Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:30:35 PM

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

  • punjab  alarm bell for 40 thousand electricity consumers

    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ...

  • powercom  s decision  electricity connection

    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ...

  • salary 2 lakhs  poor youth

    'ਤਨਖਾਹ 2 ਲੱਖ, ਮੈਂ ਫਿਰ ਵੀ ਗਰੀਬ...', ਬੰਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

INTERNATIONAL News Punjabi(ਵਿਦੇਸ਼)

ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

  • Edited By Cherry,
  • Updated: 15 Jun, 2023 07:24 PM
International
at least 79 dead as ferry capsizes in greece
  • Share
    • Facebook
    • Tumblr
    • Linkedin
    • Twitter
  • Comment

ਕਾਲਾਮਾਟਾ/ਗ੍ਰੀਸ (ਭਾਸ਼ਾ) : ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਮੱਛੀ ਫੜਨ ਵਾਲੀ ਕਿਸ਼ਤੀ ਮੰਗਲਵਾਰ ਦੇਰ ਰਾਤ ਗ੍ਰੀਸ ਦੇ ਤੱਟ 'ਤੇ ਪਲਟਣ ਕਾਰਨ ਡੁੱਬ ਗਈ, ਜਿਸ ਕਾਰਨ ਘੱਟੋ-ਘੱਟ 79 ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਲੋਕ ਲਾਪਤਾ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪ੍ਰਵਾਸੀ ਯੂਰਪ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਤੱਟ ਰੱਖਿਅਕ, ਜਲ ਸੈਨਾ ਅਤੇ ਹਵਾਈ ਜਹਾਜ਼ਾਂ ਨੇ ਰਾਤ ਭਰ ਵੱਡੇ ਪੱਧਰ 'ਤੇ ਖੋਜ ਅਤੇ ਬਚਾਅ ਮੁਹਿੰਮ ਚਲਾਈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਕਿੰਨੇ ਯਾਤਰੀ ਲਾਪਤਾ ਹਨ। ਕੋਸਟ ਗਾਰਡ ਦੇ ਬੁਲਾਰੇ ਨਿਕੋਸ ਅਲੈਕਸੀਓ ਨੇ ਸਰਕਾਰੀ ਈ.ਆਰ.ਟੀ. ਟੀਵੀ ਨੂੰ ਦੱਸਿਆ ਕਿ ਯਾਤਰੀਆਂ ਦੀ ਸਹੀ ਗਿਣਤੀ ਦਾ ਅੰਦਾਜ਼ਾ ਲਗਾਉਣਾ ਅਸੰਭਵ ਹੈ। ਅਜਿਹਾ ਲੱਗਦਾ ਹੈ ਕਿ 80-100 ਫੁੱਟ ਦੀ ਕਿਸ਼ਤੀ ਲੋਕਾਂ ਦੇ ਅਚਾਨਕ ਇਕ ਪਾਸੇ ਜਾਣ ਤੋਂ ਬਾਅਦ ਪਲਟ ਗਈ ਅਤੇ ਕੁਝ ਸਮੇਂ ਬਾਅਦ ਡੁੱਬ ਗਈ। ਕਾਲਾਮਾਟਾ ਦੇ ਦੱਖਣੀ ਬੰਦਰਗਾਹ ਸ਼ਹਿਰ ਦੇ ਡਿਪਟੀ ਮੇਅਰ ਆਓਨਿਸ ਜ਼ਾਫਿਰੋਪੋਲੋਸ ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਕਿਸ਼ਤੀ ਵਿੱਚ "500 ਤੋਂ ਵੱਧ ਲੋਕ" ਸਵਾਰ ਸਨ।

ਇਹ ਵੀ ਪੜ੍ਹੋ: ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦਾ ਮਾਮਲਾ: NIA ਨੇ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ

PunjabKesari

ਕੋਸਟ ਗਾਰਡ ਦੇ ਇਕ ਬਿਆਨ ਅਨੁਸਾਰ ਜਦੋਂ ਉਨ੍ਹਾਂ ਦੇ ਜਹਾਜ਼ਾਂ ਅਤੇ ਵਪਾਰਕ ਜਹਾਜ਼ਾਂ ਨੇ ਕਿਸ਼ਤੀ ਨੂੰ ਬਚਾਉਣ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ। ਕਿਸ਼ਤੀ 'ਤੇ ਸਵਾਰ ਲੋਕ ਕਹਿੰਦੇ ਰਹੇ ਕਿ ਉਹ ਇਟਲੀ ਜਾਣਾ ਚਾਹੁੰਦੇ ਹਨ। ਕੋਸਟ ਗਾਰਡ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਕਰੀਬ 1.40 ਵਜੇ ਕਿਸ਼ਤੀ ਦਾ ਇੰਜਣ ਟੁੱਟਣ ਤੋਂ ਬਾਅਦ ਕਿਸ਼ਤੀ ਡੁੱਬਣ ਲੱਗੀ। ਬਿਆਨ ਮੁਤਾਬਕ ਕਿਸ਼ਤੀ 10 ਤੋਂ 15 ਮਿੰਟ ਬਾਅਦ ਡੁੱਬ ਗਈ। ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ ਗ੍ਰੀਸ ਦੇ ਦੱਖਣੀ ਪੇਲੋਪੋਨੀਜ਼ ਪ੍ਰਾਇਦੀਪ ਤੋਂ ਲਗਭਗ 75 ਕਿਲੋਮੀਟਰ ਦੱਖਣ-ਪੱਛਮ ਵਿਚ ਅੰਤਰਰਾਸ਼ਟਰੀ ਪਾਣੀ ਵਿਚ ਡੁੱਬੀ। ਉਸ ਵਿਚ ਸਵਾਰ 104 ਲੋਕਾਂ ਨੂੰ ਬਚਾ ਲਿਆ ਗਿਆ ਹੈ। ਬਚਾਏ ਗਏ ਲੋਕਾਂ ਵਿੱਚੋਂ 25 ਨੂੰ 'ਹਾਈਪੋਥਰਮੀਆ' ਜਾਂ ਬੁਖਾਰ ਦੀ ਸ਼ਿਕਾਇਤ ਨਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਸੁੱਖੂ ਦਾ ਵੱਡਾ ਬਿਆਨ, BBMB ਦੇ ਨਾਲ-ਨਾਲ ਚੰਡੀਗੜ੍ਹ ’ਚ ਵੀ ਹਿਮਾਚਲ ਦੀ ਹਿੱਸੇਦਾਰੀ

PunjabKesari

  • Europe
  • migrants
  • Greece coast
  • boat
  • sea
  • drowned
  • ਯੂਰਪ
  • ਪ੍ਰਵਾਸੀ
  • ਗ੍ਰੀਸ ਤੱਟ
  • ਕਿਸ਼ਤੀ
  • ਸਮੁੰਦਰ
  • ਡੁੱਬੀ

ਆਸਟ੍ਰੇਲੀਆ ਦਾ ਰੂਸ ਨੂੰ ਝਟਕਾ, ਸੰਸਦ ਨੇੜੇ ਨਵਾਂ ਦੂਤਘਰ ਬਣਾਉਣ ਦੀ ਨਹੀਂ ਦਿੱਤੀ ਇਜਾਜ਼ਤ

NEXT STORY

Stories You May Like

  • car hits migrants walking on road
    ਸੜਕ ’ਤੇ ਤੁਰੇ ਜਾ ਰਹੇ ਪ੍ਰਵਾਸੀਆਂ ’ਤੇ ਚੜ੍ਹੀ ਕਾਰ, ਇਕ ਦੀ ਮੌਤ
  • heatwave in europe
    ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ
  • floods in afghanistan
    ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
  • flash floods cause widespread destruction in afghanistan
    ਅਫ਼ਗਾਨਿਸਤਾਨ 'ਚ ਅਚਾਨਕ ਆਏ ਹੜ੍ਹਾਂ ਨਾਲ ਭਾਰੀ ਤਬਾਹੀ: 10 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ
  • rain  landslide  death  missing  people
    ਭਾਰੀ ਬਾਰਿਸ਼ ਬਣਨ ਲੱਗੀ 'ਕਾਲ਼' !  ਪੁੰਛ 'ਚ ਮੀਂਹ ਮਗਰੋਂ ਹੋਈ ਲੈਂਡਸਲਾਈਡ 'ਚ 4 ਲੋਕਾਂ ਦੀ ਮੌਤ, ਕਈ ਲਾਪਤਾ
  • major accident with punjabi family returning from up
    UP ਤੋਂ ਪਰਤ ਰਹੇ ਪੰਜਾਬੀ ਪਰਿਵਾਰ ਨਾਲ ਵੱਡਾ ਹਾਦਸਾ, 3 ਲੋਕਾਂ ਦੀ ਥਾਈਂ ਮੌਤ, ਵਿੱਛੇ ਸੱਥਰ
  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • canada america punjabi
    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ ਅਣਹੋਣੀ! ਬਾਰਡਰ ਨੇੜੇ ਹੋਈ ਦਰਦਨਾਕ ਮੌਤ
  • powercom  s decision  electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
Trending
Ek Nazar
minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan trade
      ਪਾਕਿਸਤਾਨ ਦੇ ਵਪਾਰ 'ਤੇ ਪਿਆ ਜੰਗ ਦਾ 'ਸੇਕ' ! Import-Export 'ਚ ਆਈ ਗਿਰਾਵਟ
    • canadian pr
      ਕੈਨੇਡੀਅਨ PR ਦਾ ਸੁਪਨਾ ਦੇਖ ਰਹੇ ਹਜ਼ਾਰਾਂ ਪੰਜਾਬੀਆਂ ਨੂੰ ਵੱਡਾ ਝਟਕਾ
    • monsoon in pakistan
      ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ
    • punjabi in canada
      ਕੈਨੇਡਾ 'ਚ ਪੰਜਾਬੀ ਮੁਟਿਆਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੋਕਾਂ ਤੋਂ ਮਦਦ...
    • us consulate in toronto
      ਟੋਰਾਂਟੋ 'ਚ ਅਮਰੀਕੀ ਕੌਂਸਲੇਟ 'ਤੇ ਇਸ ਸਾਲ ਦੂਜੀ ਵਾਰ ਗੋਲੀਬਾਰੀ; ਜਾਂਚ ਤੇਜ਼
    • canada police action
      ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ...
    • new rules for asylum seekers
      ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ...
    • donald trump big statement
      ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • attack on ship with indian crew at odessa port
      ਰੂਸ-ਯੂਕ੍ਰੇਨ ਜੰਗ 'ਚ ਫਸੇ ਭਾਰਤੀ ! ਓਡੇਸਾ ਪੋਰਟ 'ਤੇ ਇੰਡੀਅਨ ਕਰੂ ਵਾਲੇ ਜਹਾਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +