Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:13:15 AM

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • trump furious over us army intelligence leak

    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਐਸਟੋਨੀਅਨ ਰੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ ! ਯੂਕ੍ਰੇਨ ਨਾਲ ਜੁੜੇ 768 ਕਰੋੜ ਦੇ ਮਾਮਲੇ 'ਚ ਕਬੂਲੀ ਜ਼ਿੰਮੇਵਾਰੀ

INTERNATIONAL News Punjabi(ਵਿਦੇਸ਼)

ਐਸਟੋਨੀਅਨ ਰੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ ! ਯੂਕ੍ਰੇਨ ਨਾਲ ਜੁੜੇ 768 ਕਰੋੜ ਦੇ ਮਾਮਲੇ 'ਚ ਕਬੂਲੀ ਜ਼ਿੰਮੇਵਾਰੀ

  • Edited By Harpreet Singh,
  • Updated: 05 Sep, 2026 10:39 AM
International
astonian defense minister resigns
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਤਾਲਿਨ (ਸਰਬਜੀਤ ਸਿੰਘ ਬਨੂੜ)- ਯੂਕ੍ਰੇਨ ਲਈ ਤੋਪਾਂ ਦੇ ਗੋਲੇ ਖ਼ਰੀਦਣ ਨਾਲ ਸਬੰਧਤ ਕਰੀਬ 70 ਮਿਲੀਅਨ ਯੂਰੋ (ਲਗਭਗ 768 ਕਰੋੜ ਰੁਪਏ) ਦੇ ਵਿਵਾਦਤ ਸੌਦੇ ਤੋਂ ਬਾਅਦ ਐਸਟੋਨੀਆ ਦੇ ਰੱਖਿਆ ਮੰਤਰੀ ਹੈਨੋ ਪੇਵਕੁਰ ਨੇ ਸਿਆਸੀ ਜ਼ਿੰਮੇਵਾਰੀ ਕਬੂਲਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਐਸਟੋਨੀਆ ਦੇ ਸਰਕਾਰੀ ਪ੍ਰਸਾਰਕ ਅਤੇ ਯੂਰਪੀ ਮੀਡੀਆ ਰਿਪੋਰਟਾਂ ਅਨੁਸਾਰ ਐਸਟੋਨੀਅਨ ਸੈਂਟਰ ਫਾਰ ਡਿਫੈਂਸ ਇਨਵੈਸਟਮੈਂਟਸ ਨੇ 2024 ਦੌਰਾਨ ਇਟਲੀ ਵਿੱਚ ਰਜਿਸਟਰਡ ਕੰਪਨੀ ‘ਡਾਟਾਸੇਲ ਐੱਸ.ਆਰ.ਐੱਲ.’ ਨਾਲ ਚਾਰ ਸਮਝੌਤੇ ਕੀਤੇ ਸਨ। ਇਹ ਕੰਪਨੀ ਮਾਰਚ 2024 ਵਿੱਚ ਭਾਰਤ ਦੀ ਨਾਗਪੁਰ ਸਥਿਤ ‘ਨੇਕੋ ਡਿਫੈਂਸ ਮਿਊਨੀਸ਼ਨਜ਼’ ਵੱਲੋਂ ਖ਼ਰੀਦੀ ਗਈ ਸੀ।

ਸਰਕਾਰੀ ਏਜੰਸੀ ਮੁਤਾਬਕ ਸੌਦਿਆਂ ਤਹਿਤ ਕਰੀਬ 70 ਮਿਲੀਅਨ ਯੂਰੋ ਐਡਵਾਂਸ ਅਦਾ ਕੀਤੇ ਗਏ। ਰਿਪੋਰਟਾਂ 'ਚ ਕਿਹਾ ਗਿਆ ਹੈ ਕਿ ਸਮਝੌਤਿਆਂ ਤੋਂ ਪਹਿਲਾਂ ਡਾਟਾਸੇਲ ਜਾਂ ਇਸ ਦੀ ਨਵੀਂ ਮਾਲਕ ਕੰਪਨੀ ਵੱਲੋਂ ਤੋਪਾਂ ਦੇ ਗੋਲੇ ਵੇਚੇ ਜਾਣ ਦਾ ਕੋਈ ਸਥਾਪਤ ਰਿਕਾਰਡ ਸਾਹਮਣੇ ਨਹੀਂ ਆਇਆ ਸੀ।

ਇਹ ਵੀ ਪੜ੍ਹੋ- ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ

ਐਸਟੋਨੀਅਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਪਲਾਈ ਦਾ ਕੁਝ ਹਿੱਸਾ ਯੂਰਪ ਦੇ ਇਕ ਗੋਦਾਮ ਤੱਕ ਪਹੁੰਚਿਆ, ਪਰ ਗੋਲਾ-ਬਾਰੂਦ ਅਧੂਰਾ ਸੀ ਅਤੇ ਨਿਰਧਾਰਤ ਗੁਣਵੱਤਾ ਮਾਪਦੰਡਾਂ ’ਤੇ ਪੂਰਾ ਨਹੀਂ ਉਤਰਿਆ। ਇਸ ਕਾਰਨ ਇਹ ਯੂਕ੍ਰੇਨ ਨੂੰ ਨਹੀਂ ਸੌਂਪਿਆ ਜਾ ਸਕਿਆ। ਨਵੰਬਰ 2025 ਵਿੱਚ ਸਮਝੌਤੇ ਰੱਦ ਕਰਕੇ ਕੰਪਨੀ ਤੋਂ ਰਕਮ ਵਾਪਸ ਮੰਗੀ ਗਈ ਸੀ।

ਦੂਜੇ ਪਾਸੇ ਡਾਟਾਸੇਲ ਨੇ ਐਸਟੋਨੀਆ ਦੇ ਦਾਅਵਿਆਂ ਨਾਲ ਅਸਹਿਮਤੀ ਪ੍ਰਗਟ ਕੀਤੀ ਹੈ। ਕੰਪਨੀ ਦਾ ਕਹਿਣਾ ਹੈ ਕਿ ਉਸ ਨੂੰ ਲਗਭਗ 59 ਮਿਲੀਅਨ ਯੂਰੋ ਮਿਲੇ ਅਤੇ ਉਸ ਵੱਲੋਂ ਕਰੀਬ 58 ਮਿਲੀਅਨ ਯੂਰੋ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ। ਕੰਪਨੀ ਨੇ ਦੇਰੀ ਲਈ ਅੰਤਰਰਾਸ਼ਟਰੀ ਸਪਲਾਈ ਸਿਸਟਮ ਅਤੇ ਐਸਟੋਨੀਅਨ ਏਜੰਸੀ ਦੇ ਕੁਝ ਫ਼ੈਸਲਿਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਦੋਵਾਂ ਧਿਰਾਂ ਦਾ ਵਿਵਾਦ ਹੁਣ ਐਸਟੋਨੀਆ ਦੀਆਂ ਅਦਾਲਤਾਂ ਅਤੇ ਅੰਤਰਰਾਸ਼ਟਰੀ ਸਾਲਸੀ ਕੋਲ ਵਿਚਾਰ ਅਧੀਨ ਹੈ।

ਅਸਤੀਫ਼ੇ ਦਾ ਐਲਾਨ ਕਰਦਿਆਂ ਪੇਵਕੁਰ ਨੇ ਕਿਹਾ ਕਿ ਭਾਵੇਂ ਰੱਖਿਆ ਮੰਤਰੀ ਖ਼ੁਦ ਠੇਕਿਆਂ ਦੀ ਗੱਲਬਾਤ ਜਾਂ ਅਦਾਇਗੀਆਂ ਦੇ ਵੇਰਵਿਆਂ ਵਿੱਚ ਸ਼ਾਮਲ ਨਹੀਂ ਹੁੰਦਾ, ਪਰ ਵਿਭਾਗ ਦੀ ਸਮੁੱਚੀ ਕਾਰਗੁਜ਼ਾਰੀ ਲਈ ਉਸ ਦੀ ਸਿਆਸੀ ਜ਼ਿੰਮੇਵਾਰੀ ਬਣਦੀ ਹੈ। ਯੂਰਪੀ ਕਮਿਸ਼ਨ ਨੇ ਕਿਹਾ ਹੈ ਕਿ ਉਹ ਐਸਟੋਨੀਆ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਯੂਰਪੀ ਪੀਸ ਫੈਸਿਲਿਟੀ ਵਿੱਚੋਂ ਦਿੱਤੀ ਗਈ ਰਕਮ ਵਾਪਸ ਵਸੂਲਣ ਦੀ ਲੋੜ ਪਵੇਗੀ ਜਾਂ ਨਹੀਂ।

ਇਹ ਵੀ ਪੜ੍ਹੋ- ਵੀਆਚਾ ਆਰਮੀ ਬੇਸ 'ਚ ਹੋ ਗਿਆ ਜ਼ਬਰਦਸਤ ਧਮਾਕਾ ! ਘੱਟੋ-ਘੱਟ 10 ਲੋਕਾਂ ਦੀ ਮੌਤ, 60 ਹੋਰ ਜ਼ਖ਼ਮੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Astonia
  • Defense Minister
  • Resignation
  • Ukraine

ਵੀਆਚਾ ਆਰਮੀ ਬੇਸ 'ਚ ਹੋ ਗਿਆ ਜ਼ਬਰਦਸਤ ਧਮਾਕਾ ! ਘੱਟੋ-ਘੱਟ 10 ਲੋਕਾਂ ਦੀ ਮੌਤ, 60 ਹੋਰ ਜ਼ਖ਼ਮੀ

NEXT STORY

Stories You May Like

  • dbac  dmk leader  former tamil nadu minister  raids
    DBAC ਨੇ DMK ਨੇਤਾ ਤੇ ਤਾਮਿਲਨਾਡੂ ਦੇ ਸਾਬਕਾ ਮੰਤਰੀ KN ਨਹਿਰੂ ਨਾਲ ਜੁੜੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • us army secretary driscoll resigns
    ਅਮਰੀਕੀ ਫੌਜ ਦੇ ਸਕੱਤਰ ‘ਡ੍ਰਿਸਕਾਲ’ ਨੇ ਦਿੱਤਾ ਅਸਤੀਫ਼ਾ
  • india to end russia ukraine conflict
    ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • external affairs minister  jaishankar  ukraine  poland  travel
    3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ
  • punjab employees are getting the highest salaries in the country
    ਪੰਜਾਬ ਦੇ ਮੁਲਾਜ਼ਮਾਂ ਦੇਸ਼ 'ਚੋਂ ਸਭ ਤੋਂ ਵੱਧ ਲੈ ਰਹੇ ਤਨਖਾਹ, ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ...
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • putin big decision on the ukraine war
      ਯੂਕ੍ਰੇਨ ਜੰਗ 'ਤੇ ਪੁਤਿਨ ਦਾ ਵੱਡਾ ਫੈਸਲਾ ! 72 ਘੰਟਿਆਂ ਲਈ ਹਮਲੇ ਰੋਕਣ ਦਾ ਦਿੱਤਾ...
    • sikhs of america in nepal
      ਨੇਪਾਲ ਪਹੁੰਚੇ 'ਸਿੱਖਸ ਆਫ਼ ਅਮੈਰਿਕਾ' ! ਪੀੜਤਾਂ ਨੂੰ ਵੱਡੇ ਪੱਧਰ 'ਤੇ ਵੰਡੀ...
    • sikh course in french
      ਇਤਿਹਾਸਕ ਕਦਮ ; ਕੈਨੇਡਾ 'ਚ ਪਹਿਲੀ ਵਾਰ ਫ੍ਰੈਂਚ 'ਚ ਪੜ੍ਹਾਇਆ ਜਾਵੇਗਾ ਸਿੱਖ ਧਰਮ...
    • woman trapped in rubble buried house rescued after 10 days
      ਚਮਤਕਾਰ ! ਮਲਬੇ 'ਚ ਫਸੀ ਰਹੀ ਬਜ਼ੁਰਗ ਔਰਤ, 10 ਦਿਨਾਂ ਬਾਅਦ ਨਿਕਲੀ ਜ਼ਿੰਦਾ, ਦੇਖ...
    • bangladesh conditions
      ਬੰਗਲਾਦੇਸ਼ 'ਚ ਜਵਾਕਾਂ ਦੀ ਸਥਿਤੀ ਚਿੰਤਾਜਨਕ ! ISHR ਨੇ ਜਾਰੀ ਕੀਤੀ ਹੈਰਾਨ ਕਰਨ...
    • nigeria crude oil theft
      ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੇ ਚੱਕਰ ਵਿਚ 37 ਦੀ ਮੌਤ
    • major operation by security forces in balochistan
      ਬਲੋਚਿਸਤਾਨ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! 72 ਘੰਟੇ ਦੇ ਆਪ੍ਰੇਸ਼ਨ 'ਚ 48...
    • indonesia china dependence
      ਚੀਨ 'ਤੇ ਵਧਦੀ ਜਾ ਰਹੀ ਇੰਡੋਨੇਸ਼ੀਆ ਦੀ ਨਿਰਭਰਤਾ ! ਭਵਿੱਖ 'ਚ ਝੱਲਣਾ ਪੈ ਸਕਦੈ...
    • netherland us gold
      ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ...
    • local ahmadiyya  muslim community leader
      ਪਾਕਿਸਤਾਨ 'ਚ ਅਹਿਮਦੀਆ ਮੁਸਲਿਮ ਭਾਈਚਾਰੇ ਦੇ ਆਗੂ ਦਾ ਗੋਲੀ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +