Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    2:33:48 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਤੇ NZ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਝਟਕਾ ! 'ਸ਼ਰਨ' ਮੰਗਣ ਵਾਲਿਆਂ ਦੀਆਂ ਅਰਜ਼ੀਆਂ ਧੜਾਧੜ ਹੋ ਰਹੀਆਂ ਰੱਦ

INTERNATIONAL News Punjabi(ਵਿਦੇਸ਼)

ਕੈਨੇਡਾ ਤੇ NZ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਝਟਕਾ ! 'ਸ਼ਰਨ' ਮੰਗਣ ਵਾਲਿਆਂ ਦੀਆਂ ਅਰਜ਼ੀਆਂ ਧੜਾਧੜ ਹੋ ਰਹੀਆਂ ਰੱਦ

  • Edited By Vandana,
  • Updated: 29 Jun, 2026 05:27 PM
Canada
asylum applications rejected
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਕੈਨੇਡਾ ਅਤੇ ਨਿਊਜ਼ੀਲੈਂਡ ਵਿੱਚ ਸਿਆਸੀ ਸ਼ਰਨ ਲੈਣ ਦੇ ਚਾਹਵਾਨ ਭਾਰਤੀਆਂ, ਪੰਜਾਬੀਆਂ, ਖਾਸ ਕਰਕੇ ਖਾਲਿਸਤਾਨੀ ਸਮਰਥਕਾਂ ਅਤੇ ਗਲਤ ਤਰੀਕੇ ਨਾਲ ਉੱਥੇ ਪੱਕੇ ਹੋਣ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਬਹੁਤ ਬੁਰੀ ਖ਼ਬਰ ਹੈ। ਦੋਵਾਂ ਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਨੇ ਫਰਜ਼ੀ ਅਤੇ ਮਨਘੜਤ ਕਹਾਣੀਆਂ ਦੇ ਆਧਾਰ 'ਤੇ ਦਿੱਤੀਆਂ ਗਈਆਂ ਸ਼ਰਨ ਦੀਆਂ ਅਰਜ਼ੀਆਂ ਨੂੰ ਵੱਡੇ ਪੱਧਰ 'ਤੇ ਰੱਦ ਕਰਨਾ ਸ਼ੁਰੂ ਕਰ ਦਿੱਤਾ ਹੈ।ਸਰਕਾਰ ਦੀ ਇਸ ਕਾਰਵਾਈ ਵਿਰੁੱਧ ਕੋਈ ਅਪੀਲ ਵੀ ਨਹੀਂ ਕੀਤੀ ਜਾ ਸਕਦੀ।

ਸਰੋਤਾਂ ਅਨੁਸਾਰ ਅਧਿਕਾਰੀ ਉਨ੍ਹਾਂ ਅਰਜ਼ੀਆਂ ਨੂੰ ਤੁਰੰਤ ਰੱਦ ਕਰ ਰਹੇ ਹਨ, ਜਿਨ੍ਹਾਂ ਵਿੱਚ "ਮਨਘੜਤ ਅੱਤਿਆਚਾਰ" ਜਾਂ "ਧਾਰਮਿਕ ਸ਼ੋਸ਼ਣ" ਦੇ ਅਜਿਹੇ ਸਬੂਤ ਦਿੱਤੇ ਗਏ ਸਨ ਜਿਨ੍ਹਾਂ ਦਾ ਕੋਈ ਭਰੋਸੇਯੋਗ ਅਧਾਰ ਨਹੀਂ ਹੈ। ਇਹ ਕਾਰਵਾਈ ਉਨ੍ਹਾਂ ਏਜੰਟਾਂ ਅਤੇ ਕੰਸਲਟੈਂਟਾਂ ਦੇ ਫਲਦੇ-ਫੁੱਲਦੇ ਨੈੱਟਵਰਕ ਲਈ ਵੀ ਵੱਡਾ ਝਟਕਾ ਹੈ ਜੋ ਨੌਜਵਾਨਾਂ ਤੋਂ ਮੋਟੀ ਰਕਮ ਵਸੂਲ ਕੇ ਉਨ੍ਹਾਂ ਨੂੰ ਝੂਠੀਆਂ ਕਹਾਣੀਆਂ ਘੜ ਕੇ ਵਿਦੇਸ਼ ਭੇਜਣ ਵਿੱਚ ਮਦਦ ਕਰਦੇ ਹਨ।

ਨਿਊਜ਼ੀਲੈਂਡ ਵਿੱਚ ਭਾਰਤੀਆਂ ਵੱਲੋਂ ਦਾਇਰ ਕੀਤੇ ਗਏ ਸ਼ਰਨ ਦੇ ਦਾਅਵਿਆਂ ਦੀ ਸਫਲਤਾ ਦਰ ਰਹੀ ਬਹੁਤ ਘੱਟ:

-2023-24: 1 ਜੁਲਾਈ ਤੋਂ 30 ਜੂਨ ਦੌਰਾਨ 1,169 ਅਰਜ਼ੀਆਂ ਵਿੱਚੋਂ ਸਿਰਫ਼ 3 ਨੂੰ ਮਨਜ਼ੂਰੀ ਮਿਲੀ, ਜਦਕਿ 58 ਫੀਸਦੀ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ।

-2024-25: 887 ਅਰਜ਼ੀਆਂ ਵਿੱਚੋਂ ਸਿਰਫ਼ 3 ਹੀ ਸਹੀ ਪਾਈਆਂ ਗਈਆਂ, ਜਦਕਿ 65 ਫੀਸਦੀ ਅਰਜ਼ੀਆਂ ਰੱਦ ਹੋਈਆਂ।

-2025-26 (1 ਜੁਲਾਈ ਤੋਂ 30 ਅਪ੍ਰੈਲ ਤੱਕ): 550 ਅਰਜ਼ੀਆਂ ਵਿੱਚੋਂ ਹੁਣ ਤੱਕ ਸਿਰਫ਼ 8 ਹੀ ਸਵੀਕਾਰ ਕੀਤੀਆਂ ਗਈਆਂ ਹਨ।

ਕੈਨੇਡਾ ਵਿੱਚ ਵੀ ਧੋਖਾਧੜੀ ਵਾਲੀਆਂ ਅਰਜ਼ੀਆਂ ਕੀਤੀਆਂ ਜਾ ਰਹੀਆਂ ਰੱਦ

-2023 ਵਿੱਚ 5,024 ਸ਼ਰਨ ਦੇ ਦਾਅਵਿਆਂ ਦਾ ਫੈਸਲਾ ਕੀਤਾ ਗਿਆ। ਇਹਨਾਂ ਵਿੱਚੋਂ, 2,500 ਸਵੀਕਾਰ ਕੀਤੇ ਗਏ, ਜਦਕਿ 2,051 (41 ਪ੍ਰਤੀਸ਼ਤ) ਰੱਦ ਕੀਤੇ ਗਏ। 

-2024 ਵਿੱਚ ਅਧਿਕਾਰੀਆਂ ਨੇ 5,994 ਦਾਅਵਿਆਂ ਦਾ ਫੈਸਲਾ ਕੀਤਾ। ਇਹਨਾਂ ਵਿੱਚੋਂ, 2,175 ਸਵੀਕਾਰ ਕੀਤੇ ਗਏ, 1,688 (28 ਪ੍ਰਤੀਸ਼ਤ) ਰੱਦ ਕੀਤੇ ਗਏ।

-2025 ਵਿੱਚ, 9,252 ਦਾਅਵਿਆਂ ਦਾ ਫੈਸਲਾ ਕੀਤਾ ਗਿਆ। ਇਨ੍ਹਾਂ ਵਿਚੋਂ 2,040 ਸਵੀਕਾਰ ਕੀਤੇ ਗਏ, 2,309 ਰੱਦ ਕੀਤੇ ਗਏ, 3,914 ਛੱਡ ਦਿੱਤੇ ਗਏ ਅਤੇ 989 ਵਾਪਸ ਲੈ ਲਏ ਗਏ।

-31 ਮਾਰਚ, 2026 ਤੱਕ 2,866 ਦਾਅਵਿਆਂ ਦਾ ਫੈਸਲਾ ਸੁਣਾਇਆ ਗਿਆ। ਇਹਨਾਂ ਵਿੱਚੋਂ, 443 ਸਵੀਕਾਰ ਕੀਤੇ ਗਏ, 688 ਰੱਦ ਕੀਤੇ ਗਏ, 1,406 ਛੱਡ ਦਿੱਤੇ ਗਏ, ਅਤੇ 329 ਵਾਪਸ ਲੈ ਲਏ ਗਏ।
 

ਪੜ੍ਹੋ ਇਹ ਅਹਿਮ ਖ਼ਬਰ-  ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3 ਲੋਕਾਂ ਨੂੰ ਸਜ਼ਾ

ਕੈਨੇਡਾ ਵਿੱਚ ਵੀ ਅੰਕੜੇ ਚਿੰਤਾਜਨਕ ਹਨ, ਜਿੱਥੇ ਅਧਿਕਾਰੀ ਮੰਨ ਰਹੇ ਹਨ ਕਿ ਕਈ ਬਿਨੈਕਾਰ ਆਪਣਾ ਪੱਖ ਸਾਬਤ ਕਰਨ ਵਿੱਚ ਅਸਫਲ ਰਹੇ ਹਨ। ਸਭ ਤੋਂ ਹੈਰਾਨੀਜਨਕ ਅੰਕੜਾ ਦੇਸ਼ ਨਿਕਾਲੇ ਦਾ ਹੈ:

-ਸਾਲ 2023 ਵਿੱਚ 1,132 ਭਾਰਤੀਆਂ ਨੂੰ ਕੈਨੇਡਾ ਵਿੱਚੋਂ ਕੱਢਿਆ ਗਿਆ ਸੀ।

-ਸਾਲ 2024 ਵਿੱਚ ਇਹ ਗਿਣਤੀ ਵਧ ਕੇ 2,004 ਹੋ ਗਈ।

-ਸਾਲ 2025 ਵਿੱਚ ਰਿਕਾਰਡ 3,779 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ।

-ਸਾਲ 2026 ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਹੀ 1,712 ਭਾਰਤੀਆਂ ਨੂੰ ਵਾਪਸ ਭੇਜਿਆ ਜਾ ਚੁੱਕਾ ਹੈ।

ਪੈਂਡਿੰਗ ਲਿਸਟ 'ਚ ਵੀ ਭਾਰਤ ਨੰਬਰ 1 

ਰਿਪੋਰਟ ਮੁਤਾਬਕ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਲੋਕਾਂ ਦੀ ਪੈਂਡਿੰਗ ਲਿਸਟ ਵਿੱਚ ਭਾਰਤ ਸਭ ਤੋਂ ਉੱਪਰ ਹੈ, ਜਿਸ ਵਿੱਚ ਲਗਭਗ 6,980 ਮਾਮਲੇ ਚੱਲ ਰਹੇ ਹਨ। ਇਸ ਤੋਂ ਬਾਅਦ ਮੈਕਸੀਕੋ (5,311 ਮਾਮਲੇ) ਦਾ ਨੰਬਰ ਆਉਂਦਾ ਹੈ। ਅਧਿਕਾਰੀਆਂ ਨੇ ਹੁਣ ਅਜਿਹੇ ਕੱਟੜਪੰਥੀ ਨੈੱਟਵਰਕਾਂ 'ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਜੋ ਨੌਜਵਾਨਾਂ ਨੂੰ ਸ਼ਰਨ ਅਤੇ ਬਾਅਦ ਵਿੱਚ ਨਾਗਰਿਕਤਾ ਦਿਵਾਉਣ ਦੇ ਬਹਾਨੇ ਇਨ੍ਹਾਂ ਦੇਸ਼ਾਂ ਵਿੱਚ ਭੇਜਦੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Political asylum
  • applications rejected
  • Canada
  • New Zealand
  • ਸਿਆਸੀ ਸ਼ਰਨ
  • ਅਰਜ਼ੀਆਂ ਰੱਦ
  • ਕੈਨੇਡਾ
  • ਨਿਊਜ਼ੀਲੈਂਡ

ਇਟਲੀ : ਚਿਸਤੈਰਨਾ 'ਚ ਪ੍ਰਕਾਸ਼ ਦਿਹਾੜੇ 'ਤੇ ਢਾਡੀ ਗੁਰਪ੍ਰਤਾਪ ਸਿੰਘ ਪਦਮ ਦਾ ਜੱਥਾ ਸੰਗਤਾਂ ਨੂੰ ਕਰੇਗਾ ਨਿਹਾਲ

NEXT STORY

Stories You May Like

  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • birthright citizenship
    Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • big blow to pakistan cricket team
    ਪਾਕਿਸਤਾਨ ਕ੍ਰਿਕਟ ਟੀਮ ਨੂੰ ਵੱਡਾ ਝਟਕਾ, ਵੱਡੇ ਬਦਲਾਅ ਤੋਂ ਬਾਅਦ ਮਿਸਬਾਹ-ਉਲ-ਹੱਕ ਨੇ ਦਿੱਤਾ ਅਸਤੀਫਾ
  • big alert for those going to shimla
    ਸ਼ਿਮਲਾ ਜਾਣ ਵਾਲਿਆਂ ਲਈ ਵੱਡਾ ਅਲਰਟ, 11 ਸਤੰਬਰ ਤੱਕ ਟਰੇਨਾਂ ਰੱਦ, ਰਿਫੰਡ ਨੂੰ ਲੈ ਕੇ ਰੇਲਵੇ ਨੇ...
  • new zealand rejects asylum claims
    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ
  • pakistan s gsp renewal in 2029
    ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ
  • firs quashed
    ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • law in paksitan
      ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
    • hare krishna  janmashtami  tunnel  person  nepal
      'ਹਰੇ ਕ੍ਰਿਸ਼ਨ' ਦਾ ਜਾਪ, ਜਨਮ ਅਸ਼ਟਮੀ ਦੇ ਦਿਨ ਬਚੀ ਜਾਨ, 9 ਦਿਨਾਂ ਮਗਰੋਂ ਸੁਰੰਗ...
    • punjabi in canada
      ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ ਵਾਪਰਿਆ ਭਾਣਾ
    • palau angry at china over missile testing
      ਮਿਜ਼ਾਈਲ ਪ੍ਰੀਖਣ ਨੂੰ ਲੈ ਕੇ ਚੀਨ 'ਤੇ ਭੜਕਿਆ ਪਲਾਊ! ਪ੍ਰਸ਼ਾਂਤ ਖੇਤਰ ਦੇ ਦੇਸ਼ਾਂ...
    • narendra modi  india  belgium  trade  economy
      ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
    • gurdwara sahib president hardeep singh
      ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
    • pakistani government is plotting to kill our father  imran khan  s sons
      ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ...
    • ahmadi leader in pakistan
      ਪਾਕਿਸਤਾਨ ਦੇ ਪੰਜਾਬ 'ਚ ਅਹਿਮਦੀ ਆਗੂ ਦੀ ਗੋਲੀ ਮਾਰ ਕੇ ਹੱਤਿਆ
    • floods in nepal
      ਨੇਪਾਲ ਹੜ੍ਹ  : ਰਸੁਵਾ ਅਤੇ ਨੁਵਾਕੋਟ ਜ਼ਿਲ੍ਹਿਆਂ 'ਚ ਲਗਭਗ 600 ਜਵਾਕ ਲਾਪਤਾ
    • balancing china and russia
      ਚੀਨ ਅਤੇ ਰੂਸ ਨੂੰ ਸੰਤੁਲਿਤ ਕਰਨਾ: ਬ੍ਰਿਕਸ ਵਿਖੇ ਭਾਰਤ ਦੀ 'ਟਾਈਪਰੋਕ ਵਾਕ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +