜੀਰੀਆ 'ਚ...
    • gurmat samagam
      ਗੁਰੂ ਦੇ ਰੰਗ 'ਚ ਰੰਗਿਆ ਇਟਲੀ ਦਾ ਸ਼ਹਿਰ ਤੈਰਨੀ, ਮਹਾਨ ਗੁਰਮਤਿ ਸਮਾਗਮ...
    • conversion  marriage
      ਪਾਕਿਸਤਾਨ 'ਚ ਘੱਟ-ਗਿਣਤੀ ਲੜਕੀਆਂ ਦੇ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ 'ਤੇ UN...
    • voice of punjabi boy echoed in un
      UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ ਸੁਧਾਰਾਂ 'ਦੀ ਰੱਖ'ਤੀ ਮੰਗ
    • pakistan afghanistan conflict
      ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...
    • bangladesh
      ਬੰਗਲਾਦੇਸ਼ 'ਚ ਆਮ ਨਾਗਰਿਕਾਂ ਤੇ ਸਿਆਸਤਦਾਨਾਂ 'ਤੇ ਕਾਰਵਾਈ ਚਿੰਤਾ ਦਾ ਵਿਸ਼ਾ
    • elon musk becomes a trillionaire again  wealth increases
      Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
    • tibet china
      ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ...
    • folk singer pammi bai honoured in australian parliament
      ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...
    • h 1b visa violations
      H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +