Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    5:05:12 PM

  • oman incident

    ਓਮਾਨ 'ਚ ਵਾਪਰਿਆ ਭਿਆਨਕ ਹਾਦਸਾ ! ਭਾਰਤੀ ਨੌਜਵਾਨ...

  • masoud  pezeshkian statement

    ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ...

  • punjab highway jammed

    ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ ਦਹਿਲਿਆ ਕਾਂਗੋ

INTERNATIONAL News Punjabi(ਵਿਦੇਸ਼)

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ ਦਹਿਲਿਆ ਕਾਂਗੋ

  • Edited By Cherry,
  • Updated: 03 Apr, 2026 09:09 AM
International
attack by is linked rebels
  • Share
    • Facebook
    • Tumblr
    • Linkedin
    • Twitter
  • Comment

ਕਾਂਗੋ (ਏਜੰਸੀ)- ਪੂਰਬੀ ਕਾਂਗੋ ਵਿੱਚ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (IS) ਨਾਲ ਜੁੜੇ ਵਿਦਰੋਹੀਆਂ ਵੱਲੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 'ਅਲਾਈਡ ਡੈਮੋਕ੍ਰੇਟਿਕ ਫੋਰਸਿਜ਼' (ADF) ਦੇ ਲੜਾਕਿਆਂ ਨੇ ਬੁੱਧਵਾਰ ਰਾਤ ਬਾਫਵਾਕੋਆ ਪਿੰਡ 'ਤੇ ਹਮਲਾ ਕਰਕੇ ਘੱਟੋ-ਘੱਟ 43 ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸਥਾਨਕ ਅਧਿਕਾਰੀਆਂ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ 56 ਤੱਕ ਹੋ ਸਕਦੀ ਹੈ।

ਇਹ ਵੀ ਪੜ੍ਹੋ: ਹਨੀ ਸਿੰਘ ਤੇ ਬਾਦਸ਼ਾਹ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਕਿਹਾ- ਡਿਲੀਟ ਕਰ ਦਿਓ ਇਹ ਗਾਣਾ

ਪਿੰਡਾਂ ਨੂੰ ਬਣਾਇਆ ਨਿਸ਼ਾਨਾ, ਘਰਾਂ ਨੂੰ ਲਾਈ ਅੱਗ

ਨਾਗਰਿਕ ਸਮਾਜ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਏ.ਡੀ.ਐੱਫ. ਦੇ ਲੜਾਕਿਆਂ ਨੇ ਰਾਤ ਦੇ ਹਨੇਰੇ ਵਿੱਚ ਪਿੰਡ 'ਤੇ ਹਮਲਾ ਕੀਤਾ ਅਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਘਰਾਂ ਨੂੰ ਅੱਗ ਲਗਾ ਦਿੱਤੀ। ਇਸ ਕਤਲੇਆਮ ਦੌਰਾਨ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ ਅਤੇ ਅੱਤਵਾਦੀਆਂ ਨੇ ਕੁਝ ਨਾਗਰਿਕਾਂ ਨੂੰ ਬੰਧਕ ਵੀ ਬਣਾ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ ਅਦਾਕਾਰਾ ਹੋਈ ਗ੍ਰਿਫ਼ਤਾਰ

ਫ਼ੌਜ ਨਾਲ ਸਿੱਧੀ ਟੱਕਰ ਤੋਂ ਡਰਦੇ ਹਨ ਵਿਦਰੋਹੀ

ਕਾਂਗੋ ਦੀ ਫੌਜ ਦੇ ਬੁਲਾਰੇ ਲੈਫਟੀਨੈਂਟ ਜੂਲਸ ਨਗੋਂਗੋ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ, "ਏ.ਡੀ.ਐੱਫ. ਦੇ ਅੱਤਵਾਦੀ ਫੌਜ ਨਾਲ ਸਿੱਧੇ ਟਕਰਾਅ ਤੋਂ ਬਚਦੇ ਹਨ ਅਤੇ ਆਪਣੀ ਕਾਇਰਤਾ ਦਿਖਾਉਣ ਲਈ ਨਿਹੱਥੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਅਜਿਹੇ ਹਮਲੇ ਖੇਤਰ ਵਿੱਚ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਵੱਡੀ ਸੱਟ ਮਾਰਦੇ ਹਨ।"

ਇਹ ਵੀ ਪੜ੍ਹੋ : ਇੰਡੀਅਨ ਬਾਕਸ ਆਫਿਸ 'ਤੇ 'ਧੁਰੰਦਰ 2' ਦਾ ਕਬਜਾ, 2 ਹਫਤਿਆਂ 'ਚ ਕਮਾਈ 920 ਕਰੋੜ ਤੋਂ ਪਾਰ

ਖੇਤਰ ਵਿੱਚ ਵਧਦੀ ਦਹਿਸ਼ਤ

ਦੱਸਣਯੋਗ ਹੈ ਕਿ ਯੂਗਾਂਡਾ ਨਾਲ ਲੱਗਦੀ ਖੁੱਲ੍ਹੀ ਸਰਹੱਦ ਕਾਰਨ ਇਹ ਅੱਤਵਾਦੀ ਸਮੂਹ ਦੋਵੇਂ ਪਾਸੇ ਸਰਗਰਮ ਹੈ। ਪਿਛਲੇ ਸਾਲ ਵੀ ਇਸੇ ਸਮੂਹ ਨੇ ਗੁਆਂਢੀ ਇਲਾਕੇ ਵਿੱਚ 66 ਲੋਕਾਂ ਦਾ ਕਤਲ ਕਰ ਦਿੱਤਾ ਸੀ। ਕਾਂਗੋ ਦੀ ਫੌਜ ਇਸ ਸਮੇਂ ਨਾ ਸਿਰਫ ਏ.ਡੀ.ਐੱਫ. ਸਗੋਂ ਰਵਾਂਡਾ ਸਮਰਥਿਤ 'M23' ਵਿਦਰੋਹੀਆਂ ਨਾਲ ਵੀ ਜੂਝ ਰਹੀ ਹੈ, ਜਿਨ੍ਹਾਂ ਨੇ ਕਈ ਮੁੱਖ ਸ਼ਹਿਰਾਂ 'ਤੇ ਕਬਜ਼ਾ ਕੀਤਾ ਹੋਇਆ ਹੈ। ਫਿਲਹਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਫੌਜ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ 'ਥਾਪੀ' ਰਾਹੀਂ ਕਰਨਗੇ ਡੈਬਿਊ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Attack
  • IS
  • Rebel
  • shomes
  • fire

ਪਾਕਿਸਤਾਨ 'ਚ ਆਤਮਘਾਤੀ ਹਮਲਾ: ਥਾਣੇ 'ਚ ਜਾ ਵੜੀ ਵਿਸਫੋਟਕਾਂ ਨਾਲ ਭਰੀ ਕਾਰ, ਧਮਾਕੇ 'ਚ 5 ਦੀ ਮੌਤ

NEXT STORY

Stories You May Like

  • incident in congo
    ਕਾਂਗੋ 'ਚ ਆਈਐਸ ਨਾਲ ਜੁੜੇ ਸਮੂਹ ਨੇ 13 ਲੋਕਾਂ ਦਾ ਕਰ'ਤਾ ਕਤਲ
  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • boy brutally murdered in fatehgarh sahib
    ਫਤਿਹਗੜ੍ਹ ਸਾਹਿਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
  • elderly man brutally murdered while sleeping in mansion
    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • typhoon dolphin wreaks havoc in china
    ਚੀਨ 'ਚ ‘ਟਾਈਫੂਨ ਡੌਲਫਿਨ’ ਦਾ ਕਹਿਰ! ਸ਼ੰਘਾਈ 'ਚ 1,300 ਤੋਂ ਵੱਧ ਉਡਾਣਾਂ ਰੱਦ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • headof government school murdered in mohali
    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • imran khan
      ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ
    • pakistan  loans  economy
      ਪਾਕਿਸਤਾਨ ਨੂੰ ਛੱਡਣਾ ਪਵੇਗਾ ਉਧਾਰ ਦੇ ਤੋਹਫ਼ਿਆਂ ਦਾ ਵਹਿਮ ! ਜਾਣੋ ਵਜ੍ਹਾ
    • imran khan in jail
      ਜੇਲ੍ਹ 'ਚ ਬੰਦ ਇਮਰਾਨ ਖ਼ਾਨ ਨੂੰ ਕੀਤਾ ਜਾ ਰਿਹੈ ਟਾਰਚਰ ! ਭੈਣ ਉਜ਼ਮਾ ਖ਼ਾਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +