Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    9:51:13 AM

  • big announcement made in punjab on june 22nd

    ਪੰਜਾਬ 'ਚ 22 ਜੂਨ ਨੂੰ ਲੈ ਕੇ ਹੋਇਆ ਵੱਡਾ ਐਲਾਨ,...

  • ban on social media accounts

    ਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਬਣਾ...

  • ipl final gujarat titans team bus fire

    IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ...

  • medical student  mbbs course 10 years complete

    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਰੁੰਧਤੀ ਰਾਏ ਤੇ ਹਾਨ ਕਾਂਗ ਅਮਰੀਕੀ ‘ਕ੍ਰਿਟਿਕਸ ਸਰਕਲ’ ਪੁਰਸਕਾਰ ਨਾਲ ਸਨਮਾਨਿਤ

INTERNATIONAL News Punjabi(ਵਿਦੇਸ਼)

ਅਰੁੰਧਤੀ ਰਾਏ ਤੇ ਹਾਨ ਕਾਂਗ ਅਮਰੀਕੀ ‘ਕ੍ਰਿਟਿਕਸ ਸਰਕਲ’ ਪੁਰਸਕਾਰ ਨਾਲ ਸਨਮਾਨਿਤ

  • Edited By Inder Prajapati,
  • Updated: 28 Mar, 2026 03:06 AM
International
arundhati roy  han kang honored with us critics circle award
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ) : ਨੋਬਲ ਪੁਰਸਕਾਰ ਜੇਤੂ ਹਾਨ ਕਾਂਗ ਦੇ ਇਕ ਨਾਵਲ, ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਅਤੇ ਓਪਨ ਏ. ਆਈ. ’ਤੇ ਕਰੇਨ ਹਾਓ ਦੀ ਖੋਜ ਅਤੇ ਲੇਖਿਕਾ ਅਰੁੰਧਤੀ ਰਾਏ ਦੀ ਇਕ ਸਵੈ-ਜੀਵਨੀ ਨੂੰ ਅਮਰੀਕਾ ਦੇ ਸਾਲਾਨਾ ‘ਨੈਸ਼ਨਲ ਬੁੱਕ ਕ੍ਰਿਟਿਕਸ ਸਰਕਲ’ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਹਾਨ ਦਾ ਨਾਵਲ ‘ਵੀ ਡੂ ਨੌਟ ਪਾਰਟ’ ਕੋਰੀਆਈ ਮੁੱਖ ਭੂਮੀ ਦੇ ਦੱਖਣ ਵਿਚ ਸਥਿਤ ਜੇਜੂ ਟਾਪੂ ਵਿਚ 1948-1949 ਦੇ ਵਿਦਰੋਹ ਦੀ ਕਹਾਣੀ ਹੈ, ਜਿਸ ਵਿਚ ਹਜ਼ਾਰਾਂ ਲੋਕ ਮਾਰੇ ਗਏ ਸਨ। ਇਸ ਨਾਵਲ ਦਾ ਅਨੁਵਾਦ ਈ. ਯੇਵੋਨ ਅਤੇ ਪੈਜ ਅਨੀਆਹ ਮੌਰਿਸ ਨੇ ਕੀਤਾ ਹੈ। ਪੁਰਸਕਾਰਾਂ ਦੀ ਕਥਾ ਕਮੇਟੀ ਦੀ ਪ੍ਰਧਾਨ ਹੀਥਰ ਸਕੌਟ ਪਾਰਟਿੰਗਟਨ ਨੇ ਇਸ ਨਾਵਲ ਬਾਰੇ ਕਿਹਾ ਕਿ ਇਸ ਦੀ ਕਹਾਣੀ ‘ਇਕ ਪ੍ਰਭਾਵਸ਼ਾਲੀ ਅਤੇ ਕੀਲ ਲੈਣ ਵਾਲੇ ਸੁਪਨੇ ਵਾਂਗ ਮਨ ਵਿਚ ਵੱਸ ਜਾਂਦੀ ਹੈ।’

‘ਲਾਈਫਟਾਈਮ ਅਚੀਵਮੈਂਟ’ ਸ਼੍ਰੇਣੀ ਦਾ ਪੁਰਸਕਾਰ ਲੇਖਿਕਾ ਅਤੇ ਪੱਤਰਕਾਰ ਫ੍ਰਾਂਸਿਸ ਫਿਟਜ਼ਗੇਰਾਲਡ ਨੂੰ ਦਿੱਤਾ ਗਿਆ, ਜਿਨ੍ਹਾਂ ਦੀ ਵੀਅਤਨਾਮ ਯੁੱਧ ’ਤੇ ਅਾਧਾਰਤ 1972 ਦੀ ਪੁਸਤਕ ‘ਫਾਇਰ ਇਨ ਦ ਲੇਕ’ ਕਾਫੀ ਚਰਚਿਤ ਹੈ। ‘ਨੈਸ਼ਨਲ ਪਬਲਿਕ ਰੇਡੀਓ। (ਐੱਨ. ਪੀ. ਆਰ.) ਅਤੇ ‘ਪਬਲਿਕ ਬ੍ਰੌਡਕਾਸਟਿੰਗ ਸਰਵਿਸ’ (ਪੀ. ਬੀ. ਐੱਸ.) ਨੂੰ ਉਨ੍ਹਾਂ ਸੰਸਥਾਵਾਂ ਵਜੋਂ ਪੁਰਸਕ੍ਰਿਤ ਕੀਤਾ ਗਿਆ, ਜਿਨ੍ਹਾਂ ਨੇ ਪੁਸਤਕ ਸੱਭਿਆਚਾਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਅਰੁੰਧਤੀ ਰਾਏ ਨੂੰ ਉਨ੍ਹਾਂ ਦੀ ਕਿਰਤ ‘ਮਦਰ ਮੈਰੀ ਕਮਜ਼ ਟੂ ਮੀ’ ਲਈ ਸਵੈ-ਜੀਵਨੀ ਸ਼੍ਰੇਣੀ ਵਿਚ ਸਨਮਾਨਿਤ ਕੀਤਾ ਗਿਆ।
 

  • Arundhati Roy
  • Han Kang
  • Critics Circle award

'ਤੁਰੰਤ ਛੱਡ ਦਿਓ ਕੰਪਨੀਆਂ...', ਈਰਾਨ ਦੀ US ਤੇ ਇਜ਼ਰਾਈਲ ਨਾਲ ਜੁੜੇ ਕਰਮਚਾਰੀਆਂ ਨੂੰ ਚਿਤਾਵਨੀ, ਜਾਣੋ ਵੱਡੀ ਵਜ੍ਹਾ

NEXT STORY

Stories You May Like

  • dcs of the country will be honored with o p jindal award
    DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
  • punjab sind bank honored with annual excellence award
    ਪੰਜਾਬ ਐਂਡ ਸਿੰਧ ਬੈਂਕ APY ਸਾਲਾਨਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ
  • indian american journalist honored
    ਨਿਊਯਾਰਕ ਸਟੇਟ ਅਸੈਂਬਲੀ 'ਚ ਭਾਰਤੀ-ਅਮਰੀਕੀ ਪੱਤਰਕਾਰ ਸਨਮਾਨਿਤ
  • bts wins   artist of the year   award at american music awards
    BTS ਨੇ ਅਮਰੀਕੀ ਮਿਊਜ਼ਿਕ ਐਵਾਰਡਸ 'ਚ ਜਿੱਤਿਆ 'ਆਰਟਿਸਟ ਆਫ ਦਿ ਈਅਰ' ਪੁਰਸਕਾਰ
  • pm modi honoured with agricola medal in italy
    ਇਟਲੀ ਵਿਚ ਮੋਦੀ ‘ਐਗਰੀਕੋਲਾ ਮੈਡਲ’ ਨਾਲ ਸਨਮਾਨਿਤ
  • saugat roy  protestor  thief  eggs thrown car
    ਤ੍ਰਿਣਮੂਲ ਸੰਸਦ ਮੈਂਬਰ ਸੌਗਤ ਰਾਏ ਖ਼ਿਲਾਫ ਪ੍ਰਦਰਸ਼ਨ, ਪ੍ਰਦਰਸ਼ਨਕਾਰੀਆਂ ਨੇ ‘ਚੋਰ’ ਕਹਿੰਦੇ ਕਾਰ ’ਤੇ ਸੁੱਟੇ ਆਂਡੇ
  • paper mill  avinash rai khanna
    ਪੇਪਰ ਮਿੱਲ ਦੀ ਗੰਦੀ ਬਦਬੂ ਤੋਂ ਦੁਖੀ ਸੈਲਾ ਖੁਰਦ ਦੇ ਲੋਕਾਂ ਨੇ ਅਵਿਨਾਸ਼ ਰਾਏ ਖੰਨਾ ਨੂੰ ਦਿੱਤਾ ਮੰਗ ਪੱਤਰ
  • 42 american aircraft destroyed
    ਈਰਾਨ ਨਾਲ ਯੁੱਧ ਦੌਰਾਨ ਅਮਰੀਕਾ ਨੂੰ ਵੱਡਾ ਝਟਕਾ, ਕਰੋੜਾਂ ਦੀ ਲਾਗਤ ਵਾਲੇ 42 ਅਮਰੀਕੀ ਜਹਾਜ਼ ਤਬਾਹ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • chandrakant patel in us
      ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...
    • tourist bus crashes
      ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...
    • mine collapses in china
      ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
    • washing machine made of cardboard
      ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...
    • vietnam will buy   brahmos   from india
      ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ
    • big success for israeli army
      ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ
    • psg paris
      PSG ਦੀ ਇਤਿਹਾਸਕ ਜਿੱਤ ਮਗਰੋਂ ਪੈਰਿਸ 'ਚ ਬੇਕਾਬੂ ਹੋਏ ਹਾਲਾਤ ! ਪੁਲਸ ਨੇ 400...
    • person provoked people
      ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ ਖੁਦਕੁਸ਼ੀ ਲਈ ਉਕਸਾਇਆ! 40...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +