Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    9:22:18 AM

  • neet pg 2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

  • indigo pilot ill health flight diverted

    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਪਰਾਧ ਕਰ ਯੂਰਪ 'ਚ ਸ਼ਰਣ ਲੈਣ ਵਾਲਿਆਂ ਦੀ ਖੈਰ ਨਹੀਂ! ਹੋ ਸਕਦੀ ਹੈ ਭਾਰਤ ਵਾਪਸੀ

INTERNATIONAL News Punjabi(ਵਿਦੇਸ਼)

ਅਪਰਾਧ ਕਰ ਯੂਰਪ 'ਚ ਸ਼ਰਣ ਲੈਣ ਵਾਲਿਆਂ ਦੀ ਖੈਰ ਨਹੀਂ! ਹੋ ਸਕਦੀ ਹੈ ਭਾਰਤ ਵਾਪਸੀ

  • Edited By Baljit Singh,
  • Updated: 24 Dec, 2025 07:30 PM
International
asylum in europe due to crime returned to india
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਬੀਤੇ ਦਿਨ ਯੂਰਪੀਅਨ ਸੰਸਦ ਤੇ ਯੂਰਪੀਅਨ ਕੌਂਸਲ ਵਿਚਕਾਰ ਹੋਏ ਇੱਕ ਅਸਥਾਈ ਸਮਝੌਤੇ ਨੇ ਉਨ੍ਹਾਂ 7 ਦੇਸ਼ਾਂ ਦੇ ਪ੍ਰਵਾਸੀਆਂ ਨੂੰ ਹੱਥਾਂ ਪੈਰਾਂ ਦੀਆਂ ਪਾ ਦਿੱਤੀਆਂ ਹਨ ਜਿਹੜੇ ਕਿ ਆਪਣੇ ਦੇਸ਼ ਵਿੱਚ ਵੱਡੇ ਅਪਰਾਧ ਕਰਨ ਤੋਂ ਬਾਅਦ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਸ਼ਰਣ ਮੰਗਦੇ ਹਨ। ਅਜਿਹੇ ਅਪਰਾਧੀ ਯੂਰਪ ਦੀਆਂ ਸਰਕਾਰਾਂ ਨੂੰ ਇਹ ਕਹਿ ਕੇ ਸ਼ਰਣ ਮੰਗਦੇ ਹਨ ਕਿ ਉਨ੍ਹਾਂ ਨੂੰ ਮੌਜੂਦਾ ਸਰਕਾਰਾਂ ਤੋਂ ਖਤਰਾ ਹੈ। ਇਹ 7 ਦੇਸ਼ ਹਨ ਬੰਗਲਾ ਦੇਸ਼, ਭਾਰਤ, ਕੋਲੰਬੀਆ, ਮਿਸਰ, ਕੋਸੋਵੋ, ਮੋਰੋਕੋ ਅਤੇ ਟਿਊਨੀਸ਼ੀਆ।

ਯੂਰਪੀਅਨ ਸੰਸਦ ਨੇ ਐਲਾਨ ਕੀਤਾ ਕਿ ਇਹ ਸਮਝੌਤਾ "ਸੁਰੱਖਿਅਤ ਦੇਸ਼ਾਂ ਦੇ ਮੂਲ" ਦੀ ਇੱਕ ਯੂਰਪੀਅਨ ਯੂਨੀਅਨ ਵਿਆਪੀ ਸੂਚੀ ਪੇਸ਼ ਕਰਦਾ ਹੈ ਜਿਸ ਦਾ ਅਰਥ ਹੈ ਕਿ ਸੂਚੀਬੱਧ ਦੇਸ਼ਾਂ ਦੇ ਨਾਗਰਿਕਾਂ ਨੂੰ ਸਬੂਤ ਦੇਣਾ ਪਵੇਗਾ ਕਿ ਉਨ੍ਹਾਂ ਦੇ ਵਿਅਕਤੀਗਤ ਹਾਲਾਤ ਯੂਰਪੀਅਨ ਯੂਨੀਅਨ ਵਿੱਚ ਸ਼ਰਣ ਦੇ ਯੋਗ ਹਨ। ਭਾਵ ਸ਼ਰਨਾਰਥੀ ਜਦੋਂ ਯੂਰਪ ਆਕੇ ਮੰਗ ਕਰਦਾ ਹੈ ਕਿ ਉਸ ਨੂੰ ਇਸ ਕਾਰਨ ਸ਼ਰਣ ਦਿੱਤੀ ਜਾਵੇ ਕਿਉਂਕਿ ਉਸ ਨੂੰ ਸਿਆਸੀ ਤੌਰ 'ਤੇ ਖਤਰਾ ਹੈ। ਅਜਿਹੇ ਕੇਸਾਂ ਦੀ ਸੰਬਧਤ ਦੇਸ਼ ਪਹਿਲਾਂ ਬਾਰੀਕੀ ਨਾਲ ਪੁਣ-ਛਾਣ ਕਰਨਗੇ। ਜੇਕਰ ਅਪੀਲ ਕਰਤਾ ਸ਼ਰਨਾਰਥੀ ਦੇ ਬਿਆਨਾਂ ਵਿੱਚ ਠੋਸ ਸੱਚਾਈ ਨਾ ਹੋਈ ਤੇ ਸਾਬਿਤ ਹੋ ਜਾਂਦਾ ਕਿ ਉਹ ਕਿਸੇ ਵੱਡੇ ਅਪਰਾਧ ਨੂੰ ਅੰਜਾਮ ਦੇ ਦੇਸ਼ ਤੋਂ ਭੱਜਿਆ ਹੈ ਤਾਂ ਅਜਿਹੇ ਹਾਲਾਤਾਂ ਵਿੱਚ ਸ਼ਰਨਾਰਥੀ ਨੂੰ ਸ਼ਰਣ ਤੋਂ ਜਵਾਬ ਹੋ ਸਕਦਾ ਹੈ। ਇਹ ਵੀ ਹੋ ਸਕਦਾ ਕਿ ਜੇਕਰ ਸ਼ਰਨਾਰਥੀ ਗੰਭੀਰ ਅਪਰਾਧੀ ਹੋਵੇ ਤਾਂ ਉਸ ਨੂੰ ਵਾਪਸ ਉਸ ਦੇ ਦੇਸ਼ ਵੀ ਭੇਜਿਆ ਜਾ ਸਕਦਾ ਹੈ। 

9 ਮਹੀਨਿਆਂ ਵਾਲੇ ਪੇਪਰਾਂ 'ਤੇ ਜਾਂਦੇ ਯੂਰਪ
ਇਸ ਅਸਥਾਈ ਸਮਝੌਤੇ ਨਾਲ ਸੰਬਧਤ 7 ਦੇਸ਼ਾਂ ਦੇ ਉਹ ਨਾਗਰਿਕ ਜਿਹੜੇ ਕਿ ਯੂਰਪ ਗੈਰ-ਕਾਨੂੰਨੀ ਢੰਗ ਨਾਲ ਪਹੁੰਚ ਜਾਂਦੇ ਜਾਂ 9 ਮਹੀਨਿਆਂ ਵਾਲੇ ਪੇਪਰਾਂ ਉੱਪਰ ਯੂਰਪ ਆ ਜਾਂਦੇ ਹਨ ਪਰ ਪੱਕੇ ਨਹੀਂ ਹੁੰਦੇ। ਉਹ ਪਹਿਲਾਂ ਅਕਸਰ ਯੂਰਪੀਅਨ ਦੇਸ਼ ਖਾਸਕਰ ਸਪੇਨ, ਫਰਾਂਸ, ਇਟਲੀ ਜਾਂ ਜਰਮਨ ਇਹ ਕਹਿ ਸ਼ਰਣ ਦੀ ਅਰਜ਼ੀ ਦਿੰਦੇ ਸਨ ਕਿ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਸਿਆਸੀ ਖਤਰਾ ਹੈ।  ਇਸ ਸਮਝੌਤੇ ਤਹਿਤ ਪਹਿਲਾਂ ਜਿਨ੍ਹਾਂ ਸ਼ਰਣ ਵਾਲੀਆਂ ਅਰਜ਼ੀਆਂ ਨੂੰ ਘੋਖਣ ਦਾ 3-4 ਸਾਲ ਦਾ ਸਮਾਂ ਲੱਗ ਜਾਂਦਾ ਸੀ ਹੁਣ ਅਜਿਹੇ ਕੇਸਾਂ ਵਿੱਚ 1 ਸਾਲ ਦੇ ਅੰਦਰ ਹੀ ਤੇਜ਼ੀ ਨਾਲ ਕਾਰਵਾਈ ਹੋਵੇਗੀ।

ਭਾਰਤੀਆਂ ਦੀ ਵਧੀ ਚਿੰਤਾ
ਸਬੰਧਤ 7 ਦੇਸ਼ਾਂ ਵਿੱਚ ਭਾਰਤ ਦਾ ਨਾਮ ਹੋਣ ਨਾਲ ਯੂਰਪ ਰਹਿਣ ਬਸੇਰਾ ਕਰਦੇ ਉਨ੍ਹਾਂ ਤਮਾਮ ਭਾਰਤੀਆਂ ਨੂੰ ਚਿੰਤਾ ਵੱਢ-ਵੱਢ ਖਾ ਰਹੀ ਹੈ ਜਿਹੜੇ ਕਿ ਯੂਰਪ ਦੇ ਕਿਸੇ ਨਾ ਕਿਸੇ ਦੇਸ਼ ਸ਼ਰਣ ਲਈ ਅਰਜ਼ੀ ਦੇ ਚੁੱਕੇ ਹਨ ਪਰ ਨਾਲ ਹੀ ਭਾਰਤ ਤੋਂ ਅਪਰਾਧੀ ਹੋਣ ਕਾਰਨ ਭਗੌੜੇ ਹਨ। ਇੱਥੇ ਅਜਿਹੇ ਲੋਕਾਂ ਨੇ ਇਹ ਕਹਿ ਸ਼ਰਣ ਦੀ ਅਰਜ਼ੀ ਦਿੱਤੀ ਹੈ ਕਿ ਉਨ੍ਹਾਂ ਨੂੰ ਭਾਰਤ ਵਿੱਚ ਸਿਆਸੀ ਖਤਰਾ ਹੈ। ਸਮੌਝਤੇ ਨਾਲ ਉਹ ਲੋਕ ਵੀ ਪ੍ਰਭਾਵਿਤ ਹੋਣਗੇ ਜਿਹੜੇ ਕਿ ਸਿਰਫ਼ ਪੱਕਾ ਹੋਣ ਲਈ ਬਿਨ੍ਹਾਂ ਕਾਰਨ ਹੀ ਦੇਸ਼ ਵਿੱਚ ਸਿਆਸੀ ਖਤਰਾ ਦੱਸਦੇ ਹਨ। ਅਜਿਹੇ ਕੇਸਾਂ ਵਿੱਚ ਸ਼ਰਨਾਰਥੀ ਨੂੰ ਸਾਬਤ ਕਰਨਾ ਪਵੇਗਾ ਕਿ ਉਨ੍ਹਾਂ ਦਾ ਕੇਸ ਸਹੀ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਨਿਰਾਸ਼ਾ ਦਾ ਸਾਹਮ੍ਹਣਾ ਪੈ ਸਕਦਾ ਹੈ।

ਅਫਰੀਕੀ ਲੋਕਾਂ ਨੇ ਮੰਗੀ ਸਭ ਤੋਂ ਵਧੇਰੇ ਸ਼ਰਣ
ਯੂਰਪੀ ਸੰਘ ਦੀ ਸ਼ਰਣ ਨੀਤੀ ਲਈ ਇਹ ਸਮਝੌਤਾ ਇੱਕ ਮਹੱਤਵਪੂਰਨ ਮੀਲ ਪੱਥਰ ਸਾਬਿਤ ਹੋ ਸਕਦਾ ਹੈ। ਸਾਲ 2020 ਤੋਂ ਹੀ ਦੇਖਿਆ ਜਾਵੇ ਤਾਂ ਹਰ ਸਾਲ ਲੱਖਾਂ ਲੋਕ ਯੂਰਪ ਦੇ ਵੱਖ-ਵੱਖ ਦੇਸ਼ਾਂ ਵਿੱਚ ਸਿਆਸੀ ਸਰਣ ਲਈ ਅਰਜ਼ੀਆ ਦਿੰਦੇ ਹਨ ਜਿਨ੍ਹਾਂ ਵਿੱਚ ਸਭ ਤੋਂ ਵੱਧ ਸਾਲ 2025 ਵਿੱਚ ਜਨਵਰੀ ਤੋਂ ਜੁਲਾਈ ਤੱਕ ਅਫ਼ਰੀਕੀ ਲੋਕਾਂ ਨੇ ਸਿਆਸੀ ਸ਼ਰਣ (29 ਫੀਸਦੀ) ਮੰਗੀ। ਉਨ੍ਹਾਂ ਤੋਂ ਬਾਅਦ ਏਸ਼ੀਅਨ ਲੋਕਾਂ ਨੇ 25 ਫੀਸਦੀ, ਫਿਰ ਲਾਤੀਨ ਅਮਰੀਕੀ ਲੋਕਾਂ 24 ਫੀਸਦੀ ਸ਼ਰਣ ਮੰਗੀ। ਸਾਲ 2025 ਵਿੱਚ ਜਨਵਰੀ ਤੋਂ ਜੁਲਾਈ ਤੱਕ 455,100 ਸ਼ਰਨਾਰਥੀ ਅਰਜ਼ੀਆ ਆਈਆ, ਜਿਨ੍ਹਾਂ ਵਿੱਚ ਸਭ ਤੋਂ ਵੱਧ ਸਪੇਨ ਵਿੱਚ 86,790, ਫਰਾਂਸ ਵਿੱਚ 73,420, ਇਟਲੀ ਵਿੱਚ 71,505, ਜਰਮਨ ਵਿੱਚ 69,595 ਤੇ ਗਰੀਸ ਵਿੱਚ 28,650 ਅਰਜ਼ੀਆ ਰਾਹੀਂ ਲੋਕਾਂ ਨੇ ਯੂਰਪ ਵਿੱਚ ਸ਼ਰਣ ਮੰਗੀ।

ਸਾਲ 2024 ਵਿੱਚ ਦੁਨੀਆਂ ਦੇ 170 ਦੇਸ਼ਾਂ ਤੋਂ ਲੋਕ ਯੂਰਪ 'ਚ ਸ਼ਰਣ ਮੰਗਣ ਆਏ। ਇਸ ਸਾਰੇ ਤਾਣੇ-ਬਾਣੇ ਨੂੰ ਦੇਖ ਯੂਪੀਅਨ ਯੂਨੀਅਨ ਨੂੰ ਸ਼ਰਣ ਪ੍ਰਕਿਰਿਆਵਾਂ ਨੂੰ ਮਜ਼ਬੂਰਨ ਘੋਖਣਾ ਪਿਆ ਕਿ ਆਖ਼ਿਰ ਕਿ ਕਾਰਨ ਹੋ ਸਕਦੇ ਹਨ ਕਿ ਯੂਰਪ 'ਚ ਸ਼ਰਨਾਰਥੀ ਅਰਜ਼ੀਆਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਜੇਕਰ ਇਟਲੀ ਦੀ ਗੱਲ ਕੀਤੀ ਜਾਵੇ ਤਾਂ ਇਟਲੀ ਵਿੱਚ ਹੋਰ ਦੇਸ਼ਾਂ ਤੋਂ ਇਲਾਵਾ ਹਜ਼ਾਰਾਂ ਭਾਰਤੀ ਨੌਜਵਾਨਾਂ ਤੇ ਸਿਆਸੀ ਸ਼ਰਣ ਦੀ ਮੰਗ ਕੀਤੀ ਹੈ, ਜਿਨ੍ਹਾਂ ਵਿੱਚ ਉਹ ਨੌਜਵਾਨ ਸ਼ਾਮਿਲ ਹਨ ਜਿਹੜੇ ਕਿ 9 ਮਹੀਨਿਆਂ ਵਾਲੇ ਪੇਪਰਾਂ ਉੱਪਰ ਆਏ ਤਾਂ ਕੰਮ ਕਰਨ ਸੀ ਪਰ ਏਜੰਟਾਂ ਦੇ ਧੋਖਿਆਂ ਦਾ ਸ਼ਿਕਾਰ ਹੋ, ਹੋਰ ਕੋਈ ਪੇਸ਼ ਚੱਲਦੀ ਨਾ ਦੇਖ ਮਜ਼ਬੂਰੀ ਵੱਸ ਸ਼ਰਣ ਦੀ ਅਰਜ਼ੀ ਦੇ ਰਹੇ ਹਨ। ਉਨ੍ਹਾਂ ਹਜ਼ਾਰਾਂ ਨੌਜਵਾਨਾਂ ਨੂੰ ਕੀ ਭੱਵਿਖ ਵਿੱਚ ਸ਼ਰਣ ਮਿਲ ਸਕੇਗੀ ਹੁਣ ਇਹ ਤਾਂ ਸਮਾਂ ਹੀ ਤੈਅ ਕਰੇਗਾ।

  • Europe
  • India
  • Refugees
  • Deportation
  • ਯੂਰਪ
  • ਭਾਰਤ
  • ਸ਼ਰਣਾਰਥੀ
  • ਡਿਪੋਰਟ

ਚੀਨ ਭਾਰਤ-ਅਮਰੀਕਾ ਦੋਸਤੀ 'ਚ ਪਾਉਣਾ ਚਾਹੁੰਦਾ ਹੈ ਵਿਘਨ, LAC 'ਤੇ ਤਣਾਅ ਘਟਾਉਣ ਪਿੱਛੇ ਵੱਡੀ ਚਾਲ: US ਰਿਪੋਰਟ

NEXT STORY

Stories You May Like

  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • slippers in the wrong direction are the cause of poverty
    ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
  • gdp growth figures jairam ramesh
    "PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • highcourt on pocso
    ਮੁਸਲਿਮ ਰਿਵਾਜ਼ ਨਾਲ ਕਰਵਾਇਆ ਵਿਆਹ ਪੋਕਸੋ ਦੇ ਅਪਰਾਧ ਤੋਂ ਨਹੀਂ ਬਚਾਅ ਸਕਦਾ : ਹਾਈ ਕੋਰਟ
  • women  s wing europe president meets bhupesh baghel
    ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • allegations of sexual harassment against an indian origin police
      ਬ੍ਰਿਟੇਨ 'ਚ ਭਾਰਤੀ ਮੂਲ ਦੇ ਪੁਲਸ ਅਧਿਕਾਰੀ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼
    • netherlands takes a big decision
      ਵਧਦੇ ਗਲੋਬਲ ਤਣਾਅ ਵਿਚਾਲੇ ਨੀਦਰਲੈਂਡ ਦਾ ਵੱਡਾ ਫ਼ੈਸਲਾ, ਅਮਰੀਕਾ-ਕੈਨੇਡਾ ਤੋਂ 86...
    • young man opens itching shop
      ਨੌਜਵਾਨ ਨੇ ਖੋਲ੍ਹੀ 'ਖੁਜਲੀ ਕਰਨ ਦੀ ਦੁਕਾਨ', ਕਮਾਈ 14 ਲੱਖ ਰੁਪਏ ਮਹੀਨਾ!
    • legal action initiated against british lifesciences  products seized
      ਬ੍ਰਿਟਿਸ਼ ਲਾਈਫਸਾਇੰਸਿਜ਼ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ, ਬੱਚਿਆਂ ਦੇ ਖੁਰਾਕੀ...
    • south african ambassador
      ਭਾਰਤ 'ਚ ਦੱਖਣੀ ਅਫ਼ਰੀਕਾ ਦੇ ਰਾਜਦੂਤ ਪ੍ਰੋਟੋਕਾਲ ਉਲੰਘਣਾ ਦੇ ਦੋਸ਼ਾਂ ਤੋਂ ਮੁਕਤ
    • top professors dismissed
      ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ
    • german cultural center
      ਹਵਾਈ ਅੱਡੇ 'ਤੇ ਡਰੋਨ ਹਮਲੇ ਦੀ ਕੋਸ਼ਿਸ਼ ; ਜਰਮਨ ਸੱਭਿਆਚਾਰਕ ਕੇਂਦਰ ਬੰਦ ਕਰੇਗਾ...
    • donate pocket money
      ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ...
    • 11 september holiday
      11 ਸਤੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਦਿੱਲੀ ਦੇ ਸਾਰੇ ਸਰਕਾਰੀ...
    • dr sp singh oberoi honored
      ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਕੈਲੀਫੋਰਨੀਆ ਟਰੱਸਟ ਦੇ ਪ੍ਰਧਾਨ ਰੰਧਾਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +