Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 13, 2026

    10:57:41 AM

  • 3 crore rupees  ludhiana  property dealer ransom

    3 ਕਰੋੜ ਰੁਪਏ ਦਿਓ ਨਹੀਂ ਤਾਂ...! ਲੁਧਿਆਣੇ ਦੇ...

  • newlywed punjabi couple in new zealand

    ਨਿਊਜ਼ੀਲੈਂਡ 'ਚ ਪੰਜਾਬੀ ਨਵ-ਵਿਆਹੇ ਜੋੜੇ ਸਮੇਤ 3...

  • jalandhar punjab rain weather

    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ,...

  • decree of taliban

    ਔਰਤਾਂ ਦਾ ਇਲਾਜ ਕਰਨ 'ਤੇ ਮਰਦ ਡਾਕਟਰਾਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਪੇਸ 'ਚ ਖੋਜੇ ਗਏ ਦੋ ਨਵੇਂ ਗ੍ਰਹਿ, ਦੋਵੇਂ ਆਕਾਰ 'ਚ ਧਰਤੀ ਤੋਂ ਦੁੱਗਣੇ

INTERNATIONAL News Punjabi(ਵਿਦੇਸ਼)

ਸਪੇਸ 'ਚ ਖੋਜੇ ਗਏ ਦੋ ਨਵੇਂ ਗ੍ਰਹਿ, ਦੋਵੇਂ ਆਕਾਰ 'ਚ ਧਰਤੀ ਤੋਂ ਦੁੱਗਣੇ

  • Edited By Vandana,
  • Updated: 29 Jun, 2020 06:02 PM
International
astronomers  two new planets
  • Share
    • Facebook
    • Tumblr
    • Linkedin
    • Twitter
  • Comment

ਬਰਲਿਨ (ਬਿਊਰੋ): ਵਿਗਿਆਨੀਆਂ ਨੂੰ ਸਪੇਸ ਵਿਚ ਦੋ ਧਰਤੀ ਵਰਗੇ ਗ੍ਰਹਿ ਮਿਲੇ ਹਨ। ਦੋਹਾਂ ਗ੍ਰਹਿਆਂ 'ਤੇ ਜੀਵਨ ਹੋਣ ਦੀ ਸੰਭਾਵਨਾ ਵੀ ਮੰਨੀ ਜਾ ਰਹੀ ਹੈ। ਇਹ ਖੋਜ ਜਰਮਨੀ ਦੇ ਖਗੋਲ ਵਿਗਿਆਨੀਆਂ ਨੇ ਕੀਤੀ ਹੈ। ਇਹ ਦੋਵੇਂ ਗ੍ਰਹਿ ਸਾਡੀ ਧਰਤੀ ਵਾਂਗ ਹੀ ਹਨ ਅਤੇ ਇਹਨਾਂ ਦੀ ਦੂਰੀ 11 ਪ੍ਰਕਾਸ਼ ਸਾਲ ਹੈ। ਵਿਗਿਆਨੀਆਂ ਨੇ ਦੱਸਿਆ ਕਿ ਇਸ ਸੁਪਰਅਰਥ ਦਾ ਨਾਮ ਗਿਲਸੇ 887 (Gliese 887) ਅਤੇ ਗਿਲਸੇ 887 ਬੀ (Gliese 887B) ਹੈ। ਦੋਵੇਂ ਸਾਡੀ ਧਰਤੀ ਤੋਂ ਆਕਾਰ ਵਿਚ ਦੁੱਗਣੇ ਹਨ। 

ਇਹਨਾਂ ਦਾ ਦ੍ਰਵਮਾਨ ਵੀ ਜ਼ਿਆਦਾ ਹੈ। ਦੋਵੇਂ ਗ੍ਰਹਿ ਯੂਰੇਨਸ ਅਤੇ ਨੈਪਚੂਨ ਦੀ ਤੁਲਨਾ ਵਿਚ ਛੋਟੇ ਹਨ। ਦੋਵੇ ਗ੍ਰਹਿ ਸਾਡੇ ਸੌਰ ਮੰਡਲ ਤੋਂ ਬਾਹਰ ਮਿਲੇ ਹਨ। ਯੂਨੀਵਰਸਿਟੀ ਆਫ ਗੋਟਿੰਗਟਨ ਦੀ ਖਗੋਲ ਵਿਗਿਆਨੀ ਸੈਂਡ੍ਰਾ ਜੈਫਰਸ ਨੇ ਇਹਨਾਂ ਦੋਹਾਂ ਗ੍ਰਹਿਆਂ ਦੀ ਖੋਜ ਕੀਤੀ ਹੈ। ਇਸ ਦੀ ਰਿਪੋਰਟ ਜਰਨਲ ਸਾਈਂਸ ਵਿਚ ਵੀ ਛਪੀ ਹੈ। ਸੈਂਡ੍ਰਾ ਕਹਿੰਦੀ ਹੈ ਕਿ ਇਹ ਗ੍ਰਹਿ ਸਾਡੇ ਸੌਰ ਮੰਡਲ ਦੇ ਬਾਹਰ ਜੀਵਨ ਦੀਆਂ ਖੋਜ ਕੀਤੀਆਂ ਸੰਭਾਵਨਾਵਾਂ ਨੂੰ ਵਧਾਉਂਦੇ ਹਨ। ਇਹਨਾ ਦੇ ਅਧਿਐਨ ਨਾਲ ਕਾਫੀ ਲਾਭ ਹੋਵੇਗਾ। 

ਸੈਂਡ੍ਰਾ ਨੇ ਦੱਸਿਆ ਕਿ ਉਹਨਾਂ ਦੀ ਟੀਮ ਨੇ ਸਪੈਕਟ੍ਰੋਗ੍ਰਾਫ ਦੀ ਵਰਤੋਂ ਕਰਦਿਆਂ ਸਿਸਟਮ ਦੀ ਨਿਗਰਾਨੀ ਕੀਤੀ। ਸੈਂਡ੍ਰਾ ਦੀ ਟੀਮ ਨੇ ਗਿਲਸੇ 887 'ਤੇ ਲੱਗਭਗ 20 ਸਾਲਾ ਦੇ ਡਾਟਾ ਦਾ ਵਿਸ਼ਲੇਸ਼ਣ ਵੀ ਕੀਤਾ। ਦੋਵੇਂ ਨਵੇਂ ਗ੍ਰਹਿਆਂ ਦੀ ਪੰਧ ਵਿਚ ਘੁੰਮਣ ਦੀ ਗਤੀ ਜ਼ਿਆਦਾ ਹੈ। ਇਹ ਬੁੱਧ ਦੇ ਮੁਕਾਬਲੇ ਵੀ ਜ਼ਿਆਦਾ ਤੇਜ਼ ਗਤੀ ਨਾਲ ਘੁੰਮ ਰਹੇ ਹਨ। ਗਿਲਸੇ 887 ਬੀ ਅਤੇ ਗਿਲਸੇ 887 ਆਪਣੇ ਤਾਰੇ ਦੇ ਨੇੜੇ ਸਥਿਤ ਹਨ।ਇੱਥੇ ਤਰਲ ਰੂਪ ਵਿਚ ਪਾਣੀ ਹੋਣ ਦੀ ਸੰਭਾਵਨਾ ਵੀ ਹੈ। ਇਹ ਦੋਵੇ ਗ੍ਰਹਿ ਮੰਗਲ ਅਤੇ ਪ੍ਰਿਥਵੀ ਦੀ ਤਰ੍ਹਾਂ ਚੱਟਾਨੀ ਗ੍ਰਹਿ ਵੀ ਹੋ ਸਕਦੇ ਹਨ। ਨਵੇਂ ਖੋਜੇ ਗਏ ਦੋਵੇਂ ਗ੍ਰਹਿਆਂ ਦਾ ਵਾਯੂਮੰਡਲ ਧਰਤੀ ਦੇ ਵਾਯੂਮੰਡਲ ਦੀ ਤੁਲਨਾ ਵਿਚ ਜ਼ਿਆਦਾ ਮੋਟਾ ਹੋ ਸਕਦਾ ਹੈ। ਇਸ ਲਈ ਇੱਥੇ ਜੀਵਨ ਦੀਆਂ ਕਾਫੀ ਸੰਭਾਵਨਾਵਾਂ ਹਨ। ਪਰ ਵਿਗਿਆਨੀ  ਹਾਲੇ ਹੋਰ ਅਧਿਐਨ ਵਿਚ ਲੱਗੇ ਹੋਏ ਹਨ ਤਾਂ ਜੋ ਇਹਨਾਂ ਗ੍ਰਹਿਆਂ 'ਤੇ ਜੀਵਨ ਦੀਆਂ ਸੰਭਾਵਨਾਵਾਂ ਦੀ ਪੁਸ਼ਟੀ ਕੀਤੀ ਜਾ ਸਕੇ।

  • Astronomers
  • two new planets
  • Germany
  • ਖਗੋਲ ਵਿਗਿਆਨੀ
  • ਦੋ ਨਵੇਂ ਗ੍ਰਹਿ
  • ਜਰਮਨੀ

ਈਰਾਨ ਨੇ ਟਰੰਪ ਦੀ ਗ੍ਰਿਫਤਾਰੀ ਲਈ ਵਾਰੰਟ ਕੀਤਾ ਜਾਰੀ, ਇੰਟਰਪੋਲ ਤੋਂ ਮੰਗੀ ਮਦਦ

NEXT STORY

Stories You May Like

  • newlywed punjabi couple in new zealand
    ਨਿਊਜ਼ੀਲੈਂਡ 'ਚ ਪੰਜਾਬੀ ਨਵ-ਵਿਆਹੇ ਜੋੜੇ ਸਮੇਤ 3 ਜਣਿਆਂ ਦੀ ਮੌਤ
  • bangladesh surveillance chinese bloggers defaming  india
    ਬੰਗਲਾਦੇਸ਼ ਨੇ ਭਾਰਤ ਨੂੰ ਬਦਨਾਮ ਕਰਨ ਦੇ ਦੋਸ਼ੀ ਕਈ ਚੀਨੀ ਬਲੌਗਰਾਂ ’ਤੇ ਨਿਗਰਾਨੀ ਵਧਾਈ
  • decree of taliban
    ਔਰਤਾਂ ਦਾ ਇਲਾਜ ਕਰਨ 'ਤੇ ਮਰਦ ਡਾਕਟਰਾਂ ਨੂੰ ਹੋਵੇਗੀ ਜੇਲ੍ਹ ! ਤਾਲਿਬਾਨ ਦਾ ਤੁਗਲਕੀ ਫ਼ਰਮਾਨ
  • microsoft 365 and outlook down globally
    ਗਲੋਬਲ ਪੱਧਰ 'ਤੇ ਡਾਊਨ ਹੋਏ Microsoft 365 ਤੇ Outlook! ਯੂਜ਼ਰਸ ਹੋਏ ਪ੍ਰੇਸ਼ਾਨ, ਪੜ੍ਹੋ ਪੂਰੀ ਖ਼ਬਰ
  • xi jinping issues a stern warning to taiwan
    ਸ਼ੀ ਜਿਨਪਿੰਗ ਦੀ ਤਾਈਵਾਨ ਨੂੰ ਸਖ਼ਤ ਚੇਤਾਵਨੀ, ਕਿਹਾ- 'ਲੋੜ ਪੈਣ 'ਤੇ ਤਾਕਤ ਦੀ ਵਰਤੋਂ ਤੋਂ ਵੀ ਨਹੀਂ ਹਟਾਂਗੇ...
  • uae  truck crashes fire 14 people
    ਬੇਕਾਬੂ ਟਰੱਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 14 ਲੋਕਾਂ ਦੀ ਮੌਤ, UAE 'ਚ ਵਾਪਰਿਆ ਭਿਆਨਕ ਹਾਦਸਾ
  • 23 year record broken during trump rule
    ਟਰੰਪ ਰਾਜ ਦੌਰਾਨ ਟੁੱਟਿਆ 23 ਸਾਲਾਂ ਦਾ ਰਿਕਾਰਡ, 1 ਸਾਲ 'ਚ 4.83 ਲੱਖ ਗ਼ੈਰ-ਕਾਨੂੰਨੀ ਪ੍ਰਵਾਸੀ ਅਮਰੀਕਾ ਤੋਂ ਡਿਪੋਰਟ
  • 96 year old building collapses in new york
    ਨਿਊਯਾਰਕ ’ਚ 96 ਸਾਲ ਪੁਰਾਣੀ ਇਮਾਰਤ ਡਿੱਗੀ, 8 ਦੀ ਮੌਤ, 17 ਜ਼ਖਮੀ
  • jalandhar punjab rain weather
    ਜਲੰਧਰ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਠੰਢ ਨੇ ਫੜਿਆ ਜ਼ੋਰ
  • 3 companies of crpf deployed in border areas
    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਹੱਦੀ ਇਲਾਕਿਆਂ ’ਚ ਸੀ. ਆਰ. ਪੀ. ਐੱਫ....
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • jalandhar  fir registered against rti activist karanpreet singh
    ਜਲੰਧਰ: RTI ਐਕਟੀਵਿਸਟ ਕਰਨਪ੍ਰੀਤ ਸਿੰਘ 'ਤੇ FIR ਦਰਜ, ਕਥਿਤ ਪੱਤਰਕਾਰ ਦੀ...
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
Trending
Ek Nazar
police operation in pakistan

ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ

maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • missile attack on oil tanker
      ਤੇਲ ਟੈਂਕਰ ’ਤੇ ਮਿਜ਼ਾਈਲ ਹਮਲਾ, 19 ਭਾਰਤੀਆਂ ਸਮੇਤ ਅਮਲੇ ਦੇ 22 ਮੈਂਬਰ ਸੁਰੱਖਿਅਤ...
    • showing off on social media lands drug smugglers in trouble
      ਸੋਸ਼ਲ ਮੀਡੀਆ 'ਤੇ ਮਾਰੀ ਫੁਕਰੀ ਨੇ ਫਸਾਏ ਨਸ਼ਾ ਤਸਕਰ, ਅਜੈਦੀਪ ਸਿੰਘ ਦਾ ਨਾਮ...
    • microsoft outlook and 365 servers down globally
      ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ...
    • former nvidia ceo huang had a relationship with another female employee
      ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ...
    • who is nvidia s interim ceo  colette kress
      ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ...
    • indiscriminate shooting near white house
      ਵ੍ਹਾਈਟ ਹਾਊਸ ਨੇੜੇ ਅੰਨ੍ਹੇਵਾਹ ਗੋਲੀਬਾਰੀ, ਹਮਲਾਵਰ ਨੇ 5 ਲੋਕਾਂ ਨੂੰ ਮਾਰੀ ਗੋਲੀ
    • nvidia ceo jensen huang has resigned
      NVIDIA ਦੇ ਸੀਈਓ ਜੇਨਸਨ ਹੁਆਂਗ ਨੇ ਦਿੱਤਾ ਅਸਤੀਫ਼ਾ! ਚੀਨੀ ਗਰਲਫ਼ਰੈਂਡ 'ਤੇ...
    • british airbase incident
      ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ...
    • police operation in pakistan
      ਪਾਕਿਸਤਾਨ 'ਚ ਮਾਰਿਆ ਗਿਆ ਵਾਂਟੇਡ ਅੱਤਵਾਦੀ ਕਮਾਂਡਰ
    • sisters of imran khan release
      ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +