Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    10:48:50 AM

  • threat to blow up ludhiana mayor s office and diljit dosanjh s house with a bomb

    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ...

  • under construction building collapse

    ਨਿਰਮਾਣ ਅਧੀਨ ਇਮਾਰਤ ਡਿੱਗੀ! 4 ਹਲਾਕ, 17 ਅਜੇ ਵੀ...

  • iran statement on nuclear program

    ਨਹੀਂ ਛੱਡਾਂਗੇ ਪਰਮਾਣੂ ਪ੍ਰੋਗਰਾਮ ! ਮੁੜ ਅੜ ਗਿਆ...

  • stock market  investors earned 5 lakh crores  reasons for the boom

    ਸ਼ੇਅਰ ਬਾਜ਼ਾਰ 'ਚ ਰੌਣਕ: ਨਿਵੇਸ਼ਕਾਂ ਨੇ ਮਿੰਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚੰਦ ਦੀ ਪਰਿਕਰਮਾ ਕਰ ਪਰਤਿਆ 'ਆਰਟੇਮਿਸ 2', ਜਾਣੋ ਸਫ਼ਰ ਦੌਰਾਨ ਯਾਤਰੀਆਂ ਨੇ ਕੀ-ਕੀ ਕੀਤਾ

INTERNATIONAL News Punjabi(ਵਿਦੇਸ਼)

ਚੰਦ ਦੀ ਪਰਿਕਰਮਾ ਕਰ ਪਰਤਿਆ 'ਆਰਟੇਮਿਸ 2', ਜਾਣੋ ਸਫ਼ਰ ਦੌਰਾਨ ਯਾਤਰੀਆਂ ਨੇ ਕੀ-ਕੀ ਕੀਤਾ

  • Edited By Sunaina,
  • Updated: 11 Apr, 2026 11:27 AM
International
artemis 2 returns after orbiting the moon
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕੀ ਸਪੇਸ ਏਜੰਸੀ ਨਾਸਾ ਨੇ ਪੁਲਾੜ ਵਿਗਿਆਨ ਦੇ ਖੇਤਰ 'ਚ ਇਕ ਨਵਾਂ ਇਤਿਹਾਸ ਰਚ ਦਿੱਤਾ ਹੈ। ਨਾਸਾ ਦਾ 'ਆਰਟੇਮਿਸ 2' ਮਿਸ਼ਨ ਸਫਲਤਾਪੂਰਵਕ ਪੂਰਾ ਹੋ ਗਿਆ ਹੈ ਅਤੇ ਇਸ 'ਚ ਸ਼ਾਮਲ ਚਾਰੇ ਪੁਲਾੜ ਯਾਤਰੀ 10 ਦਿਨਾਂ ਦੀ ਇਤਿਹਾਸਕ ਯਾਤਰਾ ਤੋਂ ਬਾਅਦ ਸੁਰੱਖਿਅਤ ਧਰਤੀ 'ਤੇ ਵਾਪਸ ਪਰਤ ਆਏ ਹਨ। ਸ਼ਨੀਵਾਰ ਸਵੇਰੇ ਨਾਸਾ ਦੇ ਪੁਲਾੜ ਯਾਨ ਨੇ ਪ੍ਰਸ਼ਾਂਤ ਮਹਾਸਾਗਰ 'ਚ ਸੈਨ ਡਿਏਗੋ ਤੱਟ ਦੇ ਨੇੜੇ ਲੈਂਡਿੰਗ ਕੀਤੀ।

Welcome home Reid, Victor, Christina, and Jeremy! 🫶

The Artemis II astronauts have splashed down at 8:07pm ET (0007 UTC April 11), bringing their historic 10-day mission around the Moon to an end. pic.twitter.com/1yjAgHEOYl

— NASA (@NASA) April 11, 2026

10 ਦਿਨਾਂ 'ਚ ਤੈਅ ਕੀਤਾ 6.9 ਲੱਖ ਮੀਲ ਦਾ ਸਫ਼ਰ
ਇਸ ਮਿਸ਼ਨ ਦੌਰਾਨ ਪੁਲਾੜ ਯਾਤਰੀਆਂ ਨੇ 6,90,000 ਮੀਲ ਤੋਂ ਵੱਧ ਦਾ ਸਫ਼ਰ ਤੈਅ ਕੀਤਾ। ਇਹ 50 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲਾ ਮਨੁੱਖੀ ਚੰਦਰ ਮਿਸ਼ਨ ਸੀ। ਹਾਲਾਂਕਿ ਇਹ ਯਾਤਰੀ ਚੰਦ ਦੀ ਸਤਹ 'ਤੇ ਨਹੀਂ ਉਤਰੇ ਪਰ ਉਨ੍ਹਾਂ ਦਾ ਕੈਪਸੂਲ ਚੰਦ ਦੇ ਕੋਲੋਂ ਗੁਜ਼ਰਿਆ ਅਤੇ ਉਸ ਤੋਂ ਲਗਭਗ 6,400 ਕਿਲੋਮੀਟਰ ਅੱਗੇ ਜਾਣ ਤੋਂ ਬਾਅਦ ਯੂ-ਟਰਨ ਲੈ ਕੇ ਵਾਪਸ ਧਰਤੀ ਵੱਲ ਮੁੜਿਆ। ਇਸ ਯਾਤਰਾ ਦੇ ਨਾਲ ਹੀ ਇਹ ਚਾਰੇ ਯਾਤਰੀ ਪੁਲਾੜ 'ਚ ਸਭ ਤੋਂ ਦੂਰ ਤੱਕ ਜਾਣ ਵਾਲੇ ਇਨਸਾਨ ਬਣ ਗਏ ਹਨ।

ਮਿਸ਼ਨ ਦੀਆਂ ਖ਼ਾਸ ਗੱਲਾਂ :- 

Eyes peeled in the cupola awaiting the safe return of our @NASAArtemis friends. Our trajectory on @Space_Station will be passing nearby over the Pacific, so we hope to catch a glimpse! pic.twitter.com/EIUZSyg1UQ

— Jessica Meir (@Astro_Jessica) April 10, 2026

ਵਿਲੱਖਣ ਟੀਮ
- 53 ਸਾਲਾਂ ਬਾਅਦ ਚੰਦ ਵੱਲ ਗਏ ਇਸ ਦਲ 'ਚ ਪਹਿਲੀ ਵਾਰ ਇਕ ਮਹਿਲਾ (ਕ੍ਰਿਸਟੀਨਾ ਕੋਚ), ਇਕ ਅਸ਼ਵੇਤ ਪੁਲਾੜ ਯਾਤਰੀ ਅਤੇ ਇਕ ਗੈਰ-ਅਮਰੀਕੀ ਕੈਨੇਡੀਅਨ ਮੈਂਬਰ (ਜੇਰੇਮੀ ਹੈਨਸਨ) ਸ਼ਾਮਲ ਸਨ। ਮਿਸ਼ਨ ਦੀ ਅਗਵਾਈ ਕਮਾਂਡਰ ਰੀਡ ਵਾਈਜ਼ਮੈਨ ਨੇ ਕੀਤੀ।

ਨਵੀਆਂ ਸੁਵਿਧਾਵਾਂ ਦੀ ਪਰਖ
- ਇਸ ਮਿਸ਼ਨ ਦੌਰਾਨ ਪਹਿਲੀ ਵਾਰ ਪੁਲਾੜ 'ਚ ਜੀਵਨ ਰੱਖਿਅਕ ਪ੍ਰਣਾਲੀ, ਪਾਣੀ ਦੀ ਵਿਵਸਥਾ ਅਤੇ ਟਾਇਲਟ ਵਰਗੀਆਂ ਸਹੂਲਤਾਂ ਦੀ ਵਰਤੋਂ ਕੀਤੀ ਗਈ, ਜੋ ਕਿ ਭਵਿੱਖ ਦੇ ਲੰਬੇ ਮਿਸ਼ਨਾਂ ਲਈ ਅਹਿਮ ਹੈ।

ਚੁਣੌਤੀਆਂ 'ਤੇ ਪਾਈ ਫਤਿਹ
- ਇਹ ਮਿਸ਼ਨ ਪਹਿਲਾਂ ਫਰਵਰੀ 'ਚ ਸ਼ੁਰੂ ਹੋਣਾ ਸੀ, ਪਰ ਹਾਈਡ੍ਰੋਜਨ ਲੀਕੇਜ ਅਤੇ ਹੀਲੀਅਮ ਪ੍ਰੈਸ਼ਰ ਲਾਈਨ 'ਚ ਰੁਕਾਵਟ ਕਾਰਨ ਇਸ ਨੂੰ ਟਾਲਣਾ ਪਿਆ ਸੀ। ਸਾਰੀਆਂ ਤਕਨੀਕੀ ਖਾਮੀਆਂ ਨੂੰ ਦੂਰ ਕਰਕੇ ਨਾਸਾ ਨੇ ਅਪ੍ਰੈਲ ਦੇ ਪਹਿਲੇ ਹਫਤੇ ਇਸ ਨੂੰ ਸਫਲਤਾਪੂਰਵਕ ਲਾਂਚ ਕੀਤਾ।

 ਹੁਣ ਚੰਦ 'ਤੇ ਉਤਰਨ ਦੀ ਤਿਆਰੀ 
ਆਰਟੇਮਿਸ 2 ਦੀ ਸਫਲਤਾ ਤੋਂ ਬਾਅਦ ਹੁਣ ਨਾਸਾ 'ਆਰਟੇਮਿਸ 3' ਮਿਸ਼ਨ ਦੀ ਤਿਆਰੀ ਵਿੱਚ ਜੁਟ ਗਿਆ ਹੈ। ਇਸ ਅਗਲੇ ਮਿਸ਼ਨ ਦਾ ਮੁੱਖ ਉਦੇਸ਼ ਇਨਸਾਨਾਂ ਨੂੰ ਚੰਦ ਦੀ ਸਤਹ 'ਤੇ ਉਤਾਰਨਾ ਹੈ, ਜਿਸ ਦੇ ਇਸੇ ਸਾਲ ਦੇ ਅੰਤ ਤੱਕ ਸ਼ੁਰੂ ਹੋਣ ਦੀ ਉਮੀਦ ਹੈ। ਨਾਸਾ ਦਾ ਅੰਤਿਮ ਟੀਚਾ ਚੰਦ 'ਤੇ ਮਨੁੱਖਾਂ ਦੀ ਸਥਾਈ ਮੌਜੂਦਗੀ ਸਥਾਪਿਤ ਕਰਨਾ ਹੈ।

  • NASA
  • Artemis2
  • MoonMission
  • Astronauts

'ਪਾਗਲਪਨ' ਵੀ ਬਣ ਸਕਦੈ ਹਥਿਆਰ ! ਜਾਣੋ ਆਖ਼ਿਰ ਕੀ ਹੈ ਟਰੰਪ ਦੀ MadMan ਥਿਊਰੀ

NEXT STORY

Stories You May Like

  • tourist bus meets with major accident in punjab
    ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
  • can petrol and diesel prices increase today
    ਕੀ ਅੱਜ ਵਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਨੇ ਅੱਜ ਦੇ ਭਾਅ
  • police arrest 2 accused with heroin
    ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • 2 accused sentenced in eto ranjit singh suicide case
    ETO ਰਣਜੀਤ ਸਿੰਘ ਖ਼ੁਦਕੁਸ਼ੀ ਮਾਮਲੇ 'ਚ 2 ਮੁਲਜ਼ਮਾਂ ਨੂੰ ਸਜ਼ਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • upi payment  failure  refund  rules
    ਇਨ੍ਹਾਂ 4 ਕਾਰਨਾਂ ਕਰ ਕੇ ਫੇਲ੍ਹ ਹੁੰਦੀ ਹੈ UPI ਪੇਮੈਂਟ ! ਜਾਣੋ ਕੀ ਹਨ ਰਿਫੰਡ ਦੇ ਨਿਯਮ
  • har ki pauri phone call police
    ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ
  • can a wedding take place without gold  know what the scriptures say
    ਕੀ Gold ਦੇ ਬਿਨਾਂ ਨਹੀਂ ਹੋ ਸਕਦਾ ਵਿਆਹ? ਜਾਣੋ ਕੀ ਕਹਿੰਦੇ ਹਨ ਸ਼ਾਸਤਰ
  • ronaldo scores 2 goals to end title drought in saudi arabia
    ਰੋਨਾਲਡੋ ਨੇ 2 ਗੋਲ ਕਰ ਕੇ ਸਊਦੀ ਅਰਬ ’ਚ ਖਿਤਾਬ ਦਾ ਸੋਕਾ ਕੀਤਾ ਖਤਮ
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • jalandhar administration ready for municipal council panchayat elections
    ਜਲੰਧਰ 'ਚ ਨਗਰ ਪ੍ਰੀਸ਼ਦ-ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਤਿਆਰ, 342 ਉਮੀਦਵਾਰ ਚੋਣ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
Trending
Ek Nazar
mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bla claims responsibility for suicide attack on military train in quetta
      ਪਾਕਿਸਤਾਨ: ਕੁਇਟਾ 'ਚ ਮਿਲਟਰੀ ਟ੍ਰੇਨ 'ਤੇ ਆਤਮਘਾਤੀ ਹਮਲੇ ਦੀ BLA ਨੇ ਲਈ...
    • major action by pakistani army in khyber pakhtunkhwa
      ਖੈਬਰ ਪਖਤੂਨਖਵਾ 'ਚ ਪਾਕਿਸਤਾਨੀ ਫ਼ੌਜ ਦਾ ਵੱਡਾ ਐਕਸ਼ਨ: TTP ਦੇ 27 ਅੱਤਵਾਦੀਆਂ...
    • russia attaches great importance to friendly relations with african countries
      ਅਫ਼ਰੀਕੀ ਦੇਸ਼ਾਂ ਨਾਲ ਦੋਸਤਾਨਾ ਸਬੰਧਾਂ ਨੂੰ ਬਹੁਤ ਮਹੱਤਵ ਦਿੰਦਾ ਹੈ ਰੂਸ : ਪੁਤਿਨ
    • china s preparations to send humans to the moon
      ਚੀਨ ਦੀਆਂ ਚੰਦਰਮਾ 'ਤੇ ਇਨਸਾਨ ਭੇਜਣ ਦੀਆਂ ਤਿਆਰੀਆਂ, ਸ਼ੇਨਜ਼ੂ-23 ਮਿਸ਼ਨ ਤਹਿਤ 3...
    • ebola outbreak in congo
      ਕਾਂਗੋ 'ਚ ਇਬੋਲਾ ਦਾ ਕਹਿਰ! 900 ਤੋਂ ਪਾਰ ਪਹੁੰਚੇ ਮਾਮਲੇ, 119 ਲੋਕਾਂ ਦੀ ਹੋਈ...
    • protest in spain against rising house prices
      ਸਪੇਨ 'ਚ ਹਜ਼ਾਰਾਂ ਲੋਕਾਂ ਨੇ ਘਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕੀਤਾ...
    • trump called pm modi true friend
      ਟਰੰਪ ਦਾ ਦਿੱਲੀ 'ਚ 'ਲਾਈਵ' ਧਮਾਕਾ! ਪੀਐਮ ਮੋਦੀ ਨੂੰ ਦੱਸਿਆ ਆਪਣਾ ਪੱਕਾ ਦੋਸਤ
    • trump calls obama  s iran deal the worst deal ever
      ਟਰੰਪ ਨੇ ਓਬਾਮਾ ਦੇ ਈਰਾਨ ਸਮਝੌਤੇ ਨੂੰ ਦੱਸਿਆ ਸਭ ਤੋਂ ਮਾੜਾ ਸੌਦਾ, ਕਿਹਾ- 'ਹੁਣ...
    • russia attack on ukraine with hypersonic oreshnik missile
      ਰੂਸ ਦਾ ਯੂਕਰੇਨ 'ਤੇ ਵੱਡਾ ਹਮਲਾ, ਹਾਈਪਰਸੋਨਿਕ 'ਓਰੇਸ਼ਨਿਕ' ਸਣੇ 600 ਡਰੋਨ ਤੇ 90...
    • saudi arabia deploys protect mecca and medina
      ਮੱਕਾ-ਮਦੀਨਾ ਦੀ ਸੁਰੱਖਿਆ ਲਈ ਸਾਊਦੀ ਅਰਬ ਨੇ ਤਾਇਨਾਤ ਕੀਤਾ 'ਏਅਰ ਡਿਫੈਂਸ' ਸਿਸਟਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +