Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:47:12 PM

  • singer preet harpal gets emotional remembering divit auluck

    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ...

  • gas cylinder incident

    ਫਟ ਗਿਆ ਸਿਲੰਡਰ ! ਧਮਾਕੇ 'ਚ ਤਿੰਨ ਭਰਾਵਾਂ ਦੀ ਮੌਤ,...

  • politics punjab shiromani akali dal

    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ,...

  • blow to shiromani akali dal punar surjit

    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਪੁਨਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਪ੍ਰਮਾਣੂ ਬੰਬ ਬਣਾਉਣ ਵਾਲੇ ਵਿਗਿਆਨੀ ਲੱਭ ਰਹੇ ਨੇ ਕੋਵਿਡ-19 ਦਾ ਇਲਾਜ, ਬਣਾਈ ਖਾਸ ਟੀਮ

INTERNATIONAL News Punjabi(ਵਿਦੇਸ਼)

ਪ੍ਰਮਾਣੂ ਬੰਬ ਬਣਾਉਣ ਵਾਲੇ ਵਿਗਿਆਨੀ ਲੱਭ ਰਹੇ ਨੇ ਕੋਵਿਡ-19 ਦਾ ਇਲਾਜ, ਬਣਾਈ ਖਾਸ ਟੀਮ

  • Updated: 29 Apr, 2020 09:36 AM
United States of America
atomic bomb scientists covid 19
  • Share
    • Facebook
    • Tumblr
    • Linkedin
    • Twitter
  • Comment

ਮੈਨਹਾਟਨ- ਕੋਰੋਨਾ ਦੇ ਕਹਿਰ ਨਾਲ ਸਭ ਤੋਂ ਵੱਧ ਅਮਰੀਕਾ ਪ੍ਰਭਾਵਿਤ ਹੋਇਆ ਹੈ ਅਤੇ ਪ੍ਰਮਾਣੂ ਬੰਬ ਬਣਾਉਣ ਵਿਚ ਮਦਦ ਕਰਨ ਵਾਲੇ ਵਿਗਿਆਨੀਆਂ ਅਤੇ ਕੁਝ ਹੋਰ ਉਦਯੋਗਪਤੀਆਂ ਨੇ 'ਮੈਨਹਾਟਨ ਪ੍ਰੋਜੈਕਟ ਕੋਵਿਡ-19' ਸ਼ੁਰੂ ਕੀਤਾ ਹੈ।
ਇਸ ਮਿਸ਼ਨ ਰਾਹੀਂ ਕੋਰੋਨਾ ਦਾ ਇਲਾਜ ਲੱਭਿਆ ਜਾਵੇਗਾ ਅਤੇ ਖੁਫੀਆ ਜਾਣਕਾਰੀ ਸਿੱਧੇ ਅਮਰੀਕੀ ਰਾਸ਼ਟਰਪਤੀ ਦਫਤਰ ਵ੍ਹਾਈਟ ਹਾਊਸ ਤੱਕ ਪਹੁੰਚਾਈ ਜਾਵੇਗੀ। ਅਮਰੀਕਾ ਦੇ ਦਰਜਨਾਂ ਭਰ ਉੱਚ ਵਿਗਿਆਨੀ ਅਤੇ ਅਰਬਪਤੀ ਇਸ ਦਾ ਹਿੱਸਾ ਹਨ। ਭੌਤਿਕ ਵਿਗਿਆਨੀ ਤੋਂ ਵੈਂਚਰ ਕੈਪਟਿਲਿਸਟ ਬਣੇ 33 ਸਾਲਾ ਟਾਮ ਕੈਹਿਲ ਇਸ ਦੀ ਅਗਵਾਈ ਕਰਨਗੇ, ਜੋ ਜਨਤਾ ਦੀ ਨਜ਼ਰ ਤੋਂ ਦੂਰ ਬੋਸਟਨ ਵਿਚ ਇਕ ਕਿਰਾਏ ਦੇ ਘਰ ਵਿਚ ਰਹਿੰਦੇ ਹਨ। 

ਕੈਹਿਲ ਵ੍ਹਾਈਟ ਹਾਊਸ ਦੇ ਦਰਜਨਾਂ ਸੂਤਰਾਂ ਨਾਲ ਸੰਪਰਕ ਵਿਚ ਹਨ। ਕੈਹਿਲ ਨਾਲ ਦੂਜੇ ਵਿਸ਼ਵ ਯੁੱਧ ਦੇ ਬਾਅਦ ਪ੍ਰਮਾਣੂ ਬੰਬ ਤਿਆਰ ਕਰਨ ਵਿਚ ਮਦਦ ਕਰਨ ਵਾਲੇ ਕਈ ਵਿਗਿਆਨੀ ਵੀ ਸ਼ਾਮਲ ਹਨ। ਕੈਹਿਲ ਅਜਿਹੀਆਂ ਬੀਮਾਰੀਆਂ ਦਾ ਇਲਾਜ ਲੱਭਣ ਦੇ ਮਾਹਰ ਹਨ, ਜਿਨ੍ਹਾਂ ਦਾ ਇਲਾਜ ਲੱਭਣਾ ਬਹੁਤ ਮੁਸ਼ਕਲ ਮੰਨਿਆ ਜਾਂਦਾ ਹੈ। ਇਸ ਵਾਰ ਉਨ੍ਹਾਂ ਦੀ ਜ਼ਿੰਮੇਵਾਰੀ ਕੋਵਿਡ-19 ਨੂੰ ਖਤਮ ਕਰਨ ਦੀ ਹੈ। 

ਮਿਸ਼ਨ ਵਿਚ ਹਾਵਰਡ, ਸਟੈਨਫੋਰਡ ਆਦਿ ਦੇ ਕੈਮੀਕਲ ਬਾਇਓਲਾਜਿਸਟ, ਸਰੀਰ ਦੀ ਇਮਿਊਨਟੀ ਸਿਸਟਮ, ਦਿਮਾਗ, ਕੈਂਸਰ ਤੇ ਵਾਇਰਸ ਦਾ ਇਲਾਜ ਲੱਭਣ ਵਾਲੇ ਮਾਹਰ ਵੀ ਸ਼ਾਮਲ ਹਨ। ਇਨ੍ਹਾਂ ਵਿਚ 2017 ਦੇ ਨੋਬਲ ਜੇਤੂ ਮਾਈਕਲ ਰਾਸਬੈਸ ਵੀ ਹਨ। ਇਹ ਮਾਹਰ ਵਾਇਰਸ ਨਾਲ ਜੁੜੀਆਂ ਹਜ਼ਾਰਾਂ ਸੋਧਾਂ ਨੂੰ ਖੰਗਾਲ ਰਹੇ ਹਨ ਅਤੇ ਸੋਧ ਕੰਪਨੀਆਂ ਅਤੇ ਸੰਸਥਾਵਾਂ ਨਾਲ ਰਾਬਤਾ ਬਣਾ ਕੇ ਜਾਣਕਾਰੀ ਸਰਕਾਰ ਤੱਕ ਪਹੁੰਚਾਉਣਗੇ। 

ਸਮੂਹ ਨਾਲ ਜੁੜੇ ਹਰ ਵਿਗਿਆਨੀ ਰੋਜ 10 ਤੋਂ 20 ਸੋਧ ਪੱਤਰਾਂ ਨੂੰ ਖੰਗਾਲਦੇ ਹਨ। ਕੋਰੋਨਾ ਦਾ ਖਾਤਮਾ ਕਰਨ ਲਈ 17 ਪੰਨਿਆਂ ਵਾਲੀ ਰਿਪੋਰਟ ਵੀ ਤਿਆਰ ਕੀਤੀ ਗਈ ਹੈ। ਇਸ ਵਿਚ ਇਬੋਲਾ ਦੇ ਇਲਾਜ ਦੀ ਖੁਰਾਕ ਤੋਂ ਕਈ ਗੁਣਾ ਤੀਬਰਤਾ ਵਾਲੀ ਦਵਾਈ ਦੀ ਵਰਤੋਂ ਸ਼ਾਮਲ ਹੈ। ਹਾਵਰਡ ਯੂਨੀਵਰਸਿਟੀ ਦੇ ਸੋਧ ਕਰਤਾ ਅਤੇ ਸਮੂਹ ਦੇ ਮੈਂਬਰ ਸਟੂਅਰਟ ਨੇ ਕਿਹਾ ਕਿ ਅਸੀਂ ਅਸਫਲ ਵੀ ਹੋ ਸਕਦੇ ਹਾਂ ਪਰ ਜੇਕਰ ਸਫਲ ਰਹੇ ਤਾਂ ਦੁਨੀਆ ਬਦਲ ਦਵਾਂਗੇ। 

  • atomic bomb
  • Scientists
  • Covid-19
  • ਪ੍ਰਮਾਣੂ ਬੰਬ
  • ਵਿਗਿਆਨੀ
  • ਟੀਮ

ਅਮਰੀਕਾ ਨੇ ਵਿਦੇਸ਼ੀ ਮੂਲ ਦੇ 71,000 ਲੋਕਾਂ ਨੂੰ ਪਹੁੰਚਾਇਆ ਦੇਸ਼, ਭਾਰਤ-ਪਾਕਿ ਨਾਗਰਿਕਾਂ ਨੇ ਵੀ ਕੀਤੀ ਮੰਗ

NEXT STORY

Stories You May Like

  • home  child  stray dog  hospital  treatment
    ਘਰ ਦੇ ਬਾਹਰ ਖੇਡ ਰਹੇ 4 ਸਾਲਾ ਬੱਚੇ 'ਤੇ ਆਵਾਰਾ ਕੁੱਤੇ ਨੇ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ
  • russia issued a warning
    ਜੇ ਈਰਾਨ 'ਤੇ ਪ੍ਰਮਾਣੂ ਹਮਲਾ ਹੋਇਆ ਤਾਂ ਯੂਕ੍ਰੇਨ 'ਚ ਵੀ.... : ਰੂਸ ਨੇ ਦੇ'ਤੀ ਚੇਤਾਵਨੀ
  • survive during nuclear attack
    ਪ੍ਰਮਾਣੂ ਹਮਲੇ ਦੌਰਾਨ ਕਿਵੇਂ ਬਚਿਆ ਜਾਵੇ ;  ਈਰਾਨ ਨੇ ਵੀਡੀਓ ਜਾਰੀ ਕਰ ਦਿੱਤੇ ਵਿਸ਼ੇਸ਼ ਦਿਸ਼ਾ ਨਿਰਦੇਸ਼
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • scientist from drdo affiliated agency dies by suicide
    DRDO ਨਾਲ ਜੁੜੀ ਏਜੰਸੀ ਦੇ ਵਿਗਿਆਨੀ ਨੇ ਕੀਤੀ ਖੁਦਕੁਸ਼ੀ
  • vummidi ethiraj  creator of the  sengol   passes away
    ‘ਸੇਂਗੋਲ’ ਬਣਾਉਣ ਵਾਲੇ ਵੁੱਮਿਡੀ ਏਤੀਰਾਜ ਦਾ ਦੇਹਾਂਤ, 99 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • cancer  treatment  family   police
    ਕੈਂਸਰ ਦੇ ਇਲਾਜ ਲਈ ਪੈਸੇ ਨਾ ਹੋਣ ’ਤੇ ਪਰਿਵਾਰ ਦੇ 3 ਮੈਂਬਰਾਂ ਨੇ ਕੀਤੀ ਖ਼ੁਦਕੁਸ਼ੀ
  • method for making rasgullas
    ਰਸਗੁੱਲੇ ਬਣਾਉਣ ਦਾ ਤਰੀਕਾ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
  • major action taken against those who failed to pay water and sewerage bills
    ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
  • jalandhar guru nanak nagar incident
    ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
  • rpf takes action against those pulling the train alarm chain without reason
    ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
Trending
Ek Nazar
pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pope leo xiv visit
      ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ
    • canada ranked world s safest country
      ਘੁੰਮਣ ਲਈ ਕੈਨੇਡਾ ਬਣਿਆ ਸਭ ਤੋਂ ਸੁਰੱਖਿਅਤ ਦੇਸ਼ ! UAE ਸੂਚੀ ਤੋਂ ਬਾਹਰ
    • joshua wong sentenced
      ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ
    • bangladesh forms inquiry commission into measles vaccine delay
      ਅੰਤਰਿਮ ਸਰਕਾਰ ਦੀ ਵਧੇਗੀ ਮੁਸ਼ਕਲ: ਖਸਰਾ ਵੈਕਸੀਨ ਦੇਰੀ ਮਾਮਲੇ 'ਚ ਬੰਗਲਾਦੇਸ਼...
    • decline of  pakistani rupee
      ਪਾਕਿਸਤਾਨੀ ਰੁਪਏ ਦੇ ਲਗਾਤਾਰ ਨਿਘਾਰ 'ਤੇ ਆਰਥਿਕ ਮਾਹਰਾਂ ਦੀ ਵਧੀ ਚਿੰਤਾ
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • kartarpur corridor sikh community
      ਕਰਤਾਰਪੁਰ ਲਾਂਘਾ ਲਗਾਤਾਰ ਬੰਦ ਰਹਿਣ ਕਾਰਨ ਸਿੱਖ ਭਾਈਚਾਰੇ 'ਚ ਭਾਰੀ ਰੋਸ; ਕੇਂਦਰ...
    • fraud with indian investors in the us stock market  100 crore loss
      US ਸ਼ੇਅਰ ਬਾਜ਼ਾਰ 'ਚ ਭਾਰਤੀ ਨਿਵੇਸ਼ਕਾਂ ਨਾਲ ਧੋਖਾਧੜੀ, ਖਾਤਿਆਂ 'ਚੋਂ 100 ਕਰੋੜ...
    • pakistan saudi
      ਪਾਕਿਸਤਾਨ ਨੂੰ ਮਿਲੀ ਵੱਡੀ ਰਾਹਤ ! ਸਾਊਦੀ ਨੇ 3 ਅਰਬ ਡਾਲਰ ਦਾ ਕਰਜ਼ਾ ਮੋੜਨ ਲਈ...
    • election results  trump mood
      ਚੋਣ ਨਤੀਜਿਆਂ ਨੇ ਵਿਗਾੜਿਆ ਟਰੰਪ ਦਾ 'ਮੂਡ ', ਕਰਨ ਲੱਗੇ ਅਜੀਬ ਹਰਕਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +