Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    4:52:31 PM

  • sukhbir badal said a big thing about balvinder bhundar

    ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ...

  • fall in stock market  investors lost 8 lakh crore rupee

    ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ,  ਨਿਵੇਸ਼ਕਾਂ ਦੇ...

  • ranjit singh re postmortem

    ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ,...

  • hola mohalla decorated by sri guru singh sabha from sri akal takht sahib

    ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਾਕਿਸਤਾਨ 'ਚ ਮੀਂਹ ਨਾਲ ਭਾਰੀ ਤਬਾਹੀ, 25 ਲੋਕਾਂ ਦੀ ਮੌਤ ਤੇ 300 ਤੋਂ ਵਧੇਰੇ ਘਰ ਢਹਿ-ਢੇਰੀ

INTERNATIONAL News Punjabi(ਵਿਦੇਸ਼)

ਪਾਕਿਸਤਾਨ 'ਚ ਮੀਂਹ ਨਾਲ ਭਾਰੀ ਤਬਾਹੀ, 25 ਲੋਕਾਂ ਦੀ ਮੌਤ ਤੇ 300 ਤੋਂ ਵਧੇਰੇ ਘਰ ਢਹਿ-ਢੇਰੀ

  • Edited By Vandana,
  • Updated: 06 Jul, 2022 02:35 PM
Pakistan
at least 25 killed in pakistan s balochistan province as monsoon rains
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਬੁੱਧਵਾਰ ਨੂੰ ਮੌਸਮੀ ਮੌਨਸੂਨ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਇਕ ਹੀ ਪਰਿਵਾਰ ਦੀਆਂ ਛੇ ਔਰਤਾਂ ਸਮੇਤ ਘੱਟੋ-ਘੱਟ 25 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਅਧਿਕਾਰੀਆਂ ਨੇ ਕਵੇਟਾ ਜ਼ਿਲ੍ਹੇ ਵਿਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ। ਸੂਬਾਈ ਆਫਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦੇ ਹਵਾਲੇ ਨਾਲ ਇੱਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਸਮਾਚਾਰ ਏਜੰਸੀ ਸ਼ਿਨਹੂਆ ਨੇ ਦੱਸਿਆ ਕਿ ਬਲੋਚਿਸਤਾਨ ਦੇ ਵੱਖ-ਵੱਖ ਜ਼ਿਲਿਆਂ 'ਚ ਸੋਮਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਸ਼ੁਰੂ ਹੋਇਆ, ਜਿਸ ਕਾਰਨ ਕਈ ਹਾਦਸੇ ਹੋਏ।

ਸੂਬਾਈ ਆਫ਼ਤ ਪ੍ਰਬੰਧਨ ਅਥਾਰਟੀ (ਪੀਡੀਐਮਏ) ਦੇ ਡਾਇਰੈਕਟਰ-ਜਨਰਲ ਨਸੀਰ ਅਹਿਮਦ ਨਾਸਰ ਨੇ ਕਿਹਾ ਕਿ ਸਾਰੀਆਂ ਮੌਤਾਂ ਬਲੋਚਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਕਾਰਨ ਹੋਈਆਂ ਹਨ।ਉਹਨਾਂ ਨੇ ਕਿਹਾ ਕਿ ਸਾਡੇ ਕੋਲ ਭਾਰੀ ਮੀਂਹ ਵਿੱਚ ਲੋਕਾਂ ਦੇ ਜ਼ਖਮੀ ਹੋਣ ਦੀਆਂ ਕਈ ਘਟਨਾਵਾਂ ਦਰਜ ਹੋਈਆਂ ਹਨ। ਪੀਡੀਐਮਏ ਦੇ ਅਨੁਸਾਰ ਬਲੋਚਿਸਤਾਨ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਅਚਾਨਕ ਹੜ੍ਹਾਂ ਕਾਰਨ ਕਈ ਲੋਕ ਅਜੇ ਵੀ ਲਾਪਤਾ ਹੋਣ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।ਨਾਸਰ ਨੇ ਕਿਹਾ ਕਿ ਕਵੇਟਾ ਜ਼ਿਲੇ 'ਚ 300 ਤੋਂ ਜ਼ਿਆਦਾ ਕੱਚੀਆਂ ਕੰਧਾਂ ਨਾਲ ਬਣੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਲਗਭਗ 2,000 ਜਾਨਵਰ ਮਾਰੇ ਗਏ।ਮਰਨ ਵਾਲਿਆਂ ਵਿੱਚ ਕਵੇਟਾ ਵਿੱਚ ਇੱਕੋ ਪਰਿਵਾਰ ਦੀਆਂ ਛੇ ਔਰਤਾਂ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਉਨ੍ਹਾਂ ਦੇ ਅਸਥਾਈ ਘਰ ਦੀ ਕੰਧ ਡਿੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਪੜ੍ਹੋ ਇਹ ਅਹਿਮ ਖ਼ਬਰ- ਸਿਡਨੀ 'ਚ ਹੜ੍ਹ ਕਾਰਨ 85 ਹਜ਼ਾਰ ਲੋਕ ਪ੍ਰਭਾਵਿਤ, ਨਵੀਂ ਚੇਤਾਵਨੀ ਜਾਰੀ (ਤਸਵੀਰਾਂ)

ਡਾਨ ਅਖ਼ਬਾਰ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਅਨੁਸਾਰ ਦੋ ਔਰਤਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ ਕਿਉਂਕਿ ਉਨ੍ਹਾਂ ਨੂੰ ਹਸਪਤਾਲ ਲਿਜਾਣ ਦਾ ਕੋਈ ਪ੍ਰਬੰਧ ਨਹੀਂ ਸੀ।ਕਵੇਟਾ ਦੇ ਬਾਹਰਵਾਰ ਮਕਾਨਾਂ ਦੇ ਢਹਿ ਜਾਣ ਕਾਰਨ ਤਿੰਨ ਔਰਤਾਂ ਅਤੇ ਚਾਰ ਬੱਚਿਆਂ ਦੀ ਵੀ ਮੌਤ ਹੋ ਗਈ। ਬਲੋਚਿਸਤਾਨ ਸਰਕਾਰ ਨੇ ਕਵੇਟਾ ਜ਼ਿਲ੍ਹੇ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਬਲੋਚਿਸਤਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ ਹੈ।ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਵੱਡੇ ਨਾਲਿਆਂ ਵਿੱਚ ਅਚਾਨਕ ਹੜ੍ਹ ਆ ਗਏ ਅਤੇ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਭੋਸਾ ਮੰਡੀ ਖੇਤਰ ਵਿੱਚ ਮੰਗਲਵਾਰ ਰਾਤ ਨੂੰ ਇੱਕ ਡੂੰਘੇ ਤਾਲਾਬ ਵਿੱਚ ਡੁੱਬਣ ਕਾਰਨ ਕਵੇਟਾ ਵਿੱਚ ਦੋ ਕੁੜੀਆਂ ਦੀਆਂ ਲਾਸ਼ਾਂ ਵੀ ਬਰਾਮਦ ਕੀਤੀਆਂ ਗਈਆਂ।ਉਨ੍ਹਾਂ ਨੇ ਦੱਸਿਆ ਕਿ ਮਸਤੁੰਗ ਜ਼ਿਲੇ ਦੇ ਦਸ਼ਤ ਇਲਾਕੇ 'ਚ ਘਰ ਦੀ ਕੰਧ ਡਿੱਗਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ।

ਕੇਚ ਜ਼ਿਲ੍ਹਿਆਂ ਵਿੱਚ, ਪਾਕਿਸਤਾਨ-ਇਰਾਨ ਸਰਹੱਦ ਦੇ ਨੇੜੇ ਮੰਡ ਖੇਤਰ ਵਿੱਚ ਇੱਕ ਮੌਸਮੀ ਨਦੀ ਵਿੱਚ ਤਿੰਨ ਬੱਚੇ ਡੁੱਬ ਗਏ।ਪੰਜ ਕੋਲਾ ਮਾਈਨਰ ਵੀ ਇੱਕ ਮੌਸਮੀ ਨਾਲੇ ਵਿੱਚ ਵਹਿ ਗਏ।ਹਾਲਾਂਕਿ ਸਥਾਨਕ ਲੋਕਾਂ ਨੇ ਉਨ੍ਹਾਂ ਵਿੱਚੋਂ ਦੋ ਨੂੰ ਬਚਾ ਲਿਆ, ਜਦਕਿ ਤਿੰਨ ਹੋਰ ਪਾਣੀ ਵਿੱਚ ਡੁੱਬ ਗਏ।ਭਾਰੀ ਮੀਂਹ ਨੇ ਨਸੀਰਾਬਾਦ, ਜਾਫਰਾਬਾਦ, ਸਿਬੀ, ਜ਼ੀਰਤ, ਹਰਨਈ, ਬਰਖਾਨ, ਲੋਰਾਲਾਈ, ਲਾਸਬੇਲਾ, ਕੋਹਲੂ, ਡੇਰਾ ਬੁਗਤੀ, ਅਵਾਰਨ, ਨੋਸ਼ਕੀ ਅਤੇ ਚਗਈ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਨੂੰ ਪ੍ਰਭਾਵਿਤ ਕੀਤਾ ਹੈ ਜਿੱਥੇ ਸਥਾਨਕ ਪ੍ਰਸ਼ਾਸਨ ਨੇ ਰਾਹਤ ਉਪਾਅ ਕਰਨ ਲਈ ਕਦਮ ਚੁੱਕੇ ਹਨ।ਮੌਸਮੀ ਮੌਨਸੂਨ ਬਾਰਸ਼ਾਂ ਕਾਰਨ ਆਏ ਹੜ੍ਹ ਹਰ ਸਾਲ ਪਾਕਿਸਤਾਨ ਵਿੱਚ ਤਬਾਹੀ ਮਚਾ ਦਿੰਦੇ ਹਨ, ਸੈਂਕੜੇ ਲੋਕਾਂ ਦੀ ਮੌਤ ਹੋ ਜਾਂਦੀ ਹੈ।ਪੀਡੀਐਮਏ ਮੁਤਾਬਕ ਬਲੋਚਿਸਤਾਨ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀਰਵਾਰ ਤੱਕ ਮਾਨਸੂਨ ਦਾ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਬਾਰੇ ਆਪਣੀ ਰਾਏ ਕੁਮੈਂਟ ਬਾਕਸ ਵਿਚ ਦਿਓ।
 
 

  • Balochistan
  • rains
  • catastrophe
  • people
  • death
  • Pakistan
  • ਬਲੋਚਿਸਤਾਨ
  • ਮੀਂਹ
  • ਭਾਰੀ ਤਬਾਹੀ
  • ਲੋਕ
  • ਮੌਤ
  • ਪਾਕਿਸਤਾਨ

ਪ੍ਰਧਾਨ ਮੰਤਰੀ ਐਂਥਨੀ ਅਤੇ NSW ਪ੍ਰੀਮੀਅਰ ਨੇ ਸਿਡਨੀ ਦੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)

NEXT STORY

Stories You May Like

  • gas explosion kills 13 in southern pakistan
    ਗੈਸ ਧਮਾਕੇ ਮਗਰੋਂ ਢਹਿ ਗਈ ਸਾਰੀ ਇਮਾਰਤ! ਕਰਾਚੀ 'ਚ ਦਰਦਨਾਕ ਹਾਦਸੇ ਦੌਰਾਨ 13 ਲੋਕਾਂ ਦੀ ਮੌਤ
  • stock market   sensex rises over 300 points  nifty crosses 25 500
    ਸ਼ੇਅਰ ਬਾਜ਼ਾਰ ਚ ਵਾਧਾ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 25,500 ਦੇ ਪਾਰ
  • markets close higher  sensex rises 300 points  nifty crosses 25 500
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 25,500 ਦੇ ਪਾਰ
  • heavy rains in brazil
    ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ
  • torrential rains unleash landslides that kill 7 in southern philippines
    ਦੱਖਣੀ ਫਿਲੀਪੀਨਜ਼ 'ਚ ਭਾਰੀ ਮੀਂਹ ਤੇ ਢਿੱਗਾਂ ਡਿੱਗਣ ਕਾਰਨ 7 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ
  • government announces 300 units of free electricity
    300 ਯੂਨਿਟ ਮੁਫ਼ਤ ਬਿਜਲੀ ਨਾਲ ਕੇਂਦਰ ਸਰਕਾਰ ਖਾਤਿਆਂ 'ਚ ਪਾਵੇਗੀ 78-78 ਹਜ਼ਾਰ ਰੁਪਏ
  • a double decker bus overturned in lucknow  5 people died
    ਲਖਨਊ 'ਚ ਭਿਆਨਕ ਸੜਕ ਹਾਦਸਾ! ਬੱਸ ਪਲਟਣ ਨਾਲ 7 ਲੋਕਾਂ ਦੀ ਮੌਤ, 40 ਤੋਂ ਵੱਧ ਜ਼ਖ਼ਮੀ
  • 6 people killed in building collapse in south africa
    ਦੱਖਣੀ ਅਫਰੀਕਾ 'ਚ ਇਮਾਰਤ ਡਿੱਗਣ ਨਾਲ 6 ਲੋਕਾਂ ਦੀ ਮੌਤ, ਕਈਆਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
Trending
Ek Nazar
trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • pakistan army  afghan taliban fighters
      ਪਾਕਿ ਫੌਜ ਨੇ ਰਾਤ ਭਰ ਚੱਲੀਆਂ ਮੁਹਿੰਮਾਂ ’ਚ ਅਫਗਾਨ ਤਾਲਿਬਾਨ ਦੇ 67 ਲੜਾਕੇ ਕੀਤੇ...
    • finnish president reches india
      ਭਾਰਤ ਪੁੱਜੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ, ਦੋਵਾਂ ਦੇਸ਼ਾਂ ਵਿਚਾਲੇ ਕਈ...
    • khamenei s funeral
      ਖ਼ਾਮੇਨੇਈ ਦੀਆਂ ਰਸਮਾਂ ਦਾ ਹੋਇਆ ਐਲਾਨ ! 3 ਦਿਨਾਂ ਤੱਕ ਚੱਲੇਗਾ ਰਾਜਕੀ ਸਸਕਾਰ
    • trump threatens to cut off trade with spain
      Spain ਨਹੀਂ ਕਰਨ ਦੇਵੇਗਾ ਫੌਜੀ ਟਿਕਾਣਿਆਂ ਦੀ ਵਰਤੋਂ, Trump ਨੇ ਵਪਾਰ ਬੰਦ ਕਰਨ...
    • threats to american employees in pakistan and middle east
      ਪਾਕਿਸਤਾਨ ਸਣੇ ਮਿਡਲ ਈਸਟ 'ਚ ਅਮਰੀਕੀ ਕਰਮਚਾਰੀਆਂ 'ਤੇ ਖ਼ਤਰਾ, ਦਿੱਤਾ ਦੇਸ਼ ਛੱਡਣ...
    • ministry of external affairs  indian students  rescue  india
      ਤਹਿਰਾਨ ਤੋਂ ਸ਼ੁਰੂ ਹੋਇਆ ਭਾਰਤੀ ਵਿਦਿਆਰਥੀਆਂ ਦਾ ਰੈਸਕਿਊ ! ਭਾਰਤ ਨੇ ਵਧਾਈ ਚੌਕਸੀ
    • iran opens special route only for china
      ਪੂਰੀ ਦੁਨੀਆ ਇਕ ਪਾਸੇ, ਸਿਰਫ਼ ਚੀਨ ਲਈ ਈਰਾਨ ਨੇ ਖੋਲ੍ਹਿਆ 'ਖ਼ਾਸ ਰਾਹ'
    • marco rubio on iran
      ''ਪਾਗਲ ਚਲਾ ਰਹੇ ਇਰਾਨ ਦੀ ਸਰਕਾਰ..!'', ਜੰਗ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ...
    • hezbollah warned israel
      'ਅਸੀਂ ਇਜ਼ਰਾਈਲ ਨਾਲ ਜੰਗ ਲਈ ਤਿਆਰ' : ਹਿਜ਼ਬੁੱਲਾ ਦੀ ਚੇਤਾਵਨੀ
    • australian pm greetings holi
      ਆਸਟ੍ਰੇਲੀਆ 'ਤੇ ਵੀ ਚੜ੍ਹਿਆ ਹੋਲੀ ਦਾ ਰੰਗ ! PM ਐਲਬਾਨੀਜ਼ ਨੇ ਪੋਸਟ ਪਾ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +