Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    2:10:05 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਰੈਲੀ 'ਚ ਹੋਏ ਜਾਨਲੇਵਾ ਹਮਲੇ ਨੇ ਵਧਾਈ ਟਰੰਪ ਦੇ ਜਿੱਤਣ ਦੀ ਉਮੀਦ, ਬਿਟਕੁਆਇਨ ਤੇ ਬਾਜ਼ਾਰ 'ਚ ਵੀ ਆਈ ਤੇਜ਼ੀ

INTERNATIONAL News Punjabi(ਵਿਦੇਸ਼)

ਰੈਲੀ 'ਚ ਹੋਏ ਜਾਨਲੇਵਾ ਹਮਲੇ ਨੇ ਵਧਾਈ ਟਰੰਪ ਦੇ ਜਿੱਤਣ ਦੀ ਉਮੀਦ, ਬਿਟਕੁਆਇਨ ਤੇ ਬਾਜ਼ਾਰ 'ਚ ਵੀ ਆਈ ਤੇਜ਼ੀ

  • Edited By Harpreet Singh,
  • Updated: 15 Jul, 2024 04:30 AM
United States of America
attack in a rally has gotten a positive response to donald trump
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.)- ਅਮਰੀਕੀ ਰਾਸ਼ਟਰਪਤੀ ਚੋਣ ’ਚ ਰਿਪਬਲਿਕਨ ਉਮੀਦਵਾਰ ਅਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਹੱਤਿਆ ਦੀ ਕੋਸ਼ਿਸ਼ ਤੋਂ ਬਾਅਦ ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਦੁਬਾਰਾ ਚੁਣੇ ਜਾਣ ਦੀ ਸੰਭਾਵਨਾ ਕਾਫ਼ੀ ਵਧ ਗਈ ਹੈ। ਜਦੋਂ ਦੀਆਂ ਉਨ੍ਹਾਂ ਦੀਆਂ ਖ਼ੂਨ ਨਾਲ ਲਿਬੜੇ ਚਿਹਰੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਹਨ, ਉਦੋਂ ਤੋਂ ਹੀ ਉਨ੍ਹਾਂ ਦੇ ਸਮਰਥਨ 'ਚ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ, ਜਿਸ ਕਾਰਨ ਉਨ੍ਹਾਂ ਦੀਆਂ ਰਾਸ਼ਟਰਪਤੀ ਬਣਨ ਦੀਆਂ ਸੰਭਾਵਨਾਵਾਂ ਨੂੰ ਕਾਫ਼ੀ ਹੁਲਾਰਾ ਮਿਲਿਆ ਹੈ।

ਇਸ ਦਾ ਨਤੀਜਾ ਇਹ ਹੋਇਆ ਕਿ ਬਿਟਕੁਆਇਨ ਸਮੇਤ ਹੋਰ ਕ੍ਰਿਪਟੋਕਰੰਸੀਆਂ ’ਚ ਵੀ ਤੇਜ਼ੀ ਵੇਖੀ ਜਾ ਰਹੀ ਹੈ। ਰਿਪੋਰਟ ਮੁਤਾਬਕ ਬਿਟਕੁਆਇਨ 60 ਹਜ਼ਾਰ ਡਾਲਰ ਦੇ ਪਾਰ ਪਹੁੰਚ ਗਿਆ ਹੈ। ਇਕ ਰਿਪੋਰਟ ਅਨੁਸਾਰ, ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਕੇ ਹੱਤਿਆ ਦੀ ਕੋਸ਼ਿਸ਼ ’ਤੇ ਡੋਨਾਲਡ ਟਰੰਪ ਵੱਲੋਂ ਦਿੱਤੀ ਪ੍ਰਤੀਕਿਰਿਆ ਤੋਂ ਬਾਅਦ ਬਿਟਕੁਆਇਨ 60 ਹਜ਼ਾਰ ਡਾਲਰ ਦੇ ਪਾਰ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਹੋਰ ਕ੍ਰਿਪਟੋਕਰੰਸੀਆਂ ਦੇ ਬਾਜ਼ਾਰ ਮੁੱਲ ’ਚ ਵੀ ਵਾਧਾ ਹੋਇਆ ਹੈ।

ਰਿਪੋਰਟ ਅਨੁਸਾਰ, ਟਰੰਪ ’ਤੇ ਹਮਲੇ ਤੋਂ ਬਾਅਦ ਨਿਊਯਾਰਕ ’ਚ ਸਵੇਰੇ 1.05 ਵਜੇ ਤੱਕ ਬਿਟਕੁਆਇਨ 2.7 ਫੀਸਦੀ ਵਧ ਕੇ 60,160.71 ਡਾਲਰ ਹੋ ਗਿਆ ਹੈ, ਉਥੇ ਹੀ, ਇਕ ਰਿਪੋਰਟ ਨੇ ਕੁਆਇਨ ਮਾਰਕੀਟ ਕੈਪ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਡਾਗੇਕੁਆਇਨ, ਸੋਲਾਨਾ, ਐੱਕਸ.ਆਰ.ਪੀ. ਅਤੇ ਕੁੱਝ ਹੋਰ ਕ੍ਰਿਪਟੋਕਰੰਸੀਆਂ ’ਚ ਵੀ ਲੱਗਭੱਗ 5 ਫੀਸਦੀ ਜਾਂ ਉਸ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਬਿਟਕੁਆਇਨ ’ਚ ਵਾਧਾ ਕਿਉਂ ਹੋਇਆ?
ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਅਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਨੂੰ ਕ੍ਰਿਪਟੋ ਕਰੰਸੀ ਸਮਰਥਕ ਦੇ ਤੌਰ ’ਤੇ ਜਾਣਿਆ ਜਾਂਦਾ ਹੈ। ਪਿਛਲੇ ਮਹੀਨੇ ਰਾਜਧਾਨੀ ਵਾਸ਼ਿੰਗਟਨ ’ਚ ਆਯੋਜਿਤ ਇਕ ਪ੍ਰੋਗਰਾਮ ’ਚ ਉਨ੍ਹਾਂ ਕਿਹਾ ਸੀ ਕਿ ਮੈਂ ਇਹ ਯਕੀਨੀ ਬਣਾਵਾਂਗਾ ਕਿ ਬਿਟਕੁਆਇਨ ਦਾ ਭਵਿੱਖ ਅਮਰੀਕਾ ’ਚ ਬਣਾਇਆ ਜਾਵੇ। ਟਰੰਪ ਦਾ ਇਹ ਰੁਖ਼ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਦੇ ਕ੍ਰਿਪਟੋ ਵਿਰੋਧੀ ਰੁਖ਼ ਦੇ ਬਿਲਕੁਲ ਉਲਟ ਹੈ। ਫੋਰਬਸ ਦੀ ਇਕ ਰਿਪੋਰਟ ਅਨੁਸਾਰ ਟਰੰਪ ਨੇ ਬਿਟਕੁਆਇਨ, ਏਥੇਰੀਅਮ, ਸੋਲਾਨਾ, ਡਾਗੇਕੁਆਇਨ ਅਤੇ ਸ਼ੀਬਾ ਇਨੁ ’ਚ ਕਰੰਸੀ ’ਚ ਡੋਨੇਸ਼ਨ ਸਵੀਕਾਰ ਕਰ ਕੇ ਕ੍ਰਿਪਟੋਕਰੰਸੀ ਪ੍ਰਤੀ ਆਪਣਾ ਰੁਖ਼ ਸਾਫ਼ ਕਰ ਦਿੱਤਾ ਹੈ।

ਆਸਮਾਨ ਛੂਹ ਸਕਦੈ ਸੋਨਾ!
ਸਟਾਕ ਮਾਰਕੀਟ ਦੇ ਜਾਣਕਾਰਾਂ ਮੁਤਾਬਕ, ਇਸ ਘਟਨਾ ਦਾ ਅਸਰ ਬਾਜ਼ਾਰ ’ਤੇ ਵੀ ਦਿਸ ਸਕਦਾ ਹੈ। ਐਕਸਪਰਟਸ ਦਾ ਕਹਿਣਾ ਹੈ ਕਿ ਸਾਨੂੰ ਪਹਿਲੀ ਪ੍ਰਤੀਕਿਰਿਆ ਇਹ ਦੇਖਣ ਨੂੰ ਮਿਲ ਸਕਦੀ ਹੈ ਕਿ ਨਿਵੇਸ਼ਕ ਸਟਾਕ ਮਾਰਕੀਟ ਜਿਵੇਂ ਜ਼ਿਆਦਾ ਜੋਖਮ ਵਾਲੀਆਂ ਥਾਵਾਂ ਦੀ ਜਗ੍ਹਾ ਗੋਲਡ, ਅਮਰੀਕੀ ਡਾਲਰ ਅਤੇ ਅਮਰੀਕੀ ਟ੍ਰੈਜ਼ਰੀ ਵਰਗੇ ਸੁਰੱਖਿਅਤ ਠਿਕਾਣਿਆਂ ਵੱਲ ਮੁੜ ਸਕਦੇ ਹਨ। ਐਕਸਪਰਟਸ ਦਾ ਮੰਨਣਾ ​​ਹੈ ਕਿ ਇਸ ਘਟਨਾ ਨਾਲ ਅਮਰੀਕਾ ’ਚ ਅਗਲੀਆਂ ਚੋਣਾਂ ’ਚ ਡੋਨਾਲਡ ਟਰੰਪ ਦੇ ਜਿੱਤਣ ਦੀ ਸੰਭਾਵਨਾ ਵੱਧ ਗਈ ਹੈ ਅਤੇ ਇਸ ਲਈ, ਰਿਪਬਲਿਕਨ ਉਮੀਦਵਾਰ ਨਾਲ ਜੁੜੇ ਸਟਾਕ ਅਤੇ ਹੋਰ ਐਸੈੱਟਸ ਕਲਾਸ ’ਚ ਖਰੀਦਦਾਰੀ ਵੇਖੀ ਜਾ ਸਕਦੀ ਹੈ।

ਏ.ਟੀ.ਐੱਫ.ਐੱਕਸ. ਗਲੋਬਲ ਮਾਰਕੀਟਸ ਦੇ ਚੀਫ ਮਾਰਕੀਟ ਐਨਾਲਿਸਟਸ, ਨਿਕ ਟਵਿਡੇਲ ਨੇ ਕਿਹਾ, ‘‘ਇਸ ’ਚ ਕੋਈ ਸ਼ੱਕ ਨਹੀਂ ਹੈ ਕਿ ਸਵੇਰੇ-ਸਵੇਰੇ ਏਸ਼ੀਆਈ ਬਾਜ਼ਾਰਾਂ ’ਚ ਸੁਰੱਖਿਅਤ ਨਿਵੇਸ਼ ਵੱਲ ਪੈਸਾ ਜਾਂਦਾ ਹੋਇਆ ਦੇਖਣ ਨੂੰ ਮਿਲੇਗਾ। ਮੇਰਾ ਅਨੁਮਾਨ ਹੈ ਕਿ ਗੋਲਡ ਹੁਣ ਤੱਕ ਦੇ ਉੱਚੇ ਪੱਧਰ ਨੂੰ ਛੂਹ ਸਕਦਾ ਹੈ। ਅਸੀਂ ਯੇਨ ਅਤੇ ਡਾਲਰ ਦੀ ਖਰੀਦਦਾਰੀ ਹੁੰਦੇ ਹੋਏ ਵੀ ਵੇਖਾਂਗੇ ਅਤੇ ਟ੍ਰੈਜਰੀ ਬਾਂਡ ’ਚ ਵੀ ਨਿਵੇਸ਼ ਆਵੇਗਾ। ਅਜਿਹੇ ’ਚ ਬਾਜ਼ਾਰ ਦਾ ਧਿਆਨ ਹੁਣ ਉਨ੍ਹਾਂ ਸ਼ੇਅਰਾਂ ’ਤੇ ਚਲਾ ਜਾਵੇਗਾ, ਜੋ ਟਰੰਪ ਦੀਆਂ ਨੀਤੀਆਂ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਸਕਦੇ ਹਨ। ਇਹ ਆਖਿਰ ’ਚ ਟ੍ਰੈਜਰੀ ਲਈ ਨੈਗੇਟਿਵ ਹੋ ਸਕਦਾ ਹੈ।

ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ

ਟਰੰਪ ਦੇ ਦੁਬਾਰਾ ਰਾਸ਼ਟਰਪਤੀ ਬਣਨ ਨਾਲ ਇਨ੍ਹਾਂ ਐਸੈੱਟਸ ’ਤੇ ਪੈ ਸਕਦੈ ਅਸਰ
ਟਰੰਪ ਦੇ ਦੁਬਾਰਾ ਰਾਸ਼ਟਰਪਤੀ ਬਣਨ ਨਾਲ ਜਿਨ੍ਹਾਂ ਐਸੈੱਟਸ ’ਤੇ ਅਸਰ ਪੈ ਸਕਦਾ ਹੈ, ਉਸ ’ਚ ਡਾਲਰ ਤੋਂ ਲੈ ਕੇ ਟ੍ਰੈਜਰੀ ਅਤੇ ਪ੍ਰਾਈਵੇਟ ਜੇਲ੍ਹ ਕੰਪਨੀਆਂ, ਕ੍ਰੈਡਿਟ-ਕਾਰਡ ਕੰਪਨੀਆਂ ਅਤੇ ਹੈਲਥ ਇੰਸ਼ੋਰੈਂਸ ਕੰਪਨੀਆਂ ਦੇ ਸ਼ੇਅਰ ਸ਼ਾਮਿਲ ਹਨ। ਨਿਵੇਸ਼ਕਾਂ ਨੂੰ ਲੱਗਦਾ ਹੈ ਕਿ ਇੰਪੋਰਟ, ਇਮੀਗ੍ਰੇਸ਼ਨ ਅਤੇ ਟ੍ਰੇਡ ਡੈਫਿਸਿਟ ’ਤੇ ਟਰੰਪ ਦੀਆਂ ਨੀਤੀਆਂ ਨਾਲ ਮਜ਼ਬੂਤ ਹੋਵੇਗਾ, ਬਾਂਡ ਯੀਲਡ ਵਧੇਗੀ ਅਤੇ ਇਨ੍ਹਾਂ ਨਾਲ ਜੁੜੇ ਇਕਵਿਟੀ ਸੈਕਟਰਜ਼ ਲਈ ਚੰਗਾ ਮਾਹੌਲ ਬਣੇਗਾ।

ਬੀ.ਸੀ.ਏ. ਰਿਸਰਚ ਇੰਕ ਦੇ ਚੀਫ ਸਟ੍ਰੈਟਜਿਸਟ, ਮਾਰਕੋ ਪਾਪਿਕ ਮੁਤਾਬਕ ਬਾਂਡ ਨਿਵੇਸ਼ਕਾਂ ਨੂੰ ਖਾਸ ਤੌਰ ’ਤੇ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਹਮਲੇ ਨਾਲ ਟਰੰਪ ਦੇ ਚੋਣ ਜਿੱਤਣ ਦੀ ਸੰਭਾਵਨਾ ਵਧ ਸਕਦੀ ਹੈ। ਪਾਪਿਕ ਨੇ ਲਿਖਿਆ, ਮੈਨੂੰ ਲੱਗਦਾ ਹੈ ਕਿ ਬਾਂਡ ਮਾਰਕੀਟ ਨੂੰ ਜਲਦ ਹੀ ਟਰੰਪ ਦੇ ਵ੍ਹਾਈਟ ਹਾਊਸ ਪੁੱਜਣ ਦੀ ਸੰਭਾਵਨਾ ਦਾ ਪਤਾ ਚੱਲ ਜਾਵੇਗਾ, ਜੋ ਉਨ੍ਹਾਂ ਦੇ ਕਿਸੇ ਵੀ ਵਿਰੋਧੀ ਦੀ ਤੁਲਨਾ ’ਚ ਜ਼ਿਆਦਾ ਹੈ। ਸਾਡਾ ਮੰਨਣਾ ​​ਹੈ ਕਿ ਜਿਵੇਂ-ਜਿਵੇਂ ਉਨ੍ਹਾਂ ਦੀ ਸੰਭਾਵਨਾ ਵੱਧਦੀ ਹੈ, ਬਾਂਡ ਬਾਜ਼ਾਰ ’ਚ ਭਾਰੀ ਹਫੜਾ-ਦਫੜੀ ਦੀ ਸੰਭਾਵਨਾ ਵੀ ਵਧ ਜਾਵੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • Attack
  • Rally
  • Firing
  • Bitcoin
  • Odds
  • President
  • USA

ਡੋਨਾਲਡ ਟਰੰਪ 'ਤੇ ਹੋਏ ਹਮਲੇ 'ਤੇ ਬਾਈਡੇਨ ਦਾ ਬਿਆਨ, ਕਿਹਾ- 'ਘਟਨਾ ਦੀ ਜਾਂਚ ਹੋਣ ਦਿਓ, ਆਪਣੀ ਥਿਊਰੀ ਨਾ ਬਣਾਓ'

NEXT STORY

Stories You May Like

  • market   sensex rose 332 63 points
    ਬਾਜ਼ਾਰ ’ਚ ਤੇਜ਼ੀ ਪਰਤੀ; ਸੈਂਸੈਕਸ 332.63 ਅੰਕ ਚੜ੍ਹਿਆ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • share market booms on janam ashtami  investors make big profits  reasons
    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • airspace restrictions
      ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ
    • russia ukraine
      ਯੂਕ੍ਰੇਨ 'ਚ ਬੱਸ 'ਤੇ ਹੋ ਗਿਆ ਡਰੋਨ ਹਮਲਾ ! 5 ਲੋਕਾਂ ਦੀ ਮੌਕੇ 'ਤੇ ਹੀ ਨਿਕਲੀ...
    • social media
      13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
    • indian worker  in israel
      ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ
    • madrasas operating outside government oversight in pakistan
      ਪਾਕਿਸਤਾਨ 'ਚ ਘੱਟ-ਗਿਣਤੀਆਂ 'ਤੇ ਜ਼ੁਲਮ ਦੀ ਜੜ੍ਹ: ਸਰਕਾਰੀ ਨਿਗਰਾਨੀ ਤੋਂ ਬਾਹਰ ਚੱਲ...
    • china taiwan
      ਚੀਨ ਨੂੰ ਬਹੁਤ ਮਹਿੰਗਾ ਪਵੇਗਾ ਤਾਈਵਾਨ 'ਤੇ ਹਮਲਾ ! ਅਮਰੀਕਾ ਤਿਆਰ ਕਰ ਰਿਹਾ...
    • afghan medical students
      ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
    • pakistan  kashmir  internet shutdown  100 days
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
    • former pm imran khan  sons
      ਸਾਬਕਾ PM ਇਮਰਾਨ ਖਾਨ ਦੇ ਪੁੱਤਰਾਂ ਨੇ ਪਾਕਿ ਫੌਜ ਮੁਖੀ ਆਸਿਮ ਮੁਨੀਰ 'ਤੇ ਲਾਏ...
    • pakistani aircraft indian navy ministry of external affairs
      Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ ਟੱਕਰ ! ਵਿਦੇਸ਼ ਮੰਤਰਾਲੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +