Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    12:41:58 PM

  • charanjit channi will make navjot kaur sidhu return

    ਚਰਨਜੀਤ ਚੰਨੀ ਕਰਵਾਉਣਗੇ ਮੈਡਮ ਸਿੱਧੂ ਦੀ ਵਾਪਸੀ!...

  • 2 indian men drown in nsw river

    AUS ; ਅੱਖਾਂ ਸਾਹਮਣੇ ਉੱਜੜ ਗਈ ਗਰਭਵਤੀ ਔਰਤ ਦੀ...

  • sri guru nanak dev ji s teachings video

    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ...

  • big announcement in punjab on february 5th

    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਇੰਗਲੈਂਡ ’ਚ ਫੌਜ ਦੁਆਰਾ ਕੀਤੀ ਜਾ ਰਹੀ ਹੈ ਐਂਬੂਲੈਂਸ ਸੇਵਾਵਾਂ ਦੀ ਸਹਾਇਤਾ

INTERNATIONAL News Punjabi(ਵਿਦੇਸ਼)

ਇੰਗਲੈਂਡ ’ਚ ਫੌਜ ਦੁਆਰਾ ਕੀਤੀ ਜਾ ਰਹੀ ਹੈ ਐਂਬੂਲੈਂਸ ਸੇਵਾਵਾਂ ਦੀ ਸਹਾਇਤਾ

  • Edited By Rakesh,
  • Updated: 21 Aug, 2021 12:50 PM
England
army supporting ambulance services in england
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)– ਇੰਗਲੈਂਡ ’ਚ ਐਂਬੂਲੈਂਸ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜ਼ਿਆਦਾ ਲੋਕਾਂ ਲਈ ਪਹੁੰਚਯੋਗ ਬਨਾਉਣ ਲਈ ਫੌਜ ਦੀ ਸਹਾਇਤਾ ਲਈ ਜਾ ਰਹੀ ਹੈ। ਇਸ ਲਈ ਇੰਗਲੈਂਡ ’ਚ ਚਾਰ ਐਂਬੂਲੈਂਸ ਟਰੱਸਟਾਂ ’ਚ ਮਰੀਜ਼ਾਂ ਦੀ ਦੇਖਭਾਲ ’ਚ ਸਹਾਇਤਾ ਲਈ ਫੌਜ ਦੇ ਲਗਭਗ 100 ਮੈਂਬਰਾਂ ਨੂੰ ਲਿਆਂਦਾ ਗਿਆ ਹੈ। ਐਂਬੂਲੈਂਸ ਦੀ ਜ਼ਿਆਦਾ ਮੰਗ ਅਤੇ ਸਟਾਫ ਦੀ ਘਾਟ ਕਾਰਨ ਸੈਨਿਕਾਂ ਦੀ ਵਰਤੋਂ ਐੱਨ. ਐੱਚ. ਐੱਸ. ਐੱਸ. ਸਟਾਫ ਦੇ ਨਾਲ ਕੰਮ ਕਰਨ ਲਈ ਕੀਤੀ ਜਾ ਰਹੀ ਹੈ। ਇੰਗਲੈਂਡ ਦੇ ਸਾਊਥ ਸੈਂਟਰਲ, ਸਾਊਥ ਵੈਸਟ, ਨਾਰਥ ਈਸਟ ਅਤੇ ਈਸਟ ਖੇਤਰਾਂ ’ਚ ਐਂਬੂਲੈਂਸ ਸੇਵਾਵਾਂ ਨੂੰ ਫੌਜ ਦੁਆਰਾ ਸਹਾਇਤਾ ਦਿੱਤੀ ਜਾ ਰਹੀ ਹੈ। 

ਇੰਗਲੈਂਡ ’ਚ ਐਂਬੂਲੈਂਸ ਸੇਵਾ 'ਤੇ ਦਬਾਅ ਸਿਰਫ ਮਹਾਂਮਾਰੀ ਤਕ ਹੀ ਸੀਮਤ ਨਹੀਂ ਸੀ। ਇਸ ਵੇਲੇ ਵੀ ਵੱਡੀ ਗਿਣਤੀ ’ਚ 999 ਕਾਲਾਂ ਆ ਰਹੀਆਂ ਹਨ, ਕਿਉਂਕਿ ਬੀਮਾਰੀਆਂ ਦੇ ਨਾਲ ਐਂਬੂਲੈਂਸਾਂ ਦੀ ਮੰਗ ਵਧ ਰਹੀ ਹੈ। ਫੌਜ ਤੋਂ ਸਹਾਇਤਾ ਪ੍ਰਾਪਤ ਕਰਨ ਲਈ ਯੂਕੇ ਦੇ ਰੱਖਿਆ ਮੰਤਰਾਲਾ ਨੂੰ ਸਮਾਜਿਕ ਦੇਖਭਾਲ ਵਿਭਾਗ ਕੋਲੋਂ ਇੰਗਲੈਂਡ ’ਚ ਬਹੁਤ ਸਾਰੀਆਂ ਐਂਬੂਲੈਂਸ ਸੇਵਾਵਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਬੇਨਤੀ ਪ੍ਰਾਪਤ ਹੋਈ ਹੈ। ਇਸ ਲਈ ਕੁੱਲ ਮਿਲਾ ਕੇ 97 ਫੌਜੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਫੌਜੀ ਮਰੀਜ਼ਾਂ ਨੂੰ ਅਪੌਇੰਟਮੈਂਟਾਂ ’ਚ ਆਉਣ ਅਤੇ ਲਿਜਾਣ ਵਿਚ ਸਹਾਇਤਾ, ਐਂਬੂਲੈਂਸਾਂ ਦੀ ਸਾਂਭ-ਸੰਭਾਲ, ਹਸਪਤਾਲ ਤੋਂ ਛੁੱਟੀ ਆਦਿ ਦਿਵਾਉਣ ਦੇ ਨਾਲ ਪੈਰਾ ਮੈਡੀਕਲ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।

  • ambulance services
  • England
  • Army
  • help

ਅਫ਼ਗਾਨਿਸਤਾਨ ’ਚੋਂ ਕੱਢੇ ਗਏ ਲੋਕਾਂ ਨੂੰ ਸ਼ਰਨ ਦੇਣ ਦੇ ਮਾਮਲੇ 'ਚ ਅਮਰੀਕੀ ਵਿਦੇਸ਼ ਮੰਤਰੀ ਦਾ ਵੱਡਾ ਬਿਆਨ

NEXT STORY

Stories You May Like

  • army deployed in assam  s kokrajhar district violent clash
    Assam: ਹਿੰਸਕ ਝੜਪਾਂ ਤੋਂ ਬਾਅਦ ਫੌਜ ਤਾਇਨਾਤ, 2 ਦੀ ਮੌਤ; ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ
  • major changes are being made in pakistan army  asim munir
    ਪਾਕਿ ਫ਼ੌਜ ’ਚ ਵੱਡੀ ਤਬਦੀਲੀ ਕੀਤੀ ਜਾ ਰਹੀ : ਆਸਿਮ ਮੁਨੀਰ
  • tragic accident  death of the only brother of 3 sisters
    ਦਰਦਨਾਕ ਹਾਦਸਾ: 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਡੇਢ ਘੰਟੇ ਐਂਬੂਲੈਂਸ 'ਚ ਪਈ ਰਹੀ ਲਾਸ਼
  • bsp statement on punjab government  s action against   punjab kesari
    ਬਸਪਾ ਵੱਲੋਂ ਪੰਜਾਬ ਸਰਕਾਰ ਦੁਆਰਾ ਮੀਡੀਆ ਅਦਾਰੇ 'ਪੰਜਾਬ ਕੇਸਰੀ' ਵਿਰੁੱਧ ਕੀਤੀ ਕਾਰਵਾਈ ਦੀ ਤਿੱਖੀ ਨਿੰਦਾ
  • army vehicle falls gorge soldiers martyred
    ਵੱਡਾ ਹਾਦਸਾ: ਖੱਡ 'ਚ ਡਿੱਗੀ ਫੌਜ ਦੀ ਗੱਡੀ, 10 ਜਵਾਨ ਸ਼ਹੀਦ
  • bank employees strike across the country
    ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ, ਬੈਂਕਿੰਗ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
  • drug smugler arrested
    ਹੈਰੋਇਨ ਸਪਲਾਈ ਕਰਨ ਜਾ ਰਹੀ ਮਹਿਲਾ ਗ੍ਰਿਫ਼ਤਾਰ
  • gold price silver prices gold silver investors prophet baba venga
    ਕੀ ਸੱਚ ਹੋ ਰਹੀ ਹੈ ਬਾਬਾ ਵੇਂਗਾ ਦੀ ਭਵਿੱਖਬਾਣੀ? ਜਾਣੋ ਕਿੱਥੋਂ ਤੱਕ ਜਾ ਸਕਦੈ Gold Silver ਦਾ ਭਾਅ
  • loco pilot attacked with sharp weapons
    ਰੇਲਵੇ ਸਟੇਸ਼ਨ ਦੇ ਗਾਰਡ ਰੂਮ ’ਚ ਜਾ ਰਹੇ ਲੋਕੋ ਪਾਇਲਟ ’ਤੇ ਤੇਜ਼ਧਾਰ ਹਥਿਆਰਾਂ ਨਾਲ...
  • sri guru nanak dev ji s teachings video
    ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ...
  • central excise team raids confectionery shop  house  factory
    ਹਲਵਾਈ ਦੀ ਦੁਕਾਨ, ਕੋਠੀ, ਫੈਕਟਰੀ ’ਚ ਸੈਂਟਰ ਐਕਸਾਈਜ਼ ਦੀ ਟੀਮ ਵੱਲੋਂ ਛਾਪੇਮਾਰੀ
  • modi modi in front of bhagwant mann
    'ਮੋਦੀ-ਮੋਦੀ' ਦੇ ਨਾਅਰਿਆਂ 'ਚ ਘਿਰ ਗਏ CM ਮਾਨ! ਵਿਚਾਲੇ ਛੱਡਣਾ ਪਿਆ ਭਾਸ਼ਣ (ਵੀਡੀਓ)
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • dalai lama wins first ever grammy award
      ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'
    • iran declares all european union forces as terrorist organizations
      ਈਰਾਨ ਨੇ ਯੂਰਪੀਨ ਯੂਨੀਅਨ ਦੀਆਂ ਸਾਰੀਆਂ ਫੋਰਸਾਂ ਨੂੰ ਅੱਤਵਾਦੀ ਸੰਗਠਨ ਦੱਸਿਆ
    • dawson creek murder case
      ਡੌਸਨ ਕ੍ਰੀਕ ਕਤਲ ਮਾਮਲਾ: ਤਿੰਨ ਵਿਅਕਤੀਆਂ 'ਤੇ ਪਹਿਲੀ ਡਿਗਰੀ ਕਤਲ ਦੇ ਦੋਸ਼ ਤੈਅ
    • bangladesh under pressure in budget  india cuts aid by half
      ਬਜਟ ’ਚ ਬੰਗਲਾਦੇਸ਼ ’ਤੇ ਡਿੱਗੀ ਗਾਜ਼, ਭਾਰਤ ਨੇ ਮਦਦ ਘਟਾ ਕੇ ਅੱਧੀ ਕੀਤੀ
    • young man dies while operating laptop
      ਲੈਪਟਾਪ ਚਲਾਉਂਦਿਆਂ ਨੌਜਵਾਨ ਦੀ ਮੌਤ, 8 ਘੰਟੇ ਬਾਅਦ ਵੀ ਆਉਂਦੇ ਰਹੇ ਕੰਮ ਦੇ ਮੈਸੇਜ
    • carlos alcaraz defeats djokovic to win australian open
      ਕਾਰਲੋਸ ਅਲਕਾਰਾਜ਼ ਨੇ ਜੋਕੋਵਿਚ ਨੂੰ ਹਰਾ ਕੇ ਆਸਟ੍ਰੇਲੀਆਈ ਓਪਨ ਜਿੱਤਿਆ
    • crowds of devotees visit italian gurdwara sahib
      ਇਟਲੀ ਦੇ ਗੁਰਦੁਆਰਾ ਸਾਹਿਬ ਆਇਆ ਸੰਗਤਾਂ ਦੇ ਹੜ੍ਹ, ਗੂੰਜੇ ਸਤਿਗੁਰੂ ਰਵਿਦਾਸ...
    • russian drone strike
      ਰੂਸੀ ਡਰੋਨ ਹਮਲੇ ਨੇ ਮਚਾਈ ਤਬਾਹੀ: ਮਾਈਨਿੰਗ ਵਰਕਰਾਂ ਦੀ ਬੱਸ 'ਤੇ ਹਮਲਾ, 15...
    • will not intervene in protests in democratic controlled cities
      ਡੈਮੋਕ੍ਰੇਟਿਕ ਸ਼ਾਸਿਤ ਸ਼ਹਿਰਾਂ ’ਚ ਪ੍ਰਦਰਸ਼ਨਾਂ ਦੌਰਾਨ ਮਦਦ ਨਾ ਮੰਗੇ ਤੱਕ ਦਖਲ...
    • delhi shanghai flight resumes after 6 years
      6 ਸਾਲਾਂ ਬਾਅਦ ਦਿੱਲੀ-ਸ਼ੰਘਾਈ ਵਿਚਾਲੇ ਫਲਾਈਟ ਸੇਵਾ ਮੁੜ ਬਹਾਲ, ਏਅਰ ਇੰਡੀਆ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +