Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    2:07:44 PM

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਚੰਡੀਗੜ੍ਹ 'ਚ ਨਵੀਂ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵੈਨੇਜ਼ੁਏਲਾ 'ਚ ਅਮਰੀਕੀ ਹਮਲੇ ਦੌਰਾਨ ਘੱਟੋ-ਘੱਟ 40 ਲੋਕਾਂ ਦੀ ਮੌਤ, ਮੀਡੀਆ ਰਿਪੋਰਟ 'ਚ ਦਾਅਵਾ

INTERNATIONAL News Punjabi(ਵਿਦੇਸ਼)

ਵੈਨੇਜ਼ੁਏਲਾ 'ਚ ਅਮਰੀਕੀ ਹਮਲੇ ਦੌਰਾਨ ਘੱਟੋ-ਘੱਟ 40 ਲੋਕਾਂ ਦੀ ਮੌਤ, ਮੀਡੀਆ ਰਿਪੋਰਟ 'ਚ ਦਾਅਵਾ

  • Edited By Sandeep Kumar,
  • Updated: 04 Jan, 2026 07:35 AM
International
at least 40 people killed in us attack in venezuela
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਵੈਨੇਜ਼ੁਏਲਾ 'ਚ ਸ਼ਨੀਵਾਰ ਨੂੰ ਅਮਰੀਕੀ ਫੌਜੀ ਕਾਰਵਾਈ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਆਮ ਨਾਗਰਿਕ ਅਤੇ ਸੈਨਿਕ ਦੋਵੇਂ ਸ਼ਾਮਲ ਦੱਸੇ ਜਾ ਰਹੇ ਹਨ। ਇਸ ਫੌਜੀ ਕਾਰਵਾਈ ਦੌਰਾਨ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, 150 ਤੋਂ ਵੱਧ ਅਮਰੀਕੀ ਫੌਜੀ ਜਹਾਜ਼ਾਂ ਅਤੇ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਜ਼ਮੀਨੀ ਫੌਜੀਆਂ (ਅਲੀਟ ਗਰਾਊਂਡ ਟਰੂਪਸ) ਨੇ ਇਸ ਕਾਰਵਾਈ ਵਿੱਚ ਹਿੱਸਾ ਲਿਆ। ਹਾਲਾਂਕਿ, ਅਮਰੀਕੀ ਫੌਜੀ ਕਾਰਵਾਈ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਨਿਊਯਾਰਕ ਟਾਈਮਜ਼ ਦਾ ਦਾਅਵਾ
ਨਿਊਯਾਰਕ ਟਾਈਮਜ਼ ਨਾਲ ਗੱਲਬਾਤ ਕਰਦੇ ਹੋਏ ਵੈਨੇਜ਼ੁਏਲਾ ਦੇ ਇੱਕ ਸਰਕਾਰੀ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ, "ਇਸ ਹਮਲੇ ਵਿੱਚ ਨਾਗਰਿਕ ਅਤੇ ਸੈਨਿਕ ਦੋਵਾਂ ਸਮੇਤ ਘੱਟੋ-ਘੱਟ 40 ਲੋਕ ਮਾਰੇ ਗਏ ਹਨ।"

ਇਹ ਵੀ ਪੜ੍ਹੋ : ਵੈਨੇਜ਼ੁਏਲਾ 'ਤੇ ਅਮਰੀਕਾ ਦੇ ਐਕਸ਼ਨ ਤੋਂ ਭੜਕਿਆ ਚੀਨ, ਅੰਤਰਰਾਸ਼ਟਰੀ ਕਾਨੂੰਨ ਦੀ ਘੋਰ ਉਲੰਘਣਾ ਦੱਸਿਆ

ਅਮਰੀਕਾ ਦੀ ਕਾਰਵਾਈ ਦੀ ਦੁਨੀਆ ਭਰ 'ਚ ਨਿੰਦਾ
ਦੁਨੀਆ ਭਰ ਦੇ ਕਈ ਦੇਸ਼ਾਂ ਨੇ ਇਸ ਅਮਰੀਕੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਰੂਸ, ਚੀਨ, ਈਰਾਨ ਅਤੇ ਕੋਲੰਬੀਆ ਨੇ ਸਰਬਸੰਮਤੀ ਨਾਲ ਨਿਕੋਲਸ ਮਾਦੁਰੋ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ। ਸੰਯੁਕਤ ਰਾਸ਼ਟਰ (ਯੂ. ਐੱਨ.) ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਵੀ ਇਸ ਕਾਰਵਾਈ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਾਰਵਾਈ ਇੱਕ ਖ਼ਤਰਨਾਕ ਮਿਸਾਲ ਕਾਇਮ ਕਰ ਸਕਦੀ ਹੈ ਅਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰ ਸਕਦੀ ਹੈ।

PunjabKesari

ਅਮਰੀਕੀ ਨੇ ਦਿੱਤੀ ਸਫ਼ਾਈ
ਅਮਰੀਕਾ ਨੇ ਆਪਣੀ ਕਾਰਵਾਈ ਦਾ ਬਚਾਅ ਕਰਦੇ ਹੋਏ ਕਿਹਾ ਕਿ 1989 ਵਿੱਚ ਅਮਰੀਕਾ ਨੇ ਪਹਿਲਾਂ ਪਨਾਮਾ 'ਤੇ ਹਮਲਾ ਕੀਤਾ ਸੀ ਅਤੇ ਤਾਨਾਸ਼ਾਹ ਮੈਨੂਅਲ ਨੋਰੀਗਾ ਨੂੰ ਗ੍ਰਿਫਤਾਰ ਕੀਤਾ ਸੀ, ਜਦੋਂ ਰਾਸ਼ਟਰਪਤੀ ਜਾਰਜ ਬੁਸ਼ ਸੀਨੀਅਰ ਸੱਤਾ ਵਿੱਚ ਸਨ। ਅਮਰੀਕਾ ਨੇ ਇਸ ਘਟਨਾ ਨੂੰ ਇੱਕ ਉਦਾਹਰਣ ਵਜੋਂ ਦਰਸਾਇਆ।

ਵਿਸ਼ਵ ਪੱਧਰੀ ਨੇਤਾਵਾਂ ਵੱਲੋਂ ਚੇਤਾਵਨੀ
ਕਈ ਵਿਸ਼ਵ ਨੇਤਾਵਾਂ ਨੇ ਕਿਹਾ ਹੈ ਕਿ ਇਸ ਅਮਰੀਕੀ ਕਾਰਵਾਈ ਨੇ ਦੁਨੀਆ ਨੂੰ ਇੱਕ ਅਜਿਹੇ ਮੋੜ 'ਤੇ ਪਹੁੰਚਾ ਦਿੱਤਾ ਹੈ ਜਿੱਥੇ ਹੁਣ ਗੰਭੀਰ ਨਤੀਜਿਆਂ ਲਈ ਤਿਆਰ ਰਹਿਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਤਸਵੀਰ ਆਈ ਸਾਹਮਣੇ, ਟਰੰਪ ਨੇ ਕੀਤਾ ਪੋਸਟ

'ਆਪ੍ਰੇਸ਼ਨ ਐਬਸੋਲਿਊਟ ਰਿਜਾਲਵ'
ਇਸ ਅਮਰੀਕੀ ਫੌਜੀ ਕਾਰਵਾਈ ਨੂੰ 'ਆਪ੍ਰੇਸ਼ਨ ਐਬਸੋਲਿਊਟ ਰਿਜਾਲਵ' (Operation Absolute Resolve) ਨਾਮ ਦਿੱਤਾ ਗਿਆ ਹੈ। ਇਹ ਕਾਰਵਾਈ ਸ਼ਨੀਵਾਰ ਸਵੇਰੇ ਸ਼ੁਰੂ ਹੋਈ। ਰਾਜਧਾਨੀ ਕਰਾਕਸ ਅਤੇ ਦੇਸ਼ ਦੇ ਕਈ ਹੋਰ ਹਿੱਸਿਆਂ ਵਿੱਚ ਧਮਾਕੇ ਅਤੇ ਗੋਲੀਬਾਰੀ ਦੀਆਂ ਰਿਪੋਰਟਾਂ ਆਈਆਂ। ਹਮਲੇ ਵਿੱਚ ਹਵਾਈ ਹਮਲੇ ਅਤੇ ਜ਼ਮੀਨੀ ਕਾਰਵਾਈ ਦੋਵੇਂ ਸ਼ਾਮਲ ਸਨ। ਅਮਰੀਕੀ ਫੌਜ ਨੇ ਫੋਰਟ ਟਿਉਨਾ ਫੌਜੀ ਕੰਪਲੈਕਸ ਅਤੇ ਲਾ ਕਾਰਲੋਟਾ ਏਅਰਬੇਸ ਸਮੇਤ ਕਈ ਮੁੱਖ ਵੈਨੇਜ਼ੁਏਲਾ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।

ਮਾਦੁਰੋ 'ਤੇ ਕੀ ਦੋਸ਼ ਹਨ?
ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮਾਦੁਰੋ ਪਹਿਲਾਂ ਹੀ ਅਮਰੀਕਾ ਵਿੱਚ ਨਾਰਕੋ-ਅੱਤਵਾਦ (ਡਰੱਗ ਤਸਕਰੀ ਅਤੇ ਅੱਤਵਾਦ ਨਾਲ ਸਬੰਧਤ ਅਪਰਾਧ) ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮਾਦੁਰੋ ਨੂੰ ਇੱਕ ਨਾਜਾਇਜ਼ ਰਾਸ਼ਟਰਪਤੀ ਅਤੇ ਅਮਰੀਕੀ ਨਿਆਂ ਤੋਂ ਭਗੌੜਾ ਕਿਹਾ। ਅਮਰੀਕਾ ਦਾ ਦੋਸ਼ ਹੈ ਕਿ ਮਾਦੁਰੋ ਨੇ ਵੈਨੇਜ਼ੁਏਲਾ ਨੂੰ ਇੱਕ ਨਾਰਕੋ-ਰਾਜ ਵਿੱਚ ਬਦਲ ਦਿੱਤਾ ਹੈ।

ਮਾਦੁਰੋ 'ਤੇ ਅਮਰੀਕਾ 'ਚ ਚੱਲੇਗਾ ਮੁਕੱਦਮਾ
ਅਮਰੀਕੀ ਫੌਜ ਦੁਆਰਾ ਫੜੇ ਜਾਣ ਤੋਂ ਬਾਅਦ ਨਿਕੋਲਸ ਮਾਦੁਰੋ 'ਤੇ ਅਮਰੀਕਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿੱਚ ਮੁਕੱਦਮਾ ਚੱਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਬੰਗਲਾਦੇਸ਼ 'ਚ ਇੱਕ ਹੋਰ ਹਿੰਦੂ ਦੀ ਗਈ ਜਾਨ, ਦਰਿੰਦਿਆਂ ਨੇ ਬੇਰਹਿਮੀ ਨਾਲ ਹਮਲਾ ਕਰਨ ਤੋਂ ਬਾਅਦ ਲਾ 'ਤੀ ਸੀ ਅੱਗ

ਵੈਨੇਜ਼ੁਏਲਾ 'ਚ ਐਮਰਜੈਂਸੀ ਦੀ ਸਥਿਤੀ, ਵਿਰੋਧ ਪ੍ਰਦਰਸ਼ਨਾਂ ਦਾ ਐਲਾਨ
ਵੈਨੇਜ਼ੁਏਲਾ ਸਰਕਾਰ ਨੇ ਦੇਸ਼ ਵਿੱਚ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਦੀ ਉਪ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨੇ ਅਮਰੀਕਾ ਵਿਰੁੱਧ ਸਖ਼ਤ ਵਿਰੋਧ ਦਾ ਐਲਾਨ ਕੀਤਾ ਹੈ।

  • US attacks in Venezuela
  • People killed
  • Media reports claim
  • ਵੈਨੇਜ਼ੁਏਲਾ ਚ ਅਮਰੀਕੀ ਹਮਲੇ
  • ਲੋਕਾਂ ਦੀ ਮੌਤ
  • ਮੀਡੀਆ ਰਿਪੋਰਟਾਂ ਦਾ ਦਾਅਵਾ

ਹਿਜ਼ਬੁਲ ਮੁਜਾਹਿਦੀਨ ਦੇ ਟਾਪ ਕਮਾਂਡਰ ਅਬੂ ਮੁਸਲਿਮ ਦੀ PoK ’ਚ ਮਿਲੀ ਲਾਸ਼

NEXT STORY

Stories You May Like

  • american soldiers killed in attacks on baghdad base
    ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ 10 ਅਮਰੀਕੀ ਸੈਨਿਕ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਿਆ
  • amazing  590 runs in 40 overs
    ਕਮਾਲ! 40 ਓਵਰਾਂ 'ਚ 590 ਦੌੜਾਂ? ਪੁੱਤ ਨੇ 137 ਗੇਂਦਾਂ 'ਚ ਜੜੀਆਂ 402 ਦੌੜਾਂ, 60 ਸਾਲਾ ਪਿਤਾ ਨੇ ਬਣਾਏ 175 ਰਨ
  • boy deadbody found near bus stand in suspicious circumstances
    ਮਹਿਤਪੁਰ 'ਚ ਨੌਜਵਾਨ ਦੀ ਓਵਰਡੋਜ਼ ਕਾਰਨ ਮੌਤ! ਬੱਸ ਸਟੈਂਡ ਨੇੜਿਓਂ ਮਿਲੀ ਲਾਸ਼, ਹਫ਼ਤੇ 'ਚ ਤੀਜੀ ਮੌਤ
  • rajasthan road accident
    ਰਾਜਸਥਾਨ 'ਚ ਭਿਆਨਕ ਸੜਕ ਹਾਦਸ, ਪੰਜ ਲੋਕਾਂ ਦੀ ਦਰਦਨਾਕ ਮੌਤ
  • class 12 student dies in horrific accident
    ਕਹਿਰ ਓ ਰੱਬਾ! ਪੇਪਰ ਦੇਣ ਗਏ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਿਆਨਕ ਹਾਦਸੇ 'ਚ ਮੌਤ
  • terrible accident  death of a young man
    ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
Trending
Ek Nazar
21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

inflation  australia  reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • trump rejects iran s special offer
      'ਠੁਕਰਾ 'ਤੀ ਈਰਾਨ ਦੀ ਖ਼ਾਸ ਪੇਸਕਸ਼', Trump ਦਾ ਵੱਡਾ ਦਾਅਵਾ
    • iran tension may get worse
      ਜੰਗ 'ਚ ਉਤਰਿਆ ਇਕ ਹੋਰ ਦੇਸ਼ ! ਇਰਾਨ ਦੇ ਖੁੱਲ੍ਹੇ ਸਮਰਥਨ ਦਾ ਕਰ'ਤਾ ਐਲਾਨ, ਨਿਸ਼ਾਨੇ...
    • trump to visit china
      ਚੀਨ ਦਾ ਦੌਰਾ ਕਰਨਗੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ! ਕਈ ਅਹਿਮ ਮੁੱਦਿਆਂ 'ਤੇ...
    • iran opens strait of hormuz for india
      ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ ਵਿਚਾਲੇ ਕਰ 'ਤਾ ਵੱਡਾ ਐਲਾਨ
    • iran usa
      ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਵਾਰ ਕਰਨ ਦੀ ਤਿਆਰੀ 'ਚ ਅਮਰੀਕਾ ! IRGC ਨੇ...
    • bus plunges into river in bangladesh
      ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ ਨਦੀ 'ਚ ਡੁੱਬੀ, 18 ਲੋਕਾਂ ਦੀ ਮੌਤ  ਢਾਕਾ...
    • usa over iran s claim
      ਇਰਾਨ ਨੇ ਸੁੱਟ ਲਿਆ F-18 ਲੜਾਕੂ ਜਹਾਜ਼ ! ਦਾਅਵੇ 'ਤੇ ਅਮਰੀਕਾ ਦਾ ਆ ਗਿਆ ਵੱਡਾ...
    • zubeen garg singapore
      ''ਸ਼ਰਾਬ ਦੇ ਨਸ਼ੇ 'ਚ ਤੈਰਨ ਕਾਰਨ ਹੋਈ ਜ਼ੁਬੀਨ ਗਰਗ ਦੀ ਮੌਤ..!'', ਸਿੰਗਾਪੁਰ...
    • australia work visa
      ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
    • earthquake hit
      ਸਵੇਰੇ-ਸਵੇਰੇ ਕੰਬ ਗਿਆ ਗੁਆਂਢੀ ਮੁਲਕ ! ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +